ਪੜਚੋਲ ਕਰੋ

ਸਿੱਧੂ ਦੇ ਪਾਰਟੀ ਛੱਡਣ ਨਾਲ ਭਾਜਪਾ ਨੂੰ ਨਹੀਂ ਪਿਆ ਕੋਈ ਫ਼ਰਕ : ਸਾਂਪਲਾ

ਲੁਧਿਆਣਾ : ਨਵਜੋਤ ਕੋਰ ਸਿੱਧੂ ਵੱਲੋਂ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦਿੱਤੇ ਜਾਣ ਤੋਂ ਬਾਅਦ ਪੰਜਾਬ ਭਾਜਪਾ ਦੇ ਪ੍ਰਧਾਨ ਵਿਜੈ ਸਾਂਪਲਾ ਨੇ ਬਿਆਨ ਦਿੱਤਾ ਹੈ। ਲੁਧਿਆਣਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨਵਜੋਤ ਕੌਰ ਸਿੱਧੂ ਨੇ ਕਿਹਾ ਕਿ ਨਵਜੋਤ ਕੋਰ ਸਿੱਧੂ ਵੱਲੋਂ ਪਾਰਟੀ ਛੱਡਣ ਨਾਲ ਭਾਰਤੀ ਜਨਤਾ ਪਾਰਟੀ ਨੂੰ ਕੋਈ ਫ਼ਰਕ ਨਹੀਂ ਪੈਂਦਾ।ਉਨ੍ਹਾਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਨੂੰ ਭਾਜਪਾ ਨੇ ਤਿੰਨ ਵਾਲ ਲੋਕਸਭਾ ਤੇ ਇੱਕ ਵਾਰ ਰਾਜ-ਸਭਾ ਭੇਜਿਆ। ਪਰ ਫਿਰ ਵੀ ਉਨ੍ਹਾਂ ਨੂੰ ਇੰਜ ਲੱਗਦਾ ਹੈ ਕਿ ਉਨ੍ਹਾਂ ਦਾ ਭਵਿੱਖ ਕਿਸੇ ਹੋਰ ਪਾਰਟੀ ਵਿੱਚ ਹੈ। ਜਦਕਿ ਭਾਰਤੀ ਜਨਤਾ ਪਾਰਟੀ ਵਿੱਚ ਨਵਜੋਤ ਕੌਰ ਸਿੱਧੂ ਨੂੰ ਪੂਰਾ ਮਾਨ-ਸਨਮਾਨ ਦਿੱਤਾ ਗਿਆ ਸੀ। ਕੇਂਦਰੀ ਮੰਤਰੀ ਨੇ ਕਿਹਾ ਕਿ ਨਵਜੋਤ ਕੌਰ ਸਿੱਧੂ ਦਾ ਅਸਤੀਫ਼ਾ ਸਵੀਕਾਰ ਕਰ ਲਿਆ ਗਿਆ ਹੈ। ਦੱਸਣਯੋਗ ਹੈ ਕਿ ਅੰਮ੍ਰਿਤਸਰ ਤੋਂ ਵਿਧਾਇਕਾ ਨਵਜੋਤ ਕੌਰ ਸਿੱਧੂ ਨੇ ਬੀਤੇ ਕਲ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਸੀ। ਡਾਕਟਰ ਨਵਜੋਤ ਕੌਰ ਸਿੱਧੂ ਦਾ ਅਸਤੀਫ਼ਾ ਪਾਰਟੀ ਨੇ ਮਨਜ਼ੂਰ ਵੀ ਕਰ ਲਿਆ ਸੀ। ਨਵਜੋਤ ਕੌਰ ਸਿੱਧੂ ਅੰਮ੍ਰਿਤਸਰ ਈਸਟ ਤੋਂ ਬੀਜੇਪੀ ਦੀ ਵਿਧਾਇਕ ਸਨ ਅਤੇ ਉਨ੍ਹਾਂ ਪਾਰਟੀ ਨੂੰ ਇੱਕ ਲਾਈਨ ਦਾ ਅਸਤੀਫ਼ਾ ਭੇਜਿਆ ਸੀ। ਜਿਸ ਨੂੰ ਪਾਰਟੀ ਨੇ ਤੁਰੰਤ ਪ੍ਰਵਾਨ ਕਰ ਲਿਆ। ਯਾਦ ਰਹੇ ਕਿ ਡਾਕਟਰ ਨਵਜੋਤ ਕੌਰ ਸਿੱਧੂ ਦੇ ਪਤੀ ਨਵਜੋਤ ਸਿੰਘ ਸਿੱਧੂ ਪਹਿਲਾਂ ਹੀ ਬੀਜੇਪੀ ਤੋਂ ਅਸਤੀਫ਼ਾ ਦੇ ਚੁੱਕੇ ਹਨ।

ਟਾਪ ਹੈਡਲਾਈਨ

NRI ਲਾੜਾ ਆਪਣੀ ਪਤਨੀ ਨੂੰ ਛੱਡ ਭੱਜਿਆ ਕੈਨੇਡਾ , ਵਿਦੇਸ਼ 'ਚ ਸੈਟਲ ਕਰਵਾਉਣ ਦਾ ਸੁਪਨਾ ਦਿਖਾ ਕੇ ਕੀਤਾ ਵਿਆਹ 
NRI ਲਾੜਾ ਆਪਣੀ ਪਤਨੀ ਨੂੰ ਛੱਡ ਭੱਜਿਆ ਕੈਨੇਡਾ , ਵਿਦੇਸ਼ 'ਚ ਸੈਟਲ ਕਰਵਾਉਣ ਦਾ ਸੁਪਨਾ ਦਿਖਾ ਕੇ ਕੀਤਾ ਵਿਆਹ 
Fatehgarh Sahib 'ਚ ਭਿਆਨਕ ਸੜਕ ਹਾਦਸਾ, 2 ਦੀ ਮੌਤ ,ਤੇਜ਼ ਰਫ਼ਤਾਰ ਟਰੱਕ ਨੇ ਸਕੂਟਰੀ ਨੂੰ ਕੁਚਲਿਆ
Fatehgarh Sahib 'ਚ ਭਿਆਨਕ ਸੜਕ ਹਾਦਸਾ, 2 ਦੀ ਮੌਤ ,ਤੇਜ਼ ਰਫ਼ਤਾਰ ਟਰੱਕ ਨੇ ਸਕੂਟਰੀ ਨੂੰ ਕੁਚਲਿਆ
Big News: ਵੱਡੀ ਖਬਰ, 'ਆਪ' ਮੰਤਰੀ ਸੰਜੀਵ ਅਰੋੜਾ ਨੂੰ ਲੈ ਕੇ ਵੱਡਾ ਅਪਡੇਟ, ਸੁਪਰੀਮ ਕੋਰਟ ਨੇ ਜ਼ਮਾਨਤ...
Big News: ਵੱਡੀ ਖਬਰ, 'ਆਪ' ਮੰਤਰੀ ਸੰਜੀਵ ਅਰੋੜਾ ਨੂੰ ਲੈ ਕੇ ਵੱਡਾ ਅਪਡੇਟ, ਸੁਪਰੀਮ ਕੋਰਟ ਨੇ ਜ਼ਮਾਨਤ...
Punjab Congress 'ਚ ਅੰਦਰੂਨੀ ਕਲੇਸ਼ ਵਧਿਆ, ਸੰਸਦ ਮੈਂਬਰ ਘੁਬਾਇਆ ਬੋਲੇ- ਪ੍ਰਧਾਨ ਅਸਤੀਫਾ ਦੇਣ, ਪੰਜਾਬ ਦੇ ਲੋਕ ਨਾਰਾਜ਼
Punjab Congress 'ਚ ਅੰਦਰੂਨੀ ਕਲੇਸ਼ ਵਧਿਆ, ਸੰਸਦ ਮੈਂਬਰ ਘੁਬਾਇਆ ਬੋਲੇ- ਪ੍ਰਧਾਨ ਅਸਤੀਫਾ ਦੇਣ, ਪੰਜਾਬ ਦੇ ਲੋਕ ਨਾਰਾਜ਼

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress Crisis: ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
Weather Update: ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, ਇਨ੍ਹਾਂ ਸੂਬਿਆਂ 'ਚ 40 ਤੋਂ 80 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਯਾਤਰਾ 'ਤੇ ਪਾਬੰਦੀ, ਸੁਰੱਖਿਅਤ ਥਾਵਾਂ 'ਤੇ ਰਹਿਣ... 
ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, ਇਨ੍ਹਾਂ ਸੂਬਿਆਂ 'ਚ 40 ਤੋਂ 80 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਯਾਤਰਾ 'ਤੇ ਪਾਬੰਦੀ, ਸੁਰੱਖਿਅਤ ਥਾਵਾਂ 'ਤੇ ਰਹਿਣ... 
Police Transfer News: ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
Embed widget