ਪੜਚੋਲ ਕਰੋ

ਪੰਜਾਬ ਦੇ ਮੁਲਾਜ਼ਮਾਂ ਦੀ ਤਨਖਾਹ 'ਤੇ ਲੱਗੇਗਾ ਕੱਟ! ਕੋਰੋਨਾ ਦੇ ਕਹਿਰ 'ਚ ਸਰਕਾਰ ਨੇ ਮੰਗਿਆ ਸਾਥ

ਕੋਰੋਨਾਵਾਇਰਸ ਦੀ ਮਹਾਮਾਰੀ ਨਾਲ ਲੜਾਈ ਲਈ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਦੀ ਤਨਖਾਹ ਉੱਪਰ ਕਟੌਤੀ ਲਾਉਣ ਬਾਰੇ ਚਰਚਾ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਬਾਰੇ ਮੁਲਾਜ਼ਮਾਂ ਨੂੰ ਖੁਦ ਹੀ ਫੈਸਲਾ ਲੈਣ ਲਈ ਕਿਹਾ ਹੈ। ਬੇਸ਼ੱਕ ਕੁਝ ਮੰਤਰੀ ਕਟੌਤੀ ਲਾਉਣ ਲਈ ਜ਼ੋਰ ਦੇ ਰਹੇ ਹਨ ਪਰ ਉਨ੍ਹਾਂ ਕਿਹਾ ਕਿ ਇਹ ਫੈਸਲਾ ਮੁਲਾਜ਼ਮ ਆਪ ਹੀ ਲੈਣ। ਉਹ ਸਵੈ-ਇੱਛਾ ਨਾਲ ਕਟੌਤੀ ਕਰਵਾ ਸਕਦੇ ਹਨ। ਉਂਝ ਕੈਪਟਨ ਦੇ ਸਾਰੇ ਮੰਤਰੀਆਂ ਨੇ ਆਪਣੀ ਤਿੰਨ ਮਹੀਨਿਆਂ ਦੀ ਤਨਖਾਹ ਨਾ ਲੈਣ ਦਾ ਫੈਸਲਾ ਕੀਤਾ ਹੈ।

ਚੰਡੀਗੜ੍ਹ: ਕੋਰੋਨਾਵਾਇਰਸ ਦੀ ਮਹਾਮਾਰੀ ਨਾਲ ਲੜਾਈ ਲਈ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਦੀ ਤਨਖਾਹ ਉੱਪਰ ਕਟੌਤੀ ਲਾਉਣ ਬਾਰੇ ਚਰਚਾ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਬਾਰੇ ਮੁਲਾਜ਼ਮਾਂ ਨੂੰ ਖੁਦ ਹੀ ਫੈਸਲਾ ਲੈਣ ਲਈ ਕਿਹਾ ਹੈ। ਬੇਸ਼ੱਕ ਕੁਝ ਮੰਤਰੀ ਕਟੌਤੀ ਲਾਉਣ ਲਈ ਜ਼ੋਰ ਦੇ ਰਹੇ ਹਨ ਪਰ ਉਨ੍ਹਾਂ ਕਿਹਾ ਕਿ ਇਹ ਫੈਸਲਾ ਮੁਲਾਜ਼ਮ ਆਪ ਹੀ ਲੈਣ। ਉਹ ਸਵੈ-ਇੱਛਾ ਨਾਲ ਕਟੌਤੀ ਕਰਵਾ ਸਕਦੇ ਹਨ। ਉਂਝ ਕੈਪਟਨ ਦੇ ਸਾਰੇ ਮੰਤਰੀਆਂ ਨੇ ਆਪਣੀ ਤਿੰਨ ਮਹੀਨਿਆਂ ਦੀ ਤਨਖਾਹ ਨਾ ਲੈਣ ਦਾ ਫੈਸਲਾ ਕੀਤਾ ਹੈ। ਕੈਪਟਨ ਦੇ ਹੁਕਮ ਮਗਰੋਂ ਮੁੱਖ ਸਕੱਤਰ ਕਰਨ ਅਵਤਾਰ ਨੇ ਸਾਰੇ ਸਰਕਾਰੀ ਮੁਲਾਜ਼ਮਾਂ ਨੂੰ ਸਵੈ-ਇੱਛਾ ਨਾਲ ਆਪਣੀ ਤਨਖਾਹ ਦਾ ਇੱਕ ਹਿੱਸਾ ਦੇਣ ਦੀ ਅਪੀਲ ਕੀਤੀ ਹੈ। ਮੁੱਖ ਸਕੱਤਰ ਨੇ ਮੁਲਾਜ਼ਮਾਂ ਨੂੰ ਸੁਝਾਅ ਦਿੱਤਾ ਕਿ ‘ਏ’ ਤੇ ‘ਬੀ’ ਗਰੇਡ ਦੇ ਮੁਲਾਜ਼ਮ ਆਪਣੀ ਇੱਕ ਮਹੀਨੇ ਦੀ ਤਨਖਾਹ ਦਾ 30 ਫੀਸਦ, ‘ਸੀ’ ਗਰੇਡ ਦੇ 20 ਫੀਸਦ ਤੇ ‘ਡੀ’ ਗਰੇਡ ਦੇ ਦਸ ਫੀਸਦ ਤਨਖਾਹ ਤਿੰਨ ਮਹੀਨਿਆਂ ਲਈ ਮੁੱਖ ਮੰਤਰੀ ਰਾਹਤ ਫੰਡ ਲਈ ਦੇਣ ਤਾਂ ਕਿ ਸੰਕਟ ਨਾਲ ਨਜਿੱਠਿਆ ਜਾ ਸਕੇ। ਇਸ ਬਾਰੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਦਾ ਕਹਿਣਾ ਹੈ ਕਿ ਲੌਕਡਾਊਨ ਕਰਕੇ ਸੂਬੇ ਦਾ ਮੌਜੂਦਾ ਵਿੱਤੀ ਵਰ੍ਹੇ ਦਾ ਮਾਲੀਆ 22,000 ਕਰੋੜ ਰੁਪਏ ਘੱਟ ਮਿਲੇਗਾ। ਇਸ ਲਈ ਮਾਲੀਆ ਵਧਾਉਣ ਤੇ ਖਰਚੇ ਘਟਾਉਣ ਲਈ ਕਦਮ ਚੁੱਕਣ ਦੀ ਲੋੜ ਹੈ। ਉਨ੍ਹਾਂ ਮੁਤਾਬਕ ਕੋਵਿਡ-19 ਮਹਾਂਮਾਰੀ ਕਰਕੇ ਦੇਸ਼ਵਿਆਪੀ ਲੌਕਡਾਊਨ ਤੇ ਸੂਬੇ ਵਿੱਚ ਆਇਦ ਕਰਫਿਊ ਕਾਰਨ ਸੂਬੇ ਦੀ ਵਿੱਤੀ ਹਾਲਤ ਕਾਫੀ ਖਰਾਬ ਹੋ ਗਈ ਹੈ। ਰਾਜ ਸਰਕਾਰ ਨੂੰ ਮੌਜੂਦਾ ਵਿੱਤੀ ਸਾਲ 2020-21 ਵਿੱਚ ਜਿਹੜਾ ਮਾਲੀਆ 88,000 ਕਰੋੜ ਰੁਪਏ ਆਉਣ ਦੀ ਆਸ ਸੀ, ਉਹ ਹੁਣ 66,000 ਕਰੋੜ ਰੁਪਏ ਹੀ ਮਿਲੇਗਾ।

ਟਾਪ ਹੈਡਲਾਈਨ

Moga News : ਲੱਖਾਂ ਰੁਪਏ ਖਰਚ ਕਰਕੇ ਖਰੀਦੀ ਨਵੀਂ ਗੱਡੀ, Innova ਨੂੰ ਬਲਦ ਨਾਲ ਖਿੱਚਵਾ ਕੇ ਸ਼ੋਰੂਮ ਪਹੁੰਚਿਆ ਗਾਹਕ 
Moga News : ਲੱਖਾਂ ਰੁਪਏ ਖਰਚ ਕਰਕੇ ਖਰੀਦੀ ਨਵੀਂ ਗੱਡੀ, Innova ਨੂੰ ਬਲਦ ਨਾਲ ਖਿੱਚਵਾ ਕੇ ਸ਼ੋਰੂਮ ਪਹੁੰਚਿਆ ਗਾਹਕ 
Punjab Bandh : ਪੰਜਾਬ 'ਚ 27 ਅਗਸਤ ਨੂੰ 'ਮਹਾ-ਬੰਦ' , ਮੁਲਾਜ਼ਮ ਤੇ ਪੈਨਸ਼ਨਰ ਰਹਿਣਗੇ ਸਮੂਹਿਕ ਛੁੱਟੀ 'ਤੇ, ਸਰਕਾਰੀ ਕੰਮਕਾਜ ਹੋ ਸਕਦਾ ਪ੍ਰਭਾਵਿਤ
Punjab Bandh : ਪੰਜਾਬ 'ਚ 27 ਅਗਸਤ ਨੂੰ 'ਮਹਾ-ਬੰਦ' , ਮੁਲਾਜ਼ਮ ਤੇ ਪੈਨਸ਼ਨਰ ਰਹਿਣਗੇ ਸਮੂਹਿਕ ਛੁੱਟੀ 'ਤੇ, ਸਰਕਾਰੀ ਕੰਮਕਾਜ ਹੋ ਸਕਦਾ ਪ੍ਰਭਾਵਿਤ
US 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, 30 ਲੱਖ ਰੁਪਏ ਦਾ ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼
US 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, 30 ਲੱਖ ਰੁਪਏ ਦਾ ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼
Nawanshahr : ਪੁਲਿਸ ਚੌਕੀ ’ਤੇ ਹੋਏ ਗ੍ਰੇਨੇਡ ਹਮਲੇ ਦੇ ਮਾਮਲੇ 'ਚ NIA ਦੀ ਕਾਰਵਾਈ ਤੇਜ਼ , ਯੂਕੇ ਤੋਂ ਮੰਗੀ ਮਦਦ 
Nawanshahr : ਪੁਲਿਸ ਚੌਕੀ ’ਤੇ ਹੋਏ ਗ੍ਰੇਨੇਡ ਹਮਲੇ ਦੇ ਮਾਮਲੇ 'ਚ NIA ਦੀ ਕਾਰਵਾਈ ਤੇਜ਼ , ਯੂਕੇ ਤੋਂ ਮੰਗੀ ਮਦਦ 

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
US 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, 30 ਲੱਖ ਰੁਪਏ ਦਾ ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼
US 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, 30 ਲੱਖ ਰੁਪਏ ਦਾ ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼
Vaani Kapoor Birthday : ਹੋਟਲ 'ਚ ਕੰਮ ਕਰਨ ਵਾਲੀ ਵਾਣੀ ਕਿਵੇਂ ਬਣੀ ਅਦਾਕਾਰਾ? ਅਕਸ਼ੈ-ਅਜੇ ਅਤੇ ਰਣਵੀਰ ਵਰਗੇ ਸੁਪਰਸਟਾਰਾਂ ਨਾਲ ਕੀਤਾ ਕੰਮ
Vaani Kapoor Birthday : ਹੋਟਲ 'ਚ ਕੰਮ ਕਰਨ ਵਾਲੀ ਵਾਣੀ ਕਿਵੇਂ ਬਣੀ ਅਦਾਕਾਰਾ? ਅਕਸ਼ੈ-ਅਜੇ ਅਤੇ ਰਣਵੀਰ ਵਰਗੇ ਸੁਪਰਸਟਾਰਾਂ ਨਾਲ ਕੀਤਾ ਕੰਮ
Mumbai News : ਮੁੰਬਈ 'ਚ 22 ਫੁੱਟ ਉੱਚੀ ਗਣੇਸ਼ ਮੂਰਤੀ ਡਿੱਗੀ, ਹਾਦਸੇ 'ਚ 2 ਲੋਕਾਂ ਦੀ ਮੌਤ
Mumbai News : ਮੁੰਬਈ 'ਚ 22 ਫੁੱਟ ਉੱਚੀ ਗਣੇਸ਼ ਮੂਰਤੀ ਡਿੱਗੀ, ਹਾਦਸੇ 'ਚ 2 ਲੋਕਾਂ ਦੀ ਮੌਤ
Jio ਦਾ 11 ਰੁਪਏ ਵਾਲਾ ਧਮਾਕੇਦਾਰ ਡਾਟਾ ਪੈਕ,  ਮਿਲੇਗਾ ਅਨਲਿਮਿਟਡ ਡਾਟਾ
Jio ਦਾ 11 ਰੁਪਏ ਵਾਲਾ ਧਮਾਕੇਦਾਰ ਡਾਟਾ ਪੈਕ,  ਮਿਲੇਗਾ ਅਨਲਿਮਿਟਡ ਡਾਟਾ
ਕੀ LPG e-KYC ਦੀ ਡੈੱਡਲਾਈਨ ਵਧਾਈ ਜਾਵੇਗੀ ? ਅੱਜ ਖਤਮ ਹੋ ਰਹੀ ਮਿਆਦ, 5 ਮਿੰਟਾਂ 'ਚ ਇੰਝ ਕਰੋ ਵੈਰੀਫਿਕੇਸ਼ਨ
ਕੀ LPG e-KYC ਦੀ ਡੈੱਡਲਾਈਨ ਵਧਾਈ ਜਾਵੇਗੀ ? ਅੱਜ ਖਤਮ ਹੋ ਰਹੀ ਮਿਆਦ, 5 ਮਿੰਟਾਂ 'ਚ ਇੰਝ ਕਰੋ ਵੈਰੀਫਿਕੇਸ਼ਨ
Police Transfer News: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 23 IAS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜਿਲ੍ਹਿਆਂ ਦੇ DC ਬਦਲੇ, ਇੱਥੇ ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 23 IAS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜਿਲ੍ਹਿਆਂ ਦੇ DC ਬਦਲੇ, ਇੱਥੇ ਵੇਖੋ ਲਿਸਟ...
LPG Supply : ਭਾਰਤ ਨੇ ਸਾਲਾਂ ਬਾਅਦ ਖਰੀਦੀ ਸਭ ਤੋਂ ਮਹਿੰਗੀ ਗੈਸ, ਹੁਣ LPG ਸਿਲੰਡਰ ਦੇ ਭਾਅ ਵਧਣ ਦਾ ਖਦਸ਼ਾ !
LPG Supply : ਭਾਰਤ ਨੇ ਸਾਲਾਂ ਬਾਅਦ ਖਰੀਦੀ ਸਭ ਤੋਂ ਮਹਿੰਗੀ ਗੈਸ, ਹੁਣ LPG ਸਿਲੰਡਰ ਦੇ ਭਾਅ ਵਧਣ ਦਾ ਖਦਸ਼ਾ !
Child Aadhaar :ਬੱਚਿਆਂ ਦੇ ਆਧਾਰ ਵਿੱਚ ਹੁਣੇ ਕਰਵਾਓ ਮੁਫ਼ਤ ਬਾਇਓਮੈਟ੍ਰਿਕ ਅਪਡੇਟ, ਇਸ ਤਾਰੀਖ ਤੋਂ ਬਾਅਦ ਲੱਗੇਗਾ ਚਾਰਜ
Child Aadhaar : ਬੱਚਿਆਂ ਦੇ ਆਧਾਰ ਵਿੱਚ ਹੁਣੇ ਕਰਵਾਓ ਮੁਫ਼ਤ ਬਾਇਓਮੈਟ੍ਰਿਕ ਅਪਡੇਟ, ਇਸ ਤਾਰੀਖ ਤੋਂ ਬਾਅਦ ਲੱਗੇਗਾ ਚਾਰਜ
Embed widget