ਪੜਚੋਲ ਕਰੋ

ਚੋਣ ਨਤੀਜੇ 2026

(Source: ECI/ABP News)

ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ ਦਾ ਭਲਕੇ ਹੋਵੇਗਾ ਵਿਆਹ

ਆਮ ਆਦਮੀ ਪਾਰਟੀ ਦੀ ਸੰਗਰੂਰ ਤੋਂ ਵਿਧਾਇਕਾ ਨਰਿੰਦਰ ਕੌਰ ਭਰਾਜ ਦਾ ਭਲਕੇ ਵਿਆਹ ਹੋਣ ਜਾ ਰਿਹਾ ਹੈ। ਇਸ ਵਿਆਹ ਸਮਾਗਮ ਵਿਚ ਮੁੱਖ ਮੰਤਰੀ ਭਗਵੰਤ ਮਾਨ ਵੀ ਸ਼ਾਮਲ ਹੋਣਗੇ।

Punjab News- ਆਮ ਆਦਮੀ ਪਾਰਟੀ ਦੀ ਸੰਗਰੂਰ ਤੋਂ ਵਿਧਾਇਕਾ ਨਰਿੰਦਰ ਕੌਰ ਭਰਾਜ ਦਾ ਭਲਕੇ ਵਿਆਹ ਹੋਣ ਜਾ ਰਿਹਾ ਹੈ। ਇਸ ਵਿਆਹ ਸਮਾਗਮ ਵਿਚ ਮੁੱਖ ਮੰਤਰੀ ਭਗਵੰਤ ਮਾਨ ਵੀ ਸ਼ਾਮਲ ਹੋਣਗੇ।ਦੱਸ ਦਈਏ ਕਿ ਵਿਆਹ ਦੀ ਰਸਮ ਪਟਿਆਲਾ ਨੇੜੇ ਹੋਵੇਗੀ। 

ਕੌਣ ਹੈ ਨਰਿੰਦਰ ਕੌਰ ਭਰਾਜ

ਆਪ’ ਨੇ ਪੰਜਾਬ ਅੰਦਰ ਹੂੰਝਾਫੇਰ ਜਿੱਤ ਪ੍ਰਾਪਤ ਕਰਕੇ ਸਾਬਤ ਕਰ ਦਿੱਤਾ ਕਿ ਪੰਜਾਬ ਦੇ ਲੋਕ ਰਵਾਇਤੀ ਪਾਰਟੀਆਂ ਦੇ ਸਿਸਟਮ ਤੋਂ ਅੱਕ ਚੁੱਕੇ ਸਨ, ਸੋ ਬਦਲਾਅ ਲਈ ਤਿਆਰ ਆਮ ਆਦਮੀ ਪਾਰਟੀ ਨੂੰ ਆਪਣਾ ਫ਼ਤਵਾ ਦਿੱਤਾ ਹੈ। ਜੇਕਰ ਵਿਧਾਨ ਸਭਾ ਹਲਕਾ ਸੰਗਰੂਰ ਦੀ ਗੱਲ ਕੀਤੀ ਜਾਵੇ ਤਾਂ ਇਥੋਂ ਇਕ ਆਮ ਕਿਸਾਨ ਪਰਿਵਾਰ ਦੀ ਧੀ ਨਰਿੰਦਰ ਕੌਰ ਭਰਾਜ ਨੇ ਪਹਿਲੀ ਵਾਰ ਵਿਧਾਨ ਸਭਾ ਦੀ ਚੋਣ ਲੜੀ ਅਤੇ ਰਿਕਾਰਡਤੋੜ ਵੋਟਾਂ ਨਾਲ ਜਿੱਤ ਪ੍ਰਾਪਤ ਕੀਤੀ।

ਭਰਾਜ ਨੇ ਕਾਂਗਰਸ ਪਾਰਟੀ ਦੇ ਦਿੱਗਜ ਆਗੂ ਵਿਜੇਇੰਦਰ ਸਿੰਗਲਾ ਨੂੰ ਭਾਰੀ ਵੋਟਾਂ ਦੇ ਫ਼ਰਕ ਨਾਲ ਹਰਾਇਆ ਸੀ। ਦੱਸ ਦਈਏ ਕਿ ਵਿਜੇਇੰਦਰ ਸਿੰਗਲਾ ਮੌਜੂਦਾ ਕਾਂਗਰਸ ’ਚ ਕੈਬਨਿਟ ਮੰਤਰੀ ਸਨ ਅਤੇ ਇਸ ਤੋਂ ਪਹਿਲਾਂ ਉਹ ਲੋਕ ਸਭਾ ਮੈਂਬਰ ਵੀ ਸੰਗਰੂਰ ਤੋਂ ਰਹਿ ਚੁੱਕੇ ਹਨ। ਨਰਿੰਦਰ ਭਰਾਜ ਨੇ ਵਿਜੇਇੰਦਰ ਸਿੰਗਲਾ ਨੂੰ 35868 ਵੋਟਾਂ ਨਾਲ ਹਰਾਇਆ। ਭਰਾਜ ਪੰਜਾਬ ’ਚ ਸਭ ਤੋਂ ਘੱਟ ਉਮਰ (27 ਸਾਲ) ’ਚ ਵਿਧਾਇਕਾ ਬਣੇ ਹਨ। ਉਨ੍ਹਾਂ ਨੇ ਆਪਣੇ ਨਾਮਜ਼ਦਗੀ ਪੱਤਰ ਐਕਟਿਵਾ ਸਕੂਟਰੀ ’ਤੇ ਜਾ ਕੇ ਭਰੇ ਅਤੇ ਚੋਣ ਪ੍ਰਚਾਰ ਦੌਰਾਨ ਵੀ ਉਹ ਆਮ ਲੋਕਾਂ ’ਚ ਵਿਚਰਦੀ ਰਹੀ। ਉਨ੍ਹਾਂ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਤੋਂ ਐੱਲ. ਐੱਲ. ਬੀ. ਕੀਤੀ ਹੈ। ਭਰਾਜ ਦੋ ਵਾਰ ‘ਆਪ’ ਦੀ ਜ਼ਿਲ੍ਹਾ ਯੂਥ ਪ੍ਰਧਾਨ ਵੀ ਬਣੀ। 2014 ਦੀਆਂ ਲੋਕ ਸਭਾ ਚੋਣਾਂ ਦੌਰਾਨ ਸੰਗਰੂਰ ਜ਼ਿਲ੍ਹੇ ’ਚ ਨੌਜਵਾਨ ਪੀੜ੍ਹੀ ਵੱਲੋਂ ‘ਆਪ’ ਦਾ ਬੂਥ ਲਗਾਉਣ ਲਈ ਕੋਈ ਅੱਗੇ ਨਹੀਂ ਸੀ ਆ ਰਿਹਾ ਤਾਂ ਨਰਿੰਦਰ ਕੌਰ ਨੇ ਪਿੰਡ ਭਰਾਜ ’ਚ ਬੂਥ ਲਗਾਇਆ ਸੀ। ਭਰਾਜ ਸਾਂਝੇ ਪਰਿਵਾਰ ’ਚ ਰਹਿੰਦੀ ਹੈ, ਜਿਸ ’ਚ ਉਨ੍ਹਾਂ ਦੇ ਮਾਤਾ-ਪਿਤਾ, ਦਾਦਾ-ਦਾਦੀ ਤੇ ਚਾਚਾ-ਚਾਚੀ ਹਨ। ਉਨ੍ਹਾਂ ਦੇ ਭਰਾ ਦੀ ਛੋਟੀ ਉਮਰ ’ਚ ਹੀ ਮੌਤ ਹੋ ਗਈ ਸੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Barnala ਵਿਖੇ ਭਾਜਪਾ ਨੇ ਲੱਡੂ ਵੰਡ ਕੇ ਜਿੱਤ ਦਾ ਮਨਾਇਆ ਜਸ਼ਨ , ਬੰਗਾਲ ਤੋਂ ਬਾਅਦ ਹੁਣ ਪੰਜਾਬ ਦੀ ਵਾਰੀ : ਕੇਵਲ ਸਿੰਘ ਢਿੱਲੋਂ
Barnala ਵਿਖੇ ਭਾਜਪਾ ਨੇ ਲੱਡੂ ਵੰਡ ਕੇ ਜਿੱਤ ਦਾ ਮਨਾਇਆ ਜਸ਼ਨ , ਬੰਗਾਲ ਤੋਂ ਬਾਅਦ ਹੁਣ ਪੰਜਾਬ ਦੀ ਵਾਰੀ : ਕੇਵਲ ਸਿੰਘ ਢਿੱਲੋਂ
Commercial LPG Cylinder ਦੀਆਂ ਕੀਮਤਾਂ ਵੱਧਣ ਕਾਰਨ ਪੰਜਾਬ ਹੋਟਲ ਐਸੋਸੀਏਸ਼ਨ ਨੇ ਦਿੱਤੀ ਅੰਦੋਲਨ ਦੀ ਚੇਤਾਵਨੀ 
Commercial LPG Cylinder ਦੀਆਂ ਕੀਮਤਾਂ ਵੱਧਣ ਕਾਰਨ ਪੰਜਾਬ ਹੋਟਲ ਐਸੋਸੀਏਸ਼ਨ ਨੇ ਦਿੱਤੀ ਅੰਦੋਲਨ ਦੀ ਚੇਤਾਵਨੀ 
Mohali 'ਚ ਮਰਹੂਮ ਅਦਾਕਾਰ ਜਸਵਿੰਦਰ ਭੱਲਾ ਦੇ ਨਾਮ 'ਤੇ ਰੱਖਿਆ ਚੌਂਕ ਦਾ ਨਾਮ , ਜਨਮ ਦਿਨ 'ਤੇ ਹੋਇਆ ਉਦਘਾਟਨ
Mohali 'ਚ ਮਰਹੂਮ ਅਦਾਕਾਰ ਜਸਵਿੰਦਰ ਭੱਲਾ ਦੇ ਨਾਮ 'ਤੇ ਰੱਖਿਆ ਚੌਂਕ ਦਾ ਨਾਮ , ਜਨਮ ਦਿਨ 'ਤੇ ਹੋਇਆ ਉਦਘਾਟਨ
Moga ਦੀ ਜਸਦੀਪ ਕੌਰ ਨੇ ਹਾਸਲ ਕੀਤਾ ਵੱਡਾ ਮੁਕਾਮ, ਕੈਨੇਡਾ ਪੁਲਿਸ 'ਚ ਪੀਸ ਅਫ਼ਸਰ ਵਜੋਂ ਹੋਈ ਨਿਯੁਕਤੀ
Moga ਦੀ ਜਸਦੀਪ ਕੌਰ ਨੇ ਹਾਸਲ ਕੀਤਾ ਵੱਡਾ ਮੁਕਾਮ, ਕੈਨੇਡਾ ਪੁਲਿਸ 'ਚ ਪੀਸ ਅਫ਼ਸਰ ਵਜੋਂ ਹੋਈ ਨਿਯੁਕਤੀ

ਵੀਡੀਓਜ਼

ਵਿਰੋਧੀਆਂ ‘ਤੇ ਭੜਕੇ CM — ‘ਮੇਰੇ ‘ਤੇ ਲੱਗੇ ਸਾਰੇ ਇਲਜ਼ਾਮ ਝੂਠੇa
CM ਮਾਨ ਦਾ ਤਿੱਖਾ ਵਾਰ — ‘ਅਕਾਲੀ ਦਲ ਪੰਜਾਬ ਦੇ ਗੱਦਾਰ
CM ਮਾਨ ਦਾ ਕਾਂਗਰਸ ‘ਤੇ ਤਿੱਖਾ ਵਾਰ — ‘ਇਹਨਾਂ ਨੂੰ ਇਲਾਜ ਦੀ ਲੋੜ ਹੈ
CM ਮਾਨ ਦਾ ਤਿੱਖਾ ਵਾਰ — ‘ਵਿਰੋਧੀ ਸਾਡੀ ਤਰੱਕੀ ਤੋਂ ਜਲਦੇ ਨੇ
1984 ‘ਤੇ ਦਾ CM ਵੱਡਾ ਬਿਆਨ ਮੁਆਫ਼ੀ ਨਾਲ ਨਹੀਂ ਮੁੱਕਣੇ ਇਹ ਗੁਨਾਹ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Mohali 'ਚ ਮਰਹੂਮ ਅਦਾਕਾਰ ਜਸਵਿੰਦਰ ਭੱਲਾ ਦੇ ਨਾਮ 'ਤੇ ਰੱਖਿਆ ਚੌਂਕ ਦਾ ਨਾਮ , ਜਨਮ ਦਿਨ 'ਤੇ ਹੋਇਆ ਉਦਘਾਟਨ
Mohali 'ਚ ਮਰਹੂਮ ਅਦਾਕਾਰ ਜਸਵਿੰਦਰ ਭੱਲਾ ਦੇ ਨਾਮ 'ਤੇ ਰੱਖਿਆ ਚੌਂਕ ਦਾ ਨਾਮ , ਜਨਮ ਦਿਨ 'ਤੇ ਹੋਇਆ ਉਦਘਾਟਨ
Commercial LPG Cylinder ਦੀਆਂ ਕੀਮਤਾਂ ਵੱਧਣ ਕਾਰਨ ਪੰਜਾਬ ਹੋਟਲ ਐਸੋਸੀਏਸ਼ਨ ਨੇ ਦਿੱਤੀ ਅੰਦੋਲਨ ਦੀ ਚੇਤਾਵਨੀ 
Commercial LPG Cylinder ਦੀਆਂ ਕੀਮਤਾਂ ਵੱਧਣ ਕਾਰਨ ਪੰਜਾਬ ਹੋਟਲ ਐਸੋਸੀਏਸ਼ਨ ਨੇ ਦਿੱਤੀ ਅੰਦੋਲਨ ਦੀ ਚੇਤਾਵਨੀ 
ਪੰਚਾਇਤ 'ਤੇ ਡਿੱਗੀ ਗਾਜ, ਪਟਿਆਲਾ 'ਚ ਸਰਪੰਚ ਸਣੇ ਮੈਂਬਰ Suspend
ਪੰਚਾਇਤ 'ਤੇ ਡਿੱਗੀ ਗਾਜ, ਪਟਿਆਲਾ 'ਚ ਸਰਪੰਚ ਸਣੇ ਮੈਂਬਰ Suspend
ਅਧਿਆਪਕ ਤੋਂ ਤੰਗ ਆ ਕੇ ਵਿਦਿਆਰਥੀ ਨੇ ਕੀਤੀ ਖੁਦਕੁਸ਼ੀ, ਨਹਿਰ 'ਚ ਛਾਲ ਮਾਰ ਕੇ ਗਵਾਈ ਜਾਨ, ਮੱਚਿਆ ਹੜਕੰਪ; ਜਾਣੋ ਪੂਰਾ ਮਾਮਲਾ
ਅਧਿਆਪਕ ਤੋਂ ਤੰਗ ਆ ਕੇ ਵਿਦਿਆਰਥੀ ਨੇ ਕੀਤੀ ਖੁਦਕੁਸ਼ੀ, ਨਹਿਰ 'ਚ ਛਾਲ ਮਾਰ ਕੇ ਗਵਾਈ ਜਾਨ, ਮੱਚਿਆ ਹੜਕੰਪ; ਜਾਣੋ ਪੂਰਾ ਮਾਮਲਾ
Bikram Majithia ਨੂੰ ਮੁੜ ਮਿਲੀ ਜਾਨੋਂ ਮਾਰਨ ਦੀ ਧਮਕੀ ,ਵਿਦੇਸ਼ੀ ਨੰਬਰ ਤੋਂ ਆਇਆ ਫ਼ੋਨ ,ਕਿਹਾ - 'ਕੁਝ ਦਿਨ ਹੋਰ ਜੀਅ ਲਓ ਜ਼ਿੰਦਗੀ'
Bikram Majithia ਨੂੰ ਮੁੜ ਮਿਲੀ ਜਾਨੋਂ ਮਾਰਨ ਦੀ ਧਮਕੀ ,ਵਿਦੇਸ਼ੀ ਨੰਬਰ ਤੋਂ ਆਇਆ ਫ਼ੋਨ ,ਕਿਹਾ - 'ਕੁਝ ਦਿਨ ਹੋਰ ਜੀਅ ਲਓ ਜ਼ਿੰਦਗੀ'
Moga ਦੀ ਜਸਦੀਪ ਕੌਰ ਨੇ ਹਾਸਲ ਕੀਤਾ ਵੱਡਾ ਮੁਕਾਮ, ਕੈਨੇਡਾ ਪੁਲਿਸ 'ਚ ਪੀਸ ਅਫ਼ਸਰ ਵਜੋਂ ਹੋਈ ਨਿਯੁਕਤੀ
Moga ਦੀ ਜਸਦੀਪ ਕੌਰ ਨੇ ਹਾਸਲ ਕੀਤਾ ਵੱਡਾ ਮੁਕਾਮ, ਕੈਨੇਡਾ ਪੁਲਿਸ 'ਚ ਪੀਸ ਅਫ਼ਸਰ ਵਜੋਂ ਹੋਈ ਨਿਯੁਕਤੀ
Rana Balachauria ਕਤਲ ਮਾਮਲੇ ਨੂੰ ਲੈ ਕੇ ਵੱਡੀ ਖ਼ਬਰ,  ਮੁੱਖ ਸ਼ੂਟਰ ਆਦਿਤਿਆ ਕਪੂਰ ਉਰਫ਼ ਮੱਖਣ ਗ੍ਰਿਫਤਾਰ
Rana Balachauria ਕਤਲ ਮਾਮਲੇ ਨੂੰ ਲੈ ਕੇ ਵੱਡੀ ਖ਼ਬਰ,  ਮੁੱਖ ਸ਼ੂਟਰ ਆਦਿਤਿਆ ਕਪੂਰ ਉਰਫ਼ ਮੱਖਣ ਗ੍ਰਿਫਤਾਰ
Car ਦਾ AC ਚਲਾਉਂਦੇ ਸਮੇਂ ਤੁਸੀਂ ਕਰ ਰਹੇ ਹੋ ਇਹ 5 ਗਲਤੀਆਂ ? ਖ਼ਰਚ ਹੋ ਸਕਦਾ ਹੈ ਦੁੱਗਣਾ ! ਜਾਣੋ ਸਹੀ ਤਰੀਕਾ
Car ਦਾ AC ਚਲਾਉਂਦੇ ਸਮੇਂ ਤੁਸੀਂ ਕਰ ਰਹੇ ਹੋ ਇਹ 5 ਗਲਤੀਆਂ ? ਖ਼ਰਚ ਹੋ ਸਕਦਾ ਹੈ ਦੁੱਗਣਾ ! ਜਾਣੋ ਸਹੀ ਤਰੀਕਾ
Embed widget