ਪੜਚੋਲ ਕਰੋ

Sangrur News : ਧੂਰੀ 'ਚ ਪੁਰਾਣੀ ਰੰਜਿਸ਼ ਨੂੰ ਲੈ ਕੇ ਖੂਨੀ ਝੜਪ, 2 ਨੌਜਵਾਨਾਂ ਦੀ ਹੋਈ ਮੌਤ 

Sangrur News : ਸੰਗਰੂਰ ਦੇ ਧੂਰੀ ਸ਼ਹਿਰ ਵਿੱਚ ਕੱਕੜਵਾਲ ਰੋਡ 'ਤੇ ਪੁਰਾਣੀ ਆਪਸੀ ਰੰਜਿਸ਼ ਨੂੰ ਲੈ ਕੇ ਹੋਈ ਖੂਨੀ ਝੜਪ ਵਿੱਚ ਦੋ ਨੌਜਵਾਨਾਂ ਦੀ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦਕਿ ਪੁਲਿਸ ਨੇ ਮੌਕੇ

Sangrur News : ਸੰਗਰੂਰ ਦੇ ਧੂਰੀ ਸ਼ਹਿਰ ਵਿੱਚ ਕੱਕੜਵਾਲ ਰੋਡ 'ਤੇ ਪੁਰਾਣੀ ਆਪਸੀ ਰੰਜਿਸ਼ ਨੂੰ ਲੈ ਕੇ ਹੋਈ ਖੂਨੀ ਝੜਪ ਵਿੱਚ ਦੋ ਨੌਜਵਾਨਾਂ ਦੀ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦਕਿ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਮਿਲੀ ਜਾਣਕਾਰੀ ਅਨੁਸਾਰ ਦੋ ਧਿਰਾਂ ਵਿਚਾਲੇ ਕਿਸੇ ਪੁਰਾਣੇ ਵਿਵਾਦ ਨੂੰ ਲੈ ਕੇ ਤਕਰਾਰ ਹੋਈ, ਜੋ ਦੇਖਦੇ ਹੀ ਦੇਖਦੇ ਹਿੰਸਕ ਝੜਪ ਵਿੱਚ ਬਦਲ ਗਈ। ਇਸ ਦੌਰਾਨ ਦੋ ਨੌਜਵਾਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਸਥਾਨਕ ਲੋਕਾਂ ਦੀ ਮਦਦ ਨਾਲ ਦੋਵਾਂ ਨੂੰ ਤੁਰੰਤ ਧੂਰੀ ਦੇ ਸਿਵਲ ਹਸਪਤਾਲ ਲਿਆਂਦਾ ਗਿਆ, ਪਰ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।

ਪੁਲਿਸ ਮੁਤਾਬਕ, ਮ੍ਰਿਤਕਾਂ ਦੀ ਉਮਰ ਕਰੀਬ 22 ਅਤੇ 25 ਸਾਲ ਸੀ। ਘਟਨਾ ਦੀ ਸੂਚਨਾ ਮਿਲਦੇ ਹੀ ਭਾਰੀ ਪੁਲਿਸ ਫੋਰਸ ਮੌਕੇ 'ਤੇ ਪਹੁੰਚੀ ਅਤੇ ਪੂਰੇ ਇਲਾਕੇ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਸਬੂਤ ਇਕੱਠੇ ਕਰਨ ਦੀ ਕਾਰਵਾਈ ਸ਼ੁਰੂ ਕੀਤੀ। ਜਾਂਚ ਟੀਮ ਵੱਲੋਂ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਵੀ ਖੰਗਾਲੀ ਜਾ ਰਹੀ ਹੈ, ਤਾਂ ਜੋ ਘਟਨਾ ਦੀ ਪੂਰੀ ਸੱਚਾਈ ਸਾਹਮਣੇ ਆ ਸਕੇ।

ਡੀਐਸਪੀ ਧੂਰੀ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਇਹ ਮਾਮਲਾ ਪੁਰਾਣੀ ਆਪਸੀ ਰੰਜਿਸ਼ ਨਾਲ ਜੁੜਿਆ ਹੋਇਆ ਲੱਗਦਾ ਹੈ। ਉਨ੍ਹਾਂ ਕਿਹਾ ਕਿ ਮੌਕੇ ਤੋਂ ਇੱਕ ਚਾਕੂਨੁਮਾ ਹਥਿਆਰ ਵੀ ਬਰਾਮਦ ਕੀਤਾ ਗਿਆ ਹੈ, ਜਿਸ ਨੂੰ ਜਾਂਚ ਲਈ ਕਬਜ਼ੇ ਵਿੱਚ ਲਿਆ ਗਿਆ ਹੈ।

ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੇ ਹਰ ਪੱਖ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਮੁਲਜ਼ਮਾਂ ਦੀ ਪਛਾਣ ਕਰਨ ਲਈ ਤਕਨੀਕੀ ਸਬੂਤਾਂ ਅਤੇ ਸੀਸੀਟੀਵੀ ਫੁਟੇਜ ਦੀ ਮਦਦ ਲਈ ਜਾ ਰਹੀ ਹੈ। ਪੁਲਿਸ ਨੇ ਭਰੋਸਾ ਦਿੱਤਾ ਹੈ ਕਿ ਜਾਂਚ ਪੂਰੀ ਹੋਣ ਤੋਂ ਬਾਅਦ ਦੋਸ਼ੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Advertisement

ਟਾਪ ਹੈਡਲਾਈਨ

 Punjab 'ਚ ਲਾਲ ਚੂੜੇ ਵਾਲੀ ਨਕਲੀ SHO ਗ੍ਰਿਫ਼ਤਾਰ ! ਥਾਣੇ 'ਚ ਵਰਦੀ ਪਾ ਕੇ ਕਰਦੀ ਰਹੀ 'ਡਿਊਟੀ'
 Punjab 'ਚ ਲਾਲ ਚੂੜੇ ਵਾਲੀ ਨਕਲੀ SHO ਗ੍ਰਿਫ਼ਤਾਰ ! ਥਾਣੇ 'ਚ ਵਰਦੀ ਪਾ ਕੇ ਕਰਦੀ ਰਹੀ 'ਡਿਊਟੀ'
Dearness Allowance : DA ਨੂੰ ਲੈ ਕੇ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਚੰਡੀਗੜ੍ਹ 'ਚ ਮਹਾਂਰੈਲੀ, ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੁਛਾੜਾਂ
Dearness Allowance : DA ਨੂੰ ਲੈ ਕੇ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਚੰਡੀਗੜ੍ਹ 'ਚ ਮਹਾਂਰੈਲੀ, ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੁਛਾੜਾਂ
ਸੰਗਰੂਰ ਪੁਲਿਸ ਦੀ ਵੱਡੀ ਸਫ਼ਲਤਾ, ਨਸ਼ਾ ਤਸਕਰਾਂ ਅਤੇ ਹਥਿਆਰਾਂ ਸਮੇਤ ਇਸ਼ਤਿਹਾਰੀ ਮੁਲਜ਼ਮ ਕਾਬੂ
ਸੰਗਰੂਰ ਪੁਲਿਸ ਦੀ ਵੱਡੀ ਸਫ਼ਲਤਾ, ਨਸ਼ਾ ਤਸਕਰਾਂ ਅਤੇ ਹਥਿਆਰਾਂ ਸਮੇਤ ਇਸ਼ਤਿਹਾਰੀ ਮੁਲਜ਼ਮ ਕਾਬੂ
ਗੁਰਪ੍ਰੀਤ ਸਿੰਘ ਭੁੱਲਰ ਦੇ ਤਬਾਦਲੇ 'ਤੇ ਸਿਆਸਤ ਗਰਮ, ਰਵਨੀਤ ਬਿੱਟੂ ਨੇ ਉਠਾਏ ਵੱਡੇ ਸਵਾਲ
ਗੁਰਪ੍ਰੀਤ ਸਿੰਘ ਭੁੱਲਰ ਦੇ ਤਬਾਦਲੇ 'ਤੇ ਸਿਆਸਤ ਗਰਮ, ਰਵਨੀਤ ਬਿੱਟੂ ਨੇ ਉਠਾਏ ਵੱਡੇ ਸਵਾਲ
Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
Embed widget