ਪੜਚੋਲ ਕਰੋ
ਸੰਗਰੂਰ: ਪਲਾਸਟਿਕ ਦੀ ਫੈਕਟਰੀ 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ
ਸੰਗਰੂਰ : ਲਿੰਕ ਮਹਿਲਾ ਰੋਡ 'ਤੇ ਪਲਾਸਟਿਕ ਦੀ ਫੈਕਟਰੀ 'ਚ ਅਚਾਨਕ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਭਿਆਨਕ ਅੱਗ ਲੱਗ ਗਈ, ਜਿਸ ਕਾਰਨ ਫੈਕਟਰੀ 'ਚ ਪਿਆ ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ
ਫੈਕਟਰੀ ਫਾਇਰ
ਸੰਗਰੂਰ : ਲਿੰਕ ਮਹਿਲਾ ਰੋਡ 'ਤੇ ਪਲਾਸਟਿਕ ਦੇ ਗੋਲੇ ਬਣਾਉਣ ਵਾਲੀ ਫੈਕਟਰੀ 'ਚ ਅਚਾਨਕ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਭਿਆਨਕ ਅੱਗ ਲੱਗ ਗਈ, ਜਿਸ ਕਾਰਨ ਫੈਕਟਰੀ 'ਚ ਪਿਆ ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ, ਨੁਕਸਾਨ ਹੋਣ ਦਾ ਅਨੁਮਾਨ ਹੈ। ਮੌਕੇ 'ਤੇ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ 4 ਗੱਡੀਆਂ ਨੇ ਕਈ ਘੰਟਿਆਂ ਦੀ ਮਿਹਨਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ |
ਸੰਗਰੂਰ: ਪਲਾਸਟਿਕ ਦੇ ਗੋਲੇ ਬਣਾਉਣ ਵਾਲੀ ਫੈਕਟਰੀ 'ਚ ਲੱਗੀ ਭਿਆਨਕ ਅੱਗ pic.twitter.com/3wbY5CbPgS
— ABP Sanjha (@abpsanjha) June 10, 2022
ਹੋਰ ਪੜ੍ਹੋ























