ਪੜਚੋਲ ਕਰੋ

1984 ਸਿੱਖ ਕਤਲੇਆਮ ਦਾ ਦੋਸ਼ੀ ਸਾਬਕਾ ਕਾਂਗਰਸੀ ਨੇਤਾ ਸੱਜਣ ਕੁਮਾਰ ਅੱਜ ਕਰੇਗਾ ਸਮਰਪਣ

ਨਵੀਂ ਦਿੱਲੀ: 1984 ਸਿੱਖ ਕਤਲੇਆਮ ਦੇ ਦੋਸ਼ੀ ਐਲਾਨੇ ਜਾ ਚੁੱਕੇ ਸੱਜਣ ਕੁਮਾਰ ਅੱਜ ਯਾਨੀ 31 ਦਸੰਬਰ ਨੂੰ ਕੜਕੜਡੂਮਾ ਅਦਾਲਤ ਜਾਂ ਤਿਹਾੜ ਜੇਲ੍ਹ ਵਿੱਚ ਆਤਮ ਸਮਰਪਣ ਕਰੇਗਾ। ਤਾਜ਼ਾ ਜਾਣਕਾਰੀ ਮੁਤਾਬਕ ਸੱਜਣ ਕੁਮਾਰ ਆਪਣੇ ਘਰੋਂ ਤਾਂ ਨਿੱਕਲ ਗਿਆ ਹੈ, ਪਰ ਹਾਲੇ ਤਕ ਸਮਰਪਣ ਨਹੀਂ ਕੀਤਾ ਹੈ। ਬੀਤੀ 17 ਦਸੰਬਰ ਨੂੰ ਦਿੱਲੀ ਹਾਈ ਕੋਰਟ ਨੇ ਉਸ ਨੂੰ ਪੰਜ ਸਿੱਖਾਂ ਦੇ ਕਤਲ ਮਾਮਲੇ ਵਿੱਚ ਤਾ-ਉਮਰ ਕੈਦ ਦੀ ਸਜ਼ਾ ਸੁਣਾਈ ਹੈ ਅਤੇ ਸਾਲ ਦੇ ਆਖਰੀ ਦਿਨ ਤਕ ਸਮਰਪਣ ਕਰਨ ਦੇ ਹੁਕਮ ਦਿੱਤੇ ਸਨ। ਉਸ ਦੇ ਵਕੀਲ ਨੇ ਕਈ ਦਿਨ ਪਹਿਲਾਂ ਸੱਜਣ ਵੱਲੋਂ ਆਤਮ ਸਮਰਪਣ ਕੀਤੇ ਜਾਣ ਦੀ ਪੁਸ਼ਟੀ ਕੀਤੀ ਸੀ। ਸੱਜਣ ਕੁਮਾਰ ਦੇ ਵਕੀਲ ਅਨਿਲ ਕੁਮਾਰ ਸ਼ਰਮਾ ਨੇ ਕਿਹਾ ਸੀ ਕਿ ਉਹ ਦਿੱਲੀ ਉੱਚ ਅਦਾਲਤ ਦੇ ਹੁਕਮਾਂ ਦੀ ਪਾਲਣਾ ਕਰਨਗੇ। ਹਾਲਾਂਕਿ, ਸੱਜਣ ਕੁਮਾਰ ਨੇ ਅਦਾਲਤ ਦੇ ਫੈਸਲੇ ਨੂੰ ਕਈ ਥਾਵਾਂ 'ਤੇ ਚੁਣੌਤੀ ਤੇ ਸਮਰਪਣ ਕਰਨ ਲਈ ਵੱਧ ਸਮਾਂ ਦੇਣ ਦੀ ਅਪੀਲ ਵੀ ਕੀਤੀ ਪਰ ਹਾਲੇ ਤਕ ਉਸ ਨੂੰ ਕੋਈ ਰਿਆਇਤ ਨਹੀਂ ਮਿਲੀ। ਸ਼ਰਮਾ ਨੇ ਦੱਸਿਆ ਸੀ ਕਿ ਸੁਪਰੀਮ ਕੋਰਟ ਵੱਲੋਂ ਸੱਜਣ ਕੁਮਾਰ ਦੀ 'ਰਾਹਤ ਅਰਜ਼ੀ' 'ਤੇ ਲਾਏ ਇਤਰਾਜ਼ ਦੂਰ ਕਰ ਦਿੱਤੇ ਹਨ, ਪਰ ਪਹਿਲੀ ਜਨਵਰੀ ਤਕ ਸਰਦੀਆਂ ਦੀਆਂ ਛੁੱਟੀਆਂ ਹੋਣ ਕਾਰਨ 31 ਦਸੰਬਰ ਤਕ ਸੁਣਵਾਈ ਹੋਣ ਮੁਮਕਿਨ ਨਹੀਂ ਹੈ। ਦੇਸ਼ ਦੀ ਸਿਖਰਲੀ ਅਦਾਲਤ ਦੋ ਜਨਵਰੀ ਤੋਂ ਕੰਮਕਾਜ ਆਰੰਭ ਦੇਵੇਗੀ, ਜਿਸ ਤੋਂ ਬਾਅਦ ਹੀ ਸੱਜਣ ਕੁਮਾਰ ਦੀ ਅਰਜ਼ੀ ਵਿਚਾਰਨ ਬਾਰੇ ਫੈਸਲਾ ਹੋ ਸਕਦਾ ਹੈ। ਸੱਜਣ ਕੁਮਾਰ ਨੇ ਬੀਤੀ 22 ਦਸੰਬਰ ਨੂੰ ਦਿੱਲੀ ਹਾਈਕੋਰਟ ਵੱਲੋਂ ਸੁਣਾਈ ਗਈ ਸਜ਼ਾ ਵਿਰੁੱਧ ਸੁਪਰੀਮ ਕੋਰਟ ਨੂੰ ਅਪੀਲ ਕੀਤੀ ਸੀ। ਉਸ ਵੱਲੋਂ ਕਤਲ ਕੀਤੇ ਸਿੱਖਾਂ ਦੇ ਵਾਰਸਾਂ ਦੇ ਵਕੀਲ ਐਚ.ਐਸ. ਫੂਲਕਾ ਮੁਤਾਬਕ ਉਨ੍ਹਾਂ ਸੁਪਰੀਮ ਕੋਰਟ ਨੂੰ ਸੱਜਣ ਕੁਮਾਰ ਬਾਰੇ ਕੋਈ ਵੀ ਅਪੀਲ-ਦਲੀਲ ਸੁਣਨ ਲਈ ਉਨ੍ਹਾਂ (ਪੀੜਤਾਂ) ਨੂੰ ਵੀ ਧਿਰ ਬਣਾਉਣ ਬਾਰੇ ਸੂਚਿਤ ਚੁੱਕੇ ਹਨ। ਸੱਜਣ ਸਮੇਤ ਕੁੱਲ ਛੇ ਵਿਅਕਤੀਆਂ ਨੂੰ ਬੀਤੀ 17 ਦਸੰਬਰ ਨੂੰ ਦੋਸ਼ੀ ਐਲਾਨ ਦਿੱਤਾ ਸੀ ਅਤੇ ਸਾਰਿਆਂ ਨੂੰ 31 ਦਸੰਬਰ ਤਕ ਆਤਮ-ਸਮਰਪਣ ਦੇ ਹੁਕਮ ਦਿੱਤੇ ਹੋਏ ਹਨ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ

Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ

Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ

ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
Advertisement
ABP Premium

ਵੀਡੀਓਜ਼

ਕੌਮੀ ਇਨਸਾਫ਼ ਮੋਰਚੇ ਦਾ ਚੰਡੀਗੜ੍ਹ 'ਚ ਪ੍ਰਦਰਸ਼ਨ, ਹੋਈ ਝੜਪ, ਕਈ ਜ਼ਖ਼ਮੀਆਂਡਿਆਂ ਦੀ ਚੋਰੀ ਹੋਈ ਸੀਸੀਟੀਵੀ ਵਿੱਚ ਕੈਦ, ਕਾਰ ਭਜਾ ਕੇ ਹੋਏ ਫਰਾਰ ਆਂਡਾ ਚੋਰKhalsa Aid ਤੋਂ ਵੱਖ ਹੋਕੇ Global Sikhs ਸੰਸਥਾ ਨਾਲ ਜੁੜੇ Amarpreet Singh, ਲੋਕਾਂ ਦੀ ਸੇਵਾ ਲਈ ਨਵਾਂ ਉਪਰਾਲਾMP Amritpal Singh ਨੇ 40 ਮੁਕਤਿਆਂ ਦੀ ਧਰਤੀ 'ਤੇ ਸੱਦਿਆ ਵਿਸ਼ਾਲ ਇਕੱਠ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
HMPV ਵਾਇਰਸ ਇਸ ਉਮਰ ਦੇ ਬੱਚਿਆਂ ਲਈ ਵੱਧ ਖਤਰਨਾਕ, ਨਾ ਦਵਾਈ, ਨਾ ਵੈਕਸੀਨ...ਇਦਾਂ ਕਰੋ ਬਚਾਅ

Gold Silver Rate Today: ਮੰਗਲਵਾਰ ਨੂੰ 18 ਕੈਰੇਟ ਸੋਨਾ 60 ਹਜ਼ਾਰ ਤੋਂ ਹੇਠਾਂ ਡਿੱਗੀਆਂ, ਜਾਣੋ ਆਪਣੇ ਸ਼ਹਿਰ ਸੋਨੇ-ਚਾਂਦੀ ਦੇ ਤਾਜ਼ਾ ਰੇਟ ?
ਮੰਗਲਵਾਰ ਨੂੰ 18 ਕੈਰੇਟ ਸੋਨਾ 60 ਹਜ਼ਾਰ ਤੋਂ ਹੇਠਾਂ ਡਿੱਗੀਆਂ, ਜਾਣੋ ਆਪਣੇ ਸ਼ਹਿਰ ਸੋਨੇ-ਚਾਂਦੀ ਦੇ ਤਾਜ਼ਾ ਰੇਟ ?
Ꮪhubman Gill: ਸ਼ੁਭਮਨ ਗਿੱਲ ਦੀ ਟੀਮ ਇੰਡੀਆ ਤੋਂ ਛੁੱਟੀ ਤੈਅ? ਦਿੱਗਜ ਖਿਡਾਰੀ ਨੇ ਮਾੜੀ ਕਾਰਗੁਜ਼ਾਰੀ 'ਤੇ ਕੱਢਿਆ ਗੁੱਸਾ, ਬੋਲੇ...
ਸ਼ੁਭਮਨ ਗਿੱਲ ਦੀ ਟੀਮ ਇੰਡੀਆ ਤੋਂ ਛੁੱਟੀ ਤੈਅ? ਦਿੱਗਜ ਖਿਡਾਰੀ ਨੇ ਮਾੜੀ ਕਾਰਗੁਜ਼ਾਰੀ 'ਤੇ ਕੱਢਿਆ ਗੁੱਸਾ, ਬੋਲੇ...
ਸਾਂਸਦ ਅੰਮ੍ਰਿਤਪਾਲ ਸਿੰਘ ਦੇ ਪਿਤਾ ਨੂੰ ਕੀਤਾ ਨਜ਼ਰਬੰਦ, ਜਾਣੋ ਵਜ੍ਹਾ

Embed widget