ਪੜਚੋਲ ਕਰੋ

ਸੰਗਰੂਰ ਜ਼ਿਮਨੀ ਚੋਣ : ਬਰਿੰਦਰ ਢਿੱਲੋਂ ਨੇ ਸੀਐਮ ਮਾਨ 'ਤੇ ਵਿੰਨ੍ਹਿਆ ਨਿਸ਼ਾਨਾ, ਸਾਡਾ ਉਮੀਦਵਾਰ ਮਿਹਨਤੀ ਤੇ ਆਪ ਦਾ ਡੰਮੀ....

ਆਮ ਆਦਮੀ ਪਾਰਟੀ ਬੁਰੀ ਤਰ੍ਹਾਂ ਹਾਰ ਰਹੀ ਹੈ। ਉਨ੍ਹਾਂ ਤਿੱਖੀ  ਪ੍ਰਤੀਕਿਰਿਆ ਦਿੰਦੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ  ਪੰਜਾਬ ਦੇ ਲੋਕ ਦੱਸ ਦੇਣਗੇ ਕਿ ਉਨ੍ਹਾਂ ਦੇ ਫ਼ੈਸਲੇ ਸਹੀ ਹਨ ਜਾਂ ਗਲਤ ਹਨ ।

ਬਰਨਾਲਾ : ਸੰਗਰੂਰ ਜ਼ਿਮਨੀ ਚੋਣ ਨੂੰ ਲੈ ਕੇ ਸਿਆਸਤ ਭਖੀ ਹੋਈ ਹੈ। ਸਾਰੀਆਂ ਸਿਆਸੀਆਂ ਪਾਰਟੀਆਂ ਦਾ ਚੋਣ ਪ੍ਰਚਾਰ ਜ਼ੋਰਾਂ 'ਤੇ ਚਲ ਰਿਹਾ ਹੈ। ਇਸ ਦੌਰਾਨ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਅੱਜ ਲੋਕ ਸਭਾ ਜ਼ਿਮਨੀ ਚੋਣ ਲਈ ਪ੍ਰਚਾਰ ਕਰਨ ਬਰਨਾਲਾ ਪਹੁੰਚੇ। ਇਸ ਮੌਕੇ ਉਨ੍ਹਾਂ ਕਿਹਾ ਕਿ ਸਾਡਾ ਉਮੀਦਵਾਰ ਦਲਵੀਰ ਸਿੰਘ ਗੋਲਡੀ ਮਿਹਨਤੀ 
'ਤੇ ਜ਼ਮੀਨੀ ਪੱਧਰ ਤੋਂ ਉੱਠਿਆ ਉਮੀਦਵਾਰ ਹੈ। ਜਦਕਿ ਆਮ ਆਦਮੀ ਪਾਰਟੀ ਦਾ ਉਮੀਦਵਾਰ ਇੱਕ ਡੰਮੀ ਸਰਪੰਚ ਹੈ।

  ਉਨ੍ਹਾਂ ਕਿਹਾ ਕਿ ਬਦਲਾਅ ਦੇ ਨਾਮ 'ਤੇ ਇਨ੍ਹਾਂ ਸਰਕਾਰ ਤਾਂ ਬਣਾ ਲਈ ਪਰ ਸਰਕਾਰ ਚਲਾਉਣੀ ਨਹੀਂ ਆਉਂਦੀ। ਪੰਜਾਬ ਦੇ ਲੋਕ ਵੀ ਤਿੰਨ ਮਹੀਨਿਆਂ ਅੰਦਰ ਹੀ ਪਛਤਾ ਰਹੇ ਹਨ  ਇਸ ਮੌਕੇ ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸੀਐਮ ਦੇ ਪਦ 'ਤੇ ਹਨ।  ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀ ਇੱਕ ਸਟੇਟ ਨੂੰ ਚਲਾਉਣ ਦੀ ਵੱਡੀ ਜ਼ਿੰਮੇਵਾਰੀ ਹੁੰਦੀ ਹੈ ਪਰ ਉਨ੍ਹਾਂ ਦੇ ਬਿਆਨ ਸਟੇਟਮੈਂਟਾਂ ਮਜ਼ਾਕੀਆ ਲਹਿਜੇ ਵਿੱਚ ਆ ਰਹੀਆਂ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਬੁਰੀ ਤਰ੍ਹਾਂ ਹਾਰ ਰਹੀ ਹੈ।

ਉਨ੍ਹਾਂ ਤਿੱਖੀ  ਪ੍ਰਤੀਕਿਰਿਆ ਦਿੰਦੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ  ਪੰਜਾਬ ਦੇ ਲੋਕ ਦੱਸ ਦੇਣਗੇ ਕਿ ਉਨ੍ਹਾਂ ਦੇ ਫ਼ੈਸਲੇ ਸਹੀ ਹਨ ਜਾਂ ਗਲਤ ਹਨ ਉਨ੍ਹਾਂ ਕਿਹਾ ਕਿ ਸੱਤਾ ਵਿੱਚ ਹੁੰਦੇ ਹੋਏ ਹਰ ਇੱਕ ਨੂੰ ਲੱਗਦਾ ਹੈ ਕਿ ਉਹ ਬਹੁਤ ਚੰਗੇ ਫ਼ੈਸਲੇ ਕਰ ਰਹੇ ਹਨ। ਪਰ ਜਦੋਂ ਲੋਕ ਫਤਵਾ ਦਿੰਦੇ ਹਨ ਤਾਂ ਅਸਲੀਅਤ ਸਾਹਮਣੇ ਆ ਜਾਂਦੀ ਹੈ।

ਸੰਗਰੂਰ ‘ਚ ਪਾਰਦਰਸ਼ੀ ਤੇ ਨਿਰਪੱਖ ਜ਼ਿਮਨੀ ਚੋਣ ਕਰਾਉਣ ਲਈ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਹਨ ਪੁਖ਼ਤਾ ਪ੍ਰਬੰਧ: ਰਿਟਰਨਿੰਗ ਅਫ਼ਸਰ

ਸੰਗਰੂਰ: ਲੋਕ ਸਭਾ ਹਲਕਾ-12 ਸੰਗਰੂਰ ਦੇ ਰਿਟਰਨਿੰਗ ਅਫਸਰ ਜਤਿੰਦਰ ਜੋਰਵਾਲ ਨੇ ਐਤਵਾਰ ਨੂੰ ਦੱਸਿਆ ਕਿ ਹਲਕੇ ਵਿੱਚ ਚੋਣਾਂ ਸਬੰਧੀ ਸਾਰੀਆਂ ਤਿਆਰੀਆਂ ਕਰ ਲਈਆਂ ਗਈਆਂ ਹਨ ਅਤੇ ਜ਼ਿਮਨੀ ਚੋਣਾਂ ਨੂੰ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਵਕ ਢੰਗ ਨਾਲ ਕਰਵਾਉਣ ਦੇ ਮੱਦੇਨਜ਼ਰ ਸਾਰੇ ਪ੍ਰਬੰਧ ਯਕੀਨੀ ਬਣਾਏ ਜਾ ਰਹੇ ਹਨ। ਰਿਟਰਨਿੰਗ ਅਫ਼ਸਰ ਨੇ ਦੱਸਿਆ ਕਿ ਲੋਕ ਸਭਾ ਹਲਕਾ-ਸੰਗਰੂਰ ਅਧੀਨ ਪੈਂਦੇ ਸਾਰੇ 9 ਵਿਧਾਨ ਸਭਾ ਹਲਕਿਆਂ ਦੀ ਸਰਕਾਰੀ ਮਸ਼ੀਨਰੀ 24 ਘੰਟੇ ਕੰਮ ਕਰ ਰਹੀ ਹੈ ਤਾਂ ਜੋ ਸਾਂਤਮਈ, ਸੁਤੰਤਰ ਅਤੇ ਨਿਰਪੱਖ ਢੰਗ ਨਾਲ ਚੋਣਾਂ ਦੇ ਅਮਲ ਨੂੰ ਨੇਪਰੇ ਚਾੜਿਆ ਜਾ ਸਕੇ।  ਉਨਾਂ ਦੱਸਿਆ ਕਿ ਹਲਕੇ ਵਿੱਚ ਕੁੱਲ 15,69,240 ਵੋਟਰ ਹਨ ਜਿਨਾਂ ਵਿੱਚ 8,30,056 ਪੁਰਸ਼, 7,39,140 ਔਰਤਾਂ ਅਤੇ 44 ਟਰਾਂਸਜੈਂਡਰ ਸ਼ਾਮਲ ਹਨ। ਉਨਾਂ ਕਿਹਾ ਕਿ ਇਸ ਜ਼ਿਮਨੀ ਚੋਣ ਲਈ ਕੁੱਲ 16 ਉਮੀਦਵਾਰ- 13 ਪੁਰਸ਼ ਅਤੇ 3 ਔਰਤਾਂ ਮੈਦਾਨ ਵਿੱਚ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਬਾਦਲ ਤਨਖ਼ਾਹੀਆਂ ਕਰਾਰ ਤਾਂ ਹੁਣ ਕੀ ਹੋਵੇਗੀ ਸ਼੍ਰੋਮਣੀ ਅਕਾਲੀ ਦਲ ਦੀ ਰੂਪਰੇਖਾ ? ਪੰਥਕ ਧਿਰ ਦੇ ਸਿਆਸਤ ਚੋਂ ਮਨਫ਼ੀ ਹੋਣ ਪਿੱਛੇ ਕੀ ਰਹੀਆਂ ਗ਼ਲਤੀਆਂ

JNV Admission: ਜਵਾਹਰ ਨਵੋਦਿਆ ਵਿਦਿਆਲਿਆ ਵਿਚ ਦਾਖ਼ਲੇ ਸ਼ੁਰੂ, ਪੜ੍ਹੋ ਕੀ ਹੈ ਚੋਣ ਪ੍ਰਕਿਰਿਆ

ਇੰਤਜ਼ਾਰ ਖਤਮ! ਹਲਵਾਰਾ ਹਵਾਈ ਅੱਡੇ ਤੋਂ ਉੱਡਣਗੇ ਜਹਾਜ਼, Air India ਨੇ ਕੀਤਾ ਦਾਅਵਾ

Health Tips: ਇਹ ਹੈ ਦੁਨੀਆ ਦੀ ਸਭ ਤੋਂ ਤਾਕਤਵਰ ਸਬਜ਼ੀ, ਨਾਮ ਸੁਣ ਕੇ ਨਹੀਂ ਹੋਵੇਗਾ ਯਕੀਨ
Health Tips: ਇਹ ਹੈ ਦੁਨੀਆ ਦੀ ਸਭ ਤੋਂ ਤਾਕਤਵਰ ਸਬਜ਼ੀ, ਨਾਮ ਸੁਣ ਕੇ ਨਹੀਂ ਹੋਵੇਗਾ ਯਕੀਨ
Advertisement
ABP Premium

ਵੀਡੀਓਜ਼

Tarantaran Police | 'ਫ਼ਰੀਦਕੋਟ ਜੇਲ੍ਹ 'ਚ ਹੋਇਆ ਤਸਕਰਾਂ ਦੇ ਮੇਲ - ਮਿਲ ਕੇ ਖੇਡਣ ਲੱਗੇ ਗੰਦੀ ਖੇਡ'Sukhbir Badal | ਸੁਖਬੀਰ ਬਾਦਲ ਤਨਖਾਹੀਆ ਕਰਾਰ, ਪੰਜ ਸਿੰਘ ਸਾਹਿਬਾਨ ਦਾ ਵੱਡਾ ਫ਼ੈਸਲਾ | SADSukhbir Singh Badal | ਬਾਗ਼ੀ ਧੜੇ ਵਲੋਂ ਸੁਖਬੀਰ ਬਾਦਲ 'ਤੇ ਨਿਸ਼ਾਨਾ -ਚਿਹਰਾ ਬਦਲਣ ਨਾਲ ਕੀ ਹੋਵੇਗਾ ?Ghaggar Water Level Alert | ਤੇਜ਼ੀ ਨਾਲ ਵੱਧ ਰਿਹਾ ਪਾਣੀ ਦਾ ਪੱਧਰ - ਮੁੜ ਤਬਾਹੀ ਮਚਾਏਗਾ ਘੱਗਰ ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਬਾਦਲ ਤਨਖ਼ਾਹੀਆਂ ਕਰਾਰ ਤਾਂ ਹੁਣ ਕੀ ਹੋਵੇਗੀ ਸ਼੍ਰੋਮਣੀ ਅਕਾਲੀ ਦਲ ਦੀ ਰੂਪਰੇਖਾ ? ਪੰਥਕ ਧਿਰ ਦੇ ਸਿਆਸਤ ਚੋਂ ਮਨਫ਼ੀ ਹੋਣ ਪਿੱਛੇ ਕੀ ਰਹੀਆਂ ਗ਼ਲਤੀਆਂ
Punjab News: ਬਾਦਲ ਤਨਖ਼ਾਹੀਆਂ ਕਰਾਰ ਤਾਂ ਹੁਣ ਕੀ ਹੋਵੇਗੀ ਸ਼੍ਰੋਮਣੀ ਅਕਾਲੀ ਦਲ ਦੀ ਰੂਪਰੇਖਾ ? ਪੰਥਕ ਧਿਰ ਦੇ ਸਿਆਸਤ ਚੋਂ ਮਨਫ਼ੀ ਹੋਣ ਪਿੱਛੇ ਕੀ ਰਹੀਆਂ ਗ਼ਲਤੀਆਂ
JNV Admission: ਜਵਾਹਰ ਨਵੋਦਿਆ ਵਿਦਿਆਲਿਆ ਵਿਚ ਦਾਖ਼ਲੇ ਸ਼ੁਰੂ, ਪੜ੍ਹੋ ਕੀ ਹੈ ਚੋਣ ਪ੍ਰਕਿਰਿਆ
JNV Admission: ਜਵਾਹਰ ਨਵੋਦਿਆ ਵਿਦਿਆਲਿਆ ਵਿਚ ਦਾਖ਼ਲੇ ਸ਼ੁਰੂ, ਪੜ੍ਹੋ ਕੀ ਹੈ ਚੋਣ ਪ੍ਰਕਿਰਿਆ
ਇੰਤਜ਼ਾਰ ਖਤਮ! ਹਲਵਾਰਾ ਹਵਾਈ ਅੱਡੇ ਤੋਂ ਉੱਡਣਗੇ ਜਹਾਜ਼, Air India ਨੇ ਕੀਤਾ ਦਾਅਵਾ
ਇੰਤਜ਼ਾਰ ਖਤਮ! ਹਲਵਾਰਾ ਹਵਾਈ ਅੱਡੇ ਤੋਂ ਉੱਡਣਗੇ ਜਹਾਜ਼, Air India ਨੇ ਕੀਤਾ ਦਾਅਵਾ
Health Tips: ਇਹ ਹੈ ਦੁਨੀਆ ਦੀ ਸਭ ਤੋਂ ਤਾਕਤਵਰ ਸਬਜ਼ੀ, ਨਾਮ ਸੁਣ ਕੇ ਨਹੀਂ ਹੋਵੇਗਾ ਯਕੀਨ
Health Tips: ਇਹ ਹੈ ਦੁਨੀਆ ਦੀ ਸਭ ਤੋਂ ਤਾਕਤਵਰ ਸਬਜ਼ੀ, ਨਾਮ ਸੁਣ ਕੇ ਨਹੀਂ ਹੋਵੇਗਾ ਯਕੀਨ
Horoscope Today: ਤੁਲਾ ਵਾਲਿਆਂ ਨੂੰ ਕੁਝ ਸਮੱਸਿਆ ਦਾ ਕਰਨਾ ਪੈ ਸਕਦਾ ਸਾਹਮਣਾ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

Range Rover 'ਚ ਰੰਗਰਲੀਆਂ ਮਨਾ ਰਿਹਾ ਸੀ ਜੋੜਾ, ਅਚਾਨਕ ਵਾਪਰ ਗਿਆ ਭਾਣਾ, ਵੀਡੀਓ ਦੇਖ ਕੇ ਉੱਡ ਜਾਣਗੇ ਹੋਸ਼

Petrol and Diesel Price: ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਹੋਈਆਂ ਜਾਰੀ, ਜਾਣੋ ਆਪਣੇ ਸ਼ਹਿਰ 'ਚ ਅੱਜ ਦੇ ਰੇਟ

ਕੁੜੀ ਨੇ ਦੇਰ ਰਾਤ ਕੀਤਾ ਆਰਡਰ, Zomato Boy ਆਇਆ ਤਾਂ ਦਿਖਾਉਣ ਲੱਗਿਆ ਪ੍ਰਾਈਵੇਟ ਪਾਰਟ, ਫਿਰ ਜੋ ਹੋਇਆ...

Embed widget