ਪੜਚੋਲ ਕਰੋ

ਸਿੱਧੂ ਮੂਸੇਵਾਲਾ ਦੇ ਕਤਲ ਮਗਰੋਂ ਸੁਪਰਸਟਾਰ ਸਲਮਾਨ ਖਾਨ ਦੀ ਸੁਰੱਖਿਆ ਵਧਾਈ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਬਾਲੀਵੁੱਡ ਸੁਪਰਸਟਾਰ ਸਲਮਾਨ ਖਾਨ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਮੀਡੀਆ ਰਿਪੋਰਟ ਅਨੁਸਾਰ ਗੈਂਗਸਟਰ ਲਾਰੈਂਸ ਬਿਸ਼ਨੋਈ, ਜੋ ਇਸ ਸਮੇਂ ਤਿਹਾੜ ਜੇਲ੍ਹ ਵਿੱਚ ਬੰਦ ਹੈ।

ਮੁੰਬਈ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਬਾਲੀਵੁੱਡ ਸੁਪਰਸਟਾਰ ਸਲਮਾਨ ਖਾਨ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਮੀਡੀਆ ਰਿਪੋਰਟ ਅਨੁਸਾਰ ਗੈਂਗਸਟਰ ਲਾਰੈਂਸ ਬਿਸ਼ਨੋਈ, ਜੋ ਇਸ ਸਮੇਂ ਤਿਹਾੜ ਜੇਲ੍ਹ ਵਿੱਚ ਬੰਦ ਹੈ, ਦਾ ਨਾਮ ਮੂਸੇਵਾਲਾ ਦੇ ਕਤਲ ਦੇ ਮੁੱਖ ਮੁਲਜ਼ਮ ਵੱਜੋਂ ਸਾਹਮਣੇ ਆਉਣ ਬਾਅਦ ਅਦਾਕਾਰ ਦੀ ਸੁਰੱਖਿਆ ਵਧਾਈ ਗਈ ਹੈ।

ਸਲਮਾਨ 'ਹਮ ਸਾਥ ਸਾਥ ਹੈ' ਦੀ ਸ਼ੂਟਿੰਗ ਦੌਰਾਨ ਕਾਲੇ ਹਿਰਨ ਦੇ ਸ਼ਿਕਾਰ ਮਾਮਲੇ ਤੋਂ ਬਾਅਦ ਬਿਸ਼ਨੋਈ ਦੇ ਰਾਡਾਰ 'ਤੇ ਹੈ। ਬਿਸ਼ਨੋਈ ਭਾਈਚਾਰਾ ਕਾਲੇ ਹਿਰਨ ਨੂੰ ਪਵਿੱਤਰ ਜਾਨਵਰ ਮੰਨਦਾ ਹੈ ਸਲਮਾਨ ਦੇ ਸ਼ਿਕਾਰ ਵਿੱਚ ਕਥਿਤ ਤੌਰ ’ਤੇ ਸ਼ਾਮਲ ਹੋਣ ਨਾਲ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਸੀ।

ਬਿਸ਼ਨੋਈ ਨੇ ਇਸ ਤੋਂ ਪਹਿਲਾਂ 2018 'ਚ ਸਲਮਾਨ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਸੀ। ਬਿਸ਼ਨੋਈ ਦੇ ਕਰੀਬੀ ਸਾਥੀਆਂ ਵਿੱਚੋਂ ਇੱਕ ਰਾਹੁਲ ਉਰਫ਼ ਸੁੰਨੀ ਨੇ ਕਿਹਾ ਕਿ ਉਸ ਨੇ ਸਲਮਾਨ ਨੂੰ ਮਾਰਨ ਦੀ ਯੋਜਨਾ ਬਣਾਈ ਸੀ ਅਤੇ ਕਤਲ ਲਈ ਮੁੰਬਈ ਵੀ ਗਿਆ ਸੀ।

ਲਾਰੈਂਸ ਬਿਸ਼ਨੋਈ ਨੇ ਰਚੀ ਸੀ ਸਾਜ਼ਿਸ਼  

ਲਾਰੈਂਸ ਬਿਸ਼ਨੋਈ ਨੇ ਕਥਿਤ ਤੌਰ 'ਤੇ ਕਾਲਾ ਹਿਰਨ ਸ਼ਿਕਾਰ ਮਾਮਲੇ 'ਚ ਸਲਮਾਨ ਖਾਨ ਨੂੰ ਮਾਰਨ ਦੀ ਸਾਜ਼ਿਸ਼ ਰਚੀ ਸੀ। ਬਿਸ਼ਨੋਈ ਭਾਈਚਾਰਾ ਕਾਲੇ ਹਿਰਨ ਨੂੰ ਪਵਿੱਤਰ ਮੰਨਦਾ ਹੈ ਅਤੇ ਇਸ ਦੇ ਸ਼ਿਕਾਰ ਨੂੰ ਲੈ ਕੇ ਸਲਮਾਨ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਸੀ।

ਸਲਮਾਨ ਖਾਨ ਨੂੰ ਜਾਨੋਂ ਮਾਰਨ ਦੀ ਦਿੱਤੀ ਗਈ ਸੀ ਧਮਕੀ 

2008 'ਚ ਕੋਰਟ ਦੇ ਬਾਹਰ ਲਾਰੇਂਸ ਬਿਸ਼ਨੋਈ ਨੇ ਕਿਹਾ ਸੀ ਕਿ ਉਹ ਜੋਧਪੁਰ 'ਚ ਸਲਮਾਨ ਖਾਨ ਨੂੰ ਮਾਰ ਦੇਣਗੇ। ਉਸ ਨੇ ਇਹ ਵੀ ਕਿਹਾ ਸੀ, "ਅਜੇ ਤੱਕ ਮੈਂ ਕੁਝ ਨਹੀਂ ਕੀਤਾ ਹੈ ਪਰ ਜਦੋਂ ਮੈਂ ਸਲਮਾਨ ਖਾਨ ਨੂੰ ਮਾਰਾਂਗਾ, ਉਦੋਂ ਪਤਾ ਲੱਗੇਗਾ। ਫਿਲਹਾਲ ਮੈਨੂੰ ਫਾਲਤੂ ਵਿੱਚ ਘਸੀਟਿਆ ਜਾ ਰਿਹਾ ਹੈ।"

ਟਾਪ ਹੈਡਲਾਈਨ

ਵੱਡੀ ਖ਼ਬਰ! ਜਲੰਧਰ ਦੇ ਹੋਟਲ 'ਚ ਮਿਲੀ ਕੁੜੀ ਦੀ ਲਾਸ਼, 2 ਦਿਨ ਤੋਂ ਰੁਕੀ ਹੋਈ ਸੀ, ਰੋਜ਼ ਮਿਲਣ ਆਉਂਦਾ ਸੀ ਨੌਜਵਾਨ; ਮੱਚੀ ਸਨਸਨੀ
ਵੱਡੀ ਖ਼ਬਰ! ਜਲੰਧਰ ਦੇ ਹੋਟਲ 'ਚ ਮਿਲੀ ਕੁੜੀ ਦੀ ਲਾਸ਼, 2 ਦਿਨ ਤੋਂ ਰੁਕੀ ਹੋਈ ਸੀ, ਰੋਜ਼ ਮਿਲਣ ਆਉਂਦਾ ਸੀ ਨੌਜਵਾਨ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ! ਘਰ 'ਤੇ ਚਲਾਈਆਂ ਤਾੜਤਾੜ ਗੋਲੀਆਂ, ਕਾਰ ਦੇ ਸ਼ੀਸ਼ੇ ਤੋੜੇ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ! ਘਰ 'ਤੇ ਚਲਾਈਆਂ ਤਾੜਤਾੜ ਗੋਲੀਆਂ, ਕਾਰ ਦੇ ਸ਼ੀਸ਼ੇ ਤੋੜੇ; ਮੱਚੀ ਸਨਸਨੀ
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਪੰਜਾਬ, ਨਾਕਾਬੰਦੀ ਦੌਰਾਨ ਪੁਲਿਸ ਅਤੇ ਬਦਮਾਸ਼ਾਂ ਦੇ ਵਿਚਕਾਰ ਮੁਠਭੇੜ, ਜਵਾਬੀ ਫਾਇਰਿੰਗ 'ਚ 2 ਜ਼ਖਮੀ, ਇਲਾਕੇ 'ਚ ਫੈਲੀ ਦਹਿਸ਼ਤ...
ਗੋਲੀਆਂ ਦੀ ਗੂੰਜ ਨਾਲ ਦਹਿਲਿਆ ਪੰਜਾਬ, ਨਾਕਾਬੰਦੀ ਦੌਰਾਨ ਪੁਲਿਸ ਅਤੇ ਬਦਮਾਸ਼ਾਂ ਦੇ ਵਿਚਕਾਰ ਮੁਠਭੇੜ, ਜਵਾਬੀ ਫਾਇਰਿੰਗ 'ਚ 2 ਜ਼ਖਮੀ, ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਅੱਤਵਾਦੀ ਸਾਜਿਸ਼ ਨਾਕਾਮ, ਇੱਕ ਦੋਸ਼ੀ ਗ੍ਰਿਫਤਾਰ; 86-P ਹੈਂਡ ਗ੍ਰੇਨੇਡ ਬਰਾਮਦ; ਮੱਚੀ ਸਨਸਨੀ
ਪੰਜਾਬ 'ਚ ਅੱਤਵਾਦੀ ਸਾਜਿਸ਼ ਨਾਕਾਮ, ਇੱਕ ਦੋਸ਼ੀ ਗ੍ਰਿਫਤਾਰ; 86-P ਹੈਂਡ ਗ੍ਰੇਨੇਡ ਬਰਾਮਦ; ਮੱਚੀ ਸਨਸਨੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Earthquake: ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Embed widget