ਪੜਚੋਲ ਕਰੋ

ਨੋਟਾਬੰਦੀ ਦਾ ਅਸਰ ਨਮਕ 'ਤੇ, ਕੀਮਤਾਂ 'ਚ ਉਛਾਲ

ਚੰਡੀਗੜ੍ਹ :ਨੋਟ-ਬੰਦੀ ਕਾਰਨ ਲੋਕ ਪਹਿਲਾਂ ਤੋਂ ਹੀ ਪ੍ਰੇਸ਼ਾਨ ਸਨ ਉੱਪਰੋਂ ਹੁਣ ਕੁੱਝ ਲੋਕਾਂ ਨੇ ਸਮਾਨ ਦੀ ਕਾਲਾਬਾਜ਼ਾਰੀ ਕਰਨੀ ਸ਼ੁਰੂ ਕਰ ਦਿੱਤੀ ਹੈ। ਹੁਣ ਦੇਸ਼ ਵਿੱਚ ਨਮਕ ਦੀ ਕਾਲਾਬਜ਼ਾਰੀ ਹੋਣ ਦੀ ਅਫ਼ਵਾਹ ਚੱਲ ਰਹੀ ਹੈ। ਅਫ਼ਵਾਹ ਕਾਰਨ ਯੂ ਪੀ ਅਤੇ ਉੱਤਰਾਖੰਡ ਵਿੱਚ ਨਮਕ ਦੀ ਕਿੱਲਤ ਹੋ ਗਈ ਹੈ। ਜਿਵੇਂ ਹੀ ਇਹ ਅਫ਼ਵਾਹ ਫੈਲਦੀ ਗਈ ਹਾਲਾਤ ਖ਼ਰਾਬ ਹੁੰਦੇ ਗਏ। ਦੋਵਾਂ ਰਾਜਾਂ ਵਿੱਚ ਨਮਕ 200 ਤੋਂ 400 ਰੁਪਏ ਕਿੱਲੋ ਵਿਕਣਾ ਸ਼ੁਰੂ ਹੋ ਗਿਆ। ਨਮਕ ਖ਼ਤਮ ਹੋਣ ਦੀ ਅਫ਼ਵਾਹ ਕਈ ਹੋਰ ਸੂਬਿਆਂ ਵਿੱਚ ਵੀ ਪਹੁੰਚੀ ਜਿਸ ਦਾ ਅਸਰ ਚੰਡੀਗੜ੍ਹ ਵਿੱਚ ਵੀ ਦੇਖਣ ਨੂੰ ਮਿਲਿਆ। ਚੰਡੀਗੜ੍ਹ ਦੇ ਮਨੀਮਾਜਰਾ ਵਿੱਚ ਤਾਂ ਨਮਕ 100 ਰੁਪਏ ਪ੍ਰਤੀ ਕਿੱਲੋ ਵਿਕਿਆ। ਸ਼ਾਮ ਹੁੰਦੇ-ਹੁੰਦੇ ਕਰਿਆਨੇ ਦੀਆਂ ਦੁਕਾਨਾਂ ਤੋਂ ਨਮਕ ਗ਼ਾਇਬ ਹੋ ਗਿਆ। ਮਿਲੀ ਜਾਣਕਾਰੀ ਅਨੁਸਾਰ ਇੱਕ-ਇੱਕ ਵਿਅਕਤੀ ਨੇ 20-20 ਪੈਕਟ ਨਮਕ ਦੇ ਖ਼ਰੀਦੇ ਹਨ। ਹਾਲਾਤ ਉਸ ਵੇਲੇ ਹੋਰ ਖ਼ਰਾਬ ਹੋ ਗਏ ਜਦੋਂ ਮਹਿੰਗਾ ਨਮਕ ਵੇਚੇ ਜਾਣ ਦੀਆਂ ਸ਼ਿਕਾਇਤਾਂ ਚੰਡੀਗੜ੍ਹ ਪੁਲਿਸ ਕੋਲ ਪਹੁੰਚਣੀਆਂ ਸ਼ੁਰੂ ਹੋ ਗਈਆਂ। ਦੇਰ ਸ਼ਾਮ ਤੱਕ ਫੂਡ ਸਪਲਾਈ ਮੰਤਰਾਲੇ ਵੱਲੋਂ ਬਿਆਨ ਜਾਰੀ ਹੋਇਆ ਕਿ ਨਮਕ ਦੀ ਕੋਈ ਕਿੱਲਤ ਨਹੀਂ ਹੈ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਖਬਰ, ਸ਼੍ਰੋਮਣੀ ਅਕਾਲੀ ਦਲ ਨੇ 20 ਉਮੀਦਵਾਰ ਐਲਾਨੇ, ਲਿਸਟ 'ਚ ਇਨ੍ਹਾਂ ਆਗੂਆਂ ਦੇ ਨਾਮ ਸ਼ਾਮਲ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਖਬਰ, ਸ਼੍ਰੋਮਣੀ ਅਕਾਲੀ ਦਲ ਨੇ 20 ਉਮੀਦਵਾਰ ਐਲਾਨੇ, ਲਿਸਟ 'ਚ ਇਨ੍ਹਾਂ ਆਗੂਆਂ ਦੇ ਨਾਮ ਸ਼ਾਮਲ...
Punjab Chandigarh Weather: ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
ਪਦਮ ਪੁਰਸਕਾਰ 2027 ਲਈ ਨਾਮਜ਼ਦਗੀਆਂ ਸ਼ੁਰੂ, ਜਾਣੋ ਯੋਗਤਾ, ਆਨਲਾਈਨ ਅਰਜ਼ੀ ਦੀ ਪ੍ਰਕਿਰਿਆ ਅਤੇ 31 ਜੁਲਾਈ ਦੀ ਡੈੱਡਲਾਈਨ
ਪਦਮ ਪੁਰਸਕਾਰ 2027 ਲਈ ਨਾਮਜ਼ਦਗੀਆਂ ਸ਼ੁਰੂ, ਜਾਣੋ ਯੋਗਤਾ, ਆਨਲਾਈਨ ਅਰਜ਼ੀ ਦੀ ਪ੍ਰਕਿਰਿਆ ਅਤੇ 31 ਜੁਲਾਈ ਦੀ ਡੈੱਡਲਾਈਨ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Chandigarh Weather: ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
Good News: ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
Embed widget