ਪੜਚੋਲ ਕਰੋ

ਲੋਕ ਸਭਾ ਚੋਣਾਂ 'ਚ ਅਕਾਲੀ ਦਲ ਉਤਾਰੇਗਾ ਵੱਡੇ ਥੰਮ

ਚੰਡੀਗੜ੍ਹ: ਲੋਕ ਸਭਾ ਚੋਣਾਂ ਸ਼੍ਰੋਮਣੀ ਅਕਾਲੀ ਦਲ ਲਈ ਵੱਕਾਰ ਦਾ ਸਵਾਲ ਹੋਏਗਾ। ਇਸ ਲਈ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਦਿਨ-ਰਾਤ ਰਣਨੀਤੀ ਘੜਨ ਵਿੱਚ ਲੱਗੇ ਹੋਏ ਹਨ। ਅਕਾਲੀ ਦਲ ਨੂੰ ਆਮ ਆਦਮੀ ਪਾਰਟੀ ਵਿੱਚੋਂ ਖਹਿਰਾ ਧੜੇ ਦਾ ਬਾਹਰ ਜਾਣ ਤੇ ਕਾਂਗਰਸ ਸਰਕਾਰ ਪ੍ਰਤੀ ਲੋਕਾਂ ਵਿੱਚ ਰੋਸ ਕਰਕੇ ਚੰਗੇ ਪ੍ਰਦਰਸ਼ਨ ਦੀ ਉਮੀਦ ਹੈ। ਉਂਝ, ਅਕਾਲੀ ਦਲ ਵੀ ਅਜੇ ਸਿਆਸੀ ਸੰਕਟ ਵਿੱਚੋਂ ਉੱਭਰ ਨਹੀਂ ਪਾਇਆ। ਸ਼੍ਰੋਮਣੀ ਅਕਾਲੀ ਦਲ ਦੀ ਰਣਨੀਤੀ ਹੈ ਕਿ ਲੋਕ ਸਭਾ ਚੋਣਾਂ ਵਿੱਚ ਵੱਡੇ ਚਿਹਰਿਆਂ ਨੂੰ ਹੀ ਮੈਦਾਨ ਵਿੱਚ ਉਤਾਰਿਆ ਜਾਵੇ। ਮੰਨਿਆ ਜਾ ਰਿਹਾ ਹੈ ਕਿ ਸੁਖਬੀਰ ਬਾਦਲ ਤੇ ਬਿਕਰਮ ਮਜੀਠੀਆ ਵੀ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ ਤੋਂ ਇਲਾਵਾ ਇਸ ਵਾਰ ਟਿਕਟਾਂ ਉਨ੍ਹਾਂ ਉਮੀਦਵਾਰਾਂ ਨੂੰ ਦੇਣ ਦੀ ਤਿਆਰੀ ਹੈ ਜਿਨ੍ਹਾਂ ਦਾ ਹਲਕਿਆਂ ਵਿੱਚ ਆਪਣਾ ਮਜ਼ਬੂਤ ਆਧਾਰ ਹੈ। ਇਸ ਵਾਰ ਸ਼੍ਰੋਮਣੀ ਅਕਾਲੀ ਦਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਘੇਰਨ ਲਈ ਉਨ੍ਹਾਂ ਦੇ ਗੜ੍ਹ ਪਟਿਆਲਾ ਵਿੱਚ ਮੋਰਚਾ ਲਾਉਣ ਦੀ ਤਿਆਰੀ ਕਰ ਰਿਹਾ ਹੈ। ਚਰਚਾ ਹੈ ਕਿ ਬਾਦਲ ਪਰਿਵਾਰ ਦਾ ਕੋਈ ਮੈਂਬਰ ਜਾਂ ਕਰੀਬੀ ਪਟਿਆਲਾ ਤੋਂ ਚੋਣ ਲੜ ਸਕਦਾ ਹੈ। ਉਧਰ ਕਾਂਗਰਸ ਵੱਲੋਂ ਕੈਪਟਨ ਦੀ ਪਤਨੀ ਪਰਨੀਤ ਕੌਰ ਨੂੰ ਟਿਕਟ ਮਿਲਣ ਦੀ ਉਮੀਦ ਹੈ। ਉਧਰ ਚਰਚਾ ਹੈ ਕਿ ਬਿਕਰਮ ਮਜੀਠੀਆ ਨੂੰ ਅੰਮ੍ਰਿਤਸਰ ਤੋਂ ਚੋਣ ਲੜਾਈ ਜਾ ਸਕਦੀ ਹੈ ਕਿਉਂਕਿ ਇਸ ਵਾਰ ਇਹ ਹਲਕਾ ਅਕਾਲੀ ਦਲ ਕੋਲ ਜਾਣ ਦੀ ਚਰਚਾ ਹੈ। ਬੀਜੇਪੀ ਇਸ ਵਾਰ ਅੰਮ੍ਰਿਤਸਰ ਦੀ ਥਾਂ ਲੁਧਿਆਣਾ ਤੋਂ ਚੋਣ ਲੜਨ ਦੀ ਇਛੁੱਕ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Khanna News : ਰਸੂਲੜਾ ਦੇ ਪੀਐਮ ਸ੍ਰੀ ਸਰਕਾਰੀ ਸਕੂਲ ਬਾਹਰ ਖੜ੍ਹੇ ਗੰਦੇ ਪਾਣੀ ਨੇ ਖੋਲ੍ਹੀ ਪ੍ਰਸ਼ਾਸਨ ਦੀ ਪੋਲ ,ਵਿਦਿਆਰਥੀਆਂ ਨੂੰ ਭਾਰੀ ਪ੍ਰੇਸ਼ਾਨੀ  

Punjab News : MLA ਦੇ ਪੀਏ 'ਤੇ ਸ਼ਰਾਬ ਚੋਰੀ ਦਾ ਆਰੋਪ ,ਵੀਡੀਓ ਵਾਇਰਲ, ਵਿਧਾਇਕ ਦੇ ਪੀਏ ਨੇ ਆਰੋਪਾਂ ਤੋਂ ਕੀਤਾ ਇਨਕਾਰ

Punjab News : ਪੰਜਾਬ ਸਰਕਾਰ ਨੇ ਵਿਜੀਲੈਂਸ ਬਿਊਰੋ ਦੇ 2 SSP ਬਦਲੇ , IPS ਰਵਜੋਤ ਕੌਰ ਗਰੇਵਾਲ ਨੂੰ ਦਿੱਤਾ ਵਾਧੂ ਚਾਰਜ 

Barnala News : 30 ਲੱਖ ਰੁਪਏ ਦੀ ਲਾਟਰੀ ਜਿੱਤਣ ਵਾਲਾ 'ਲਾਪਤਾ', ਕੀਤੀ ਜਾ ਰਹੀ ਭਾਲ

ਵੀਡੀਓਜ਼

“ਵਿਕਸਿਤ ਭਾਰਤ ਨਹੀਂ, ਰਹਿਣ ਜੋਗ ਭਾਰਤ ਬਣਾਓ!” — ਮੋਦੀ ਸਰਕਾਰ ‘ਤੇ ਤੰਜ
“ਅਦਾਲਤ ਦਾ ਫੈਸਲਾ BJP ਲਈ ਝਟਕਾ!” — ਵੱਡਾ ਸਿਆਸੀ ਮੋੜ
“AAP ਨੂੰ ਤੋੜਣ ਦੀ ਕੋਸ਼ਿਸ਼?” — BJP ‘ਤੇ ਗੰਭੀਰ ਦੋਸ਼ਾਂ ਦਾ ਧਮਾਕਾ
“ਪੰਜਾਬੀਆਂ ਦੀ ਵਿਰੋਧੀ BJP?” — ਸਿਆਸੀ ਮੰਚ ਤੋਂ ਤਿੱਖਾ ਹਮਲਾ
“ਧਰਮ ਦੇ ਨਾਮ ‘ਤੇ ਸਿਆਸਤ!” — BJP ‘ਤੇ ਵੱਡਾ ਇਲਜ਼ਾਮ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Moga News : ਫਾਰਚੂਨਰ 'ਚ ਆਏ ਸ਼ੂਟਰਾਂ ਨੇ ਗੋਲੀਆਂ ਨਾਲ ਭੁੰਨਿਆ ਸਰਪੰਚ, ਹਸਪਤਾਲ ਲਿਜਾਂਦੇ ਸਮੇਂ ਤੋੜਿਆ ਦਮ; ਹਮਲਾਵਰ ਫਰਾਰ
Moga News : ਫਾਰਚੂਨਰ 'ਚ ਆਏ ਸ਼ੂਟਰਾਂ ਨੇ ਗੋਲੀਆਂ ਨਾਲ ਭੁੰਨਿਆ ਸਰਪੰਚ, ਹਸਪਤਾਲ ਲਿਜਾਂਦੇ ਸਮੇਂ ਤੋੜਿਆ ਦਮ; ਹਮਲਾਵਰ ਫਰਾਰ
Punjab News : MLA ਦੇ ਪੀਏ 'ਤੇ ਸ਼ਰਾਬ ਚੋਰੀ ਦਾ ਆਰੋਪ ,ਵੀਡੀਓ ਵਾਇਰਲ, ਵਿਧਾਇਕ ਦੇ ਪੀਏ ਨੇ ਆਰੋਪਾਂ ਤੋਂ ਕੀਤਾ ਇਨਕਾਰ
Punjab News : MLA ਦੇ ਪੀਏ 'ਤੇ ਸ਼ਰਾਬ ਚੋਰੀ ਦਾ ਆਰੋਪ ,ਵੀਡੀਓ ਵਾਇਰਲ, ਵਿਧਾਇਕ ਦੇ ਪੀਏ ਨੇ ਆਰੋਪਾਂ ਤੋਂ ਕੀਤਾ ਇਨਕਾਰ
Russian ਤੋਂ ਤੇਲ ਖਰੀਦਣ ਲਈ ਭਾਰਤ ਨੂੰ 30 ਦਿਨਾਂ ਦੀ ਛੋਟ ,ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਫਿਲਹਾਲ ਰਾਹਤ

Punjab News : ਪੰਜਾਬ ਦੇ ਲੋਕਾਂ ਨੂੰ ਵੱਡੀ ਰਾਹਤ,  ਭਗਵੰਤ ਮਾਨ ਸਰਕਾਰ ਨੇ ਬਿਜਲੀ ਦਰਾਂ 'ਚ ਕੀਤੀ ਕਟੌਤੀ
Punjab News : ਪੰਜਾਬ ਦੇ ਲੋਕਾਂ ਨੂੰ ਵੱਡੀ ਰਾਹਤ,  ਭਗਵੰਤ ਮਾਨ ਸਰਕਾਰ ਨੇ ਬਿਜਲੀ ਦਰਾਂ 'ਚ ਕੀਤੀ ਕਟੌਤੀ
Barnala News : 30 ਲੱਖ ਰੁਪਏ ਦੀ ਲਾਟਰੀ ਜਿੱਤਣ ਵਾਲਾ 'ਲਾਪਤਾ', ਕੀਤੀ ਜਾ ਰਹੀ ਭਾਲ
Barnala News : 30 ਲੱਖ ਰੁਪਏ ਦੀ ਲਾਟਰੀ ਜਿੱਤਣ ਵਾਲਾ 'ਲਾਪਤਾ', ਕੀਤੀ ਜਾ ਰਹੀ ਭਾਲ
Assam ਜਹਾਜ਼ ਹਾਦਸੇ 'ਚ ਗੁਰੂਗ੍ਰਾਮ ਦੇ ਸਕੁਐਡਰਨ ਲੀਡਰ ਅਨੁਜ ਵਸ਼ਿਸ਼ਟ ਸ਼ਹੀਦ ,ਘਰ ’ਚ ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ 
Assam ਜਹਾਜ਼ ਹਾਦਸੇ 'ਚ ਗੁਰੂਗ੍ਰਾਮ ਦੇ ਸਕੁਐਡਰਨ ਲੀਡਰ ਅਨੁਜ ਵਸ਼ਿਸ਼ਟ ਸ਼ਹੀਦ ,ਘਰ ’ਚ ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ 
Khanna News : ਰਸੂਲੜਾ ਦੇ ਪੀਐਮ ਸ੍ਰੀ ਸਰਕਾਰੀ ਸਕੂਲ ਬਾਹਰ ਖੜ੍ਹੇ ਗੰਦੇ ਪਾਣੀ ਨੇ ਖੋਲ੍ਹੀ ਪ੍ਰਸ਼ਾਸਨ ਦੀ ਪੋਲ ,ਵਿਦਿਆਰਥੀਆਂ ਨੂੰ ਭਾਰੀ ਪ੍ਰੇਸ਼ਾਨੀ  
Khanna News : ਰਸੂਲੜਾ ਦੇ ਪੀਐਮ ਸ੍ਰੀ ਸਰਕਾਰੀ ਸਕੂਲ ਬਾਹਰ ਖੜ੍ਹੇ ਗੰਦੇ ਪਾਣੀ ਨੇ ਖੋਲ੍ਹੀ ਪ੍ਰਸ਼ਾਸਨ ਦੀ ਪੋਲ ,ਵਿਦਿਆਰਥੀਆਂ ਨੂੰ ਭਾਰੀ ਪ੍ਰੇਸ਼ਾਨੀ  
Bathinda 'ਚ ਛੁੱਟੀ ਆਏ ਇੱਕ ਫ਼ੌਜੀ ਨੇ ਆਪਣੇ ਮਾਤਾ -ਪਿਤਾ ਨੂੰ ਮਾਰੀ ਗੋਲੀ , ਹਾਲਤ ਨਾਜ਼ੁਕ 

Embed widget