ਪੜਚੋਲ ਕਰੋ

ਲੁਧਿਆਣਾ 'ਚ ਪਾਕਿਸਤਾਨ ਦਾ ਝੰਡਾ ਲਾ ਬੁਰੇ ਫਸੇ ਸਲਮਾਨ

ਲੁਧਿਆਣਾ: ਬਾਲੀਵੁੱਡ ਸਟਾਰ ਸਲਮਾਨ ਖ਼ਾਨ ਆਪਣੀ ਆਉਣ ਵਾਲੀ ਫ਼ਿਲਮ ਭਾਰਤ ਦੀ ਸ਼ੂਟਿੰਗ ਲਈ ਪੰਜਾਬ ਆ ਚੁੱਕੇ ਹਨ। ਲੁਧਿਆਣਾ ਦੇ ਪਿੰਡ ਬੱਲ੍ਹੋਵਾਲ ਵਿੱਚ ਸਲਮਾਨ ਦੀ ਫ਼ਿਲਮ ਲਈ ਵਾਹਗਾ ਬਾਰਡਰ ਦਾ ਸੈੱਟ ਲਾਇਆ ਜਾ ਚੁੱਕਾ ਹੈ। ਪਰ ਇਸ ਦੇ ਨਾਲ ਹੀ ਲੁਧਿਆਣਾ ‘ਚ ਚੱਲ ਰਹੀ ਫ਼ਿਲਮ ਦੀ ਸ਼ੂਟਿੰਗ ‘ਤੇ ਲੋਕਾਂ ਨੇ ਇਤਰਾਜ਼ ਜਤਾਉਣਾ ਵੀ ਸ਼ੁਰੂ ਕਰ ਦਿੱਤਾ ਹੈ। ਲੁਧਿਆਣਾ 'ਚ ਪਾਕਿਸਤਾਨ ਦਾ ਝੰਡਾ ਲਾ ਬੁਰੇ ਫਸੇ ਸਲਮਾਨ ਦਰਅਸਲ, ਵਾਹਗਾ ਬਾਰਡਰ ਦੇ ਸੈੱਟ 'ਤੇ ਇੱਕ ਪਾਸੇ ਭਾਰਤ ਅਤੇ ਦੂਜੇ ਪਾਸੇ ਪਾਕਿਸਤਾਨ ਦਿਖਾਇਆ ਜਾਵੇਗਾ, ਜਿਸ ਦਾ ਕੁਝ ਹਿੰਦੂ ਸੰਗਠਨਾਂ ਨੇ ਵਿਰੋਧ ਕੀਤਾ ਹੈ। ਸ਼ਿਵਸੇਨਾ ਹਿੰਦੂ ਨੇਤਾ ਅਮਿਤ ਅਰੋੜਾ ਦਾ ਕਹਿਣਾ ਹੈ ਕਿ ਉਹ ਭਾਰਤ ‘ਚ ਪਾਕਿਸਤਾਨ ਦਾ ਝੰਡਾ ਬਰਦਾਸ਼ਤ ਨਹੀਂ ਕਰਨਗੇ। ਜੇਕਰ ਸੈੱਟ ‘ਤੇ ਪਾਕਿਸਤਾਨ ਦਾ ਝੰਡਾ ਲੱਗਿਆ ਤਾਂ ਉਹ ਫ਼ਿਲਮ ਦਾ ਵਿਰੋਧ ਕਰਨਗੇ। ਉਨ੍ਹਾਂ ਇਹ ਵੀ ਕਿਹਾ ਕਿ ਸਲਮਾਨ ਜਿਸ ਹੋਟਲ ਵਿੱਚ ਰੁਕਣਗੇ, ਉੱਥੇ ਵੀ ਉਨ੍ਹਾਂ ਦਾ ਘਿਰਾਓ ਕੀਤਾ ਜਾਵੇਗਾ। ਇਸ ਦੌਰਾਨ ਉਨ੍ਹਾਂ ਨੇ ਪੁਲਿਸ ਕਮਿਸ਼ਨਰ ਨੂੰ ਸੈੱਟ ਨੂੰ ਹਟਾਉਣ ਦੀ ਮੰਗ ਵੀ ਕੀਤੀ ਹੈ।

ਟਾਪ ਹੈਡਲਾਈਨ

Punjab News: ਮਜੀਠੀਆ ਮਾਮਲੇ ਨਾਲ ਜੁੜੀ ਵੱਡੀ ਖਬਰ, ਅਦਾਲਤ ਨੇ ਜਾਰੀ ਕੀਤੇ ਹੁਕਮ; 24 ਘੰਟਿਆਂ ਦੇ ਅੰਦਰ...
Punjab News: ਮਜੀਠੀਆ ਮਾਮਲੇ ਨਾਲ ਜੁੜੀ ਵੱਡੀ ਖਬਰ, ਅਦਾਲਤ ਨੇ ਜਾਰੀ ਕੀਤੇ ਹੁਕਮ; 24 ਘੰਟਿਆਂ ਦੇ ਅੰਦਰ...
Punjab News: ਪੰਜਾਬ 'ਚ ਮੱਚਿਆ ਹੜਕੰਪ, ਅਸਮਾਨ 'ਚ ਉੱਠੇ ਧੂੰਏਂ ਦੇ ਗੁਬਾਰ: ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ ਨੇ ਰੈਸਟੋਰੈਂਟ ਨੂੰ ਇੰਝ ਪਾਇਆ ਘੇਰਾ...
ਪੰਜਾਬ 'ਚ ਮੱਚਿਆ ਹੜਕੰਪ, ਅਸਮਾਨ 'ਚ ਉੱਠੇ ਧੂੰਏਂ ਦੇ ਗੁਬਾਰ: ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ ਨੇ ਰੈਸਟੋਰੈਂਟ ਨੂੰ ਇੰਝ ਪਾਇਆ ਘੇਰਾ...
 Ravneet Bittu ਨੇ ਵਿਧਾਨ ਸਭਾ ਚੋਣ ਲੜਨ ਦੀ ਜਤਾਈ ਇੱਛਾ, ਕਿਹਾ- ਪੰਜਾਬ ਦੀ ਜਨਤਾ ਲਈ ਕਰਾਂਗਾ ਕੰਮ, ਡਬਲ ਇੰਜਣ ਸਰਕਾਰ ਬਣਾਵਾਂਗੇ
Ravneet Bittu ਨੇ ਵਿਧਾਨ ਸਭਾ ਚੋਣ ਲੜਨ ਦੀ ਜਤਾਈ ਇੱਛਾ, ਕਿਹਾ- ਪੰਜਾਬ ਦੀ ਜਨਤਾ ਲਈ ਕਰਾਂਗਾ ਕੰਮ, ਡਬਲ ਇੰਜਣ ਸਰਕਾਰ ਬਣਾਵਾਂਗੇ
Punjab News: ਪੰਜਾਬ ਸਰਕਾਰ ਦਾ ਪ੍ਰਾਈਵੇਟ ਸਕੂਲਾਂ 'ਤੇ ਸ਼ਿਕੰਜਾ, ਸਾਲਾਨਾ ਫੀਸ ਵਧਾਉਣ ਦੀ ਲਿਮਿਟ ਤੈਅ ਕੀਤੀ; ਹੁਣ ਪਿਛਲੇ 3 ਸਾਲਾਂ ਤੋਂ ਵਧਾਈਆਂ ਫੀਸਾਂ ਕਰਨੀਆਂ ਪੈਣਗੀਆਂ ਵਾਪਸ...
ਪੰਜਾਬ ਸਰਕਾਰ ਦਾ ਪ੍ਰਾਈਵੇਟ ਸਕੂਲਾਂ 'ਤੇ ਸ਼ਿਕੰਜਾ, ਸਾਲਾਨਾ ਫੀਸ ਵਧਾਉਣ ਦੀ ਲਿਮਿਟ ਤੈਅ ਕੀਤੀ; ਹੁਣ ਪਿਛਲੇ 3 ਸਾਲਾਂ ਤੋਂ ਵਧਾਈਆਂ ਫੀਸਾਂ ਕਰਨੀਆਂ ਪੈਣਗੀਆਂ ਵਾਪਸ...

ਵੀਡੀਓਜ਼

ਲੋਕਾਂ ਨੂੰ ਫਸਾ ਕੇ ਮਜੀਠੀਆ ਖੁਦ ਭੱਜ ਗਿਆ? CM ਮਾਨ ਦਾ ਵੱਡਾ ਹਮਲਾ
ਕਿਸਾਨ ਕ੍ਰੈਡਿਟ ਕਾਰਡ ਦੀ ਵਧਾਈ ਗਈ ਲਿਮਿਟ : CM ਮਾਨ
ਕਿਸਾਨਾਂ ਦੀਆਂ ਖੁਦਕੁਸ਼ੀਆਂ ‘ਤੇ CM ਮਾਨ ਨੇ ਕਹੀ ਵੱਡੀ ਗੱਲ
26 ਸਾਲ ਬਾਅਦ ਕਿਸਾਨਾਂ ਲਈ ਬਦਲੀ ਗਈ ਪਾਲਿਸੀ : CM ਮਾਨ
ਕਿਸਾਨਾਂ ਦੇ ਹੱਕ ‘ਚ ਬਣਾਈ ਗਈ ਨਵੀਂ ਪਾਲਿਸੀ : CM ਮਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਹਾਈ ਅਲਰਟ 'ਤੇ ਪੰਜਾਬ, ਚੱਪੇ-ਚੱਪੇ 'ਤੇ ਪੁਲਿਸ ਤਾਇਨਾਤ, ਸੁਰੱਖਿਆ ਏਜੰਸੀਆਂ ਨੇ ਵੀ ਸੰਭਾਲੀ ਕਮਾਨ; Entry/Exit Point ਸੀਲ; ਪੜ੍ਹੋ ਪੂਰੀ ਖਬਰ...
ਹਾਈ ਅਲਰਟ 'ਤੇ ਪੰਜਾਬ, ਚੱਪੇ-ਚੱਪੇ 'ਤੇ ਪੁਲਿਸ ਤਾਇਨਾਤ, ਸੁਰੱਖਿਆ ਏਜੰਸੀਆਂ ਨੇ ਵੀ ਸੰਭਾਲੀ ਕਮਾਨ; Entry/Exit Point ਸੀਲ; ਪੜ੍ਹੋ ਪੂਰੀ ਖਬਰ...
Punjab News: ਪੰਜਾਬ 'ਚ ਮੱਚਿਆ ਹੜਕੰਪ, ਅਸਮਾਨ 'ਚ ਉੱਠੇ ਧੂੰਏਂ ਦੇ ਗੁਬਾਰ: ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ ਨੇ ਰੈਸਟੋਰੈਂਟ ਨੂੰ ਇੰਝ ਪਾਇਆ ਘੇਰਾ...
ਪੰਜਾਬ 'ਚ ਮੱਚਿਆ ਹੜਕੰਪ, ਅਸਮਾਨ 'ਚ ਉੱਠੇ ਧੂੰਏਂ ਦੇ ਗੁਬਾਰ: ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ ਨੇ ਰੈਸਟੋਰੈਂਟ ਨੂੰ ਇੰਝ ਪਾਇਆ ਘੇਰਾ...
Punjab News: ਪੰਜਾਬ 'ਚ ਅਲਰਟ ਤੇ ਪੁਲਿਸ ਅਤੇ ਸੁਰੱਖਿਆ ਏਜੰਸੀਆਂ, ਸਕੂਲ ਦੇ ਮੈਦਾਨ 'ਚ ਖੇਡ ਰਹੇ ਬੱਚਿਆਂ 'ਤੇ ਡਿੱਗਿਆ ਡਰੋਨ: DSP ਬੋਲੇ...
ਪੰਜਾਬ 'ਚ ਅਲਰਟ ਤੇ ਪੁਲਿਸ ਅਤੇ ਸੁਰੱਖਿਆ ਏਜੰਸੀਆਂ, ਸਕੂਲ ਦੇ ਮੈਦਾਨ 'ਚ ਖੇਡ ਰਹੇ ਬੱਚਿਆਂ 'ਤੇ ਡਿੱਗਿਆ ਡਰੋਨ: DSP ਬੋਲੇ...
Big News: ਵੱਡੀ ਖਬਰ, ਕਿਸਾਨਾਂ ਦਾ 2 ਲੱਖ ਤੱਕ ਦਾ ਕਰਜ਼ਾ ਮੁਆਫ਼, ਸਰਕਾਰ ਨੇ ਅਚਾਨਕ ਲਿਆ ਵੱਡਾ ਫੈਸਲਾ; ਯੋਜਨਾ ਨੂੰ ਤੁਰੰਤ ਲਾਗੂ...
ਵੱਡੀ ਖਬਰ, ਕਿਸਾਨਾਂ ਦਾ 2 ਲੱਖ ਤੱਕ ਦਾ ਕਰਜ਼ਾ ਮੁਆਫ਼, ਸਰਕਾਰ ਨੇ ਅਚਾਨਕ ਲਿਆ ਵੱਡਾ ਫੈਸਲਾ; ਯੋਜਨਾ ਨੂੰ ਤੁਰੰਤ ਲਾਗੂ...
BJP Leader Resign: ਸਿਆਸੀ ਜਗਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ; ਭਾਜਪਾ 'ਚ ਆਇਆ ਭੂਚਾਲ...
ਸਿਆਸੀ ਜਗਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ; ਭਾਜਪਾ 'ਚ ਆਇਆ ਭੂਚਾਲ...
Punjab News: ਪੰਜਾਬ 'ਚ ਮੱਚਿਆ ਹਾਹਾਕਾਰ, ਹਸਪਤਾਲ 'ਚ ਜ਼ੋਰਦਾਰ ਧਮਾਕਾ: 15 ਮਿੰਟ ਬਾਹਰ ਖੜ੍ਹਾ ਰਿਹਾ ਹਮਲਾਵਰ; ਪੁਲਿਸ ਨੇ ਮੁਲਜ਼ਮ ਨੂੰ ਇੰਝ ਕੀਤਾ ਕਾਬੂ...
ਪੰਜਾਬ 'ਚ ਮੱਚਿਆ ਹਾਹਾਕਾਰ, ਹਸਪਤਾਲ 'ਚ ਜ਼ੋਰਦਾਰ ਧਮਾਕਾ: 15 ਮਿੰਟ ਬਾਹਰ ਖੜ੍ਹਾ ਰਿਹਾ ਹਮਲਾਵਰ; ਪੁਲਿਸ ਨੇ ਮੁਲਜ਼ਮ ਨੂੰ ਇੰਝ ਕੀਤਾ ਕਾਬੂ...
DK Shivakumar ਅੱਜ ਬਣਨਗੇ ਕਰਨਾਟਕ ਦੇ CM, Cabinet 'ਚ ਕੌਣ-ਕੌਣ ਹੋਵੇਗਾ ਸ਼ਾਮਲ, ਦੇਖੋ ਪੂਰੀ ਲਿਸਟ
DK Shivakumar ਅੱਜ ਬਣਨਗੇ ਕਰਨਾਟਕ ਦੇ CM, Cabinet 'ਚ ਕੌਣ-ਕੌਣ ਹੋਵੇਗਾ ਸ਼ਾਮਲ, ਦੇਖੋ ਪੂਰੀ ਲਿਸਟ
ਅੱਜ ਕੇਵਲ ਸਿੰਘ ਢਿੱਲੋਂ ਸਾਂਭਣਗੇ ਆਪਣਾ ਅਹੁਦਾ, ਹਰਿਆਣਾ CM ਸਣੇ ਕਈ ਵੱਡੇ ਆਗੂ ਰਹਿਣਗੇ ਮੌਜੂਦ
ਅੱਜ ਕੇਵਲ ਸਿੰਘ ਢਿੱਲੋਂ ਸਾਂਭਣਗੇ ਆਪਣਾ ਅਹੁਦਾ, ਹਰਿਆਣਾ CM ਸਣੇ ਕਈ ਵੱਡੇ ਆਗੂ ਰਹਿਣਗੇ ਮੌਜੂਦ
Embed widget