ਪੜਚੋਲ ਕਰੋ

Sangrur By election Result 2022: ਰਾਜਾ ਵੜਿੰਗ ਵੱਲੋਂ ਸਿਮਰਨਜੀਤ ਮਾਨ ਨੂੰ ਵਧਾਈ, ਚੋਣ ਨਤੀਜਾ 'ਆਪ' ਪ੍ਰਤੀ ਜਨਤਾ ਦੀ ਨਾਰਾਜ਼ਗੀ ਕਰਾਰ

ਰਾਜਾ ਵੜਿੰਗ ਨੇ ਟਵੀਟ ਕਰਦਿਆਂ ਲਿਖਿਆ ਹੈ ਕਿ ਲੋਕਾਂ ਦਾ ਫਤਵਾ ਨਿਮਰਤਾ ਨਾਲ ਸਵੀਕਾਰ ਹੈ। ਸਿਮਰਨਜੀਤ ਸਿੰਘ ਮਾਨ ਜੀ ਨੂੰ ਜਿੱਤ ਲਈ ਮੇਰੀਆਂ ਬਹੁਤ ਬਹੁਤ ਮੁਬਾਰਕਾਂ। ਮੈਨੂੰ ਯਕੀਨ ਹੈ ਕਿ ਉਹ ਆਪਣੀ ਨਵੀਂ ਭੂਮਿਕਾ ਵਿੱਚ ਪੰਜਾਬ ਦੀ ਆਵਾਜ਼ ...

Sangrur By election Result 2022: ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਵਿੱਚ ਸ਼੍ਰੋਮਣੀ ਅਕਾਲੀ ਦਲ (ਅ) ਦੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਜਿੱਤ ਵੱਲ ਵਧ ਰਹੇ ਹਨ। ਉਨ੍ਹਾਂ ਨੇ ਸਵੇਰ ਤੋਂ ਹੀ ਲੀਡ ਬਣਾਈ ਹੋਈ ਹੈ। ਉਧਰ, ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਿਮਰਨਜੀਤ ਮਾਨ ਨੂੰ ਵਧਾਈ ਦਿੱਤੀ ਹੈ। 

ਰਾਜਾ ਵੜਿੰਗ ਨੇ ਟਵੀਟ ਕਰਦਿਆਂ ਲਿਖਿਆ ਹੈ ਕਿ ਲੋਕਾਂ ਦਾ ਫਤਵਾ ਨਿਮਰਤਾ ਨਾਲ ਸਵੀਕਾਰ ਹੈ। ਸਿਮਰਨਜੀਤ ਸਿੰਘ ਮਾਨ ਜੀ ਨੂੰ ਜਿੱਤ ਲਈ ਮੇਰੀਆਂ ਬਹੁਤ ਬਹੁਤ ਮੁਬਾਰਕਾਂ। ਮੈਨੂੰ ਯਕੀਨ ਹੈ ਕਿ ਉਹ ਆਪਣੀ ਨਵੀਂ ਭੂਮਿਕਾ ਵਿੱਚ ਪੰਜਾਬ ਦੀ ਆਵਾਜ਼ ਬੁਲੰਦ ਕਰਦੇ ਰਹਿਣਗੇ। ਨਤੀਜਾ @AamAadmiParty ਦੇ ਅਸੰਵੇਦਨਸ਼ੀਲ ਤੇ ਅਯੋਗ ਸ਼ਾਸਨ ਪ੍ਰਤੀ ਜਨਤਾ ਦੀ ਨਾਰਾਜ਼ਗੀ ਨੂੰ ਦਰਸਾਉਂਦਾ ਹੈ।

ਟਾਪ ਹੈਡਲਾਈਨ

Punjab News: ਪੰਜਾਬ ਸਰਕਾਰ ਨੂੰ ਹਾਈ ਕੋਰਟ ਵੱਲੋਂ ਝਟਕਾ, ਸਕੂਲਾਂ ਤੋਂ 3 ਸਾਲਾਂ ਦੀ ਫੀਸ ਰਿਕਵਰੀ ਨੂੰ ਲੈ ਕੇ ਵੱਡਾ ਅਪਡੇਟ...
Punjab News: ਪੰਜਾਬ ਸਰਕਾਰ ਨੂੰ ਹਾਈ ਕੋਰਟ ਵੱਲੋਂ ਝਟਕਾ, ਸਕੂਲਾਂ ਤੋਂ 3 ਸਾਲਾਂ ਦੀ ਫੀਸ ਰਿਕਵਰੀ ਨੂੰ ਲੈ ਕੇ ਵੱਡਾ ਅਪਡੇਟ...
ਪੰਜਾਬ ਕਾਂਗਰਸ 'ਚ ਵਧਿਆ ਕਾਟੋਕਲੇਸ਼, RSS ਦੀ ਨਿੱਕਰ 'ਚ ਚੰਨੀ ਦੇ ਲੱਗੇ ਵਿਵਾਦਿਤ ਪੋਸਟਰ! ਸ਼ੁਰੂ ਹੋਈ ਪੋਸਟਰ ਵਾਰ
ਪੰਜਾਬ ਕਾਂਗਰਸ 'ਚ ਵਧਿਆ ਕਾਟੋਕਲੇਸ਼, RSS ਦੀ ਨਿੱਕਰ 'ਚ ਚੰਨੀ ਦੇ ਲੱਗੇ ਵਿਵਾਦਿਤ ਪੋਸਟਰ! ਸ਼ੁਰੂ ਹੋਈ ਪੋਸਟਰ ਵਾਰ
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਕਾਂਗਰਸ ਦੇ ਇਸ ਵਿਭਾਗ 'ਚ ਅਚਾਨਕ ਫੇਰਬਦਲ! ਤੁਰੰਤ ਪ੍ਰਭਾਵ ਨਾਲ...
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਕਾਂਗਰਸ ਦੇ ਇਸ ਵਿਭਾਗ 'ਚ ਅਚਾਨਕ ਫੇਰਬਦਲ! ਤੁਰੰਤ ਪ੍ਰਭਾਵ ਨਾਲ...
ਮੁਹਾਲੀ 'ਚ ਸਬ ਇੰਸਪੈਕਟਰ ਨੂੰ ਕੀਤਾ ਲਾਈਨਹਾਜ਼ਰ, ਹੋਟਲ ਮਾਲਕਨ ਨਾਲ ਕੀਤੀ ਕੁੱਟਮਾਰ, ਵਰਦੀ ਪਾ ਕੇ ਵੜਿਆ; ਮੰਥਲੀ ਮੰਗ ਰਿਹਾ...
ਮੁਹਾਲੀ 'ਚ ਸਬ ਇੰਸਪੈਕਟਰ ਨੂੰ ਕੀਤਾ ਲਾਈਨਹਾਜ਼ਰ, ਹੋਟਲ ਮਾਲਕਨ ਨਾਲ ਕੀਤੀ ਕੁੱਟਮਾਰ, ਵਰਦੀ ਪਾ ਕੇ ਵੜਿਆ; ਮੰਥਲੀ ਮੰਗ ਰਿਹਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Senior Congress Leader Death: ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ...
Senior Congress Leader Death: ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ...
Congress News: ਕਾਂਗਰਸ 'ਚ ਮੱਚਿਆ ਘਮਸਾਣ, ਪਾਰਟੀ ਨੇ ਸਾਬਕਾ MLA ਨੂੰ ਕੱਢਿਆ ਬਾਹਰ! ਜਾਣੋ ਪੂਰਾ ਮਾਮਲਾ...
Congress News: ਕਾਂਗਰਸ 'ਚ ਮੱਚਿਆ ਘਮਸਾਣ, ਪਾਰਟੀ ਨੇ ਸਾਬਕਾ MLA ਨੂੰ ਕੱਢਿਆ ਬਾਹਰ! ਜਾਣੋ ਪੂਰਾ ਮਾਮਲਾ...
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
Embed widget