ਪੜਚੋਲ ਕਰੋ

Sangrur News: ਪੰਜਾਬੀਆਂ ਦੀ ਸ਼ਾਨ ਵੱਖਰੀ! ਪੰਜਾਬੀ ਨੂੰ ਮਿਲਿਆ ਕੈਨੇਡੀਅਨ ਨੇਵੀ 'ਚ ਨੇਬਲ ਕਮਿਊਨੀਕੇਟਰ ਰੈਂਕ 

ਪੰਜਾਬੀ ਆਪਣੀ ਮਿਹਨਤ ਨਾਲ ਵਿਦੇਸ਼ੀ ਧਰਤੀ ਉੱਪਰ ਵੱਖਰੀ ਪਛਾਣ ਬਣਾ ਲੈਂਦੇ ਹਨ। ਅਜਿਹਾ ਹੀ ਨਿਸ਼ਾਂਤ ਸ਼ਰਮਾ ਨੇ ਕਰ ਵਿਖਾਇਆ ਹੈ। ਕੈਨੇਡੀਅਨ ਫੋਰਸਿਜ਼ ਐਟੀਟਿਊਡ ਟੈਸਟ ਪਾਸ ਕਰਕੇ ਬਲਾਕ ਸ਼ੇਰਪੁਰ ਦੇ ਪਿੰਡ ਹੇੜੀਕੇ ਨਾਲ ਸਬੰਧਤ ਨਿਸ਼ਾਂਤ ਸ਼ਰਮਾ ਕੈਨੇਡੀਅਨ ਨੇਵੀ ਵਿੱਚ ਭਰਤੀ ਹੋ ਗਿਆ ਹੈ।

Sangrur News: ਪੰਜਾਬੀ ਆਪਣੀ ਮਿਹਨਤ ਨਾਲ ਵਿਦੇਸ਼ੀ ਧਰਤੀ ਉੱਪਰ ਵੱਖਰੀ ਪਛਾਣ ਬਣਾ ਲੈਂਦੇ ਹਨ। ਅਜਿਹਾ ਹੀ ਨਿਸ਼ਾਂਤ ਸ਼ਰਮਾ ਨੇ ਕਰ ਵਿਖਾਇਆ ਹੈ। ਕੈਨੇਡੀਅਨ ਫੋਰਸਿਜ਼ ਐਟੀਟਿਊਡ ਟੈਸਟ ਪਾਸ ਕਰਕੇ ਬਲਾਕ ਸ਼ੇਰਪੁਰ ਦੇ ਪਿੰਡ ਹੇੜੀਕੇ ਨਾਲ ਸਬੰਧਤ ਨਿਸ਼ਾਂਤ ਸ਼ਰਮਾ ਕੈਨੇਡੀਅਨ ਨੇਵੀ ਵਿੱਚ ਭਰਤੀ ਹੋ ਗਿਆ ਹੈ। ਇਸ ਕਾਰਨ ਪਰਿਵਾਰਕ ਮੈਂਬਰਾਂ ਤੇ ਪਿੰਡ ਵਾਸੀਆਂ ਤੋਂ ਖੁਸ਼ੀ ਸਾਂਭੀ ਨਹੀਂ ਜਾ ਰਹੀ। ਪਰਿਵਾਰ ਵਾਲੇ ਲੱਡੂ ਵੰਡੇ ਕੇ ਇਸ ਖੁਸ਼ੀ ਦੇ ਜਸ਼ਨ ਨੂੰ ਮਨਾ ਰਹੇ ਹਨ।

ਹੋਰ ਪੜ੍ਹੋ : ਅੱਜ ਤੋਂ 10 ਸਾਲਾਂ ਬਾਅਦ ਪੰਜਾਬ ਦਾ ਕੀ ਬਣੇਗਾ, ਮਾਨ ਸਰਕਾਰ ਨੇ ਅੰਕੜੇ ਕੀਤੇ ਜਾਰੀ : ਵਿੱਤ ਮੰਤਰੀ ਨੇ 2024 ਤੱਕ ਦਾ ਦਿੱਤਾ ਹਿਸਾਬ

 ਨਿਸ਼ਾਂਤ ਸ਼ਰਮਾ ਦੇ ਪਿਤਾ ਓਂਕਾਰ ਸ਼ਰਮਾ ਤੇ ਮਾਤਾ ਸੁਨੀਤਾ ਰਾਣੀ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਸੰਨ 2009 ਵਿੱਚ ਕੈਨੇਡਾ (Canada) ਗਿਆ ਸੀ ਜਿਸ ਨੇ ਇਸ ਮੁਕਾਮ ’ਤੇ ਪੁੱਜਣ ਲਈ ਹਰ ਛੋਟੇ ਵੱਡੇ ਕੰਮ ਦੇ ਨਾਲ-ਨਾਲ ਆਪਣੀ ਪੜ੍ਹਾਈ ਕਰਦਿਆਂ ਸਖ਼ਤ ਮਿਹਨਤ ਕੀਤੀ । 

ਉਨ੍ਹਾਂ ਦੱਸਿਆ ਕਿ ਸੀਐਫਏਟੀ ਦਾ ਸਤੰਬਰ 2021 ਵਿੱਚ ਟੈਸਟ ਦਿੱਤਾ ਜਿਸ ਮਗਰੋਂ ਬੀਐਮਕਿਊ (ਬੇਸਿਕ ਮਿਲਟਰੀ ਕੁਆਲੀਫਿਕੇਸ਼ਨ) ਸਖ਼ਤ ਸਿਖਲਾਈ ਕਰਕੇ ਆਖਿਰ ਕੈਨੇਡੀਅਨ ਨੇਵੀ (Canadian Navy) ਵਿੱਚ ਨਿਸ਼ਾਂਤ ਨੇ ਨੇਬਲ ਕਮਿਊਨੀਕੇਟਰ ਰੈਂਕ ਪ੍ਰਾਪਤ ਕੀਤਾ । 

ਉਧਰ, ਨਿਸ਼ਾਂਤ ਸ਼ਰਮਾ ਦਾ ਕਹਿਣਾ ਹੈ ਪਰਵਾਸ ਕਰਨ ਤੋਂ ਪਹਿਲਾਂ ਉਸ ਦੇ ਮਰਹੂਮ ਦਾਦਾ ਪੰਡਿਤ ਰਾਮਸਰੂਪ ਹੁਰਾਂ ਨੇ ਆਪਣੇ ਜਿਉਂਦੇ ਜੀਅ ਕਈ ਵਾਰ ਉਸ ਨੂੰ ਮਿਲਟਰੀ ਫੋਰਸ ਵਿੱਚ ਕਰਵਾਉਣ ਦੀ ਇੱਛਾ ਪ੍ਰਗਟਾਈ ਤੇ ਬਹੁਤ ਸਖ਼ਤ ਸਿਖਲਾਈ ਦੇ ਬਾਵਜੂਦ ਇਸ ਮੁਕਾਮ ’ਤੇ ਪਹੁੰਚਾਉਣ ਲਈ ਉਸ ਦੇ ਪੁਰਖਿਆ ਦਾ ਉਤਸ਼ਾਹ ਤੇ ਪਤਨੀ ਦਾ ਯੋਗਦਾਨ ਜ਼ਿਕਰਯੋਗ ਹੈ ।

ਹੋਰ ਪੜ੍ਹੋ : Amritsar News: ਸ੍ਰੀ ਹਰਿਮੰਦਰ ਸਾਹਿਬ ਨੇੜੇ ਧਮਾਕਿਆਂ ਮਗਰੋਂ ਸੁਰੱਖਿਆ ਏਜੰਸੀਆਂ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਵੀ ਅਲਰਟ, ਸੁਰੱਖਿਆ ਲਈ ਚੁੱਕੇ ਵੱਡੇ ਕਦਮ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਵਿਜੀਲੈਂਸ ਬਿਊਰੋ ਵੱਲੋਂ PSPCL ਦਾ JE ਗ੍ਰਿਫਤਾਰ, ਦੂਜੀ ਕਿਸ਼ਤ ਵਜੋਂ ਲੈ ਰਿਹਾ ਸੀ 5000 ਰੁਪਏ ਦੀ ਰਿਸ਼ਵਤ

Punjab News: ਸੂਬੇ 'ਚ ਡਰੋਨ ਤੋਂ ਲੈ ਕੇ ਗਰਮ ਹਵਾ ਦੇ ਗੁਬਾਰਿਆਂ ਨੂੰ ਉਡਾਉਣ 'ਤੇ ਪਾਬੰਦੀ ਦੇ ਹੁਕਮ, ਜਾਣੋ ਵਜ੍ਹਾ

Delhi Election: CM ਮਾਨ ਨੇ ਗੁਬਾਰਾ ਦਿਖਾਕੇ ਉਡਾਇਆ ਭਾਜਪਾ ਦਾ ਮਜ਼ਾਕ ! ਕਿਹਾ- ਚੋਣਾਂ 'ਚ ਭਾਜਪਾ ਦੀ ਵੀ ਨਿਕਲ ਗਈ ਹਵਾ

Punjab News: ਪੰਜਾਬ ਦੇ ਸੀਨੀਅਰ IAS ਅਧਿਕਾਰੀ ਲੈਣਗੇ VRS, ਸਰਕਾਰ ਨੇ ਦਿੱਤੀ ਮਨਜ਼ੂਰੀ
Punjab News: ਪੰਜਾਬ ਦੇ ਸੀਨੀਅਰ IAS ਅਧਿਕਾਰੀ ਲੈਣਗੇ VRS, ਸਰਕਾਰ ਨੇ ਦਿੱਤੀ ਮਨਜ਼ੂਰੀ
Advertisement
ABP Premium

ਵੀਡੀਓਜ਼

ਕੈਬਨਿਟ ਮੰਤਰੀ ਤੇ SDM ਦੀ ਤਿੱਖੀ ਬਹਿਸ  ਮੰਤਰੀ ਨੇ ਲਿਆ ਵੱਡਾ Action!ਕਿਸਾਨਾਂ ਨੇ ਲਾਇਆ ਥਾਣੇ ਬਾਹਰ ਧਰਨਾ! ਪੁਲਿਸ ਨੇ ਆਕੇ...ਅੰਮ੍ਰਿਤਸਰ 'ਚ ਲੋਕਾਂ ਨੇ ਤੋੜੇ RULES. ਸਿੱਧਾ ਲੈਣ ਆਇਆ ਯਮਰਾਜ!SDM ਸਾਬ੍ਹ ਹੁਣ ਤੁਸੀਂ ਲੋਕਾਂ ਨੂੰ ਡਰਾਓਗੇ! ਕਾਂਗਰਸ MLA ਦਾ ਪਿਆ ਅਫਸਰ ਨਾਲ ਪੰਗਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਵਿਜੀਲੈਂਸ ਬਿਊਰੋ ਵੱਲੋਂ PSPCL ਦਾ JE ਗ੍ਰਿਫਤਾਰ, ਦੂਜੀ ਕਿਸ਼ਤ ਵਜੋਂ ਲੈ ਰਿਹਾ ਸੀ 5000 ਰੁਪਏ ਦੀ ਰਿਸ਼ਵਤ
Punjab News: ਵਿਜੀਲੈਂਸ ਬਿਊਰੋ ਵੱਲੋਂ PSPCL ਦਾ JE ਗ੍ਰਿਫਤਾਰ, ਦੂਜੀ ਕਿਸ਼ਤ ਵਜੋਂ ਲੈ ਰਿਹਾ ਸੀ 5000 ਰੁਪਏ ਦੀ ਰਿਸ਼ਵਤ
Punjab News: ਸੂਬੇ 'ਚ ਡਰੋਨ ਤੋਂ ਲੈ ਕੇ ਗਰਮ ਹਵਾ ਦੇ ਗੁਬਾਰਿਆਂ ਨੂੰ ਉਡਾਉਣ 'ਤੇ ਪਾਬੰਦੀ ਦੇ ਹੁਕਮ, ਜਾਣੋ ਵਜ੍ਹਾ
Punjab News: ਸੂਬੇ 'ਚ ਡਰੋਨ ਤੋਂ ਲੈ ਕੇ ਗਰਮ ਹਵਾ ਦੇ ਗੁਬਾਰਿਆਂ ਨੂੰ ਉਡਾਉਣ 'ਤੇ ਪਾਬੰਦੀ ਦੇ ਹੁਕਮ, ਜਾਣੋ ਵਜ੍ਹਾ
Delhi Election: CM ਮਾਨ ਨੇ ਗੁਬਾਰਾ ਦਿਖਾਕੇ ਉਡਾਇਆ ਭਾਜਪਾ ਦਾ ਮਜ਼ਾਕ ! ਕਿਹਾ- ਚੋਣਾਂ 'ਚ ਭਾਜਪਾ ਦੀ ਵੀ ਨਿਕਲ ਗਈ ਹਵਾ
Delhi Election: CM ਮਾਨ ਨੇ ਗੁਬਾਰਾ ਦਿਖਾਕੇ ਉਡਾਇਆ ਭਾਜਪਾ ਦਾ ਮਜ਼ਾਕ ! ਕਿਹਾ- ਚੋਣਾਂ 'ਚ ਭਾਜਪਾ ਦੀ ਵੀ ਨਿਕਲ ਗਈ ਹਵਾ
Punjab News: ਪੰਜਾਬ ਦੇ ਸੀਨੀਅਰ IAS ਅਧਿਕਾਰੀ ਲੈਣਗੇ VRS, ਸਰਕਾਰ ਨੇ ਦਿੱਤੀ ਮਨਜ਼ੂਰੀ
Punjab News: ਪੰਜਾਬ ਦੇ ਸੀਨੀਅਰ IAS ਅਧਿਕਾਰੀ ਲੈਣਗੇ VRS, ਸਰਕਾਰ ਨੇ ਦਿੱਤੀ ਮਨਜ਼ੂਰੀ
ਕੀ ਪਿਸ਼ਾਬ 'ਚ ਖੂਨ ਦਾ ਮਤਲਬ ਕੈਂਸਰ ਹੁੰਦੈ ਜਾਂ ਫਿਰ ਕੋਈ ਹੋਰ ਵਜ੍ਹਾ? ਇੱਥੇ ਜਾਣੋ ਜਵਾਬ

Saif Ali Khan Discharged: ਸੈਫ ਅਲੀ ਖਾਨ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਪਹਿਲੀ ਝਲਕ ਆਈ ਸਾਹਮਣੇ

ਕੀ ਚਾਹ 'ਚ ਲੌਂਗ ਅਤੇ ਕਾਲੀ ਮਿਰਚ ਪਾਉਣ ਨਾਲ ਸਰੀਰ ਨੂੰ ਮਿਲਦੀ ਗਰਮਾਹਟ? ਇੱਥੇ ਜਾਣੋ ਸਹੀ ਜਵਾਬ

Punjab News: ਪੰਜਾਬ 'ਚ Smart Meter ਲਗਾਉਣ ਨੂੰ ਲੈ ਕੇ ਆਈ ਵੱਡੀ ਖਬਰ, ਹੋਇਆ ਨਵਾਂ ਐਲਾਨ

Embed widget