ਪੜਚੋਲ ਕਰੋ

Sangrur By election Result 2022 : ਸੰਗਰੂਰ ਲੋਕ ਸਭਾ ਜ਼ਿਮਨੀ ਚੋਣ 'ਚ ਅਕਾਲੀ ਦਲ ਬਾਦਲ ਨੂੰ ਵੱਡਾ ਝਟਕਾ, ਹੁਣ ਤੱਕ ਸਭ ਤੋਂ ਫਾਡੀ

ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਵਿੱਚ ਅਕਾਲੀ ਦਲ ਬਾਦਲ ਨੂੰ ਵੱਡਾ ਝਟਕਾ ਲੱਗਾ ਹੈ। ਹੁਣ ਤੱਕ ਤੇ ਨਤੀਜਿਆਂ ਮੁਤਾਬਕ ਸ਼੍ਰੋਮਣੀ ਅਕਾਲੀ ਦਲ 7884 ਵੋਟਾਂ ਨਾਲ ਸਭ ਤੋਂ ਪਿੱਛੇ ਚੱਲ ਰਿਹਾ ਹੈ।

Sangrur By election Result 2022: ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਵਿੱਚ ਅਕਾਲੀ ਦਲ ਬਾਦਲ ਨੂੰ ਵੱਡਾ ਝਟਕਾ ਲੱਗਾ ਹੈ। ਹੁਣ ਤੱਕ ਤੇ ਨਤੀਜਿਆਂ ਮੁਤਾਬਕ ਸ਼੍ਰੋਮਣੀ ਅਕਾਲੀ ਦਲ 11491 ਵੋਟਾਂ ਨਾਲ ਸਭ ਤੋਂ ਪਿੱਛੇ ਚੱਲ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਤੇ ਆਮ ਆਦਮੀ ਪਾਰਟੀ ਵਿਚਾਲੇ ਕਾਂਟੇ ਦੀ ਟੱਕਰ ਹੈ ਪਰ ਸਿਮਰਨਜੀਤ ਮਾਨ ਦੀ ਲੀਡ ਬਰਕਰਾਰ ਹੈ।

ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਦੇ ਨਤੀਜੇ
ਸਿਮਰਨਜੀਤ ਸਿੰਘ ਮਾਨ ਆਮ ਆਦਮੀ ਪਾਰਟੀ ਦੇ ਗੁਰਮੇਲ ਸਿੰਘ ਤੋਂ 1132 ਵੋਟਾਂ ਨਾਲ ਅੱਗੇ ਹਨ। 
ਸਿਮਰਨਜੀਤ ਸਿੰਘ ਮਾਨ-69438
ਆਮ ਆਦਮੀ ਪਾਰਟੀ- 68306
ਕਾਂਗਰਸ - 21804
ਭਾਜਪਾ - 16532
ਸ਼੍ਰੋਮਣੀ ਅਕਾਲੀ ਦਲ - 11491

ਦੱਸਣਯੋਗ ਹੈ ਕਿ ਸੰਗਰੂਰ ਸੀਟ 'ਤੇ ਕੁੱਲ 15 ਲੱਖ 69 ਹਜ਼ਾਰ 240 ਵੋਟਰ ਹਨ। ਜਿਸ ਵਿੱਚ 8 ਲੱਖ 30 ਹਜ਼ਾਰ 56 ਪੁਰਸ਼ ਅਤੇ 7 ਲੱਖ 39 ਹਜ਼ਾਰ 140 ਮਹਿਲਾ ਵੋਟਰ ਹਨ ਪਰ 23 ਜੂਨ ਨੂੰ ਸੰਗਰੂਰ ਲੋਕ ਸਭਾ ਹਲਕੇ `ਚ ਕੁਲ 45.30% ਵੋਟਿੰਗ ਹੋਈ ਸੀ। ਇਹ ਉਪ ਚੋਣ ਆਮ ਆਦਮੀ ਪਾਰਟੀ ਲਈ ਬਹੁਤ ਅਹਿਮ ਹੈ। ਪੰਜਾਬ 'ਚ ਸਰਕਾਰ ਬਣਨ ਤੋਂ ਕਰੀਬ 100 ਦਿਨਾਂ ਬਾਅਦ 'ਆਪ' ਦੀ ਇਹ ਪਹਿਲੀ ਚੋਣ ਹੈ।

ਦੱਸ ਦੇਈਏ ਕਿ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ 'ਚ ਮੁੱਖ ਮੁਕਾਬਲਾ 5 ਉਮੀਦਵਾਰਾਂ ਵਿਚਕਾਰ ਹੋਣ ਦੇ ਆਸਾਰ ਹਨ। ਆਮ ਆਦਮੀ ਪਾਰਟੀ ਵੱਲੋਂ ਸੰਗਰੂਰ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ ਲਈ ਗੁਰਮੇਲ ਸਿੰਘ ਘਰਾਚੋਂ ਨੂੰ ਉਮੀਦਵਾਰ ਬਣਾਇਆ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ 7ਵੀਂ ਵਾਰ ਸੰਗਰੂਰ ਲੋਕ ਸਭ ਹਲਕੇ ਦੇ ਚੋਣ ਮੈਦਾਨ 'ਚ ਆਪਣੀ ਕਿਸਮਤ ਅਜ਼ਮਾ ਰਹੇ ਹਨ।
 
ਸ਼੍ਰੋਮਣੀ ਅਕਾਲੀ ਦਲ ਵੱਲੋਂ ਬੰਦੀ ਸਿੰਘਾਂ ਦੇ ਪਰਿਵਾਰਕ ਮੈਂਬਰ ਵਜੋਂ ਬੀਬੀ ਕਮਲਦੀਪ ਕੌਰ ਰਾਜੋਆਣਾ ਨੂੰ ਚੋਣ ਮੈਦਾਨ 'ਚ ਉਤਾਰਿਆ ਗਿਆ ਹੈ, ਜੋ ਕਿ ਫ਼ਾਂਸੀ ਦੀ ਸਜ਼ਾਯਾਫ਼ਤਾ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਹਨ। ਭਾਜਪਾ ਵੱਲੋਂ ਕੇਵਲ ਸਿੰਘ ਢਿੱਲੋਂ ਨੂੰ ਸੰਗਰੂਰ ਤੋਂ ਉਮੀਦਵਾਰ ਐਲਾਨਿਆ ਗਿਆ ਹੈ। ਕਾਂਗਰਸ ਨੇ ਦਲਵੀਰ ਸਿੰਘ ਗੋਲਡੀ ਨੂੰ ਚੋਣ ਮੈਦਾਨ 'ਚ ਉਤਾਰਿਆ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅੱਜ ਪੰਜਾਬ ਦੌਰੇ ‘ਤੇ, ਬਠਿੰਡਾ ਅਤੇ ਮੋਹਾਲੀ ਜਾਣਗੇ, ਇਹ ਰਸਤੇ ਰਹਿਣਗੇ ਬੰਦ, ਨੋ ਫਲਾਇੰਗ ਜ਼ੋਨ ਐਲਾਨਿਆ

Canada News: ਕੀ ਟਰੰਪ ਦੇ ਨਕਸ਼ੇ ਕਦਮਾਂ 'ਤੇ ਚੱਲਣਗੇ ਕੈਨੇਡਾ ਦੇ ਨਵੇਂ PM, ਗੈਰ-ਕਾਨੂੰਨੀ ਭਾਰਤੀਆਂ ਨੂੰ ਕੱਢਣਗੇ ਦੇਸ਼ ਤੋਂ ਬਾਹਰ? ਦਿੱਤਾ ਵੱਡਾ ਬਿਆਨ

Punjab News: ਪਟਿਆਲਾ ਪੁਲਿਸ ਦਾ ਵੱਡਾ ਐਕਸ਼ਨ! ਇਨਕਾਊਂਟਰ ਦੌਰਾਨ ਬੰਬੀਹਾ ਗਰੁੱਪ ਦਾ ਗੈਂਗਸਟਰ ਜ਼ਖ਼ਮੀ, ਰਿਵਾਲਵਰ ਸਣੇ ਨਸ਼ੀਲੇ ਪਦਾਰਥ ਬਰਾਮਦ

ਵੱਡਾ ਹਾਦਸਾ! ਫੁੱਟਬਾਲ ਖਿਡਾਰੀਆਂ ਨਾਲ ਭਰੀ ਕਿਸ਼ਤੀ ਨਦੀ 'ਚ ਪਲਟੀ, 25 ਲੋਕਾਂ ਦੀ ਮੌਤ
ਵੱਡਾ ਹਾਦਸਾ! ਫੁੱਟਬਾਲ ਖਿਡਾਰੀਆਂ ਨਾਲ ਭਰੀ ਕਿਸ਼ਤੀ ਨਦੀ 'ਚ ਪਲਟੀ, 25 ਲੋਕਾਂ ਦੀ ਮੌਤ
Advertisement
ABP Premium

ਵੀਡੀਓਜ਼

SGPC ਦਾ ਫੈਸਲਾ ! Akali Dal 'ਤੇ ਪਿਆ ਭਾਰੀ, ਵੱਡੀ ਗਿਣਤੀ 'ਚ ਇੱਕ ਧੜਾ ਹੋਰ ਹੋਇਆ ਵੱਖ! |Punjab News|Sunanda Sharma|Punjabi Singer|ਸੁਨੰਦਾ ਨੇ ਦੱਸਿਆ ਇੰਡਸਟਰੀ ਦਾ ਕਾਲਾ ਸੱਚ, ਜਾਨਵਰਾਂ ਵਾਂਗ ਟ੍ਰੀਟ ਕਰਦੇ ਪ੍ਰੋਡਿਊਸਰNew Canada PM Mark Carney| ਇੰਤਜ਼ਾਰ ਹੋਇਆ ਖਤਮ! ਕੈਨੇਡਾ ਨੂੰ ਮਿਲਿਆ ਨਵਾਂ ਪ੍ਰਧਾਨ ਮੰਤਰੀਜਥੇਦਾਰ ਦੀ ਤਾਜਪੋਸ਼ੀ ਦੌਰਾਨ ਮਰਿਆਦਾ ਦੀ ਉਲੰਘਣਾ, ਨਿਹੰਗ ਜਥੇਬੰਦੀਆਂ ਦਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅੱਜ ਪੰਜਾਬ ਦੌਰੇ ‘ਤੇ, ਬਠਿੰਡਾ ਅਤੇ ਮੋਹਾਲੀ ਜਾਣਗੇ, ਇਹ ਰਸਤੇ ਰਹਿਣਗੇ ਬੰਦ, ਨੋ ਫਲਾਇੰਗ ਜ਼ੋਨ ਐਲਾਨਿਆ
ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅੱਜ ਪੰਜਾਬ ਦੌਰੇ ‘ਤੇ, ਬਠਿੰਡਾ ਅਤੇ ਮੋਹਾਲੀ ਜਾਣਗੇ, ਇਹ ਰਸਤੇ ਰਹਿਣਗੇ ਬੰਦ, ਨੋ ਫਲਾਇੰਗ ਜ਼ੋਨ ਐਲਾਨਿਆ
Canada News: ਕੀ ਟਰੰਪ ਦੇ ਨਕਸ਼ੇ ਕਦਮਾਂ 'ਤੇ ਚੱਲਣਗੇ ਕੈਨੇਡਾ ਦੇ ਨਵੇਂ PM, ਗੈਰ-ਕਾਨੂੰਨੀ ਭਾਰਤੀਆਂ ਨੂੰ ਕੱਢਣਗੇ ਦੇਸ਼ ਤੋਂ ਬਾਹਰ? ਦਿੱਤਾ ਵੱਡਾ ਬਿਆਨ
Canada News: ਕੀ ਟਰੰਪ ਦੇ ਨਕਸ਼ੇ ਕਦਮਾਂ 'ਤੇ ਚੱਲਣਗੇ ਕੈਨੇਡਾ ਦੇ ਨਵੇਂ PM, ਗੈਰ-ਕਾਨੂੰਨੀ ਭਾਰਤੀਆਂ ਨੂੰ ਕੱਢਣਗੇ ਦੇਸ਼ ਤੋਂ ਬਾਹਰ? ਦਿੱਤਾ ਵੱਡਾ ਬਿਆਨ
Punjab News: ਪਟਿਆਲਾ ਪੁਲਿਸ ਦਾ ਵੱਡਾ ਐਕਸ਼ਨ! ਇਨਕਾਊਂਟਰ ਦੌਰਾਨ ਬੰਬੀਹਾ ਗਰੁੱਪ ਦਾ ਗੈਂਗਸਟਰ ਜ਼ਖ਼ਮੀ, ਰਿਵਾਲਵਰ ਸਣੇ ਨਸ਼ੀਲੇ ਪਦਾਰਥ ਬਰਾਮਦ
Punjab News: ਪਟਿਆਲਾ ਪੁਲਿਸ ਦਾ ਵੱਡਾ ਐਕਸ਼ਨ! ਇਨਕਾਊਂਟਰ ਦੌਰਾਨ ਬੰਬੀਹਾ ਗਰੁੱਪ ਦਾ ਗੈਂਗਸਟਰ ਜ਼ਖ਼ਮੀ, ਰਿਵਾਲਵਰ ਸਣੇ ਨਸ਼ੀਲੇ ਪਦਾਰਥ ਬਰਾਮਦ
ਵੱਡਾ ਹਾਦਸਾ! ਫੁੱਟਬਾਲ ਖਿਡਾਰੀਆਂ ਨਾਲ ਭਰੀ ਕਿਸ਼ਤੀ ਨਦੀ 'ਚ ਪਲਟੀ, 25 ਲੋਕਾਂ ਦੀ ਮੌਤ
ਵੱਡਾ ਹਾਦਸਾ! ਫੁੱਟਬਾਲ ਖਿਡਾਰੀਆਂ ਨਾਲ ਭਰੀ ਕਿਸ਼ਤੀ ਨਦੀ 'ਚ ਪਲਟੀ, 25 ਲੋਕਾਂ ਦੀ ਮੌਤ
ਦੋ ਸਮੁੰਦਰੀ ਜਹਾਜ਼ਾਂ ਦੀ ਟੱਕਰ, ਅੱਗ ਲੱਗਣ ਕਾਰਨ 32 ਲੋਕ ਜ਼ਖ਼ਮੀ

ਅਕਾਲੀ ਦਲ ਦੀ ਹਿਤੈਸ਼ੀ ਲੀਡਰਸ਼ਿਪ ਨੇ ਪੰਥਕ ਰੌਸ਼ਨੀ ਲਈ ਸੱਤ ਮਤੇ ਕੀਤੇ ਪਾਸ

ED ਦੀ ਟੀਮ 'ਤੇ ਹਮਲਾ, ਛਾਪੇਮਾਰੀ ਤੋਂ ਬਾਅਦ ਘਰ ਤੋਂ ਨਿਕਲਦਾ ਹੋਇਆ ਕੀਤਾ Attack

ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰੇਗੀ ਪੰਜਾਬ ਪੁਲਿਸ ! 24 ਨਸ਼ਾ ਤਸਕਰਾਂ ਦੇ ਢਹਿ ਢੇਰੀ ਕੀਤੇ ਘਰ, 19 ਤਸਕਰ ਗੋਲੀ ਲੱਗਣ ਨਾਲ ਜ਼ਖਮੀ

Embed widget