ਪੜਚੋਲ ਕਰੋ

ਸੰਗਰੂਰ ਦੇ ਉਦੈਵੀਰ ਨੇ ਸਭ ਤੋਂ ਛੋਟੀ ਉਮਰ ਦਾ ਏਅਰਲਾਈਨ ਕਮਾਂਡਰ ਬਣ ਸਿਰਜਿਆ ਇਤਿਹਾਸ

ਚੰਡੀਗੜ੍ਹ: ਸੰਗਰੂਰ ਸ਼ਹਿਰ ਦੇ ਨੌਜਵਾਨ ਕੈਪਟਨ ਉਦੈਵੀਰ ਸਿੰਘ ਧਾਲੀਵਾਲ ਨੇ ਛੋਟੀ ਉਮਰੇ ਹੀ ਵੱਡਾ ਮਾਣ ਹਾਸਲ ਕਰ ਲਿਆ ਹੈ। ਉਦੈਵੀਰ 25 ਸਾਲ ਦੀ ਉਮਰ ਵਿੱਚ ਹੀ ਏਅਰਲਾਈਨ ਕਮਾਂਡਰ ਬਣ ਗਿਆ ਹੈ। ਉਸ ਦੇ ਮਾਪਿਆਂ ਦਾ ਦਾਅਵਾ ਹੈ ਕਿ ਉਦੈਵੀਰ ਨੇ ਵਿਸ਼ਵ ਭਰ ਦੀਆਂ ਉਡਾਣ ਕੰਪਨੀਆਂ ਦੇ ਕਮਾਂਡਰਾਂ ’ਚੋਂ ਸਭ ਤੋਂ ਛੋਟੀ ਉਮਰ ਦਾ ਏਅਰਲਾਈਨ ਕਮਾਂਡਰ ਬਣ ਕੇ ਵਿਸ਼ਵ ਰਿਕਾਰਡ ਬਣਾਇਆ ਹੈ। ਸੰਗਰੂਰ ਦੇ ਸੀਨੀਅਰ ਵਕੀਲ ਨਰਪਾਲ ਸਿੰਘ ਧਾਲੀਵਾਲ ਨੇ ਦੱਸਿਆ ਕਿ ਉਨ੍ਹਾਂ ਦਾ ਭਤੀਜਾ ਕੈਪਟਨ ਉਦੈਵੀਰ ਸਿੰਘ ਧਾਲੀਵਾਲ ਵਿਸਤਾਰਾ ਟਾਟਾ ਸਿੰਗਾਪੁਰ ਏਅਰਲਾਈਨਜ਼ ਵਿੱਚ ਤਾਇਨਾਤ ਹੈ। ਉਦੈਵੀਰ ਉਨ੍ਹਾਂ ਦੇ ਛੋਟੇ ਭਰਾ ਕੈਪਟਨ ਜੇ.ਐੱਸ.ਧਾਲੀਵਾਲ ਦਾ ਪੁੱਤ ਹੈ। ਕੈਪਟਨ ਜੇ. ਐੱਸ. ਧਾਲੀਵਾਲ ਏਅਰ ਇੰਡੀਆ ਵਿੱਚ ਡਿਪਟੀ ਜਨਰਲ ਮੈਨੇਜਰ ਦੇ ਅਹੁਦੇ ’ਤੇ ਤਾਇਨਾਤ ਹਨ। ਉਨ੍ਹਾਂ ਦੱਸਿਆ ਕਿ ਕੈਪਟਨ ਉਦੈਵੀਰ ਸਿੰਘ ਧਾਲੀਵਾਲ ਨੇ ਯੂ.ਕੇ. ਦੀ ਕੇਟ ਐਮ.ਸੀ. ਵਿਲੀਅਮਸ ਦਾ ਰਿਕਾਰਡ ਤੋੜਿਆ ਹੈ, ਜੋ 26 ਸਾਲ ਦੀ ਉਮਰ ਵਿੱਚ ਏਅਰਲਾਈਨ ਕਮਾਂਡਰ ਬਣੀ ਸੀ, ਪਰ ਉਦੈਵੀਰ ਸਿੰਘ ਧਾਲੀਵਾਲ 25 ਸਾਲ 4 ਮਹੀਨੇ 6 ਦਿਨ ਦੀ ਉਮਰ ਵਿਚ ਏਅਰਲਾਈਨ ਕਮਾਂਡਰ ਬਣਿਆ ਹੈ। ਉਨ੍ਹਾਂ ਦੱਸਿਆ ਕਿ ਉਦੈਵੀਰ ਸਿੰਘ ਧਾਲੀਵਾਲ ਨੇ ਵਿਸਤਾਰਾ ਟਾਟਾ ਸਿੰਗਾਪੁਰ ਏਅਰਲਾਈਨਜ਼ ਵਿਚ ਫਸਟ ਅਫ਼ਸਰ ਵਜੋਂ ਜੁਆਇਨ ਕੀਤਾ ਸੀ ਤੇ 11 ਫਰਵਰੀ ਨੂੰ ਏਅਰਲਾਈਨ ਕਮਾਂਡਰ ਬਣਿਆ ਹੈ।

ਟਾਪ ਹੈਡਲਾਈਨ

ਜ਼ਖ਼ਮੀ ਕੁੜੀ ਨੂੰ ਦੇਖ ਕੇਂਦਰੀ ਮੰਤਰੀ ਨੇ ਰੋਕਿਆ ਕਾਫਲਾ, ਕਰਵਾਇਆ ਇਲਾਜ ਦਾ ਪ੍ਰਬੰਧ; ਆਪਣੀ ਗੱਡੀ ਤੋਂ ਭੇਜਿਆ ਹਸਪਤਾਲ

ਪੰਜਾਬ ਅਤੇ ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਜਲੰਧਰ 'ਚ ਹੋਇਆ ਬੱਦਲ; ਮਿਲੇਗੀ ਕੜਾਕੇ ਦੀ ਗਰਮੀ ਤੋਂ ਰਾਹਤ

ਪੰਜਾਬ 'ਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ, ਕਾਲਜ ਸਣੇ ਦਫਤਰ ਰਹਿਣਗੇ ਬੰਦ

Abohar 'ਚ ਜ਼ਮੀਨੀ ਰੰਜਿਸ਼ ਨੇ ਲਿਆ ਖੂਨੀ ਰੂਪ , ਨੌਜਵਾਨ ਦੇ ਗੁਪਤ ਅੰਗ 'ਚ ਮਾਰੀ ਗੋਲੀ 

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੇਰੂ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ, 5 ਦੀ ਮੌਤ; ਡਿੱਗੀਆਂ ਕਈ ਇਮਾਰਤਾਂ

Petrol and Diesel Price: ਗੱਡੀ 'ਚ ਤੇਲ ਪਵਾਉਣ ਵਾਲਿਆਂ ਲਈ ਰਾਹਤ, ਅੱਜ ਕਿੰਨੇ ਦਾ ਮਿਲ ਰਿਹਾ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ

ਉੱਤਰਾਖੰਡ 'ਚ ਭਾਰੀ ਮੀਂਹ ਦਾ ਅਲਰਟ, ਬੰਦ ਰਹਿਣਗੇ ਸਕੂਲ ਅਤੇ ਆਂਗਨਬਾੜੀ ਕੇਂਦਰ
ਉੱਤਰਾਖੰਡ 'ਚ ਭਾਰੀ ਮੀਂਹ ਦਾ ਅਲਰਟ, ਬੰਦ ਰਹਿਣਗੇ ਸਕੂਲ ਅਤੇ ਆਂਗਨਬਾੜੀ ਕੇਂਦਰ
ਪੰਜਾਬ 'ਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ, ਕਾਲਜ ਸਣੇ ਦਫਤਰ ਰਹਿਣਗੇ ਬੰਦ
ਪੰਜਾਬ 'ਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ, ਕਾਲਜ ਸਣੇ ਦਫਤਰ ਰਹਿਣਗੇ ਬੰਦ
ਪੰਜਾਬ ਅਤੇ ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਜਲੰਧਰ 'ਚ ਹੋਇਆ ਬੱਦਲ; ਮਿਲੇਗੀ ਕੜਾਕੇ ਦੀ ਗਰਮੀ ਤੋਂ ਰਾਹਤ
ਪੰਜਾਬ ਅਤੇ ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਜਲੰਧਰ 'ਚ ਹੋਇਆ ਬੱਦਲ; ਮਿਲੇਗੀ ਕੜਾਕੇ ਦੀ ਗਰਮੀ ਤੋਂ ਰਾਹਤ
16 ਸਾਲਾਂ ਬਾਅਦ ਸਪੇਨ ਬਣਿਆ ਵਿਸ਼ਵ ਚੈਂਪੀਅਨ, ਫੀਫਾ ਵਿਸ਼ਵ ਕੱਪ ਦੇ ਫਾਈਨਲ ਵਿੱਚ ਅਰਜਨਟੀਨਾ ਨੂੰ 1-0 ਨਾਲ ਹਰਾਇਆ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਜੁਲਾਈ 2026

Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ

Embed widget