ਪੜਚੋਲ ਕਰੋ

ਚੰਡੀਗੜ੍ਹ ਦੇ ਹੋਟਲ 'ਚ ਸੰਗਰੂਰ ਦੀ ਲੜਕੀ ਦਾ ਕਤਲ

ਸੰਗਰੂਰ ਦੀ ਰਹਿਣ ਵਾਲੀ ਸਰਬਜੀਤ ਕੌਰ ਦੀ ਲਾਸ਼ ਚੰਡੀਗੜ੍ਹ ਦੇ ਇੰਡਸਟ੍ਰੀਅਲ ਏਰੀਆ ਫੇਸ-2 ਦੇ ਹੋਟਲ ਵਿੱਚੋਂ ਮਿਲੀ ਹੈ। ਹਾਸਲ ਜਾਣਕਾਰੀ ਮੁਤਾਬਕ ਸਰਬਜੀਤ ਦਾ ਕਤਲ ਕਰਨ ਦਾ ਸ਼ੱਕ ਮਨਿੰਦਰ ਸਿੰਘ 'ਤੇ ਹੈ। ਉਹ ਲੜਕੀ ਦੇ ਨਾਲ ਹੀ ਆਇਆ ਸੀ ਪਰ ਕਤਲ ਮਗਰੋਂ ਫਰਾਰ ਹੋ ਗਿਆ ਹੈ।

ਚੰਡੀਗੜ੍ਹ: ਸੰਗਰੂਰ ਦੀ ਰਹਿਣ ਵਾਲੀ ਸਰਬਜੀਤ ਕੌਰ ਦੀ ਲਾਸ਼ ਚੰਡੀਗੜ੍ਹ ਦੇ ਇੰਡਸਟ੍ਰੀਅਲ ਏਰੀਆ ਫੇਸ-2 ਦੇ ਹੋਟਲ ਵਿੱਚੋਂ ਮਿਲੀ ਹੈ। ਹਾਸਲ ਜਾਣਕਾਰੀ ਮੁਤਾਬਕ ਸਰਬਜੀਤ ਦਾ ਕਤਲ ਕਰਨ ਦਾ ਸ਼ੱਕ ਮਨਿੰਦਰ ਸਿੰਘ 'ਤੇ ਹੈ। ਉਹ ਲੜਕੀ ਦੇ ਨਾਲ ਹੀ ਆਇਆ ਸੀ ਪਰ ਕਤਲ ਮਗਰੋਂ ਫਰਾਰ ਹੋ ਗਿਆ ਹੈ। ਹੋਟਲ 'ਚ ਇਸ ਮੁੰਡੇ ਨਾਲ ਆਈ ਸੀ ਸੰਗਰੂਰ ਦੀ ਕੁੜੀ, ਸੀਸੀਟੀਵੀ 'ਚ ਆਇਆ ਨਜ਼ਰ ਪੁਲਿਸ ਨੇ ਸੰਗਰੂਰ ਤੋਂ ਆਏ ਇਸ ਜੋੜੇ ਦੀ ਆਈਡੀ ਕਾਰਡ ਹੋਟਲ ਤੋਂ ਲਏ ਜਿੱਥੇ ਦੋਨਾਂ ਦੀ ਪਛਾਣ ਹੋਈ। ਕਤਲ ਦਾ ਖੁਲਾਸਾ ਉਸ ਵੇਲੇ ਹੋਇਆ ਜਦੋਂ ਰੂਮ ਸਰਵਿਸ ਵਾਲਾ ਵੇਟਰ ਕਮਰੇ ਵਿੱਚ ਪਹੁੰਚਿਆ ਪਰ ਵਾਰ-ਵਾਰ ਦਰਵਾਜ਼ਾ ਖੜਕਾਉਣ ਤੇ ਕਿਸੇ ਨੇ ਨਾ ਖੋਲ੍ਹਿਆ।

ਵੇਖੋ ਵੀਡੀਓ

ਸੰਗਰੂਰ ਦੀ ਕੁੜੀ ਦੇ ਚੰਡੀਗੜ੍ਹ ਦੇ ਹੋਟਲ 'ਚ ਕਤਲ ਮਗਰੋਂ ਵੱਡਾ ਖੁਲਾਸਾ ਜ਼ਬਰਦਸਤੀ ਕਮਰਾ ਖੋਲ੍ਹਣ ਤੋਂ ਬਾਅਦ ਸਰਬਜੀਤ ਦੀ ਲਾਸ਼ ਬੈੱਡ 'ਤੇ ਮਿਲੀ। ਇਸ ਤੋਂ ਬਾਅਦ ਹੋਟਲ ਪ੍ਰਬੰਧਕਾਂ ਨੇ ਪੁਲਿਸ ਨੂੰ ਇਤਲਾਹ ਦਿੱਤੀ ਤੇ ਮਾਮਲੇ ਦੀ ਜਾਂਚ ਸ਼ੁਰੂ ਹੋ ਗਈ। ਤਫ਼ਤੀਸ਼ ਵਿੱਚ ਸਾਹਮਣੇ ਆਇਆ ਕਿ ਸਰਬਜੀਤ ਦਾ ਤੇਜ਼ਧਾਰ ਹਥਿਆਰ ਨਾਲ ਗਲਾ ਕੱਟ ਕੇ ਕਤਲ ਕੀਤਾ ਗਿਆ ਹੈ। ਸਰਬਜੀਤ ਤੇ ਵਰਿੰਦਰ ਸਿੰਘ ਦੋਵੇਂ ਹੀ 30 ਦਸੰਬਰ ਨੂੰ ਚੰਡੀਗੜ੍ਹ ਪਹੁੰਚੇ ਸੀ। ਨਵੇਂ ਸਾਲ ਦੀ ਪਾਰਟੀ ਹੋਟਲ ਵਿੱਚ ਦੇਖਣ ਤੋਂ ਬਾਅਦ ਦੋਵੇਂ ਦੇਰ ਰਾਤ ਆਪਣੇ ਕਮਰੇ ਵਿੱਚ ਚਲੇ ਗਏ ਸੀ। ਸਵੇਰੇ ਸਰਬਜੀਤ ਦੀ ਲਾਸ਼ ਕਮਰੇ ਵਿੱਚੋਂ ਮਿਲੀ।

ਟਾਪ ਹੈਡਲਾਈਨ

Punjab News: ਪੰਜਾਬ ਪੁਲਿਸ 'ਚ ਮੱਚਿਆ ਹੜਕੰਪ, SI ਹੈਰੋਇਨ ਸਣੇ ਗ੍ਰਿਫ਼ਤਾਰ: CIA ਨੇ ਘਰੋਂ ਡਰੱਗ ਮਨੀ ਕੀਤੀ ਬਰਾਮਦ; ਪਾਕਿਸਤਾਨ ਤੋਂ ਆਏ ਨਸ਼ੇ ਨੂੰ ਸਪਲਾਈ...
ਪੰਜਾਬ ਪੁਲਿਸ 'ਚ ਮੱਚਿਆ ਹੜਕੰਪ, SI ਹੈਰੋਇਨ ਸਣੇ ਗ੍ਰਿਫ਼ਤਾਰ: CIA ਨੇ ਘਰੋਂ ਡਰੱਗ ਮਨੀ ਕੀਤੀ ਬਰਾਮਦ; ਪਾਕਿਸਤਾਨ ਤੋਂ ਆਏ ਨਸ਼ੇ ਨੂੰ ਸਪਲਾਈ...
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ
Punjab News: ਪੰਜਾਬ ਸਿਆਸਤ ਤੋਂ ਅਹਿਮ ਖਬਰ, 'ਆਪ' ਨੇ ਮਸ਼ਹੂਰ ਸ਼ਖਸੀਅਤ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ; ਜ਼ਿਲ੍ਹਾ ਇੰਚਾਰਜ...
Punjab News: ਪੰਜਾਬ ਸਿਆਸਤ ਤੋਂ ਅਹਿਮ ਖਬਰ, 'ਆਪ' ਨੇ ਮਸ਼ਹੂਰ ਸ਼ਖਸੀਅਤ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ; ਜ਼ਿਲ੍ਹਾ ਇੰਚਾਰਜ...
ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress Party: ਸਿਆਸੀ ਹਲਚਲ ਵਿਚਾਲੇ ਕਾਂਗਰਸ ਦੀ ਨਵੀਂ ਸਿਆਸੀ ਕੋਰ ਟੀਮ ਤਿਆਰ, ਲਿਸਟ 'ਚ ਇਹ ਸੀਨੀਅਰ ਆਗੂ ਸ਼ਾਮਲ...
ਸਿਆਸੀ ਹਲਚਲ ਵਿਚਾਲੇ ਕਾਂਗਰਸ ਦੀ ਨਵੀਂ ਸਿਆਸੀ ਕੋਰ ਟੀਮ ਤਿਆਰ, ਲਿਸਟ 'ਚ ਇਹ ਸੀਨੀਅਰ ਆਗੂ ਸ਼ਾਮਲ...
Singer Death: ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ! ਪਿੱਛੇ 6 ਸਾਲ ਦੀ ਧੀ ਨੂੰ ਛੱਡ ਗਈ...
ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ! ਪਿੱਛੇ 6 ਸਾਲ ਦੀ ਧੀ ਨੂੰ ਛੱਡ ਗਈ...
Earthquake: ਭੂਚਾਲ ਦੇ ਲਗਾਤਾਰ 4 ਝਟਕਿਆਂ ਨਾਲ ਕੰਬੀ ਧਰਤੀ, ਲੋਕਾ 'ਚ ਪੈ ਗਿਆ ਚੀਕ-ਚਿਹਾੜਾ; 4.6 ਅਤੇ 3.6 ਸਣੇ 3.9, 4.01 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਲਗਾਤਾਰ 4 ਝਟਕਿਆਂ ਨਾਲ ਕੰਬੀ ਧਰਤੀ, ਲੋਕਾ 'ਚ ਪੈ ਗਿਆ ਚੀਕ-ਚਿਹਾੜਾ; 4.6 ਅਤੇ 3.6 ਸਣੇ 3.9, 4.01 ਤੀਬਰਤਾ ਨਾਲ ਜ਼ਬਰਦਸਤ...
ਅੰਮ੍ਰਿਤਸਰ 'ਚ ਚੱਲੀਆਂ ਤਾੜਤਾੜ ਗੋਲੀਆਂ, 15 ਤੋਂ ਵੱਧ ਚੱਲੇ ਫਾਇਰ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਅੰਮ੍ਰਿਤਸਰ 'ਚ ਚੱਲੀਆਂ ਤਾੜਤਾੜ ਗੋਲੀਆਂ, 15 ਤੋਂ ਵੱਧ ਚੱਲੇ ਫਾਇਰ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਪੰਜਾਬ 'ਚ 8 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ 8 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਕਾਂਗਰਸ 'ਚ ਕਾਟੋਕਲੇਸ਼, ਹਾਈਕਮਾਨ ਦਾ ਚੰਨੀ ਤੋਂ ਕਿਨਾਰਾ, ਖੜਗੇ-ਰਾਹੁਲ ਅਤੇ ਪ੍ਰਿਅੰਕਾ ਨੇ ਨਹੀਂ ਦਿੱਤਾ ਮਿਲਣ ਦਾ ਟਾਈਮ
ਪੰਜਾਬ ਕਾਂਗਰਸ 'ਚ ਕਾਟੋਕਲੇਸ਼, ਹਾਈਕਮਾਨ ਦਾ ਚੰਨੀ ਤੋਂ ਕਿਨਾਰਾ, ਖੜਗੇ-ਰਾਹੁਲ ਅਤੇ ਪ੍ਰਿਅੰਕਾ ਨੇ ਨਹੀਂ ਦਿੱਤਾ ਮਿਲਣ ਦਾ ਟਾਈਮ
ਮੁਹਾਲੀ 'ਚ ਨਿਹੰਗ ਜਸਦੀਪ ਸਣੇ 10 'ਤੇ FIR, ਗੁਰਦੁਆਰਾ ਸਿੰਘ ਸ਼ਹੀਦਾਂ ਦੇ ਬਾਹਰ ਕੁੱਟਮਾਰ ਦਾ ਮਾਮਲਾ, ਕਿਹਾ ਸੀ- ਦੋਆਬੀ ਦਾ ਬੰਦਾ...
ਮੁਹਾਲੀ 'ਚ ਨਿਹੰਗ ਜਸਦੀਪ ਸਣੇ 10 'ਤੇ FIR, ਗੁਰਦੁਆਰਾ ਸਿੰਘ ਸ਼ਹੀਦਾਂ ਦੇ ਬਾਹਰ ਕੁੱਟਮਾਰ ਦਾ ਮਾਮਲਾ, ਕਿਹਾ ਸੀ- ਦੋਆਬੀ ਦਾ ਬੰਦਾ...
ਅਮਰੀਕਾ ਨੇ ਈਰਾਨ ਨੂੰ ਕੀਤਾ ਧੂੰਆਂ-ਧੂੰਆਂ, ਉਡਾ ਦਿੱਤੇ ਰੇਲਵੇ ਬ੍ਰਿਜ; ਟਰੰਪ ਨੇ ਕਿਹਾ- ਇਹ ਬਦਲਾ...
ਅਮਰੀਕਾ ਨੇ ਈਰਾਨ ਨੂੰ ਕੀਤਾ ਧੂੰਆਂ-ਧੂੰਆਂ, ਉਡਾ ਦਿੱਤੇ ਰੇਲਵੇ ਬ੍ਰਿਜ; ਟਰੰਪ ਨੇ ਕਿਹਾ- ਇਹ ਬਦਲਾ...
Embed widget