ਪੜਚੋਲ ਕਰੋ

ਸੱਜਣ ਕੁਮਾਰ ਖਿਲਾਫ ਟਲੀ ਸੁਣਵਾਈ, ਹੁਣ 22 ਜਨਵਰੀ ਨੂੰ ਹੋਏਗੀ

ਨਵੀਂ ਦਿੱਲੀ: ਸਿੱਖ ਕਤਲੇਆਮ ਦੇ ਇੱਕ ਹੋਰ ਕੇਸ ਵਿੱਚ ਸੱਜਣ ਕੁਮਾਰ ਨੂੰ ਅੱਜ ਦਿੱਲੀ ਦੀ ਪਟਿਆਲਾ ਹਾਊਸ ਕੋਰਟ 'ਚ ਪੇਸ਼ ਕੀਤਾ ਗਿਆ। ਸੱਜਣ ਕੁਮਾਰ ਦਾ ਸੀਨੀਅਰ ਵਕੀਲ ਗੈਰ ਹਾਜ਼ਰ ਹੋਣ ਕਰਕੇ ਮਾਮਲੇ ਦੀ ਸੁਣਵਾਈ 22 ਜਨਵਰੀ ਤੱਕ ਮੁਲਤਵੀ ਕਰ ਦਿੱਤੀ ਹੈ। ਅਦਾਲਤ ਨੇ ਵਕੀਲ ਨੂੰ ਵੀ ਫਿਟਕਾਰ ਲਾਈ। ਇਸ ਮੌਕੇ ਕੋਰਟ ਨੇ ਸੱਜਣ ਨੂੰ ਸੈੱਲ ਫੋਨ ਸਰੰਡਰ ਕਰਨ ਦੇ ਹੁਕਮ ਦਿੱਤੇ ਪਰ ਸੱਜਣ ਕੁਮਾਰ ਨੇ ਕਿਹਾ ਉਹ ਫੋਨ ਨਹੀਂ ਵਰਤਦਾ। ਦਰਅਸਲ ਸਿੱਖ ਕਤਲੇਆਮ ਦੌਰਾਨ ਭੀੜ ਨੂੰ ਭੜਕਾਉਣ ਦੇ ਮਾਮਲੇ ’ਚ ਸੱਜਣ ਕੁਮਾਰ ਖ਼ਿਲਾਫ਼ ਅੱਜ ਅਹਿਮ ਗਵਾਹ ਚਾਮ ਕੌਰ ਦੇ ਬਿਆਨ ਅਦਾਲਤ ’ਚ ਦਰਜ ਕੀਤੇ ਜਾਣੇ ਸੀ। ਇਸ ਲਈ ਸੱਜਣ ਕੁਮਾਰ ਨੂੰ ਅਦਾਲਤ ’ਚ ਹਾਜ਼ਰ ਰਹਿਣ ਦੇ ਨਿਰਦੇਸ਼ ਦਿੱਤੇ ਗਏ ਸਨ। ਸੱਜਣ ਕੁਮਾਰ, ਬ੍ਰਹਮਾਨੰਦ ਗੁਪਤਾ ਤੇ ਵੇਦ ਪ੍ਰਕਾਸ਼ ਸੁਲਤਾਨਪੁਰੀ ’ਚ ਸੁਰਜੀਤ ਸਿੰਘ ਦੀ ਹੱਤਿਆ ਦੇ ਕੇਸ ’ਚ ਮੁਲਜ਼ਮ ਹਨ। ਚਾਮ ਕੌਰ ਦੇ ਪੁੱਤਰ ਕਪੂਰ ਸਿੰਘ ਤੇ ਪਿਤਾ ਸਰਦਾਰਜੀ ਸਿੰਘ ਨੂੰ ਘਰ ’ਚੋਂ ਕੱਢ ਕੇ ਕੁੱਟਿਆ ਤੇ ਛੱਤ ਤੋਂ ਸੁੱਟ ਕੇ ਮਾਰ ਦਿੱਤਾ ਗਿਆ ਸੀ। ਇਸ ਤੋਂ ਪਹਿਲਾਂ ਹਾਈਕੋਰਟ ਨੇ ਸੱਜਣ ਕੁਮਾਰ ਨੂੰ ਇੱਕ ਹੋਰ ਕੇਸ ਵਿੱਚ ਉਮਰ ਕੈਦ ਦੀ ਸਜ਼ਾ ਸੁਣਾਈ ਹੋਈ ਹੈ।

ਟਾਪ ਹੈਡਲਾਈਨ

Khanna 'ਚ ਕੈਬਨਿਟ ਮੰਤਰੀ ਸੌਂਧ ਦੇ ਘਰ ਬਾਹਰ ਪ੍ਰਦਰਸ਼ਨ ਕਰ ਰਹੇ ਮਨਰੇਗਾ ਮਜ਼ਦੂਰਾਂ 'ਤੇ ਲਾਠੀਚਾਰਜ , ਪੁਲਿਸ ਨੇ ਛੱਡੇ ਅੱਥਰੂ ਗੈਸ ਦੇ ਗੋਲੇ  
Khanna 'ਚ ਕੈਬਨਿਟ ਮੰਤਰੀ ਸੌਂਧ ਦੇ ਘਰ ਬਾਹਰ ਪ੍ਰਦਰਸ਼ਨ ਕਰ ਰਹੇ ਮਨਰੇਗਾ ਮਜ਼ਦੂਰਾਂ 'ਤੇ ਲਾਠੀਚਾਰਜ , ਪੁਲਿਸ ਨੇ ਛੱਡੇ ਅੱਥਰੂ ਗੈਸ ਦੇ ਗੋਲੇ  
Punjab 'ਚ ਬੱਚਾ ਗੋਦ ਲੈਣਾ ਹੋਇਆ ਆਸਾਨ, ਸਰਕਾਰ ਨੇ ਜ਼ਿਲ੍ਹਾ ਪੱਧਰ 'ਤੇ 26 ਏਜੰਸੀਆਂ ਕੀਤੀਆਂ ਤਾਇਨਾਤ, 21 ਬੱਚਿਆਂ ਨੂੰ ਵਿਦੇਸ਼ੀ ਜੋੜਿਆਂ ਨੇ ਲਿਆ ਗੋਦ
Punjab 'ਚ ਬੱਚਾ ਗੋਦ ਲੈਣਾ ਹੋਇਆ ਆਸਾਨ, ਸਰਕਾਰ ਨੇ ਜ਼ਿਲ੍ਹਾ ਪੱਧਰ 'ਤੇ 26 ਏਜੰਸੀਆਂ ਕੀਤੀਆਂ ਤਾਇਨਾਤ, 21 ਬੱਚਿਆਂ ਨੂੰ ਵਿਦੇਸ਼ੀ ਜੋੜਿਆਂ ਨੇ ਲਿਆ ਗੋਦ
Kapurthala 'ਚ ਮਾਂ ਨੇ 2 ਧੀਆਂ ਸਮੇਤ ਨਿਗਲਿਆ ਜ਼ਹਿਰ , ਤਿੰਨਾਂ ਦੀ ਮੌਤ; ਘਰੇਲੂ ਵਿਵਾਦ ਕਰਕੇ ਚੁੱਕਿਆ ਕਦਮ 
Kapurthala 'ਚ ਮਾਂ ਨੇ 2 ਧੀਆਂ ਸਮੇਤ ਨਿਗਲਿਆ ਜ਼ਹਿਰ , ਤਿੰਨਾਂ ਦੀ ਮੌਤ; ਘਰੇਲੂ ਵਿਵਾਦ ਕਰਕੇ ਚੁੱਕਿਆ ਕਦਮ 
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, CM ਮਾਨ ਨੇ 17 ਨਵੇਂ ਚੇਅਰਮੈਨਾਂ ਦੀ ਕੀਤੀ ਨਿਯੁਕਤੀ! ਜਾਣੋ ਕਿਸ-ਕਿਸ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ...
ਪੰਜਾਬ ਸਿਆਸਤ ਤੋਂ ਵੱਡੀ ਖਬਰ, CM ਮਾਨ ਨੇ 17 ਨਵੇਂ ਚੇਅਰਮੈਨਾਂ ਦੀ ਕੀਤੀ ਨਿਯੁਕਤੀ! ਜਾਣੋ ਕਿਸ-ਕਿਸ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ...

ਵੀਡੀਓਜ਼

ਅਕਾਲੀ ਆਗੂ 'ਤੇ ਤਾਬੜਤੋੜ ਫਾਇਰਿੰਗ! ਮੰਡੀ ਦੇ ਬਾਹਰ ਵਰ੍ਹੀਆਂ ਗੋਲੀਆਂ
ਖਾਲੜਾ ਅਤੇ ਬੇਅੰਤ ਸਿੰਘ 'ਤੇ ਬਿੱਟੂ ਦਾ ਵੱਡਾ ਬਿਆਨ! ਸੁਣੋ ਕੀ ਕਿਹਾ
ਸਿੱਖ Heros ਦੀਆਂ ਤਸਵੀਰਾਂ ਲੈ ਕੇ ਪਹੁੰਚੇ ਬਿੱਟੂ! ਕਹੀ ਵੱਡੀ ਗੱਲ
Film Satluj 'ਤੇ ਭੜਕੇ ਬਿੱਟੂ!
DSP ਕਿੱਥੇ ਗਾਇਬ ਹੋ ਗਿਆ? ਬਿੱਟੂ ਨੇ 25 ਹਜ਼ਾਰ ਲੋਕਾਂ 'ਤੇ ਵੀ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Account : ਮਜ਼ਦੂਰ ਦੀ ਪਤਨੀ ਦੇ ਬੈਂਕ ਖਾਤੇ 'ਚ ਦਿਖੇ 759 ਕਰੋੜ, ਬੈਂਕ ਕਰਮਚਾਰੀ ਵੀ ਰਹਿ ਗਏ ਹੈਰਾਨ, ਖਾਤਾ ਕੀਤਾ ਫ੍ਰੀਜ਼
Bank Account : ਮਜ਼ਦੂਰ ਦੀ ਪਤਨੀ ਦੇ ਬੈਂਕ ਖਾਤੇ 'ਚ ਦਿਖੇ 759 ਕਰੋੜ, ਬੈਂਕ ਕਰਮਚਾਰੀ ਵੀ ਰਹਿ ਗਏ ਹੈਰਾਨ, ਖਾਤਾ ਕੀਤਾ ਫ੍ਰੀਜ਼
School Sex Education: ਸਕੂਲਾਂ ਵਿੱਚ ਸੈਕਸ ਸਿੱਖਿਆ ਜਲਦੀ ਹੀ ਲਾਜ਼ਮੀ ਹੋ ਸਕਦੀ ਹੈ, ਸਰਕਾਰ ਨੇ ਸੁਪਰੀਮ ਕੋਰਟ ਦੀਆਂ ਚਿੰਤਾਵਾਂ ਨੂੰ ਅਪਡੇਟ ਕੀਤਾ
School Sex Education: ਸਕੂਲਾਂ ਵਿੱਚ ਸੈਕਸ ਸਿੱਖਿਆ ਜਲਦੀ ਹੀ ਲਾਜ਼ਮੀ ਹੋ ਸਕਦੀ ਹੈ, ਸਰਕਾਰ ਨੇ ਸੁਪਰੀਮ ਕੋਰਟ ਦੀਆਂ ਚਿੰਤਾਵਾਂ ਨੂੰ ਅਪਡੇਟ ਕੀਤਾ
Ludhiana 'ਚ ਸਕੂਲ ਵੈਨ ਨੇ ਮਾਸੂਮ ਨੂੰ ਕੁਚਲਿਆ, ਮਾਂ ਨਾਲ ਭੈਣ ਨੂੰ ਵੈਨ 'ਚ ਬਿਠਾਉਣ ਆਇਆ ਸੀ
Ludhiana 'ਚ ਸਕੂਲ ਵੈਨ ਨੇ ਮਾਸੂਮ ਨੂੰ ਕੁਚਲਿਆ, ਮਾਂ ਨਾਲ ਭੈਣ ਨੂੰ ਵੈਨ 'ਚ ਬਿਠਾਉਣ ਆਇਆ ਸੀ
2 ਲੱਖ ਡਾਊਨ ਪੇਮੈਂਟ 'ਤੇ WagonR CNG ਖਰੀਦਦੇ ਹੋ ਤਾਂ ਹਰ ਮਹੀਨੇ ਬਣੇਗੀ ਕਿੰਨੀ EMI? ਜਾਣੋ ਡਿਟੇਲਸ
2 ਲੱਖ ਡਾਊਨ ਪੇਮੈਂਟ 'ਤੇ WagonR CNG ਖਰੀਦਦੇ ਹੋ ਤਾਂ ਹਰ ਮਹੀਨੇ ਬਣੇਗੀ ਕਿੰਨੀ EMI? ਜਾਣੋ ਡਿਟੇਲਸ
ਬਾਜਵਾ ਬਣ ਸਕਦੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ, ਹਾਈਕਮਾਨ ਨੇ ਅਚਾਨਕ ਸੱਦਿਆ ਦਿੱਲੀ; ਲਏ ਜਾ ਸਕਦੇ ਵੱਡੇ ਫੈਸਲੇ
ਬਾਜਵਾ ਬਣ ਸਕਦੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ, ਹਾਈਕਮਾਨ ਨੇ ਅਚਾਨਕ ਸੱਦਿਆ ਦਿੱਲੀ; ਲਏ ਜਾ ਸਕਦੇ ਵੱਡੇ ਫੈਸਲੇ
Big News: ਸਿਆਸੀ ਜਗਤ 'ਚ ਵੱਡਾ ਧਮਾਕਾ, ਕਈ ਆਗੂਆਂ ਨੇ ਛੱਡਿਆ ਇਸ ਪਾਰਟੀ ਦਾ ਸਾਥ; ਭਾਜਪਾ 'ਚ ਹੋਏ ਸ਼ਾਮਲ...
Big News: ਸਿਆਸੀ ਜਗਤ 'ਚ ਵੱਡਾ ਧਮਾਕਾ, ਕਈ ਆਗੂਆਂ ਨੇ ਛੱਡਿਆ ਇਸ ਪਾਰਟੀ ਦਾ ਸਾਥ; ਭਾਜਪਾ 'ਚ ਹੋਏ ਸ਼ਾਮਲ...
Instant Chaat Recipe: ਜੇਕਰ ਮਹਿਮਾਨ ਅਚਾਨਕ ਆ ਜਾਂਦੇ ਹਨ, ਤਾਂ ਗੈਸ ਬਾਲੇ ਬਿਨਾਂ ਸਿਰਫ਼ 2 ਮਿੰਟਾਂ ਵਿੱਚ ਇਸ ਸ਼ਾਨਦਾਰ ਚਾਟ ਨੂੰ ਤਿਆਰ ਕਰੋ।
Instant Chaat Recipe: ਜੇਕਰ ਮਹਿਮਾਨ ਅਚਾਨਕ ਆ ਜਾਂਦੇ ਹਨ, ਤਾਂ ਗੈਸ ਬਾਲੇ ਬਿਨਾਂ ਸਿਰਫ਼ 2 ਮਿੰਟਾਂ ਵਿੱਚ ਇਸ ਸ਼ਾਨਦਾਰ ਚਾਟ ਨੂੰ ਤਿਆਰ ਕਰੋ।
Punjab Congress ਦੇ ਅੰਦਰੂਨੀ ਕਲੇਸ਼ 'ਤੇ CM ਭਗਵੰਤ ਮਾਨ ਦਾ ਤੰਜ, ਕਿਹਾ- ਚੋਣਾਂ 'ਚ ਇੰਨੀਆਂ ਹੀ ਸੀਟਾਂ ਦਿਓ ਕਿ...
Punjab Congress ਦੇ ਅੰਦਰੂਨੀ ਕਲੇਸ਼ 'ਤੇ CM ਭਗਵੰਤ ਮਾਨ ਦਾ ਤੰਜ, ਕਿਹਾ- ਚੋਣਾਂ 'ਚ ਇੰਨੀਆਂ ਹੀ ਸੀਟਾਂ ਦਿਓ ਕਿ...
Embed widget