ਪੜਚੋਲ ਕਰੋ

ਡੇਰਾ ਸਿਰਸਾ ਮੁਖੀ ਖਿਲਾਫ ਕੇਸ ਦੀ ਸੁਣਵਾਈ ਕਰਨ ਵਾਲੇ ਜਗਦੀਪ ਸੰਧੂ ਕੌਣ?

ਚੰਡੀਗੜ੍ਹ: ਤਣਾਅ ਦੇ ਮਾਹੌਲ ਵਿੱਚ ਅੱਜ ਦੇਸ਼ ਦੀ ਨਿਗ੍ਹਾ ਡੇਰਾ ਸਿਰਸਾ ਮੁਖੀ ਵੱਲੋਂ ਕਥਿਤ ਰੂਪ ਵਿੱਚ ਕੀਤੇ ਜਿਨਸੀ ਸੋਸ਼ਨ ਸਬੰਧੀ ਸੀਬੀਆਈ ਅਦਾਲਤ ਦੇ ਫ਼ੈਸਲੇ ਉੱਤੇ ਲੱਗੀ ਹੋਈ ਹੈ। ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨਾਲ ਜੁੜਿਆ ਇਹ ਮਾਮਲਾ ਕਿੰਨਾ ਸੰਵੇਦਨਸ਼ੀਲ ਹੈ, ਇਸ ਦਾ ਅੰਦਾਜ਼ਾ ਇਸ ਗੱਲ ਤੋਂ ਲਾਇਆ ਜਾ ਸਕਦਾ ਹੈ ਕਿ ਕਈ ਰਾਜਾਂ ਵਿੱਚ ਹਾਈ ਅਲਰਟ ਤੇ ਤਿੰਨ ਮੁੱਖ ਰਾਜਾਂ ਵਿੱਚ ਧਾਰਾ 144 ਨੂੰ ਲਾਗੂ ਕੀਤਾ ਗਿਆ ਹੈ। ਪਰ ਕੀ ਤੁਹਾਨੂੰ ਪਤਾ ਹੈ ਕਿ ਇਸ 15 ਸਾਲਾ ਪੁਰਾਣੇ ਇਸ ਕੇਸ ਦੀ ਸੁਣਵਾਈ ਕੌਣ ਕਰ ਰਿਹਾ ਹੈ। ਜੀ ਹਾਂ ਇਸ ਬਹੁਚਰਚਿਤ ਕੇਸ ਤੇ ਜਗਦੀਪ ਸਿੰਘ ਸੰਧੂ ਆਪਣਾ ਫ਼ੈਸਲਾ ਸੁਣਾਉਣਗੇ। ਆਓ ਜਾਣਦੇ ਹਾਂ ਇਸ ਜੱਜ ਬਾਰੇ। ਜਦੋਂ ਚਾਰ ਜ਼ਖਮੀਆਂ ਦੀ ਜ਼ਿੰਦਗੀ ਬਚਾ ਕੇ ਚਰਚਾ 'ਚ ਆਏ- ਜਗਦੀਪ ਸਿੰਘ ਬਿਹਤਰੀਨ ਜੱਜ ਹੋਣ ਦੇ ਨਾਲ ਬੇਹੱਦ ਚੰਗੇ ਇਨਸਾਨ ਹਨ। ਉਨ੍ਹਾਂ ਨੇ 2016 ਵਿੱਚ ਸੜਕ ਦੁਰਘਟਨਾ ਵਿੱਚ ਜ਼ਖਮੀ 4 ਲੋਕਾਂ ਦੀ ਜ਼ਿੰਦਗੀ ਬਚਾ ਕੇ ਨੇਕ ਕੰਮ ਕੀਤਾ ਸੀ ਤੇ ਚਰਚਾ ਵਿੱਚ ਆਏ ਸਨ। ਦਰਅਸਲ ਜਗਦੀਪ ਸਿੰਘ ਸੰਧੂ ਹਿਸਾਰ ਵਿੱਚ ਪੰਚਕੂਲਾ ਆ ਰਹੇ ਸਨ। ਰਸਤੇ ਵਿੱਚ ਇੱਕ ਐਕਸੀਡੈਂਟ ਹੋ ਗਿਆ ਸੀ। ਉਨ੍ਹਾਂ ਨੇ ਆਪਣੀ ਗੱਡੀ ਰੋਕੀ ਤੇ ਜ਼ਖਮੀਆਂ ਨੂੰ ਬਾਹਰ ਕੱਢਿਆ। ਇਸ ਐਕਸੀਡੈਂਟ ਵਿੱਚ ਕੁੱਲ 4 ਲੋਕਾਂ ਜ਼ਖ਼ਮੀ ਹੋ ਗਏ ਸਨ। ਮੁੱਢਲੀ ਸਿਹਤ ਸਹੂਲਤ ਲਈ ਐਂਬੂਲੈਂਸ ਨੂੰ ਫ਼ੋਨ ਕੀਤਾ ਪਰ ਜਦੋਂ ਦੇਖਿਆ ਦੇਰੀ ਹੋ ਰਹੀ ਹੈ ਤਾਂ ਉਨ੍ਹਾਂ ਨੇ ਇੱਕ ਗੱਡੀ ਰੁਕਵਾਈ ਤੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ। ਜੱਜ ਬਣਨ ਤੋਂ ਪਹਿਲਾਂ ਹਾਈਕੋਰਟ 'ਚ ਵਕੀਲ ਸੀ ਜੱਜ ਜਗਦੀਪ ਸਿੰਘ ਇੱਕ ਅੰਗਰੇਜ਼ੀ ਅਖ਼ਬਾਰ ਦੀ ਰਿਪੋਰਟ ਮੁਤਾਬਕ ਜੱਜ ਜਗਦੀਪ ਸਿੰਘ ਬੇਹੱਦ ਸਖ਼ਤ ਤੇ ਨਿਆਇਕ ਜੱਜ ਦੇ ਰੂਪ ਵਿੱਚ ਮਕਬੂਲ ਹਨ। ਉਹ ਜੁਡੀਸ਼ੀਅਲ ਸੇਵਾ ਵਿੱਚ ਆਉਣ ਤੋਂ ਪਹਿਲਾਂ ਉਹ ਪੰਜਾਬ ਹਰਿਆਣਾ ਹਾਈਕੋਰਟ ਵਿੱਚ ਵਕੀਲ ਵੀ ਰਹਿ ਚੁੱਕੇ ਹਨ। 2012 ਵਿੱਚ ਉਨ੍ਹਾਂ ਨੇ ਹਰਿਆਣਾ ਜੁਡੀਸ਼ੀਅਲ ਸਰਵਿਸ ਜੁਆਇਨ ਕੀਤੀ ਸੀ। ਉਸ ਦੀ ਪਹਿਲੀ ਪੋਸਟਿੰਗ ਸੋਨੀਪਤ ਵਿੱਚ ਹੋਈ। ਸੀਬੀਆਈ ਕੋਰਟ ਵਿੱਚ ਇਹ ਉਸ ਦੀ ਦੂਸਰੀ ਪੋਸਟਿੰਗ ਹੈ। ਪੰਜਾਬ ਯੂਨੀਵਰਸਿਟੀ ਤੋਂ ਕੀਤੀ ਵਕਾਲਤ ਦੀ ਡਿਗਰੀ ਜਗਦੀਪ ਸਿੰਘ ਬੇਹੱਦ ਹੋਣਹਾਰ ਵਿਦਿਆਰਥੀ ਵਿੱਚ ਗਿਣੇ ਜਾਂਦੇ ਸਨ ਅਤੇ 2000 ਵਿਚ ਉਨ੍ਹਾਂ ਨੇ ਪੰਜਾਬ ਯੂਨੀਵਰਸਿਟੀ ਤੋਂ ਵਕਾਲਤ ਦੀ ਡਿਗਰੀ ਲਈ ਸੀ। ਉਹ ਸਾਲ 2000 ਤੋਂ 2012 ਤੱਕ ਕਈ ਸਿਵਲ ਅਤੇ ਕ੍ਰੀਮਿਨਲ ਕੇਸ ਲੜ ਚੁੱਕੇ ਹਨ। ਉਨ੍ਹਾਂ ਦੇ ਦੋਸਤਾਂ ਮੁਤਾਬਿਕ ਉਹ ਬਹੁਮੁਖੀ ਪ੍ਰਤਿਭਾ ਦੇ ਧਨੀ ਹੋਣ ਦੇ ਨਾਲ ਹੀ ਬੇਹੱਦ ਸਖ਼ਤ ਸੁਭਾਅ ਰੱਖਣ ਵਾਲੇ ਵਿਅਕਤੀ ਹਨ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਸਿਰਫ 7 ਰੁਪਏ 'ਚ ਮਿਲੇਗਾ ਤੇਜ਼ ਇੰਟਰਨੈੱਟ ਅਤੇ ਕਾਲਿੰਗ, BSNL ਦੇ ਇਸ ਪਲਾਨ ਨੇ ਵਧਾਇਆ Jio, Airtel ਦੀ ਟੈਂਸ਼ਨ!

Rahul Gandhi: 'ਰਾਹੁਲ ਗਾਂਧੀ ਦੀ ਜਾਨ ਨੂੰ ਖ਼ਤਰਾ, ਪ੍ਰੇਸ਼ਾਨ ਕਰ ਰਹੀ PM ਦੀ ਚੁੱਪੀ', BJP-ਕਾਂਗਰਸ ਦੀ Letter War 'ਚ ਇੱਕ ਹੋਰ ਚਿੱਠੀ

Panchayat Elections: ਪੰਚਾਇਤ ਡਿਪਾਰਟਮੈਂਟ ਨੇ ਪੰਚਾਇਤੀ ਇਲੈਕਸ਼ਨਾਂ ਦੀ ਤਿਆਰੀ ਕੀਤੀ ਪੂਰੀ, ਇਸ ਤਰੀਕ ਨੂੰ ਪੰਜਾਬ 'ਚ ਲੱਗ ਸਕਦਾ ਪਿੰਡਾਂ ਦਾ ਚੋਣ ਜ਼ਾਬਤਾ 

Best Phones: 30 ਹਜ਼ਾਰ ਰੁਪਏ ਦੀ ਰੇਂਜ 'ਚ ਚੱਕੋ ਇਹ ਕਮਾਲ ਦਾ Curved Display ਵਾਲਾ ਫੋਨ, Motorola ਤੋਂ ਲੈ ਕੇ Oppo ਤੱਕ ਸ਼ਾਮਿਲ

ABP Premium

ਵੀਡੀਓਜ਼

CM ਭਗਵੰਤ ਮਾਨ Apollo ਹਸਪਤਾਲ ਦਾਖਿਲ, ਬਿਕਰਮ ਮਜੀਠੀਆ ਦਾ ਦਾਅਵਾਸਿੱਖ ਮੁੱਦਿਆ ਨੂੰ ਲੈ ਕੇ ਪ੍ਰਧਾਨ ਧਾਮੀ ਦਾ ਤਿੱਖਾ ਬਿਆਨ, ਪੰਜਾਬ ਤੇ ਕੇਂਦਰ ਸਰਕਾਰ ਨੂੰ ਕੀਤੇ ਸਵਾਲਅੰਮ੍ਰਿਤਸਰ ਦੇ HDFC Bank 'ਚ ਦਿਨ ਦਿਹਾੜੇ 25 ਲੱਖ ਦੀ ਲੁੱਟਅਮਰੀਕਾ ਭੇਜਣ ਦੀ ਥਾਂ ਭੇਜ ਦਿੱਤਾ ਦੁਬਈ, ਪੁਲਿਸ ਨੇ ਕੀਤਾ ਏਜੰਟ ਗ੍ਰਿਫਤਾਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਿਰਫ 7 ਰੁਪਏ 'ਚ ਮਿਲੇਗਾ ਤੇਜ਼ ਇੰਟਰਨੈੱਟ ਅਤੇ ਕਾਲਿੰਗ, BSNL ਦੇ ਇਸ ਪਲਾਨ ਨੇ ਵਧਾਇਆ Jio, Airtel ਦੀ ਟੈਂਸ਼ਨ!
ਸਿਰਫ 7 ਰੁਪਏ 'ਚ ਮਿਲੇਗਾ ਤੇਜ਼ ਇੰਟਰਨੈੱਟ ਅਤੇ ਕਾਲਿੰਗ, BSNL ਦੇ ਇਸ ਪਲਾਨ ਨੇ ਵਧਾਇਆ Jio, Airtel ਦੀ ਟੈਂਸ਼ਨ!
Rahul Gandhi: 'ਰਾਹੁਲ ਗਾਂਧੀ ਦੀ ਜਾਨ ਨੂੰ ਖ਼ਤਰਾ, ਪ੍ਰੇਸ਼ਾਨ ਕਰ ਰਹੀ PM ਦੀ ਚੁੱਪੀ', BJP-ਕਾਂਗਰਸ ਦੀ Letter War 'ਚ ਇੱਕ ਹੋਰ ਚਿੱਠੀ
Rahul Gandhi: 'ਰਾਹੁਲ ਗਾਂਧੀ ਦੀ ਜਾਨ ਨੂੰ ਖ਼ਤਰਾ, ਪ੍ਰੇਸ਼ਾਨ ਕਰ ਰਹੀ PM ਦੀ ਚੁੱਪੀ', BJP-ਕਾਂਗਰਸ ਦੀ Letter War 'ਚ ਇੱਕ ਹੋਰ ਚਿੱਠੀ
Panchayat Elections: ਪੰਚਾਇਤ ਡਿਪਾਰਟਮੈਂਟ ਨੇ ਪੰਚਾਇਤੀ ਇਲੈਕਸ਼ਨਾਂ ਦੀ ਤਿਆਰੀ ਕੀਤੀ ਪੂਰੀ, ਇਸ ਤਰੀਕ ਨੂੰ ਪੰਜਾਬ 'ਚ ਲੱਗ ਸਕਦਾ ਪਿੰਡਾਂ ਦਾ ਚੋਣ ਜ਼ਾਬਤਾ 
Panchayat Elections: ਪੰਚਾਇਤ ਡਿਪਾਰਟਮੈਂਟ ਨੇ ਪੰਚਾਇਤੀ ਇਲੈਕਸ਼ਨਾਂ ਦੀ ਤਿਆਰੀ ਕੀਤੀ ਪੂਰੀ, ਇਸ ਤਰੀਕ ਨੂੰ ਪੰਜਾਬ 'ਚ ਲੱਗ ਸਕਦਾ ਪਿੰਡਾਂ ਦਾ ਚੋਣ ਜ਼ਾਬਤਾ 
Best Phones: 30 ਹਜ਼ਾਰ ਰੁਪਏ ਦੀ ਰੇਂਜ 'ਚ ਚੱਕੋ ਇਹ ਕਮਾਲ ਦਾ Curved Display ਵਾਲਾ ਫੋਨ, Motorola ਤੋਂ ਲੈ ਕੇ Oppo ਤੱਕ ਸ਼ਾਮਿਲ
Best Phones: 30 ਹਜ਼ਾਰ ਰੁਪਏ ਦੀ ਰੇਂਜ 'ਚ ਚੱਕੋ ਇਹ ਕਮਾਲ ਦਾ Curved Display ਵਾਲਾ ਫੋਨ, Motorola ਤੋਂ ਲੈ ਕੇ Oppo ਤੱਕ ਸ਼ਾਮਿਲ
Tirupati Laddus: 'ਤਿਰੂਪਤੀ ਲੱਡੂ' ਬਣਾਉਣ 'ਚ ਬੀਫ ਫੈਟ, ਮੱਛੀ ਦੇ ਤੇਲ ਦੀ ਮੌਜੂਦਗੀ ਦੀ ਪੁਸ਼ਟੀ! ਲੈਬ ਰਿਪੋਰਟ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ

ਜੋੜਾਂ ਦੇ ਦਰਦ ਨੂੰ ਘਟਾਉਣ ਤੋਂ ਲੈ ਕੇ ਕੈਂਸਰ ਨੂੰ ਰੋਕਦਾ ਆਹ ਫਲ, ਜਾਣੋ ਇਸ ਦੇ ਗਜ਼ਬ ਫਾਇਦਿਆਂ ਬਾਰੇ

Deadly Virus: ਇਹ ਪੰਜ ਖਤਰਨਾਕ ਵਾਇਰਸ ਸਿੱਧਾ ਦਿਮਾਗ 'ਤੇ ਕਰਦੇ ਹਮਲਾ, ਸਮੇਂ ਸਿਰ ਸਾਵਧਾਨ ਰਹੋ, ਨਹੀਂ ਤਾਂ...

ਕਬਜ਼ ਦੂਰ ਕਰਨ ਲਈ ਇਸ ਰੁੱਖ ਦੇ ਪੱਤੇ ਨੇ ਰਾਮਬਾਣ ਇਲਾਜ

Embed widget