ਪੜਚੋਲ ਕਰੋ

ਮੁੰਡੇ ਦੀ ਚਾਹ ਰੱਖਣ ਵਾਲਿਆਂ ਦਿੱਤੀ ਨਵਜਾਤ ਬੱਚੀ ਦੀ ਬਲੀ

ਸਮਾਣਾ: 21ਵੀਂ ਸਦੀ ਦੇ ਸਮਾਜ ਵਿੱਚ ਹਾਲੇ ਵੀ ਮੁੰਡੇ-ਕੁੜੀ ਦਾ ਵਿਤਕਰਾ ਖਤਮ ਹੋਣ ਦਾ ਨਾਂ ਨਹੀਂ ਲੈ ਰਿਹਾ। ਇਹ ਹੀ ਕਾਰਨ ਹੈ ਕਿ ਇੱਕ ਵਾਰ ਫਿਰ ਮੁੰਡੇ ਦੀ ਚਾਹ ਰੱਖਣ ਵਾਲੇ ਪਰਿਵਾਰ ਨੇ ਇੱਕ ਨਵਜਾਤ ਬੱਚੀ ਨੂੰ ਮਾਰ ਦਿੱਤਾ। ਇਹ ਇਲਜ਼ਾਮ ਬੱਚੀ ਦੀ ਮਾਂ ਨੇ ਲਾਏ ਹਨ। ਇਹ ਘਟਨਾ ਪਾਤੜਾਂ ਦੇ ਪਿੰਡ ਖਾਨੇਵਾਲ ਦੀ ਹੈ। ਪੀੜਤਾ ਮੀਤੋ ਦੇਵੀ ਨੇ ਦੱਸਿਆ ਕਿ ਡੇਢ ਸਾਲ ਪਹਿਲਾਂ ਉਸ ਦਾ ਵਿਆਹ ਖਾਨੇਵਾਲ ਪਿੰਡ ਦੇ ਵਸਨੀਕ ਰਿੰਕੂ ਰਾਮ ਨਾਲ ਹੋਇਆ ਸੀ।     ਪਹਿਲਾਂ ਤਾਂ ਸਹੁਰਾ ਪਰਿਵਾਰ ਉਸ ਨੂੰ ਦਹੇਜ ਲਈ ਤੰਗ ਕਰਦਾ ਸੀ ਪਰ ਜਦੋਂ ਉਹ ਗਰਭਵਤੀ ਹੋਈ ਤਾਂ ਲਿੰਗ ਜਾਂਚ ਲਈ ਉਸ ਤੇ ਦਬਾਅ ਬਣਾਉਣ ਲੱਗਾ। ਉਸ ਨੇ ਦੱਸਿਆ ਕਿ 26 ਜੂਨ ਨੂੰ ਪਾਤੜਾਂ ਦੇ ਸੰਧੂ ਹਸਪਤਾਲ ਵਿੱਚ ਇੱਕ ਧੀ ਨੂੰ ਜਨਮ ਦਿੱਤਾ। ਥੋੜੀ ਦੇਰ ਬਾਅਦ ਹੀ ਮੀਤੋ ਦੇ ਪਤੀ, ਸੱਸ ਤੇ ਸਹੁਰਾ ਉਸ ਦੀ ਧੀ ਇਹ ਕਹਿ ਕੇ ਹਸਪਤਾਲ ਤੋਂ ਲੈ ਗਏ ਕਿ ਉਸ ਦੀ ਧੜਕਨ ਠੀਕ ਨਹੀਂ ਚੱਲ ਰਹੀ। ਇਸ ਨੂੰ ਸਮਾਣਾ ਵਿਖੇ ਡਾਕਟਰ ਨੂੰ ਚੈੱਕ ਕਰਵਾਉਣਾ ਹੈ।     ਉਸ ਤੋਂ ਬਾਅਦ ਅੱਜ ਤੱਕ ਸਹੁਰਾ ਪਰਿਵਾਰ ਉਸ ਦੀ ਧੀ ਨੂੰ ਉਸ ਕੋਲ ਨਹੀਂ ਲੈ ਕੇ ਆਏ। ਪੀੜਤਾ ਦਾ ਕਹਿਣਾ ਹੈ ਕਿ ਹੁਣ ਜਦੋਂ ਉਹ ਸਹੁਰਾ ਪਰਿਵਾਰ ਤੋਂ ਆਪਣੀ ਧੀ ਬਾਰੇ ਪੁੱਛਦੀ ਹੈ ਤਾਂ ਕਹਿੰਦੇ ਹਨ ਕਿ ਉਸ ਨੂੰ ਮਾਰ ਦਿੱਤਾ ਹੈ। ਕਹਿੰਦੇ ਹਨ ਕਿ ਜੇਕਰ ਤੂੰ ਰਹਿਣਾ ਹੈ ਤਾਂ ਠੀਕ ਹੈ ਨਹੀਂ ਤਾਂ ਤੈਨੂੰ ਵੀ ਮਾਰ ਦਿਆਂਗੇ। ਪੀੜਤਾ ਦੇ ਪਿਤਾ ਖੱਟੂ ਰਾਮ ਦਾ ਕਹਿਣਾ ਹੈ ਕਿ ਵਿਆਹ ਤੋਂ ਬਾਅਦ ਹੀ ਕੁੜੀ ਦਾ ਸਹੁਰਾ ਪਰਿਵਾਰ ਉਸ ਨੂੰ ਤੰਗ ਕਰਦਾ ਸੀ। ਮੈਂ ਉਨ੍ਹਾਂ ਨੂੰ ਮੋਟਰਸਾਈਕਲ ਦਵਾਇਆ ਸੀ ਪਰ ਬਾਅਦ ਵਿੱਚ ਉਹ ਬੁਲੇਟ ਮੋਟਰਸਾਈਕਲ ਦੀ ਮੰਗ ਕਰਨ ਲੱਗ ਪਏ।       ਉਨ੍ਹਾਂ ਦੱਸਿਆ ਕਿ ਪੁਲਿਸ ਕੋਲ ਤਿੰਨ ਲੋਕਾਂ ਖਿਲਾਫ ਸ਼ਿਕਾਇਤ ਕੀਤੀ ਹੈ। ਮੰਗ ਕੀਤੀ ਹੈ ਕਿ ਜੇਕਰ ਬੱਚੀ ਜਿੰਦਾ ਹੈ ਤਾਂ ਉਸ ਨੂੰ ਮਾਂ ਨੂੰ ਦਿੱਤਾ ਜਾਵੇ ਤੇ ਦੋਸ਼ੀਆਂ ਖਿਲਾਫ ਕਾਰਵਾਈ ਕੀਤਾ ਜਾਵੇ। ਦੂਜੇ ਪਾਸੇ ਸੰਧੂ ਹਸਪਤਾਲ ਪਾਤੜਾਂ ਦੇ ਡਾਕਟਰ ਨੇ ਵੀ ਕੁੜੀ ਦੇ ਜਨਮ ਦੀ ਪੁਸ਼ਟੀ ਕੀਤੀ ਹੈ। ਡਾਕਟਰ ਨੇ ਦੱਸਿਆ ਕਿ ਬੱਚੀ ਠੀਕ ਸੀ ਪਰ ਕੁਝ ਆਰਥੋ ਦੀ ਸ਼ਿਕਾਇਤ ਲਈ ਦੂਜੇ ਡਾਕਟਰ ਨੂੰ ਦਖਾਉਣ ਦੀ ਸਲਾਹ ਦਿੱਤੀ ਸੀ। ਉਨ੍ਹਾਂ ਕਿਹਾ ਕਿ ਮੇਰੇ ਹਸਪਤਾਲ ਤੋਂ ਮਾਂ-ਧੀ ਠੀਕ-ਠਾਕ ਗਏ ਸਨ। ਪੁਲਿਸ ਦਾ ਕਹਿਣਾ ਹੈ ਕਿ ਸ਼ਿਕਾਇਤ ਦੇ ਆਧਾਰ 'ਤੇ ਪੁਲਿਸ ਵੱਲੋਂ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਬੱਚੀ ਜਿੰਦਾ ਹੈ ਜਾਂ ਉਸ ਨੂੰ ਮਾਰ ਦਿੱਤਾ ਗਿਆ ਹੈ, ਇਸ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

ਟਾਪ ਹੈਡਲਾਈਨ

Haryana 'ਚ ਪੰਜਾਬ ਦੇ ਸੋਨਾ ਵਪਾਰੀ ਤੋਂ 3 ਕਰੋੜ ਦਾ ਸੋਨਾ ਲੁੱਟਿਆ ,ਪੁੱਤਰ ਦੇ ਸਿਰ 'ਤੇ ਪਿਸਤੌਲ ਤਾਣ ਕੇ ਖੋਹਿਆ ਬੈਗ
Haryana 'ਚ ਪੰਜਾਬ ਦੇ ਸੋਨਾ ਵਪਾਰੀ ਤੋਂ 3 ਕਰੋੜ ਦਾ ਸੋਨਾ ਲੁੱਟਿਆ ,ਪੁੱਤਰ ਦੇ ਸਿਰ 'ਤੇ ਪਿਸਤੌਲ ਤਾਣ ਕੇ ਖੋਹਿਆ ਬੈਗ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Abohar 'ਚ ਸ਼ੱਕੀ ਹਾਲਾਤਾਂ 'ਚ ਔਰਤ ਦੀ ਮੌਤ , ਪੁਲਿਸ ਨੂੰ ਬਿਨਾਂ ਦੱਸੇ ਕੀਤਾ ਅੰਤਿਮ ਸਸਕਾਰ, ਹਿਰਾਸਤ 'ਚ ਪਤੀ
Abohar 'ਚ ਸ਼ੱਕੀ ਹਾਲਾਤਾਂ 'ਚ ਔਰਤ ਦੀ ਮੌਤ , ਪੁਲਿਸ ਨੂੰ ਬਿਨਾਂ ਦੱਸੇ ਕੀਤਾ ਅੰਤਿਮ ਸਸਕਾਰ, ਹਿਰਾਸਤ 'ਚ ਪਤੀ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ
ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
Medicine Storage In Monsoon : ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Medicine Storage In Monsoon: ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Embed widget