ਪੜਚੋਲ ਕਰੋ

Sangrur by polls: ਮੁੱਖ ਮੰਤਰੀ ਭਗਵੰਤ ਮਾਨ ਦੀ ਤਰ੍ਹਾਂ ਸੰਸਦ ’ਚ ਬੁਲੰਦ ਕਰਾਂਗਾ ਸੰਗਰੂਰ ਦੀ ਆਵਾਜ਼: ਗੁਰਮੇਲ ਸਿੰਘ

ਚੰਡੀਗੜ੍ਹ: ਪੰਜਾਬ ਦੇ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਅਤੇ ਵਿਧਾਇਕਾ ਤੇ ਯੂਥ ਵਿੰਗ ਦੀ ਸੂਬਾ ਸਹਿ ਪ੍ਰਧਾਨ ਅਨਮੋਲ ਗਗਨ ਮਾਨ ਨੇ ਆਮ ਆਦਮੀ ਪਾਰਟੀ (ਆਪ) ਦੇ ਸੰਗਰੂਰ ਹਲਕੇ ਤੋਂ ਉਮੀਦਵਾਰ ਗੁਰਮੇਲ ਸਿੰਘ ਦੇ ਹੱਕ ਵਿੱਚ ਚੋਣ ਦੌਰਾ ਕੀਤਾ

ਚੰਡੀਗੜ੍ਹ: ਪੰਜਾਬ ਦੇ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਅਤੇ ਵਿਧਾਇਕਾ ਤੇ ਯੂਥ ਵਿੰਗ ਦੀ ਸੂਬਾ ਸਹਿ ਪ੍ਰਧਾਨ ਅਨਮੋਲ ਗਗਨ ਮਾਨ ਨੇ ਆਮ ਆਦਮੀ ਪਾਰਟੀ (ਆਪ) ਦੇ ਸੰਗਰੂਰ ਹਲਕੇ ਤੋਂ ਉਮੀਦਵਾਰ ਗੁਰਮੇਲ ਸਿੰਘ ਦੇ ਹੱਕ ਵਿੱਚ ਚੋਣ ਦੌਰਾ ਕੀਤਾ ਅਤੇ ਜਨ ਸਭਾਵਾਂ ਨੂੰ ਸੰਬੋਧਨ ਕਰਦਿਆਂ ਗੁਰਮੇਲ ਸਿੰਘ ਨੂੰ ਜੇਤੂ ਬਣਾਉਣ ਦੀ ਅਪੀਲ ਕੀਤੀ।

ਬੁੱਧਵਾਰ ਨੂੰ ‘ਆਪ’ ਉਮੀਦਵਾਰ ਗੁਰਮੇਲ ਸਿੰਘ ਨੇ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਅਤੇ ਵਿਧਾਇਕਾ ਅਨਮੋਲ ਗਗਨ ਮਾਨ ਨਾਲ ਹਲਕੇ ਦੇ ਪਿੰਡਾਂ ਭੱਟੀਵਾਲ ਖੁਰਦ, ਭੱਟੀਵਾਲ ਕਲਾਂ, ਬਾਸੀਅਰਖ, ਨਰੈਣਗੜ੍ਹ, ਰਾਮ ਗੜ੍ਹ, ਕਪਿਆਲ, ਰੇਤਗੜ੍ਹ, ਰਾਮਪੁਰਾ, ਅਨਾਜ ਮੰਡੀ ਭਵਾਨੀਗੜ੍ਹ, ਝਨੇੜੀ, ਬਟਰਿਆਣਾ, ਘਾਬਦਾਂ, ਭਿੰੜਰਾ, ਬਾਲੀਆਂ, ਰੂਪਾਹੇੜੀ, ਸਾਰੋ ਅਤੇ ਮੰਗਵਾਲ ਦਾ ਦੌਰਾ ਕੀਤਾ ਅਤੇ ਜਨ ਸਭਾਵਾਂ ਨੂੰ ਸੰਬੋਧਨ ਕੀਤਾ। 

ਚੋਣ ਪ੍ਰਚਾਰ ਦੌਰਾਨ ਉਮੀਦਵਾਰ ਗੁਰਮੇਲ ਸਿੰਘ ਨੇ ਦਾਅਵਾ ਕੀਤਾ, ‘ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਨੇ ਕਰੀਬ ਤਿੰਨ ਮਹੀਨਿਆਂ ’ਚ ਬਹੁਤ ਸਾਰੇ ਵਿਕਾਸਮਈ ਅਤੇ ਲੋਕ ਹਿਤੈਸ਼ੀ ਕੰਮ ਕੀਤੇ ਹਨ। ਇਸ ਤੋਂ ਪਹਿਲਾਂ ਲੋਕ ਸਭਾ ਮੈਂਬਰ ਰਹਿੰਦਿਆਂ ਭਗਵੰਤ ਮਾਨ ਨੇ ਪੰਜਾਬ ਸਮੇਤ ਸੰਗਰੂਰ ਹਲਕੇ ਦੀਆਂ ਸਮੱਸਿਆਵਾਂ ਅਤੇ ਮੰਗਾਂ ਨੂੰ ਸੰਸਦ ਵਿੱਚ ਸ਼ਾਨਦਾਰ ਤਰੀਕਿਆਂ ਨਾਲ ਪੇਸ਼ ਕੀਤਾ ਸੀ। ਉਸੇ ਤਰ੍ਹਾਂ ਉਹ (ਗੁਰਮੇਲ ਸਿੰਘ) ਸੰਗਰੂਰ ਦੇ ਲੋਕਾਂ ਦੀ ਆਵਾਜ਼ ਸੰਸਦ ’ਚ ਬੁਲੰਦ ਕਰਨਗੇ।’ 

ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਸੰਗਰੂਰ ਦੇ ਲੋਕਾਂ ਨੇ ਗੁਰਮੇਲ ਸਿੰਘ ਨੂੰ ਲੋਕ ਸਭਾ ’ਚ ਭੇਜਣ ਦਾ ਮਨ ਪੂਰੀ ਤਰ੍ਹਾਂ ਬਣਾ ਲਿਆ ਹੈ। ‘ਆਪ’ ਦੀ ਸਰਕਾਰ ਲੋਕਾਂ ਨੂੰ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਦੇ ਰਹੀ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਲੋਕ ਪੱਖੀ ਫ਼ੈਸਲੇ ਲੈ ਰਹੇ ਹਨ। ਇਸ ਲਈ ਲੋਕ ਮਾਨ ਸਰਕਾਰ ਦੇ ਕੰਮਾਂ ਨੂੰ ਦੇਖ ਕੇ ਵੋਟਾਂ ਪਾਉਣਗੇ।

‘ਆਪ’ ਦੀ ਵਿਧਾਇਕਾ ਬੀਬਾ ਅਨਮੋਲ ਗਗਨ ਮਾਨ ਨੇ ਗੁਰਮੇਲ ਸਿੰਘ ਦੇ ਹੱਕ ’ਚ ਵੱਖ ਵੱਖ ਥਾਂਵਾਂ ’ਤੇ ਜਨ ਸਭਾਵਾਂ ਨੂੰ ਸੰਬੋਧਨ ਕਰਦਿਆਂ ਕਿਹਾ, ‘‘ਪਿਛਲੀਆਂ ਸਰਕਾਰਾਂ ਚਾਰ ਸਾਲ ਕੋਈ ਕੰਮ ਨਹੀਂ ਕਰਦੀਆਂ ਸਨ ਅਤੇ ਪੰਜਵੇਂ ਸਾਲ ਕੁੱਝ ਕੰਮ ਸ਼ੁਰੂ ਕਰਵਾ ਦਿੱਤੇ ਜਾਂਦੇ ਸਨ, ਜੋ ਅੱਧਵੱਟੇ ਹੀ ਰਹਿ ਜਾਂਦੇ ਸਨ, ਪਰ ਮੁੱਖ ਮੰਤਰੀ ਮਾਨ ਨੇ ਪਹਿਲੇ ਦਿਨ ਤੋਂ ਹੀ ਲੋਕ ਪੱਖੀ ਕੰਮਾਂ ਨੂੰ ਅਮਲ ’ਚ ਲਿਆਂਦਾ ਹੈ।’’ ਉਨ੍ਹਾਂ ਕਿਹਾ ਕਿ ਸੰਗਰੂਰ ਹਲਕਾ ਸਾਲ 2014 ਤੋਂ ਹੀ ਪਾਰਟੀ ਦਾ ਮਜ਼ਬੂਤ ਗੜ੍ਹ ਹੈ ਅਤੇ ਪਾਰਟੀ ਉਮੀਦਵਾਰ  ਗੁਰਮੇਲ ਸਿੰਘ ਭਾਰੀ ਬਹੁੁਮੱਤ ਲੈ ਕੇ ਲੋਕ ਸਭਾ ’ਚ ਜਾਣਗੇ।

ਟਾਪ ਹੈਡਲਾਈਨ

ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਮੋਦੀ ਅਤੇ ਸੁਖਬੀਰ ਬਾਦਲ ਵਿਚਾਲੇ ਹੋਈ ਹਾਈ ਲੈਵਲ ਮੀਟਿੰਗ; ਜਾਣੋ
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਮੋਦੀ ਅਤੇ ਸੁਖਬੀਰ ਬਾਦਲ ਵਿਚਾਲੇ ਹੋਈ ਹਾਈ ਲੈਵਲ ਮੀਟਿੰਗ; ਜਾਣੋ
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
ਪੰਜਾਬ ਦੇ 65% ਤੋਂ ਵੱਧ ਨੌਜਵਾਨ ਨਸ਼ੇ ਦੀ ਗ੍ਰਿਫ਼ਤ 'ਚ! ਵਿਧਾਨ ਸਭਾ ਕਮੇਟੀ ਦੀ ਰਿਪੋਰਟ ਨੇ ਖੋਲ੍ਹੇ ਹੈਰਾਨ ਕਰਨ ਵਾਲੇ ਰਾਜ
ਪੰਜਾਬ ਦੇ 65% ਤੋਂ ਵੱਧ ਨੌਜਵਾਨ ਨਸ਼ੇ ਦੀ ਗ੍ਰਿਫ਼ਤ 'ਚ! ਵਿਧਾਨ ਸਭਾ ਕਮੇਟੀ ਦੀ ਰਿਪੋਰਟ ਨੇ ਖੋਲ੍ਹੇ ਹੈਰਾਨ ਕਰਨ ਵਾਲੇ ਰਾਜ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
Embed widget