ਸਮਰਾਲਾ: ਇੱਥੋਂ ਦੇ ਨੇੜਲੇ ਪਿੰਡ ਨੋਲੜੀ ਕਲਾਂ ਵਿਖੇ ਰਿਸ਼ਤੇ 'ਚ ਭੈਣ ਭਰਾ ਲੱਗਦੇ ਮੁੰਡਾ- ਕੁੜੀ ਨੇ ਜ਼ਹਿਰ ਖਾ ਕੇ ਖ਼ੁਦਕੁਸ਼ੀ ਕਰ ਲਈ। ਪੁਲਿਸ ਮੁਤਾਬਕ ਮ੍ਰਿਤਕ ਕੁੜੀ ਮੁੰਡੇ ਕੋਲੋ ਸੁਸਾਇਡ ਨੋਟ ਬਰਾਮਦ ਹੋਇਆ ਹੈ। ਜਿਸ ਚ ਉਨ੍ਹਾਂ ਲਿਖਿਆ ਕਿ ਅਸੀਂ ਆਪਣੀ ਮਰਜ਼ੀ ਨਾਲ ਆਤਮਹੱਤਿਆ ਕਰ ਰਹੇ ਹਾਂ। ਕਿਉਂਕਿ ਅਸੀਂ ਇਕ ਦੂਜੇ ਤੋਂ ਬਿਨਾਂ ਨਹੀਂ ਰਹਿ ਸਕਦੇ।
ਪੁਲਿਸ ਨੇ 174 ਦੀ ਕਾਰਵਾਈ ਕਰਦਿਆਂ ਲਾਸ਼ਾਂ ਵਾਰਸਾਂ ਦੇ ਹਵਾਲੇ ਕਰ ਦਿੱਤੀਆ ਹਨ।
ਇਹ ਵੀ ਪੜ੍ਹੋ: ਜਾਨਵਰਾਂ ਤੋਂ ਮਨੁੱਖਾਂ 'ਚ ਕਿਵੇਂ ਪਹੁੰਚਿਆਂ ਕੋਰੋਨਾ ਵਾਇਰਸ, ਆਖਿਰ ਵਿਗਿਆਨੀਆਂ ਨੇ ਲਾਇਆ ਪਤਾ
ਪੰਜਾਬ ਸਰਕਾਰ ਦਾ ਕਿਸਾਨਾਂ ਲਈ ਵੱਡਾ ਐਲਾਨ, ਖੇਤੀ ਬਿਜਲੀ ਸਪਲਾਈ 'ਤੇ ਲਿਆ ਹੁਣ ਇਹ ਫੈਸਲਾ
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ