ਪੜਚੋਲ ਕਰੋ

ਵਿਜੇਇੰਦਰ ਸਿੰਗਲਾ ਦਾ ਵਿਰੋਧ ਕਰਨ ਗਏ ਬੇਰਜ਼ੋਗਾਰ ਅਧਿਆਪਕਾਂ ਤੇ ਕਾਂਗਰਸੀ ਵਰਕਰ ਦੇ ਪੁੱਤ ਵੱਲੋਂ ਹਮਲਾ 

ਪ੍ਰਦਰਸ਼ਨਕਾਰੀਆਂ ਨੇ ਇਸ ਘਟਨਾ ਦੀ ਆਲੋਚਨਾ ਕਰਦੇ ਕਿਹਾ ਕਿ ਇਸ ਘਟਨਾ ਲਈ ਸਿੱਖਿਆ ਮੰਤਰੀ  ਨੂੰ ਜਵਾਬ ਦੇਣਾ ਹੋਵੇਗਾ ਅਤੇ ਇਸਦਾ ਖਾਮਿਆਜ਼ਾ ਵੀ ਭੁਗਤਣਾ ਹੋਵੇਗਾ । 

ਸੰਗਰੂਰ: ਪੰਜਾਬ  ਦੇ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ  ਦਾ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ। ਸ਼ਨੀਵਾਰ ਸੰਗਰੂਰ ਵਿੱਚ ਵਿਜੈਇੰਦਰ  ਸਿੰਗਲਾ  ਇੱਕ ਨਿੱਜੀ ਪ੍ਰੋਗਰਾਮ ਵਿੱਚ ਪੁੱਜੇ ਸਨ। ਜਿੱਥੇ  ਈਟੀਟੀ ਬੇਰੋਜ਼ਗਾਰ ਅਧਿਆਪਕਾਂ ਨੇ ਪਹੁੰਚ ਕੇ ਸਿੰਗਲਾ   ਖਿਲਾਫ  ਨਾਅਰੇਬਾਜ਼ੀ ਕੀਤੀ।
 
ਸੰਗਰੂਰ ਪੁਲਿਸ ਪ੍ਰਸ਼ਾਸਨ ਉਨ੍ਹਾਂ ਨੂੰ ਪੰਡਾਲ ਤੋਂ ਬਾਹਰ ਲੈ ਗਏ। ਉੱਥੇ ਇੱਕ ਕਾਂਗਰਸੀ ਵਰਕਰ ਦੇ ਬੇਟੇ ਨੇ ਬੇਰੋਜ਼ਗਾਰ ਈਟੀਟੀ ਅਧਿਆਪਕ ਦੇ ਮੁੱਕਾ ਮਾਰਿਆ।
 
ਪ੍ਰਦਰਸ਼ਨਕਾਰੀਆਂ ਨੇ ਇਸ ਘਟਨਾ ਦੀ ਆਲੋਚਨਾ ਕਰਦੇ ਕਿਹਾ ਕਿ ਇਸ ਘਟਨਾ ਲਈ ਸਿੱਖਿਆ ਮੰਤਰੀ  ਨੂੰ ਜਵਾਬ ਦੇਣਾ ਹੋਵੇਗਾ ਅਤੇ ਇਸਦਾ ਖਾਮਿਆਜ਼ਾ ਵੀ ਭੁਗਤਣਾ ਹੋਵੇਗਾ । 
 
ਘਟਨਾ  ਦੇ ਬਾਅਦ ਪੀੜਤ ਬੇਰੋਜ਼ਗਾਰ ਅਧਿਆਪਕ ਸੰਗਰੂਰ ਦੇ ਸਿਵਲ ਹਸਪਤਾਲ ਵਿੱਚ ਇਲਾਜ ਲਈ ਭੇਜੇ ਗਏ। ਬੇਰੋਜ਼ਗਾਰ ਅਧਿਆਪਕ ਉੱਤੇ ਹਮਲਾ ਕਰਨ ਵਾਲੇ 'ਤੇ ਸੰਗਰੂਰ ਪੁਲਿਸ ਨੂੰ ਤੁਰੰਤ ਪਰਚਾ ਦਰਜ ਕਰਨ ਲਈ ਕਿਹਾ।

ਇਹ ਵੀ ਪੜ੍ਹੋReaction on Rakesh Tikait attack: ਕਿਸਾਨਾਂ ਨੇ ਕੀਤੀ ਰਾਕੇਸ਼ ਟਿਕੈਤ 'ਤੇ ਹਮਲੇ ਦੀ ਨਿਖੇਧੀ, ਹੁਣ ਕਿਸਾਨ ਖੁਦ ਕਰਨਗੇ ਕਿਸਾਨ ਆਗੂ ਦੀ ਹਿਫਾਜ਼ਤ

ਇਹ ਵੀ ਪੜ੍ਹੋ: ਬੰਦ ਪਏ ਸਕੂਲ ਖੁਲਵਾਉਣ ਲਈ ਸੜਕਾਂ ’ਤੇ ਆਏ ਅਧਿਆਪਕ ਅਤੇ ਵੈਨ ਚਾਲਕ, ਮਨਪ੍ਰੀਤ ਬਾਦਲ ਦੇ ਦਫਤਰ ਅੱਗੇ ਕੱਢਿਆ ਰੋਸ ਮਾਰਚ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904

ਟਾਪ ਹੈਡਲਾਈਨ

Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ! 2 ਦਿਨ 'ਚ ਜਾਰੀ ਹੋਣਗੇ ਰੈਗੂਲਰ ਕਰਨ ਦੇ ਹੁਕਮ

Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ

ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ

ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ

Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ

Embed widget