ਪੜਚੋਲ ਕਰੋ

Sangrur Lok Sabha by-poll Result: ਰਾਘਵ ਚੱਢਾ ਨੇ ਦੱਸਿਆ ਸੰਗਰੂਰ ਸੀਟ 'ਤੇ 'ਆਪ' ਦੀ ਹਾਰ ਦਾ ਕਾਰਨ, ਜਾਣੋ ਕਿਸ ਨੂੰ ਦੱਸਿਆ ਹਾਰ ਦੀ ਵਜ੍ਹਾ

'ਆਪ' ਦੀ ਹਾਰ 'ਤੇ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਚੱਢਾ ਨੇ ਹਾਰ ਲਈ ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਨੂੰ ਜ਼ਿੰਮੇਵਾਰ ਠਹਿਰਾਇਆ ਹੈ।

ਪੰਜਾਬ ਵਿੱਚ ਸੰਗਰੂਰ ਲੋਕ ਸਭਾ ਉਪ ਚੋਣ ਵਿੱਚ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਇਹ ਸੀਟ ਪਾਰਟੀ ਦੇ ਹੱਥੋਂ ਨਿਕਲ ਗਈ ਹੈ। ਇੱਥੋਂ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਜੇਤੂ ਰਹੇ ਹਨ। ਉਨ੍ਹਾਂ 2,53,154 ਵੋਟਾਂ ਪ੍ਰਾਪਤ ਕਰਕੇ 7 ਹਜ਼ਾਰ ਤੋਂ ਵੱਧ ਵੋਟਾਂ ਨਾਲ ਜਿੱਤ ਪ੍ਰਾਪਤ ਕੀਤੀ ਜਦਕਿ ਆਮ ਆਦਮੀ ਪਾਰਟੀ ਦੇ ਗੁਰਮੇਲ ਸਿੰਘ ਦੂਜੇ ਸਥਾਨ 'ਤੇ ਰਹੇ | ਇਹ ਸੀਟ ਭਗਵੰਤ ਮਾਨ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਅਸਤੀਫਾ ਦੇਣ ਤੋਂ ਬਾਅਦ ਖਾਲੀ ਹੋਈ ਸੀ। ਸੀਐਮ ਮਾਨ ਇਸ ਸੀਟ ਤੋਂ ਦੋ ਵਾਰ ਸੰਸਦ ਮੈਂਬਰ ਰਹਿ ਚੁੱਕੇ ਹਨ। ਇਸ ਸੀਟ ਨੂੰ ਭਗਵੰਤ ਮਾਨ ਦਾ ਗੜ੍ਹ ਮੰਨਿਆ ਜਾਂਦਾ ਹੈ।

ਹਾਰ 'ਤੇ ਰਾਘਵ ਚੱਢਾ ਨੇ ਕੀ ਕਿਹਾ?
'ਆਪ' ਦੀ ਹਾਰ 'ਤੇ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਚੱਢਾ ਨੇ ਹਾਰ ਲਈ ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਉਨ੍ਹਾਂ ਨੇ ਟਵਿੱਟਰ 'ਤੇ ਕਿਹਾ, ''ਪੂਰੀ ਨਿਮਰਤਾ ਨਾਲ ਅਸੀਂ ਸੰਗਰੂਰ ਦੇ ਹੁਕਮ ਨੂੰ ਸਵੀਕਾਰ ਕਰਦੇ ਹਾਂ। ਅਸੀਂ ਹੋਰ ਮਿਹਨਤ ਕਰਾਂਗੇ। ਅਕਾਲੀ ਦਲ 24% ਤੋਂ 6%, ਕਾਂਗਰਸ 27% ਤੋਂ 11%, AAP 37% ਤੋਂ ਡਿੱਗ ਕੇ 35% 'ਤੇ ਆ ਗਈ। ਇਸ ਤੋਂ ਸਪਸ਼ਟ ਹੈ ਕਿ ਵੋਟ "ਆਪ" ਦੀ ਹੀ ਰਹੀ। ਬਾਕੀ ਪਾਰਟੀਆਂ ਦੀ ਵੋਟ ਸਿਮਰਨਜੀਤ ਸਿੰਘ ਨੂੰ ਗਈ। ਪੰਜਾਬ ਨੇ ਦੂਜੀਆਂ ਪਾਰਟੀਆਂ ਦਾ ਸਫਾਇਆ ਕਰ ਦਿੱਤਾ।

ਕੌਣ ਹੈ ਸਿਮਰਨਜੀਤ ਸਿੰਘ ਮਾਨ
ਦੱਸ ਦੇਈਏ ਕਿ ਇਸ ਸੀਟ ਨੂੰ 'ਆਪ' ਲਈ ਜਨਮਤ ਸੰਗ੍ਰਹਿ ਮੰਨਿਆ ਜਾ ਰਿਹਾ ਸੀ ਅਤੇ ਇਹ ਪਾਰਟੀ ਲਈ ਵੱਕਾਰ ਦਾ ਸਵਾਲ ਬਣ ਗਿਆ ਸੀ। ਸਾਬਕਾ ਆਈਪੀਐਸ ਅਧਿਕਾਰੀ ਸਿਮਰਨਜੀਤ ਸਿੰਘ ਮਾਨ 1999 ਵਿੱਚ ਇਸ ਸੀਟ ਤੋਂ ਸੰਸਦ ਮੈਂਬਰ ਰਹਿ ਚੁੱਕੇ ਹਨ। ਉਹ 1989 ਵਿੱਚ ਤਰਨਤਾਰਨ ਤੋਂ ਸੰਸਦ ਮੈਂਬਰ ਵੀ ਰਹਿ ਚੁੱਕੇ ਹਨ। ਇਸ ਤੋਂ ਬਾਅਦ ਉਨ੍ਹਾਂ ਨੂੰ ਕਈ ਵਿਧਾਨ ਸਭਾ ਅਤੇ ਲੋਕ ਸਭਾ ਚੋਣਾਂ ਵਿੱਚ ਹਾਰ ਦਾ ਸਾਹਮਣਾ ਕਰਨਾ ਪਿਆ। ਇਹ ਉਨ੍ਹਾਂ ਦੀ ਸੱਤਵੀਂ ਲੋਕ ਸਭਾ ਚੋਣ ਹੈ। ਉਹ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਅਮਰਗੜ੍ਹ ਤੋਂ ਵੀ ਚੋਣ ਮੈਦਾਨ ਵਿੱਚ ਸਨ ਜਿਸ ਵਿੱਚ ਉਹ ਆਮ ਆਦਮੀ ਪਾਰਟੀ ਦੇ ਪ੍ਰੋਫੈਸਰ ਜਸਵੰਤ ਸਿੰਘ ਗੱਜਣਮਾਜਰਾ ਤੋਂ 6,043 ਵੋਟਾਂ ਨਾਲ ਹਾਰ ਗਏ ਸਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

IND vs ZIM: ਜ਼ਿੰਬਾਬਵੇ ਦੇ ਸਾਹਮਣੇ ਢੇਰ ਹੋਈ 'ਯੰਗ ਟੀਮ ਇੰਡੀਆ', ਗਿੱਲ ਦੀ ਕਪਤਾਨੀ 'ਚ 13 ਦੌੜਾਂ ਨਾਲ ਗਵਾਇਆ ਮੈਚ

Arshdeep Singh: ਮੋਹਾਲੀ ਪਹੁੰਚਿਆ ਦੇਸ਼ ਦਾ ਚੈਂਪੀਅਨ ਅਰਸ਼ਦੀਪ ਸਿੰਘ, ਕ੍ਰਿਕੇਟ ਖਿਡਾਰੀ ਦਾ ਹੋਇਆ ਨਿੱਘਾ ਸਵਾਗਤ, ਪਰਿਵਾਰ 'ਚ ਖੁਸ਼ੀ ਦਾ ਮਾਹੌਲ, ਦੇਖੋ ਤਸਵੀਰਾਂ

White Hair: ਵਾਲਾਂ ਨੂੰ ਸਫੈਦ ਹੋਣ ਤੋਂ ਰੋਕਣ ਲਈ ਬਣਾਉ ਇਹ ਤੇਲ, ਰਸੋਈ 'ਚ ਪਈਆਂ ਇਨ੍ਹਾਂ ਚੀਜ਼ਾਂ ਤੋਂ ਘਰ ‘ਚ ਹੀ ਇੰਝ ਕਰੋ ਤਿਆਰ

Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
Advertisement
ABP Premium

ਵੀਡੀਓਜ਼

ਮੈਂ ਆਪਣੇ ਪੁੱਤ ਨੂੰ ਨਹੀਂ ਲੈਣ ਆਇਆ, ਦੇਸ਼ ਦੇ ਚੈਂਪੀਅਨ ਨੂੰ ਲੈਣ ਆਇਆ ਹਾਂ-ਦਰਸ਼ਨ ਸਿੰਘT20worldcup2024| ਮੋਹਾਲੀ ਪਹੁੰਚੇ ਅਰਸ਼ਦੀਪ ਸਿੰਘ ਦੇ Coach ਨੇ ਜਤਾਈ ਖੁਸ਼ੀT20 Cricket World Cup ਜਿੱਤਣ ਤੋਂ ਬਾਅਦ ਪਹਿਲੀ ਵਾਰ ਚੰਡੀਗੜ੍ਹ ਪਹੁੰਚੇ Arshdeep Singh ਨੇ ਕੀ ਕਿਹਾ ?ਕ੍ਰਿਕੇਟ ਖਿਡਾਰੀ ਅਰਸ਼ਦੀਪ ਸਿੰਘ ਦਾ ਸ਼ਾਨਦਾਰ ਸਵਾਗਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
IND vs ZIM: ਜ਼ਿੰਬਾਬਵੇ ਦੇ ਸਾਹਮਣੇ ਢੇਰ ਹੋਈ 'ਯੰਗ ਟੀਮ ਇੰਡੀਆ', ਗਿੱਲ ਦੀ ਕਪਤਾਨੀ 'ਚ 13 ਦੌੜਾਂ ਨਾਲ ਗਵਾਇਆ ਮੈਚ
IND vs ZIM: ਜ਼ਿੰਬਾਬਵੇ ਦੇ ਸਾਹਮਣੇ ਢੇਰ ਹੋਈ 'ਯੰਗ ਟੀਮ ਇੰਡੀਆ', ਗਿੱਲ ਦੀ ਕਪਤਾਨੀ 'ਚ 13 ਦੌੜਾਂ ਨਾਲ ਗਵਾਇਆ ਮੈਚ
Arshdeep Singh: ਮੋਹਾਲੀ ਪਹੁੰਚਿਆ ਦੇਸ਼ ਦਾ ਚੈਂਪੀਅਨ ਅਰਸ਼ਦੀਪ ਸਿੰਘ, ਕ੍ਰਿਕੇਟ ਖਿਡਾਰੀ ਦਾ ਹੋਇਆ ਨਿੱਘਾ ਸਵਾਗਤ, ਪਰਿਵਾਰ 'ਚ ਖੁਸ਼ੀ ਦਾ ਮਾਹੌਲ, ਦੇਖੋ ਤਸਵੀਰਾਂ
Arshdeep Singh: ਮੋਹਾਲੀ ਪਹੁੰਚਿਆ ਦੇਸ਼ ਦਾ ਚੈਂਪੀਅਨ ਅਰਸ਼ਦੀਪ ਸਿੰਘ, ਕ੍ਰਿਕੇਟ ਖਿਡਾਰੀ ਦਾ ਹੋਇਆ ਨਿੱਘਾ ਸਵਾਗਤ, ਪਰਿਵਾਰ 'ਚ ਖੁਸ਼ੀ ਦਾ ਮਾਹੌਲ, ਦੇਖੋ ਤਸਵੀਰਾਂ
White Hair: ਵਾਲਾਂ ਨੂੰ ਸਫੈਦ ਹੋਣ ਤੋਂ ਰੋਕਣ ਲਈ ਬਣਾਉ ਇਹ ਤੇਲ, ਰਸੋਈ 'ਚ ਪਈਆਂ ਇਨ੍ਹਾਂ ਚੀਜ਼ਾਂ ਤੋਂ ਘਰ ‘ਚ ਹੀ ਇੰਝ ਕਰੋ ਤਿਆਰ
White Hair: ਵਾਲਾਂ ਨੂੰ ਸਫੈਦ ਹੋਣ ਤੋਂ ਰੋਕਣ ਲਈ ਬਣਾਉ ਇਹ ਤੇਲ, ਰਸੋਈ 'ਚ ਪਈਆਂ ਇਨ੍ਹਾਂ ਚੀਜ਼ਾਂ ਤੋਂ ਘਰ ‘ਚ ਹੀ ਇੰਝ ਕਰੋ ਤਿਆਰ
Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
DA Hike: ਬਜਟ ਤੋਂ ਪਹਿਲਾਂ ਸਰਕਾਰੀ ਮੁਲਾਜ਼ਮਾਂ ਨੂੰ ਤੋਹਫਾ, 25 ਫੀਸਦੀ ਵਧਣਗੇ ਇਹ 13 ਭੱਤੇ, ਮਿਲੇਗੀ ਵੱਧ ਤਨਖਾਹ

Sangrur News: ਪੁਲਿਸ ਦੀ ਸੰਗਰੂਰ 'ਚ ਵੱਡੀ ਕਾਰਵਾਈ, 16 ਨਸ਼ਾ ਤਸਕਰ ਕੀਤੇ ਕਾਬੂ, ਭਾਰੀ ਮਾਤਰਾ 'ਚ ਨਸ਼ੀਲੇ ਪਦਾਰਥ ਬਰਾਮਦ

Shocking: ਮਰਨ ਤੋਂ 3 ਘੰਟੇ ਬਾਅਦ ਲਾਸ਼ 'ਚ ਅਚਾਨਕ ਪਈ ਜਾਨ! 24 ਸਾਲਾਂ ਕੁੜੀ ਨੇ ਖੋਲ੍ਹੀਆਂ ਅੱਖਾਂ ਤਾਂ...

Himachal Rains: ਹਿਮਾਚਲ 'ਚ ਮੀਂਹ ਕਾਰਨ ਜਨਜੀਵਨ ਪ੍ਰਭਾਵਿਤ, 150 ਸੜਕਾਂ ਹੋਈਆਂ ਬੰਦ, 334 ਥਾਵਾਂ 'ਤੇ ਬਿਜਲੀ ਸੇਵਾ ਠੱਪ

Embed widget