ਪੜਚੋਲ ਕਰੋ

ਮੀਂਹ ਨਾਲ ਡਿੱਗੀ ਛੱਤ, ਇੱਕ ਪਰਿਵਾਰ ਦੇ ਚਾਰ ਲੋਕਾਂ ਦੀ ਮੌਤ, ਤਿੰਨ ਗੰਭੀਰ ਜ਼ਖਮੀ

ਦੋ ਦਿਨਾਂ ਤੋਂ ਪੈ ਰਹੇ ਬੇਮੌਸਮੇਂ ਮੀਂਹ ਕਾਰਨ ਜ਼ਿਲ੍ਹਾ ਸੰਗਰੂਰ ਦੇ ਸੁਨਾਮ 'ਚ ਇੱਕ ਘਰ ਦੀ ਛੱਤ ਡਿੱਗਣ ਨਾਲ ਇੱਕੋ ਪਰਿਵਾਰ ਦੇ ਚਾਰ ਲੋਕਾਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ ਜ਼ਖਮੀ ਹੋ ਗਏ।

ਸੰਗਰੂਰ: ਦੋ ਦਿਨਾਂ ਤੋਂ ਪੈ ਰਹੇ ਬੇਮੌਸਮੇਂ ਮੀਂਹ ਕਾਰਨ ਜ਼ਿਲ੍ਹਾ ਸੰਗਰੂਰ ਦੇ ਸੁਨਾਮ 'ਚ ਇੱਕ ਘਰ ਦੀ ਛੱਤ ਡਿੱਗਣ ਨਾਲ ਇੱਕੋ ਪਰਿਵਾਰ ਦੇ ਚਾਰ ਲੋਕਾਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ ਜ਼ਖਮੀ ਹੋ ਗਏ। ਸ਼ਹੀਦ ਉਧਮ ਸਿੰਘ ਓਲੰਪਿਕ ਸਟੇਡੀਅਮ ਨਾਲ ਲੱਗਦੀ ਨਾਇਕ ਬਸਤੀ ਦੇ ਦੀਪਕ ਦੇ ਪਰਿਵਾਰ ਤੇ ਸ਼ਨੀਵਾਰ ਦੀ ਰਾਤ ਬੇਹੱਦ ਦਰਦਨਾਕ ਸਾਬਿਤ ਹੋਇਆ ਜਦੋਂ ਰਾਤ ਕਰੀਬ 11 ਵਜੇ ਇੱਕ ਕਮਰੇ ਦੀ ਛੱਤ ਉਨ੍ਹਾਂ ਦੇ ਉਪਰ ਡਿੱਗ ਪਈ। ਜਿਸ ਨਾਲ ਦੀਪਕ ਉਸਦੀ ਪਤਨੀ ਅਤੇ ਦੋ ਬੱਚੀਆਂ ਦੀ ਦੱਬ ਕਿ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਦੀਪਕ ਕੁਮਾਰ, ਜਾਨਵੀ(ਪਤਨੀ), ਨਾਵੀ ਅਤੇ ਬੱਬਲੀ (ਬੇਟੇ) ਵਜੋਂ ਹੋਈ ਹੈ। ਇਸ ਦੌਰਾਨ ਦੀਪਕ ਦੇ ਮਾਤਾ ਪਿਤਾ ਅਤੇ ਉਸਦੀ ਭੈਣ ਵੀ ਛੱਤ ਉਪਰ ਸੁੱਤੇ ਸਨ, ਜਿਹਨਾਂ ਨੂੰ ਗੰਭੀਰ ਸੱਟਾਂ ਲੱਗੀਆਂ ਹਨ। ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕਮਰਾ ਕਾਫੀ ਪਹਿਲਾਂ ਬਣਾਇਆ ਗਿਆ ਸੀ, ਬਾਰਸ਼ ਨੇ ਢਾਂਚੇ ਨੂੰ ਕਮਜ਼ੋਰ ਕਰ ਦਿੱਤਾ, ਜਿਸ ਨਾਲ ਇਸ ਦੀ ਛੱਤ ਢਹਿ ਗਈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪੰਜਾਬ-ਚੰਡੀਗੜ੍ਹ 'ਚ ਅੱਜ ਤੋਂ ਬਦਲੇਗਾ ਮੌਸਮ, ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਅੱਜ ਤੋਂ ਬਦਲੇਗਾ ਮੌਸਮ, ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
Moonak ਸੜਕ ਹਾਦਸੇ 'ਚ 2 ਸਕੇ ਭਰਾਵਾਂ ਦੀ ਮੌਤ , ਵਿਆਹ ਸਮਾਗਮ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ
Moonak ਸੜਕ ਹਾਦਸੇ 'ਚ 2 ਸਕੇ ਭਰਾਵਾਂ ਦੀ ਮੌਤ , ਵਿਆਹ ਸਮਾਗਮ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ
Gagandeep Randhawa DM Case : DM ਗਗਨਦੀਪ ਸਿੰਘ ਰੰਧਾਵਾ ਦਾ ਹੋਇਆ ਅੰਤਿਮ ਸਸਕਾਰ , ਪਤਨੀ ਹੋਈ ਭਾਵੁਕ
Gagandeep Randhawa DM Case : DM ਗਗਨਦੀਪ ਸਿੰਘ ਰੰਧਾਵਾ ਦਾ ਹੋਇਆ ਅੰਤਿਮ ਸਸਕਾਰ , ਪਤਨੀ ਹੋਈ ਭਾਵੁਕ
Laljit Bhullar Arrest Update : ਸਾਬਕਾ ਮੰਤਰੀ ਲਾਲਜੀਤ ਭੁੱਲਰ ਨੂੰ ਅਦਾਲਤ ਨੇ 5 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ ,ਪੜ੍ਹੋ ਪੂਰੀ ਖ਼ਬਰ 
Laljit Bhullar Arrest Update : ਸਾਬਕਾ ਮੰਤਰੀ ਲਾਲਜੀਤ ਭੁੱਲਰ ਨੂੰ ਅਦਾਲਤ ਨੇ 5 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ ,ਪੜ੍ਹੋ ਪੂਰੀ ਖ਼ਬਰ 

ਵੀਡੀਓਜ਼

ਵਿਰੋਧੀ ਮੇਰੇ ਤੋਂ ਡਰਦੇ ਨੇ! CM ਮਾਨ ਦਾ ਵੱਡਾ ਦਾਅਵਾ
ਹੁਣ ਸੁਣ ਲਓ!CM ਮਾਨ ਨੇ ਗਾਲਾਂ ਕੱਢਣ ਵਾਲਿਆਂ ਨੂੰ ਘੇਰਿਆ
ਵਿਰੋਧੀਆਂ ਨੇ ਪੰਜਾਬ ਨੂੰ ਲੁੱਟ ਕੇ ਖਾ ਲਿਆ!CM ਮਾਨ ਦਾ ਵੱਡਾ ਵਾਰ
ਸੁਖਬੀਰ ਨੇ ਪੰਜਾਬ ਲਈ ਡੱਕਾ ਵੀ ਨਹੀਂ ਤੋੜਿਆ!” CM ਮਾਨ ਦਾ ਤਿੱਖਾ ਹਮਲਾ
ਅਸੀਂ ਤੇਰੇ ਪਰਚਿਆਂ ਤੋਂ ਨਹੀਂ ਡਰਦੇ! ਸੁਖਬੀਰ ਦਾ CM ਨੂੰ ਸਿੱਧਾ ਚੈਲੈਂਜ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਮਾਰਚ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਮਾਰਚ 2026
ਪੰਜਾਬ-ਚੰਡੀਗੜ੍ਹ 'ਚ ਅੱਜ ਤੋਂ ਬਦਲੇਗਾ ਮੌਸਮ, ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਅੱਜ ਤੋਂ ਬਦਲੇਗਾ ਮੌਸਮ, ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
Punjab News: ਪੰਜਾਬ 'ਚ ਸਿਆਸੀ ਹਲਚਲ ਤੇਜ਼, ਸੁਖਬੀਰ ਬਾਦਲ ਨੇ ਲਹਿਰਾਗਾਗਾ ਤੋਂ ਐਲਾਨਿਆ ਉਮੀਦਵਾਰ; ਜਾਣੋ ਕੌਣ...?
Punjab News: ਪੰਜਾਬ 'ਚ ਸਿਆਸੀ ਹਲਚਲ ਤੇਜ਼, ਸੁਖਬੀਰ ਬਾਦਲ ਨੇ ਲਹਿਰਾਗਾਗਾ ਤੋਂ ਐਲਾਨਿਆ ਉਮੀਦਵਾਰ; ਜਾਣੋ ਕੌਣ...?
Punjab News: ਪੰਜਾਬ 'ਆਪ' 'ਚ ਆਇਆ ਭੂਚਾਲ, ਮੰਤਰੀਆਂ ਦੇ ਵਿਭਾਗਾਂ 'ਚ ਵੱਡਾ ਫੇਰਬਦਲ; CM ਮਾਨ ਵੱਲੋਂ ਅਚਾਨਕ ਲਿਆ ਗਿਆ ਅਹਿਮ ਫੈਸਲਾ...
ਪੰਜਾਬ 'ਆਪ' 'ਚ ਆਇਆ ਭੂਚਾਲ, ਮੰਤਰੀਆਂ ਦੇ ਵਿਭਾਗਾਂ 'ਚ ਵੱਡਾ ਫੇਰਬਦਲ; CM ਮਾਨ ਵੱਲੋਂ ਅਚਾਨਕ ਲਿਆ ਗਿਆ ਅਹਿਮ ਫੈਸਲਾ...
 Iran-US War ਦੌਰਾਨ ਟਰੰਪ ਅਤੇ PM ਮੋਦੀ ਨੇ ਫ਼ੋਨ 'ਤੇ ਕੀਤੀ ਗੱਲਬਾਤ, ਹੋਰਮੁਜ਼ ਜਲਡਮਰੂ ਨੂੰ ਖੋਲ੍ਹਣ 'ਤੇ ਹੋਈ ਚਰਚਾ 
 Iran-US War ਦੌਰਾਨ ਟਰੰਪ ਅਤੇ PM ਮੋਦੀ ਨੇ ਫ਼ੋਨ 'ਤੇ ਕੀਤੀ ਗੱਲਬਾਤ, ਹੋਰਮੁਜ਼ ਜਲਡਮਰੂ ਨੂੰ ਖੋਲ੍ਹਣ 'ਤੇ ਹੋਈ ਚਰਚਾ 
IPL 2026: ਆਈਪੀਐੱਲ ਪ੍ਰੇਮੀਆਂ ਨੂੰ ਵੱਡਾ ਝਟਕਾ, RCB ਦਾ ਧਾਕੜ ਤੇਜ਼ ਗੇਂਦਬਾਜ਼ ਪੂਰੇ ਸੀਜ਼ਨ ਤੋਂ ਬਾਹਰ; ਸਦਮੇ 'ਚ ਸਾਥੀ ਖਿਡਾਰੀ...
ਆਈਪੀਐੱਲ ਪ੍ਰੇਮੀਆਂ ਨੂੰ ਵੱਡਾ ਝਟਕਾ, RCB ਦਾ ਧਾਕੜ ਤੇਜ਼ ਗੇਂਦਬਾਜ਼ ਪੂਰੇ ਸੀਜ਼ਨ ਤੋਂ ਬਾਹਰ; ਸਦਮੇ 'ਚ ਸਾਥੀ ਖਿਡਾਰੀ...
Singer Death: ਮਸ਼ਹੂਰ ਗਾਇਕ ਦੀ ਮੌਤ, ਮੋਟਰਸਾਈਕਲ ਹਾਦਸੇ 'ਚ ਗਵਾਈ ਜਾਨ; ਸਦਮੇ 'ਚ ਪਰਿਵਾਰ...
Singer Death: ਮਸ਼ਹੂਰ ਗਾਇਕ ਦੀ ਮੌਤ, ਮੋਟਰਸਾਈਕਲ ਹਾਦਸੇ 'ਚ ਗਵਾਈ ਜਾਨ; ਸਦਮੇ 'ਚ ਪਰਿਵਾਰ...
Swiggy ਤੋਂ ਔਨਲਾਈਨ ਖਾਣਾ ਮੰਗਵਾਉਣਾ ਪਵੇਗਾ ਮਹਿੰਗਾ ! Zomato ਤੋਂ ਬਾਅਦ Swiggy ਨੇ ਵਧਾਏ ਰੇਟ 
Swiggy ਤੋਂ ਔਨਲਾਈਨ ਖਾਣਾ ਮੰਗਵਾਉਣਾ ਪਵੇਗਾ ਮਹਿੰਗਾ ! Zomato ਤੋਂ ਬਾਅਦ Swiggy ਨੇ ਵਧਾਏ ਰੇਟ 
Embed widget