ਪੜਚੋਲ ਕਰੋ

ਜਗਰਾਉਂ ਰੇਂਜ ਦੇ ਮੁਲਾਜ਼ਮਾਂ ਦੀ ਪਿਛਲੇ 6 ਮਹੀਨੇ ਤੋਂ ਰੁੱਕੀ ਤਨਖਾਹ ਜਾਰੀ

ਵਣ ਵਿਭਾਗ ਪੰਜਾਬ ਦੀ ਜਗਰਾਉਂ ਰੇਂਜ ਦੇ ਮੁਲਾਜ਼ਮਾਂ ਦੀ ਪਿਛਲੇ ਲਗਭਗ 6 ਮਹੀਨੇ  ਤੋਂ ਤਨਖਾਹ ਰੁਕੀ ਹੋਈ ਸੀ, ਜਿਸ ਕਾਰਨ ਕਾਮਿਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਸੀ ਅਤੇ ਮੁਲਾਜ਼ਮਾਂ ਨੇ ਇਕੱਠੇ ਹੋ ਕੇ ਪੰਜਾਬ ਸਰਕਾਰ ਵਿਰੁੱਧ ਧਰਨਾਂ ਲਗਾਕੇ ਬੈਠੇ ਸਨ।

ਚੰਡੀਗੜ੍ਹ: ਵਣ ਵਿਭਾਗ ਪੰਜਾਬ ਦੀ ਜਗਰਾਉਂ ਰੇਂਜ ਦੇ ਮੁਲਾਜ਼ਮਾਂ ਦੀ ਪਿਛਲੇ ਲਗਭਗ 6 ਮਹੀਨੇ  ਤੋਂ ਤਨਖਾਹ ਰੁਕੀ ਹੋਈ ਸੀ, ਜਿਸ ਕਾਰਨ ਕਾਮਿਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਸੀ ਅਤੇ ਮੁਲਾਜ਼ਮਾਂ ਨੇ ਇਕੱਠੇ ਹੋ ਕੇ ਪੰਜਾਬ ਸਰਕਾਰ ਵਿਰੁੱਧ ਧਰਨਾਂ ਲਗਾਕੇ ਬੈਠੇ ਸਨ। ਜਿਊਂ ਹੀ ਇਹ ਮਾਮਲਾ ਹਲਕਾ ਜਗਰਾਉਂ ਦੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਦੇ ਧਿਆਨ ਵਿੱਚ ਆਇਆ ਤਾਂ ਉਹਨਾਂ ਪਹਿਲਾਂ ਵਣ ਵਿਭਾਗ ਜਗਰਾਉਂ ਰੇਂਜ ਦੇ ਮੁਲਾਜ਼ਮਾਂ ਦਾ ਪੱਖ ਜਾਣਿਆਂ ਅਤੇ ਵਣ ਅਫ਼ਸਰ ਅਜੀਤ ਸਿੰਘ ਨਾਲ ਗੱਲਬਾਤ ਕਰਨ ਉਪਰੰਤ ਮਹਿਕਮੇਂ ਦੇ ਉਚ ਅਧਿਕਾਰੀਆਂ ਕੋਲ ਮਾਮਲਾ ਉਠਾਕੇ ਵਣ ਰੇਂਜ ਜਗਰਾਉਂ ਦੇ ਮੁਲਾਜ਼ਮਾਂ ਦੀ ਰੁਕੀ ਹੋਈ ਤਨਖਾਹ ਜਾਰੀ ਕਰਵਾ ਦਿੱਤੀ। 

ਮੁਲਾਜ਼ਮਾਂ ਨੂੰ ਜਦੋਂ ਖਾਤਿਆਂ ਵਿੱਚ ਤਨਖਾਹ ਪੈਣ ਸਬੰਧੀ ਮੋਬਾਇਲ ਫੋਨ 'ਤੇ ਮੈਸੇਜ ਮਿਲੇ ਤਾਂ ਵਣ ਵਿਭਾਗ ਦੇ ਸਮੂਹ ਮੁਲਾਜ਼ਮਾਂ ਨੂੰ ਵਿਆਹ ਵਾਗੂੰ ਚਾਅ ਚੜ੍ਹ ਗਿਆ ਅਤੇ ਉਹਨਾਂ ਨੇ ਜੰਗਲਾਤ ਵਰਕਰ ਯੂਨੀਅਨ ਨੇ ਪ੍ਰਧਾਨ ਸੁਰਜੀਤ ਸਿੰਘ ਦੀ ਅਗਵਾਈ ਹੇਠ ਖੁਸ਼ੀ ਵਿੱਚ ਖੀਵੇ ਹੋ ਕੇ ਲੱਡੂ ਵੰਡੇ ਅਤੇ ਧਰਨੇ ਵਿੱਚ ਪਹੁੰਚੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਦੇ ਹੱਕ ਵਿੱਚ 'ਬੀਬੀ ਮਾਣੂੰਕੇ ਜ਼ਿੰਦਾਬਾਦ' ਦੇ ਨਾਹਰੇ ਲਗਾਏ ਅਤੇ ਪੰਜਾਬ ਸਰਕਾਰ ਤੇ ਵਿਧਾਇਕਾ ਮਾਣੂੰਕੇ ਦਾ ਧੰਨਵਾਦ ਕੀਤਾ। 

ਇਸ ਮੌਕੇ ਵਿਧਾਇਕਾ ਸਰਵਜੀਤ ਕੌਰ ਮਾਣੂੰਕੇ ਨੇ ਆਖਿਆ ਕਿ ਪੰਜਾਬ ਸਰਕਾਰ ਮਾਨਯੋਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਲੋਕਾਂ ਦੇ ਮਸਲੇ ਹੱਲ ਕਰਨ ਲਈ ਹਮੇਸ਼ਾਂ ਯਤਨਸ਼ੀਲ ਹੈ ਕਿਸੇ ਪੰਜਾਬ ਅੰਦਰ ਕਿਸੇ ਵੀ ਵਰਗ ਨੂੰ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਉਹਨਾਂ ਆਖਿਆ ਕਿ ਕੁੱਝ ਤਕਨੀਕੀ ਕਾਰਨਾਂ ਕਰਕੇ ਵਣ ਵਿਭਾਗ ਦੇ ਮੁਲਾਜ਼ਮਾਂ ਦੀ ਤਨਖਾਹ ਰੁਕੀ ਹੋਈ ਸੀ, ਜੋ ਕਿ ਉਹਨਾਂ ਵੱਲੋਂ ਯਤਨ ਕਰਨ ਤੇ ਮਹਿਕਮੇਂ ਵੱਲੋਂ ਮੁਲਾਜ਼ਮਾਂ ਦੀ ਤਨਖਾਹ ਜਾਰੀ ਕਰ ਦਿੱਤੀ ਗਈ ਹੈ ਅਤੇ ਬਾਕੀ ਰਹਿੰਦੀਆਂ ਮੰਗਾਂ ਉਪਰ ਵੀ ਵਿਚਾਰ-ਚਰਚਾ ਕਰਕੇ ਮਹਿਕਮੇਂ ਪਾਸੋਂ ਹੱਲ ਕਰਵਾਇਆ ਜਾਵੇਗਾ। 

ਉਹਨਾਂ ਆਖਿਆ ਕਿ ਪੰਜਾਬ ਸਰਕਾਰ ਕੱਚੇ ਕਾਮਿਆਂ ਨੂੰ ਪੱਕਾ ਕਰਨ ਲਈ ਵਿਚਾਰ ਕਰ ਰਹੀ ਹੈ ਅਤੇ ਵਣ ਵਿਭਾਗ ਦੇ ਕਾਮਿਆਂ ਦਾ ਵੀ ਡਾਟਾ ਇਕੱਤਰ ਕਰਕੇ ਪੰਜਾਬ ਸਰਕਾਰ ਦੇ ਧਿਆਨ ਵਿੱਚ ਲਿਆਂਦਾ ਜਾਵੇਗਾ ਅਤੇ ਕੱਚੇ ਕਾਮਿਆਂ ਨੂੰ ਪੱਕਾ ਕਰਨ ਲਈ ਉਪਰਾਲੇ ਕੀਤੇ ਜਾਣਗੇ। ਉਹਨਾਂ ਆਖਿਆ ਕਿ ਉਹ ਖੁਦ ਇੱਕ ਅਧਿਆਪਕ ਵਜੋਂ ਸੇਵਾਵਾਂ ਨਿਭਾ ਚੁੱਕੇ ਹਨ ਅਤੇ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਨੂੰ ਭਲੀ-ਭਾਂਤ ਜਾਣਦੇ ਹਨ। ਇਸ ਲਈ ਉਹ ਮੁਲਾਜ਼ਮਾਂ ਦੇ ਮਸਲੇ ਹੱਲ ਕਰਵਾਉਣ ਲਈ ਪਹਿਲ ਦੇ ਅਧਾਰ ਤੇ ਯਤਨ ਕਰਦੇ ਰਹਿਣਗੇ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...

ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼

Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ

Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
Advertisement
ABP Premium

ਵੀਡੀਓਜ਼

Ranjit Singh Dhadrianwale Rape Murder Case |ਰੇਪ ਨਹੀਂ ਸਾਜਿਸ਼ ਢੱਡਰੀਆਂ ਵਾਲੇ ਦਾ ਵੱਡਾ ਖ਼ੁਲਾਸਾ! |Abp SanjhaMC Election |Raja Warring | Partap Bazwa | ਨਗਰ ਨਿਗਮ ਚੋਣਾਂ 'ਤੋਂ ਬਾਅਦ ਰਾਜਾ ਵੜਿੰਗ ਤੇ ਪ੍ਰਤਾਪ ਬਾਜਵਾ ਲਾਈਵ!ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ,ਹਾਦਸੇ ਨੇ ਲਈ ਮਾਸੂਮ ਜ਼ਿੰਦਗੀਆਂ ਦੀ ਜਾਨ |MC Election Result | ਨਗਰ ਨਿਗਮ ਚੋਣਾਂ 'ਚ ਕਿਸਨੇ ਮਾਰੀ ਬਾਜ਼ੀ! ਦੇਖੋ ਖਾਸ ਰਿਪੋਰਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...
Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...
ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼
ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼
Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ
Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
ਹੁਣ ਹਵਾਈ ਅੱਡਿਆਂ 'ਤੇ ਯਾਤਰੀਆਂ ਲਈ ਸਸਤੀ ਕੰਟੀਨ ਸ਼ੁਰੂ ਕਰੇਗੀ ਸਰਕਾਰ, ਆਪ ਨੇ ਸੰਸਦ 'ਚ ਚੁੱਕਿਆ ਸੀ ਮੁੱਦਾ, ਜਾਣੋ ਕਦੋਂ ਤੋਂ ਹੋਵੇਗੀ ਸ਼ੁਰੂ

ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ

Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM

AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...

Embed widget