ਪੜਚੋਲ ਕਰੋ

ਢੀਂਡਸਾ ਦੀ ਕਾਰਵਾਈ ਮਗਰੋਂ ਅਕਾਲੀ ਦਲ ਦਾ ਵੱਡਾ ਐਕਸ਼ਨ

ਸੰਸਦ ਮੈਂਬਰ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਹੇਠ ਟਕਸਾਲੀ ਲੀਡਰਾਂ ਵੱਲੋਂ ਪਾਰਟੀ 'ਤੇ ਹੱਕ ਦੇ ਦਾਅਵੇ ਤੋਂ ਸ਼੍ਰੋਮਣੀ ਅਕਾਲੀ ਦਲ ਕਾਫੀ ਖਫਾ ਹੈ। ਪਾਰਟੀ ਤੋਂ ਬਾਹਰ ਹੋਏ ਟਕਸਾਲੀ ਲੀਡਰਾਂ ਨੇ ਨਵੀਂ ਪਾਰਟੀ ਬਣਾਉਣ ਦੀ ਥਾਂ ਸ਼੍ਰੋਮਣੀ ਅਕਾਲੀ ਦਲ ਉੱਪਰ ਹੀ ਆਪਣਾ ਹੱਕ ਜਮਾਂ ਕੇ ਸਭ ਨੂੰ ਹੈਰਾਨ ਕਰ ਦਿੱਤਾ। ਉਨ੍ਹਾਂ ਨੇ ਪਾਰਟੀ ਦੇ ਮੁੱਖ ਦਫਤਰ ਉੱਪਰ ਵੀ ਆਪਣਾ ਦਾਅਵਾ ਜਤਾਇਆ ਹੈ।

ਚੰਡੀਗੜ੍ਹ: ਸੰਸਦ ਮੈਂਬਰ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਹੇਠ ਟਕਸਾਲੀ ਲੀਡਰਾਂ ਵੱਲੋਂ ਪਾਰਟੀ 'ਤੇ ਹੱਕ ਦੇ ਦਾਅਵੇ ਤੋਂ ਸ਼੍ਰੋਮਣੀ ਅਕਾਲੀ ਦਲ ਕਾਫੀ ਖਫਾ ਹੈ। ਪਾਰਟੀ ਤੋਂ ਬਾਹਰ ਹੋਏ ਟਕਸਾਲੀ ਲੀਡਰਾਂ ਨੇ ਨਵੀਂ ਪਾਰਟੀ ਬਣਾਉਣ ਦੀ ਥਾਂ ਸ਼੍ਰੋਮਣੀ ਅਕਾਲੀ ਦਲ ਉੱਪਰ ਹੀ ਆਪਣਾ ਹੱਕ ਜਮਾਂ ਕੇ ਸਭ ਨੂੰ ਹੈਰਾਨ ਕਰ ਦਿੱਤਾ। ਉਨ੍ਹਾਂ ਨੇ ਪਾਰਟੀ ਦੇ ਮੁੱਖ ਦਫਤਰ ਉੱਪਰ ਵੀ ਆਪਣਾ ਦਾਅਵਾ ਜਤਾਇਆ ਹੈ। ਉਧਰ, ਸ਼੍ਰੋਮਣੀ ਅਕਾਲੀ ਦਲ ਨੇ ਇਸ ਕਾਰਵਾਈ ਨੂੰ ‘ਗੈਰਕਾਨੂੰਨੀ ਕਰਾਰ ਦਿੰਦਿਆਂ ਟਕਸਾਲੀਆਂ ਉੱਪਰ ਧੋਖਾਧੜੀ’ ਕਰਨ ਦਾ ਇਲਜ਼ਾਮ ਲਾਇਆ ਹੈ। ਪਾਰਟੀ ਦੇ ਸੀਨੀਅਰ ਲੀਡਰ ਦਲਜੀਤ ਸਿੰਘ ਚੀਮਾ ਨੇ ਦੋਸ਼ ਲਾਇਆ ਕਿ ਪਾਰਟੀ ’ਚੋਂ ਛੇਕਿਆ ਲੀਡਰ ਕਾਂਗਰਸ ਦੀ ਸ਼ਹਿ ’ਤੇ ਇਹ ਸਭ ਕੁਝ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇੱਕ ਸਦੀ ਪੁਰਾਣੀ ਪਾਰਟੀ ਹੈ, ਜੋ ਭਾਰਤ ਦੇ ਚੋਣ ਕਮਿਸ਼ਨ ਕੋਲ ਰਜਿਸਟਰਡ ਹੈ। ਚੀਮਾ ਨੇ ਕਿਹਾ, ‘ਉਨ੍ਹਾਂ ਜੋ ਕੁਝ ਕੀਤਾ, ਉਹ ਸੌ ਫੀਸਦ ਜਾਅਲਸਾਜ਼ੀ ਹੈ। ਇਹ ਗੈਰਕਾਨੂੰਨੀ ਤੇ ਕਿਸੇ ਧੋਖੇ-ਫ਼ਰੇਬ ਤੋਂ ਘੱਟ ਨਹੀਂ। ਉਹ ਇਹ ਸਭ ਕੁਝ ਕਾਂਗਰਸ ਦੀ ਸ਼ਹਿ ’ਤੇ ਕਰ ਰਹੇ ਹਨ।’ ਉਨ੍ਹਾਂ ਕਿਹਾ ਕਿ ਢੀਂਡਸਾ ਨੂੰ ਆਪਣੇ ਤਰੀਕੇ ਨਾਲ ਚੱਲਣ ਦਾ ਜਮਹੂਰੀ ਅਧਿਕਾਰ ਹੈ, ਪਰ ਸਾਡਾ ਇਤਰਾਜ਼ ਉਨ੍ਹਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਦਾ ਨਾਂ ਵਰਤ ਕੇ ਕੀਤਾ ਗਿਆ ਫਰਾਡ ਹੈ। ਉਨ੍ਹਾਂ ਕਿਹਾ ਕਿ ਢੀਂਡਸਾ ਚੰਗੀ ਤਰ੍ਹਾਂ ਜਾਣਦੇ ਹਨ ਕਿ ਪਾਰਟੀ ਦੇ ਸੰਵਿਧਾਨ ਮੁਤਾਬਕ ਪਾਰਟੀ ਦਾ ਢਾਂਚਾ ਤੇ ਡੈਲੀਗੇਟ ਹੀ ਪਾਰਟੀ ਦੇ ਪ੍ਰਧਾਨ ਸਮੇਤ ਹੋਰ ਅਹੁਦੇਦਾਰਾਂ ਦੀ ਚੋਣ ਕਰਦੇ ਹਨ।

ਟਾਪ ਹੈਡਲਾਈਨ

Punjab Weather: ਪੰਜਾਬ 'ਚ ਅਗਲੇ 4 ਦਿਨ ਵਰ੍ਹੇਗਾ ਭਾਰੀ ਮੀਂਹ-ਗਰਜਣਗੇ ਬੱਦਲ, ਇਨ੍ਹਾਂ ਸੂਬਿਆਂ 'ਚ 80KM ਪ੍ਰਤੀ ਘੰਟਾ ਰਫ਼ਤਾਰ ਨਾਲ ਤੂਫਾਨ ਮਚਾਏਗਾ ਤਬਾਹੀ, ਜਾਣੋ ਮੌਸਮ ਨੂੰ ਲੈ ਕੇ ਵੱਡਾ ਅਪਡੇਟ...
ਪੰਜਾਬ 'ਚ ਅਗਲੇ 4 ਦਿਨ ਵਰ੍ਹੇਗਾ ਭਾਰੀ ਮੀਂਹ-ਗਰਜਣਗੇ ਬੱਦਲ, ਇਨ੍ਹਾਂ ਸੂਬਿਆਂ 'ਚ 80KM ਪ੍ਰਤੀ ਘੰਟਾ ਰਫ਼ਤਾਰ ਨਾਲ ਤੂਫਾਨ ਮਚਾਏਗਾ ਤਬਾਹੀ, ਜਾਣੋ ਮੌਸਮ ਨੂੰ ਲੈ ਕੇ ਵੱਡਾ ਅਪਡੇਟ...
Punjab News: ਪੰਜਾਬ ਸਿਆਸਤ 'ਚ ਮਾਤਮ ਦਾ ਮਾਹੌਲ, ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਦੇ ਦੇਹਾਂਤ 'ਤੇ ਸਿਆਸਤਦਾਨਾਂ ਨੇ ਜਤਾਇਆ ਦੁੱਖ; ਐਡਵੋਕੇਟ ਧਾਮੀ ਅਤੇ ਸੁਖਬੀਰ ਬਾਦਲ ਨੇ...
ਪੰਜਾਬ ਸਿਆਸਤ 'ਚ ਮਾਤਮ ਦਾ ਮਾਹੌਲ, ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਦੇ ਦੇਹਾਂਤ 'ਤੇ ਸਿਆਸਤਦਾਨਾਂ ਨੇ ਜਤਾਇਆ ਦੁੱਖ; ਐਡਵੋਕੇਟ ਧਾਮੀ ਅਤੇ ਸੁਖਬੀਰ ਬਾਦਲ ਨੇ...
Punjabi Singer: ਪੰਜਾਬੀ ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਇੰਡਸਟਰੀ 'ਚ ਸੋਗ ਦੀ ਲਹਿਰ...
ਪੰਜਾਬੀ ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਇੰਡਸਟਰੀ 'ਚ ਸੋਗ ਦੀ ਲਹਿਰ...
Punjab News: ਪੰਜਾਬ ਵਾਸੀਆਂ ਲਈ ਅਹਿਮ ਖਬਰ, ਇਹ ਦੁਕਾਨਾਂ ਅਤੇ ਸਲਾਟਰ ਹਾਊਸ ਰਹਿਣਗੇ ਬੰਦ, 15 ਸਤੰਬਰ ਤੋਂ ਪਹਿਲਾਂ ਕਰ ਲਓ ਤਿਆਰੀ...
ਪੰਜਾਬ ਵਾਸੀਆਂ ਲਈ ਅਹਿਮ ਖਬਰ, ਇਹ ਦੁਕਾਨਾਂ ਅਤੇ ਸਲਾਟਰ ਹਾਊਸ ਰਹਿਣਗੇ ਬੰਦ, 15 ਸਤੰਬਰ ਤੋਂ ਪਹਿਲਾਂ ਕਰ ਲਓ ਤਿਆਰੀ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
IND Vs AFG 1st T20: ਟੀਮ ਇੰਡੀਆ-ਅਫਗਾਨਿਸਤਾਨ ਅੱਜ ਹੋਣਗੇ ਆਹਮੋ-ਸਾਹਮਣੇ, ਪਹਿਲੇ ਟੀ-20 ਸੀਰੀਜ਼ ਲਈ ਮੈਦਾਨ 'ਚ ਉਤਰਨਗੇ ਇਹ ਖਿਡਾਰੀ, ਜਾਣੋ ਕਿਸਦਾ ਪੱਲੜਾ ਭਾਰੀ...
ਟੀਮ ਇੰਡੀਆ-ਅਫਗਾਨਿਸਤਾਨ ਅੱਜ ਹੋਣਗੇ ਆਹਮੋ-ਸਾਹਮਣੇ, ਪਹਿਲੇ ਟੀ-20 ਸੀਰੀਜ਼ ਲਈ ਮੈਦਾਨ 'ਚ ਉਤਰਨਗੇ ਇਹ ਖਿਡਾਰੀ, ਜਾਣੋ ਕਿਸਦਾ ਪੱਲੜਾ ਭਾਰੀ...
Lawrence Bishnoi: ਲਾਰੈਂਸ ਬਿਸ਼ਨੋਈ ਦੀ 'ਕਥਿਤ ਪਤਨੀ' ਗ੍ਰਿਫ਼ਤਾਰ, ਜਾਣੋ ਪੁਲਿਸ ਨੇ ਕਿਵੇਂ ਕੀਤਾ ਕਾਬੂ? ਇਸ ਆਗੂ ਨੂੰ...
ਲਾਰੈਂਸ ਬਿਸ਼ਨੋਈ ਦੀ 'ਕਥਿਤ ਪਤਨੀ' ਗ੍ਰਿਫ਼ਤਾਰ, ਜਾਣੋ ਪੁਲਿਸ ਨੇ ਕਿਵੇਂ ਕੀਤਾ ਕਾਬੂ? ਇਸ ਆਗੂ ਨੂੰ...
Rajya Sabha MP Resign: ਸਿਆਸੀ ਜਗਤ 'ਚ ਆਇਆ ਭੂਚਾਲ, ਭਾਜਪਾ ਸੰਸਦ ਮੈਂਬਰ ਨੇ ਅਹੁਦੇ ਤੋਂ ਦਿੱਤਾ ਅਸਤੀਫਾ, ਹੁਣ ਸੰਭਾਲਣਗੇ ਇਹ ਵੱਡੀ ਜ਼ਿੰਮੇਵਾਰੀ
ਸਿਆਸੀ ਜਗਤ 'ਚ ਆਇਆ ਭੂਚਾਲ, ਭਾਜਪਾ ਸੰਸਦ ਮੈਂਬਰ ਨੇ ਅਹੁਦੇ ਤੋਂ ਦਿੱਤਾ ਅਸਤੀਫਾ, ਹੁਣ ਸੰਭਾਲਣਗੇ ਇਹ ਵੱਡੀ ਜ਼ਿੰਮੇਵਾਰੀ
Punjab News: ਪੰਜਾਬ 'AAP' ਨੂੰ ਵੱਡਾ ਝਟਕਾ! ਇਨ੍ਹਾਂ ਸੀਨੀਅਰ ਆਗੂਆਂ ਨੇ ਪਾਰਟੀ ਦਾ ਛੱਡਿਆ ਸਾਥ, ਹੁਣ...
Punjab News: ਪੰਜਾਬ 'AAP' ਨੂੰ ਵੱਡਾ ਝਟਕਾ! ਇਨ੍ਹਾਂ ਸੀਨੀਅਰ ਆਗੂਆਂ ਨੇ ਪਾਰਟੀ ਦਾ ਛੱਡਿਆ ਸਾਥ, ਹੁਣ...
Sports News: ਟੀ-20 ਸੀਰੀਜ਼ ਤੋਂ ਪਹਿਲਾਂ ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਸਦਮੇ 'ਚ ਦਿੱਗਜ ਖਿਡਾਰੀ, ਇਲਾਜ ਦੌਰਾਨ...
Sports News: ਟੀ-20 ਸੀਰੀਜ਼ ਤੋਂ ਪਹਿਲਾਂ ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਸਦਮੇ 'ਚ ਦਿੱਗਜ ਖਿਡਾਰੀ, ਇਲਾਜ ਦੌਰਾਨ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਏਜੰਸੀਆਂ ਅਲਰਟ 'ਤੇ; ਲੋਕਾਂ 'ਚ ਸਹਿਮ ਦਾ ਮਾਹੌਲ
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਏਜੰਸੀਆਂ ਅਲਰਟ 'ਤੇ; ਲੋਕਾਂ 'ਚ ਸਹਿਮ ਦਾ ਮਾਹੌਲ
ਪੰਜਾਬ 'ਚ ਕੜਾਕੇ ਦੀ ਗਰਮੀ ਤੋਂ ਮਿਲੇਗੀ ਰਾਹਤ, 15 ਤਰੀਕ ਤੱਕ ਕਈ ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਕੜਾਕੇ ਦੀ ਗਰਮੀ ਤੋਂ ਮਿਲੇਗੀ ਰਾਹਤ, 15 ਤਰੀਕ ਤੱਕ ਕਈ ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ; ਜਾਣੋ ਮੌਸਮ ਦਾ ਹਾਲ
ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜਾ, ਸਜਾਇਆ ਜਾਵੇਗਾ ਨਗਰ ਕੀਰਤਨ; 60 ਟਨ ਫੁੱਲਾਂ ਨਾਲ ਸਜਿਆ ਦਰਬਾਰ ਸਾਹਿਬ
ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜਾ, ਸਜਾਇਆ ਜਾਵੇਗਾ ਨਗਰ ਕੀਰਤਨ; 60 ਟਨ ਫੁੱਲਾਂ ਨਾਲ ਸਜਿਆ ਦਰਬਾਰ ਸਾਹਿਬ
Embed widget