Sangrur By election Result 2022: ਸੰਗਰੂਰ ਜ਼ਿਮਨੀ ਚੋਣ ਵਿੱਚ ਜੇਤੂ ਰਹੇ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਪਾਰਲੀਮੈਂਟ ਵਿੱਚ ਪੰਜਾਬੀਆਂ ਦੀ ਆਵਾਜ਼ ਬਣ ਕੇ ਗੂੰਜਣ ਦਾ ਵਾਅਦਾ ਕੀਤਾ ਹੈ। ਉਨ੍ਹਾਂ ਕਿਹਾ ਹੈ ਕਿ ਸਿੱਖ ਕੌਮ ਦੇ ਨਾਲ-ਨਾਲ ਹਰ ਵਰਗ ਦੇ ਲੋਕਾਂ ਨੇ ਉਨ੍ਹਾਂ ਨੂੰ ਦਿਲ ਖੋਲ੍ਹ ਕੇ ਵੋਟਾਂ ਪਾ ਕੇ ਸੰਸਦ ਵਿੱਚ ਭੇਜਿਆ ਹੈ। ਉਹ ਹਰ ਵਰਗ ਦੀਆਂ ਮੁਸ਼ਕਲਾਂ ਦੇ ਹੱਲ ਤੇ ਸੰਗਰੂਰ ਜ਼ਿਲ੍ਹੇ ਦੀ ਤਰੱਕੀ ਲਈ ਪੂਰੀ ਵਾਹ ਲਾਉਣਗੇ। ਉਨ੍ਹਾਂ ਐਲਾਨ ਕੀਤਾ ਕਿ ਉਹ ਸੰਸਦ ’ਚ ਪੰਜਾਬੀਆਂ ਦੀ ਆਵਾਜ਼ ਬਣ ਕੇ ਗੂੰਜਣਗੇ।
ਇਹ ਵੀ ਪੜ੍ਹੋ:ਲੰਗੂਰ ਦੇ ਬੱਚੇ ਦੇ ਮੂੰਹ 'ਚ ਫਸ ਗਈ ਗੜਵੀ, ਬੇਵੱਸ ਮਾਂ 7 ਘੰਟੇ ਲੈ ਕੇ ਘੁੰਮਦੀ ਰਹੀ... ਇਸ ਤਰ੍ਹਾਂ ਬਚੀ ਜਾਨ
ਇਹ ਵੀ ਪੜ੍ਹੋ: Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ
ਇਹ ਵੀ ਪੜ੍ਹੋ: ਹੈਰਾਨੀਜਨਕ! ਇਸ ਦੇਸ਼ ਦੀ ਧਰਤੀ ਹਮੇਸ਼ਾ ਚਲਦੀ ਰਹਿੰਦੀ, 1500 ਕਿਲੋਮੀਟਰ ਹੋਰ ਅੱਗੇ ਵਧੇਗੀ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :