ਪੜਚੋਲ ਕਰੋ

Shambhu Border: ਸਾਡੇ ਕਿਸਾਨ ਬੇਇਨਸਾਫ਼ੀ ਦੇ ਨਹੀਂ ਸਨਮਾਨ ਦੇ ਹੱਕਦਾਰ, ਹਰਿਆਣਾ ਪੁਲਿਸ ਨੂੰ ਬਹਾਦਰੀ ਪੁਰਸਕਾਰ ਦੀ ਸਿਫਾਰਿਸ਼ 'ਤੇ ਭੜਕੇ ਸਪੀਕਰ ਸੰਧਵਾਂ

ਸ਼ੰਭੂ ਬਾਰਡਰ 'ਤੇ ਕਿਸਾਨਾਂ ਨੂੰ ਰੋਕਣ ਵਾਸਤੇ ਹਰਿਆਣਾ ਦੇ ਪੁਲਿਸ ਅਧਿਕਾਰੀਆਂ ਵੱਲੋਂ ਨਿਭਾਈ ਗਈ ਭੂਮਿਕਾ ਲਈ ਉਨ੍ਹਾਂ ਨੂੰ ਬਹਾਦਰੀ ਦੇ ਪੁਰਸਕਾਰਾਂ ਦੀ ਸਿਫ਼ਾਰਸ਼ 'ਤੇ ਸਖ਼ਤ ਇਤਰਾਜ਼ ਜਤਾਉਂਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸੰਧਵਾਂ

ਸ਼ੰਭੂ ਬਾਰਡਰ 'ਤੇ ਕਿਸਾਨਾਂ ਨੂੰ ਰੋਕਣ ਵਾਸਤੇ ਹਰਿਆਣਾ ਦੇ ਪੁਲਿਸ ਅਧਿਕਾਰੀਆਂ ਵੱਲੋਂ ਨਿਭਾਈ ਗਈ ਭੂਮਿਕਾ ਲਈ ਉਨ੍ਹਾਂ ਨੂੰ ਬਹਾਦਰੀ ਦੇ ਪੁਰਸਕਾਰਾਂ ਦੀ ਸਿਫ਼ਾਰਸ਼ 'ਤੇ ਸਖ਼ਤ ਇਤਰਾਜ਼ ਜਤਾਉਂਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪ੍ਰਧਾਨ ਮੰਤਰੀ ਨੂੰ ਕਿਸਾਨਾਂ ਨੂੰ ਸ਼ੰਭੂ ਸਰਹੱਦ 'ਤੇ ਅੱਗੇ ਵਧਣ ਤੋਂ ਰੋਕਣ ਵਿਚ ਸ਼ਾਮਲ ਪੁਲਿਸ ਅਧਿਕਾਰੀਆਂ ਵਾਸਤੇ ਬਹਾਦਰੀ ਦੇ ਪੁਰਸਕਾਰਾਂ ਦੀ ਸਿਫ਼ਾਰਸ਼ ਸਬੰਧੀ ਫ਼ੈਸਲੇ 'ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ ਹੈ। 

ਪ੍ਰਧਾਨ ਮੰਤਰੀ ਮੋਦੀ ਨੂੰ ਲਿਖੇ ਆਪਣੇ ਪੱਤਰ ਵਿੱਚ ਸੰਧਵਾਂ ਨੇ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਦਾ ਸਮਰਥਨ ਕਰਦਿਆਂ,  ਮੈਂ ਹਰਿਆਣਾ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ ਵੱਲੋਂ ਹਾਲ ਹੀ ਵਿੱਚ ਸ਼ੰਭੂ ਬਾਰਡਰ ‘ਤੇ ਕਿਸਾਨਾਂ ਦੇ ਮਾਰਚ ਨੂੰ ਰੋਕਣ ਵਿੱਚ ਸ਼ਾਮਲ ਛੇ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਨੂੰ ਬਹਾਦਰੀ ਦੇ ਪੁਰਸਕਾਰ ਦੇਣ ਦੀ ਸਿਫ਼ਾਰਸ਼ ‘ਤੇ ਡੂੰਘੀ ਚਿੰਤਾ ਅਤੇ ਇਸ ਫੈਸਲੇ ਦੀ ਸਖ਼ਤ ਨਿੰਦਾ ਕਰਦਾ ਹਾਂ। 

ਉਨ੍ਹਾਂ ਅੱਗੇ ਕਿਹਾ ਕਿ, ਹਾਲਾਂ ਕਿ ਮੈਂ ਸਾਡੀ ਪੁਲਿਸ ਫੋਰਸ ਦੀ ਬਹਾਦਰੀ ਅਤੇ ਸਮਰਪਣ ਦਾ ਦਿਲੋਂ ਸਤਿਕਾਰ ਕਰਦਾ ਹਾਂ ਅਤੇ ਇਹ ਮੰਨਦਾ ਹਾਂ ਕਿ ਉਨ੍ਹਾਂ ਵੱਲੋਂ ਨਿਭਾਈਆਂ ਗਈਆਂ ਸ਼ਾਨਦਾਰ ਸੇਵਾਵਾਂ ਲਈ ਮਾਣ-ਸਨਮਾਨ ਦੇਣਾ ਬਣਦਾ ਹੈ। ਪੰਜਾਬ ਵਿਧਾਨ ਸਭਾ ਸਪੀਕਰ ਨੇ ਆਪਣੇ ਪੱਤਰ ਵਿੱਚ ਲਿਖਿਆ ਕਿ ਕੋਈ ਵੀ ਫੈਸਲਾ ਲੈਣ ਤੋਂ ਪਹਿਲਾਂ ਸ਼ੰਭੂ ਵਿਖੇ ਪੰਜਾਬ-ਹਰਿਆਣਾ ਸਰਹੱਦ 'ਤੇ ਬਣੇ ਹਾਲਾਤਾਂ ਨੂੰ ਧਿਆਨ ਵਿੱਚ ਰੱਖਿਆ ਜਾਵੇ।

ਪ੍ਰਧਾਨ ਮੰਤਰੀ ਨੂੰ ਹਰਿਆਣਾ ਸਰਕਾਰ ਦੇ ਇਸ ਮੰਦਭਾਗੇ ਫੈਸਲੇ 'ਤੇ ਮੁੜ ਵਿਚਾਰ ਕਰਨ ਦੀ ਅਪੀਲ ਕਰਦਿਆਂ ਸੰਧਵਾਂ ਨੇ ਕਿਹਾ ਕਿ ਭਾਰਤ ਦੀ ਸਰਵਉੱਚ ਸੰਵਿਧਾਨਕ ਅਥਾਰਟੀ ਹੋਣ ਦੇ ਨਾਤੇ ਮੈਂ ਤੁਹਾਨੂੰ ਇਸ ਸਿਫਾਰਿਸ਼ 'ਤੇ ਮੁੜ ਵਿਚਾਰ ਕਰਨ ਦੀ ਅਪੀਲ ਕਰਦਾ ਹਾਂ। ਉਨ੍ਹਾਂ ਕਿਹਾ ਕਿ ਅਜਿਹੇ ਹਾਲਾਤਾਂ ਵਿੱਚ ਸਾਡੇ ਲਈ ਲੋਕਤੰਤਰ, ਨਿਆਂ ਅਤੇ ਮਨੁੱਖੀ ਸਿਧਾਂਤਾਂ ਨੂੰ ਬਰਕਰਾਰ ਰੱਖਣਾ ਬਹੁਤ ਜ਼ਰੂਰੀ ਹੈ। 

ਉਨ੍ਹਾਂ ਕਿਹਾ ਕਿ ਸਾਡੇ ਦੇਸ਼ ਦੇ ਕਿਸਾਨਾਂ ਵੱਲੋਂ ਪਾਏ ਜਾਂਦੇ ਯੋਗਦਾਨ ਲਈ ਉਹ ਮਾਣ-ਸਨਮਾਨ ਦੇ ਹੱਕਦਾਰ ਹਨ, ਇਸ ਲਈ ਉਨ੍ਹਾਂ ਨਾਲ ਕਿਸੇ ਵੀ ਤਰ੍ਹਾਂ ਦੀ ਬੇਰੁਖ਼ੀ ਅਤੇ ਬੇਇਨਸਾਫ਼ੀ ਨਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਇਹ ਸਾਡਾ ਫਰਜ਼ ਬਣਦਾ ਹੈ ਕਿ ਅਸੀਂ ਸ਼ਹੀਦ ਸ਼ੁਭਕਰਨ ਅਤੇ ਹੋਰ ਕਿਸਾਨ-ਮਜ਼ਦੂਰਾਂ, ਜਿਨ੍ਹਾਂ ਨੂੰ ਇਸ ਪ੍ਰਦਰਸ਼ਨ ਦੌਰਾਨ ਸੰਤਾਪ ਝੱਲਣਾ ਪਿਆ, ਲਈ ਨਿਆਂ ਨੂੰ ਯਕੀਨੀ ਬਣਾਈਏ। 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Punjab News: ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
Advertisement
ABP Premium

ਵੀਡੀਓਜ਼

ਕਿਸਾਨ ਅੰਦੋਲਨ ਬਾਰੇ ਹਰਜੀਤ ਗਰੇਵਾਲ ਦਾ ਵੱਡਾ ਬਿਆਨਕੇਂਦਰ ਸਰਕਾਰ ਦੀਆਂ ਨੀਤੀਆਂ ਨੂੰ ਲੈ ਕੇ ਚਰਨਜੀਤ ਸਿੰਘ ਚੰਨੀ ਦੇ ਵੱਡੇ ਖੁਲਾਸੇਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਦੇਖੀ ਨਹੀਂ ਜਾ ਰਹੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Punjab News: ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
Punjab Municipal Corporation Election Live Updates: ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ
Punjab Municipal Corporation Election Live Updates: ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Embed widget