ਪੜਚੋਲ ਕਰੋ

ਰੇਤ ਮਾਫ਼ੀਆ ਨੂੰ ਨੱਥ ਪਾਉਣ 'ਚ ਕੈਪਟਨ ਸਰਕਾਰ ਫੇਲ, ਸੋਨੇ ਦੇ ਭਾਅ ਵਿਕ ਰਹੀ ਰੇਤਾ-ਬਜਰੀ

-ਕਾਂਗਰਸ ਸਰਕਾਰ ਦੇ ਵਿੱਚ ਕੁਦਰਤੀ ਸਰੋਤਾਂ ਦੀ ਜਮ ਕੇ ਹੋ ਰਹੀ ਹੈ ਲੁੱਟ -ਕਾਂਗਰਸ ਪਾਰਟੀ ਦੇ ਨੁਮਾਇੰਦੇ ਇਸ ਲੁੱਟ ਵਿੱਚ ਸ਼ਾਮਲ, ਰੇਤ ਮਾਫ਼ੀਆ ਪਸਾਰ ਚੁੱਕਾ ਆਪਣੇ ਪੈਰ।

ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਵਿਰੋਧੀ ਧਿਰ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਾਂਗਰਸ ਸਰਕਾਰ ਦੇ ਵਿੱਚ ਕੁਦਰਤੀ ਸਰੋਤਾਂ ਦੀ ਜਮ ਕੇ ਲੁੱਟ ਹੋ ਰਹੀ ਹੈ ਅਤੇ ਕਾਂਗਰਸ ਪਾਰਟੀ ਦੇ ਨੁਮਾਇੰਦੇ ਇਸ ਲੁੱਟ ਵਿੱਚ ਸ਼ਾਮਲ ਹਨ। ਉਨ੍ਹਾਂ ਕਿਹਾ ਸੂਬੇ ਅੰਦਰ ਰੇਤ ਮਾਫ਼ੀਆ ਆਪਣੇ ਪੈਰ ਪਸਾਰ ਚੁੱਕਾ ਹੈ। ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਰੇਤਾ ਬਜਰੀ ਮਾਫ਼ੀਆ ਦੇ ਖ਼ਿਲਾਫ਼ ਪੰਜਾਬ ਵਿਧਾਨ ਸਭਾ ਦੇ ਬਾਹਰ ਜ਼ੋਰਦਾਰ ਪ੍ਰਦਰਸ਼ਨ ਕੀਤਾ ਅਤੇ ਮੌਜੂਦਾ ਸਰਕਾਰ ਦੇ ਖ਼ਿਲਾਫ਼ ਜਮ ਕੇ ਨਾਅਰੇਬਾਜ਼ੀ ਕੀਤੀ। ਹਰਪਾਲ ਸਿੰਘ ਚੀਮਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜੋ ਸਿਆਸੀ ਸਰਪ੍ਰਸਤੀ ਰੇਤ ਮਾਫ਼ੀਆ ਅਤੇ ਗੁੰਡਾ ਅਨਸਰਾਂ ਨੂੰ ਪਿਛਲੀ ਅਕਾਲੀ-ਭਾਜਪਾ ਸਰਕਾਰ ਸਮੇਂ ਮਿਲੀ ਹੋਈ ਸੀ, ਉਹ ਸਿਆਸੀ ਸਰਪ੍ਰਸਤੀ ਮੌਜੂਦਾ ਕਾਂਗਰਸ ਸਰਕਾਰ ਦੇ ਵਿੱਚ ਵੀ ਉਸੇ ਤਰਾਂ ਜਾਰੀ ਹੈ। ਪੰਜਾਬ ਦੀ ਕਾਂਗਰਸ ਸਰਕਾਰ ਰੇਤ ਮਾਫ਼ੀਆ ਨੂੰ ਕੰਟਰੋਲ ਕਰਨ ਵਿੱਚ ਬੁਰੀ ਤਰਾਂ ਫ਼ੇਲ੍ਹ ਹੋਈ ਹੈ। ਜਿਸ ਨਾਲ ਰੇਤ-ਬਜਰੀ ਦੀਆਂ ਕੀਮਤਾਂ ਅਸਮਾਨੀ ਚੜ ਚੁੱਕਿਆਂ ਹਨ। ਉਨ੍ਹਾਂ ਸ਼੍ਰੋਮਣੀ ਅਕਾਲੀ ਦਲ 'ਤੇ ਵਰ੍ਹਦਿਆਂ ਕਿਹਾ ਕਿ ਇਸ ਲੁੱਟ ਦਾ ਪੈਸਾ ਪਿਛਲੀ ਸਰਕਾਰ ਸਮੇਂ ਅਕਾਲੀ ਦਲ ਦੇ ਲੀਡਰਾਂ ਕੋਲ ਜਾਂਦਾ ਸੀ ਇਸ ਕਰਕੇ ਉਹ ਹੁਣ ਇਸ ਮੁੱਦੇ 'ਤੇ ਆਪਣਾ ਮੂੰਹ ਨਹੀਂ ਖੋਲ੍ਹ ਰਹੇ ਅਤੇ ਕੈਪਟਨ ਅਤੇ ਬਾਦਲ ਮਿਲ ਕੇ ਰੇਤ ਦੇ ਇਸ ਖੇਲ ਨੂੰ ਖੇਲ ਰਹੇ ਹਨ। ਵਿਧਾਇਕ ਕੁਲਤਾਰ ਸਿੰਘ ਨੇ ਸਰਕਾਰ 'ਤੇ ਹਮਲਾ ਬੋਲਦਿਆਂ ਕਿਹਾ ਕਿ ਜੋ ਅਫ਼ਸਰ ਇਸ ਮਾਇਨਿੰਗ ਰੋਕਣ ਦੀ ਕੋਸ਼ਿਸ਼ ਕਰਦਾ ਹੈ ਜਾਂ ਜੋ ਵੀ ਇਸ ਲੁੱਟ ਦੇ ਖੇਲ ਦੇ ਖ਼ਿਲਾਫ਼ ਆਵਾਜ਼ ਬੁਲੰਦ ਕਰਦਾ ਹੈ ਤਾਂ ਉਸ ਉੱਪਰ ਕਾਂਗਰਸ ਦੇ ਕਰਿੰਦਿਆਂ ਵੱਲੋਂ ਹਮਲੇ ਕੀਤੇ ਜਾਂਦੇ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਜਾਂਦੀਆਂ ਹਨ। ਮਾਈਨਿੰਗ ਵਿਭਾਗ ਦੇ ਅਫ਼ਸਰਾਂ ਨੂੰ ਰੇਤ ਮਾਫ਼ੀਆ ਅਤੇ ਗੁੰਡਾ ਅਨਸਰਾਂ ਦੇ ਖ਼ਿਲਾਫ਼ ਕਾਰਵਾਈ ਕਰਨ ਤੋਂ ਵਰਜਿਆ ਜਾਂਦਾ ਹੈ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡੀ ਵਾਰਦਾਤ, ਔਰਤ ਦੇ ਘਰ 'ਤੇ ਫਾਇਰਿੰਗ, ਲਾਇਸੈਂਸੀ ਰਿਵਾਲਵਰ ਤੋਂ 3 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ...
ਪੰਜਾਬ 'ਚ ਵੱਡੀ ਵਾਰਦਾਤ, ਔਰਤ ਦੇ ਘਰ 'ਤੇ ਫਾਇਰਿੰਗ, ਲਾਇਸੈਂਸੀ ਰਿਵਾਲਵਰ ਤੋਂ 3 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ...
SBI ਬੈਂਕ 'ਚ ਦਿਨ ਦਿਹਾੜੇ 2 ਮਹਿਲਾਵਾਂ ਦਾ ਵੱਡਾ ਕਾਰਨਾਮਾ , ਦੇਖ ਕੇ ਲੋਕਾਂ ਦੇ ਉਡ ਗਏ ਹੋਸ਼
SBI ਬੈਂਕ 'ਚ ਦਿਨ ਦਿਹਾੜੇ 2 ਮਹਿਲਾਵਾਂ ਦਾ ਵੱਡਾ ਕਾਰਨਾਮਾ , ਦੇਖ ਕੇ ਲੋਕਾਂ ਦੇ ਉਡ ਗਏ ਹੋਸ਼
Punjab News: ਪੰਜਾਬ ਉਦਯੋਗ ਭਵਨ 'ਤੇ ED ਦੀ ਛਾਪੇਮਾਰੀ, ਦਿੱਲੀ ਅਤੇ ਚੰਡੀਗੜ੍ਹ ਦੀਆਂ ਟੀਮਾਂ ਦਸਤਾਵੇਜ਼ ਲੈ ਕੇ ਗਈਆਂ; ਮੱਚਿਆ ਹੜਕੰਪ...
ਪੰਜਾਬ ਉਦਯੋਗ ਭਵਨ 'ਤੇ ED ਦੀ ਛਾਪੇਮਾਰੀ, ਦਿੱਲੀ ਅਤੇ ਚੰਡੀਗੜ੍ਹ ਦੀਆਂ ਟੀਮਾਂ ਦਸਤਾਵੇਜ਼ ਲੈ ਕੇ ਗਈਆਂ; ਮੱਚਿਆ ਹੜਕੰਪ...
Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 
Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਰਕਾਰ ਨੂੰ ਹਾਈ ਕੋਰਟ ਵੱਲੋਂ ਝਟਕਾ, ਸਕੂਲਾਂ ਤੋਂ 3 ਸਾਲਾਂ ਦੀ ਫੀਸ ਰਿਕਵਰੀ ਨੂੰ ਲੈ ਕੇ ਵੱਡਾ ਅਪਡੇਟ...
ਪੰਜਾਬ ਸਰਕਾਰ ਨੂੰ ਹਾਈ ਕੋਰਟ ਵੱਲੋਂ ਝਟਕਾ, ਸਕੂਲਾਂ ਤੋਂ 3 ਸਾਲਾਂ ਦੀ ਫੀਸ ਰਿਕਵਰੀ ਨੂੰ ਲੈ ਕੇ ਵੱਡਾ ਅਪਡੇਟ...
Senior Congress Leader Death: ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ...
Senior Congress Leader Death: ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ...
Congress News: ਕਾਂਗਰਸ 'ਚ ਮੱਚਿਆ ਘਮਸਾਣ, ਪਾਰਟੀ ਨੇ ਸਾਬਕਾ MLA ਨੂੰ ਕੱਢਿਆ ਬਾਹਰ! ਜਾਣੋ ਪੂਰਾ ਮਾਮਲਾ...
Congress News: ਕਾਂਗਰਸ 'ਚ ਮੱਚਿਆ ਘਮਸਾਣ, ਪਾਰਟੀ ਨੇ ਸਾਬਕਾ MLA ਨੂੰ ਕੱਢਿਆ ਬਾਹਰ! ਜਾਣੋ ਪੂਰਾ ਮਾਮਲਾ...
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
Embed widget