ਪੜਚੋਲ ਕਰੋ

ਝੁੱਗੀ 'ਚ ਰਹਿੰਦੀ ਔਰਤ ਨੂੰ ਸਰਬਸੰਮਤੀ ਨਾਲ ਮਿਲੀ ਪੰਚਾਇਤ 'ਚ ਥਾਂ

ਇਮਰਾਨ ਖ਼ਾਨ ਜਲੰਧਰ: ਜ਼ਿਲ੍ਹੇ ਦੇ ਪਿੰਡ ਕੰਗ ਸਾਬੂ ਪੰਚਾਇਤ ਦੇ ਸੱਤ ਵਾਰਡਾਂ ਵਿੱਚੋਂ ਪੰਜ ਨੰਬਰ ਵਾਰਡ ਦੀ ਪੰਚ ਝੁੱਗੀ ਵਿੱਚ ਰਹਿਣ ਵਾਲੀ ਔਰਤ ਬਣੀ ਹੈ। 40 ਸਾਲ ਦੀ ਸੰਧਿਆ 1999 ਤੋਂ ਜਲੰਧਰ-ਨਕੋਦਰ ਹਾਈਵੇ 'ਤੇ ਬਣੀ ਝੁੱਗੀਆਂ ਵਿੱਚ ਆਪਣੇ ਪਰਿਵਾਰ ਦੇ ਨਾਲ ਰਹਿੰਦੀ ਹੈ। ਇਸ ਵਾਰਡ ਦੀਆਂ ਕੁੱਲ 250 ਵੋਟਾਂ ਵਿੱਚੋਂ 200 ਝੁੱਗੀ ਵਿੱਚ ਰਹਿਣ ਵਾਲੇ ਲੋਕਾਂ ਦੀਆਂ ਹਨ। ਝੁੱਗੀ ਵਾਲਿਆਂ ਨੇ ਪਹਿਲੀ ਵਾਰ ਆਪਣਾ ਉਮੀਦਵਾਰ ਝੁੱਗੀ ਵਿੱਚ ਰਹਿਣ ਵਾਲੀ ਸੰਧਿਆ ਨੂੰ ਬਣਾਇਆ ਅਤੇ ਉਹ ਸਰਬਸੰਮਤੀ ਨਾਲ ਪੰਚ ਬਣ ਗਈ। ਸੰਧਿਆ ਦੇ ਪੰਚ ਬਣਨ ਦੀ ਕਹਾਣੀ ਇੰਨੀ ਸੌਖੀ ਨਹੀਂ ਹੈ। ਹਰ ਵਾਰ ਪਿੰਡ ਦੇ ਲੋਕ ਝੁੱਗੀ ਵਾਲਿਆਂ ਦੀ ਨੁਮਾਇੰਦਗੀ ਕਰਦੇ ਸਨ ਪਰ ਇਸ ਵਾਰ ਉਨ੍ਹਾਂ ਨੇ ਸੱਤਾ ਵਿੱਚ ਆ ਕੇ ਆਪਣੀ ਜ਼ਿੰਦਗੀ ਵਿੱਚ ਬਦਲਾਅ ਲਿਆਉਣ ਦਾ ਫੈਸਲਾ ਕੀਤਾ ਹੈ। ਸੰਧਿਆ 'ਤੇ ਕਈ ਵਾਰ ਕਾਗ਼ਜ਼ ਵਾਪਸ ਲਏ ਜਾਣ ਦਾ ਦਬਾਅ ਬਣਾਇਆ ਗਿਆ ਪਰ ਝੁੱਗੀ ਵਾਲੇ ਸਾਰੇ ਸੰਧਿਆ ਦੇ ਨਾਲ ਸਨ। ਲੋਕਾਂ ਦੇ ਸਾਥ ਨਾਲ ਸੰਧਿਆ ਨੇ ਉਹ ਕਰ ਵਿਖਾਇਆ ਜਿਸ ਬਾਰੇ ਸ਼ਾਇਦ ਸੋਚਣਾ ਵੀ ਔਖਾ ਲੱਗਦਾ ਹੈ। ਨਵੀਂ ਚੁਣੀ ਪੰਚ ਸੰਧਿਆ ਦੇ ਪਤੀ ਸੁਰੇਸ਼ ਕੁਮਾਰ ਝੁੱਗੀਆਂ ਦੇ ਲੋਕਾਂ ਦੀ ਨੁਮਾਇੰਦਗੀ ਕਰਦੇ ਹਨ। ਹਰ ਚੋਣ ਵਿੱਚ ਇੱਥੇ ਲੀਡਰ ਵੋਟ ਮੰਗਣ ਆਉਂਦੇ ਤਾਂ ਇਨ੍ਹਾਂ ਦੀ ਜ਼ਿੰਦਗੀ ਬਦਲਣ ਦੇ ਵਾਅਦੇ ਵੀ ਕਰਦੇ। ਜਿੱਤਣ ਤੋਂ ਬਾਅਦ ਮੁੜ ਕਦੀ ਕੋਈ ਨਹੀਂ ਆਉਂਦਾ। ਅਸ਼ੋਕ ਮੁਤਾਬਿਕ ਝੁੱਗੀਆਂ ਵਿੱਚ ਵੱਸੇ ਸਾਰੇ ਲੋਕ ਮਹਾਰਾਸ਼ਟਰ ਦੇ ਨਾਸਿਕ ਦੇ ਰਹਿਣ ਵਾਲੇ ਹਨ। ਪਹਿਲਾਂ ਜਲੰਧਰ ਦੇ ਰਾਮਾਮੰਡੀ ਇਲਾਕੇ ਵਿੱਚ ਰਹਿੰਦੇ ਸਨ, ਪਰ ਉੱਥੇ ਫਲਾਈ ਓਵਰ ਬਣਨਾ ਸ਼ੁਰੂ ਹੋਇਆ ਤਾਂ ਪ੍ਰਸ਼ਾਸਨ ਨੇ ਇਨ੍ਹਾਂ ਨੂੰ ਇੱਥੇ ਸੁੱਟ ਦਿੱਤਾ। ਝੁੱਗੀ ਵਿੱਚ ਰਹਿਣ ਵਾਲੇ ਅਸ਼ੋਕ ਮੁਤਾਬਿਕ ਲੀਡਰਾਂ ਨੇ ਕਦੇ ਵੋਟਾਂ ਤੋਂ ਇਲਾਵਾ ਉਨਾਂ ਦੀ ਕੋਈ ਬਾਤ ਨਹੀਂ ਪੁੱਛੀ। ਇੱਥੇ ਤਾਂ ਪੀਣ ਵਾਲਾ ਪਾਣੀ ਵੀ ਨਹੀਂ ਮਿਲਦਾ। ਬਿਜਲੀ ਦੇ ਖੰਭੇ ਲੱਗੇ ਹਨ ਪਰ ਸਪਲਾਈ ਨਹੀਂ ਹੈ। ਕਹਿੰਦੇ ਹਨ ਸੰਧਿਆ ਕਰਕੇ ਇੱਥੋਂ ਦੇ ਲੋਕਾਂ ਵਿੱਚ ਕੁਝ ਆਸ ਜ਼ਰੂਰ ਬੱਝੀ ਹੈ, ਹੁਣ ਅਸੀਂ ਆਪਣੀ ਗੱਲ ਤਾਂ ਰੱਖ ਸਕਾਂਗੇ। ਇਨ੍ਹਾਂ ਲੋਕਾਂ ਨੂੰ ਅੱਗੇ ਆਉਣ ਲਈ ਪ੍ਰੇਰਨ ਵਾਲਾ ਨਕੋਦਰ ਦਾ ਰਹਿਣ ਵਾਲਾ ਮਜ਼ਦੂਰ ਲੀਡਰ ਤਰਸੇਮ ਪੀਟਰ ਹੈ। ਪੀਟਰ ਨੇ ਇਨ੍ਹਾਂ ਨੂੰ ਸਮਝਾਇਆ ਕਿ ਸੱਤਾ ਦਾ ਹਿੱਸਾ ਬਣ ਕ ਆਪਣੀਆਂ ਮੰਗਾਂ ਵੱਡੇ ਪੱਧਰ 'ਤੇ ਚੁੱਕੀਆਂ ਜਾ ਸਕਦੀਆਂ ਹਨ। ਪੀਟਰ ਦੱਸਦੇ ਹਨ ਕਿ ਦਲਿਤ ਹੋਣ ਕਰਕੇ ਕੋਈ ਇਨਾਂ ਵੱਲ ਧਿਆਨ ਨਹੀਂ ਦਿੰਦਾ, ਵੋਟ ਜ਼ਰੂਰ ਲੈਂਦਾ ਹੈ। ਅਸੀਂ ਇਨਾਂ ਨੂੰ ਜਾਗਰੂਕ ਕੀਤਾ ਜਿਸ ਦਾ ਨਤੀਜਾ ਸਾਰਿਆਂ ਦੇ ਸਾਹਮਣੇ ਹੈ।

ਟਾਪ ਹੈਡਲਾਈਨ

ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ ਅੱਜ ਤੋਂ, ਕਾਮਨ ਇੰਫਰਾਸਟ੍ਰਕਚਰ ਸੰਸ਼ੋਧਨ ਬਿੱਲ ਹੋਵੇਗਾ ਪੇਸ਼; ਵਿਰੋਧੀ ਧਿਰ ਕਈ ਮੁੱਦਿਆਂ 'ਤੇ ਘੇਰੇਗੀ ਸਰਕਾਰ

ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਅਪਡੇਟ! 2 ਦਿਨ ਭਾਰੀ ਮੀਂਹ ਦੀ ਚੇਤਾਵਨੀ, 10 ਜ਼ਿਲ੍ਹਿਆਂ 'ਚ ਤੂਫ਼ਾਨ ਦਾ ਅਲਰਟ ਜਾਰੀ

BJP ਪੰਜਾਬ ਦੀ ਨਵੀਂ ਟੀਮ ਦਾ ਐਲਾਨ! ਕੇਵਲ ਢਿੱਲੋਂ ਨੂੰ ਸੂਬਾ ਅਧਿਕਾਰੀ ਕੀਤੇ ਨਿਯੁਕਤ

ਸਾਬਕਾ CM ਚੰਨੀ ਛੱਡਣਗੇ ਕਾਂਗਰਸ? ਹਾਈਕਮਾਨ ਨਾਲ ਸਿੱਧੀ ਟੱਕਰ, ਪ੍ਰਧਾਨ ਵੜਿੰਗ ਦੇ ਪ੍ਰੋਗਰਾਮਾਂ ਤੋਂ ਦੂਰੀ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਾਬਕਾ CM ਚੰਨੀ ਛੱਡਣਗੇ ਕਾਂਗਰਸ? ਹਾਈਕਮਾਨ ਨਾਲ ਸਿੱਧੀ ਟੱਕਰ, ਪ੍ਰਧਾਨ ਵੜਿੰਗ ਦੇ ਪ੍ਰੋਗਰਾਮਾਂ ਤੋਂ ਦੂਰੀ
ਸਾਬਕਾ CM ਚੰਨੀ ਛੱਡਣਗੇ ਕਾਂਗਰਸ? ਹਾਈਕਮਾਨ ਨਾਲ ਸਿੱਧੀ ਟੱਕਰ, ਪ੍ਰਧਾਨ ਵੜਿੰਗ ਦੇ ਪ੍ਰੋਗਰਾਮਾਂ ਤੋਂ ਦੂਰੀ
ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਅਪਡੇਟ! 2 ਦਿਨ ਭਾਰੀ ਮੀਂਹ ਦੀ ਚੇਤਾਵਨੀ, 10 ਜ਼ਿਲ੍ਹਿਆਂ 'ਚ ਤੂਫ਼ਾਨ ਦਾ ਅਲਰਟ ਜਾਰੀ
ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਅਪਡੇਟ! 2 ਦਿਨ ਭਾਰੀ ਮੀਂਹ ਦੀ ਚੇਤਾਵਨੀ, 10 ਜ਼ਿਲ੍ਹਿਆਂ 'ਚ ਤੂਫ਼ਾਨ ਦਾ ਅਲਰਟ ਜਾਰੀ
ਪੰਜਾਬ ਭਾਜਪਾ ਨੇ ਖਿੱਚੀ ਚੋਣਾਂ ਦੀ ਤਿਆਰੀ, 6 ਜ਼ਿਲ੍ਹਿਆਂ 'ਚ ਬਣਾਏ ਨਵੇਂ ਪ੍ਰਧਾਨ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਭਾਜਪਾ ਨੇ ਖਿੱਚੀ ਚੋਣਾਂ ਦੀ ਤਿਆਰੀ, 6 ਜ਼ਿਲ੍ਹਿਆਂ 'ਚ ਬਣਾਏ ਨਵੇਂ ਪ੍ਰਧਾਨ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
BJP ਪੰਜਾਬ ਦੀ ਨਵੀਂ ਟੀਮ ਦਾ ਐਲਾਨ! ਕੇਵਲ ਢਿੱਲੋਂ ਨੂੰ ਸੂਬਾ ਅਧਿਕਾਰੀ ਕੀਤੇ ਨਿਯੁਕਤ
BJP ਪੰਜਾਬ ਦੀ ਨਵੀਂ ਟੀਮ ਦਾ ਐਲਾਨ! ਕੇਵਲ ਢਿੱਲੋਂ ਨੂੰ ਸੂਬਾ ਅਧਿਕਾਰੀ ਕੀਤੇ ਨਿਯੁਕਤ
ਪੰਜਾਬ ਚੋਣਾਂ ਤੋਂ ਪਹਿਲਾਂ ਕੱਟ ਸਕਦੇ 20 ਲੱਖ ਵੋਟ, ਸਭ ਤੋਂ ਜ਼ਿਆਦਾ ਲੁਧਿਆਣਾ 'ਚ; ਇਨ੍ਹਾਂ ਵੋਟਰਾਂ ਨੇ ਨਹੀਂ ਜਮ੍ਹਾ ਕਰਵਾਏ SIR ਫਾਰਮ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 3 ਅਗਸਤ 2026

'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ

Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ

Embed widget