ਪੜਚੋਲ ਕਰੋ

ਸੰਗਰੂਰ 'ਚ ਅਣਪਛਾਤਿਆਂ ਨੇ ਔਰਤ ਨੂੰ ਅੱਗ ਲਾ ਕੇ ਸਾੜਿਆ

ਸੰਗਰੂਰ: ਲਹਿਰਾਗਾਗਾ ਦੀ ਨਵੀਂ ਅਨਾਜ ਮੰਡੀ ਵਿੱਚ 40 ਸਾਲਾ ਮਹਿਲਾ ਦੀ ਸੜੀ ਹੋਈ ਲਾਸ਼ ਮਿਲੀ ਹੈ। ਹਾਸਲ ਜਣਕਾਰੀ ਮੁਤਾਬਕ ਸਲਮਾ ਘਰੋਂ ਰੁਜ਼ਗਾਰ ਲਈ ਨਿਕਲੀ ਸੀ। ਜਦੋਂ ਕਾਫੀ ਸਮਾਂ ਬੀਤ ਜਾਣ ਬਾਅਦ ਵੀ ਮਹਿਲਾ ਘਰ ਵਾਪਸ ਨਹੀਂ ਪੁੱਜੀ ਤਾਂ ਪਰਿਵਾਰ ਵਾਲਿਆਂ ਉਸ ਦੀ ਭਾਲ ਕੀਤੀ। ਉਨ੍ਹਾਂ ਨੂੰ ਮੰਡੀ ਵਿੱਚ ਉਸ ਮਹਿਲਾ ਦੀ ਸੜੀ ਹੋਈ ਲਾਸ਼ ਮਿਲੀ। ਪੁਲਿਸ ਨੇ ਮੌਕੇ ’ਤੇ ਪੁੱਜ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕਾ ਦੇ ਰਿਸ਼ਤੇਦਾਰ ਰਾਮੂ ਨੇ ਦੱਸਿਆ ਕਿ ਸਲਮਾ ਬੇਹੱਦ ਗਰੀਬ ਪਰਿਵਾਰ ਨਾਲ ਤਾਲੁਕਾਤ ਰੱਖਦੀ ਸੀ ਤੇ ਪਲਾਸਟਿਕ ਇਕੱਠੀ ਕਰਕੇ ਗੁਜ਼ਾਰਾ ਕਰਦੀ ਸੀ। ਅੱਜ ਸਵੇਰੇ ਜਦੋਂ ਉਹ ਸਾਮਾਨ ਇਕੱਠਾ ਕਰਨ ਲਈ ਨਿਕਲੀ ਤਾਂ ਵਾਪਸ ਨਹੀਂ ਮੁੜੀ। ਜਦੋਂ ਉਨ੍ਹਾਂ ਜਾਂਚ ਕੀਤੀ ਤਾਂ ਪਤਾ ਲੱਗਾ ਕਿ ਨਵੀਂ ਅਨਾਜ ਮੰਡੀ ਵਿੱਚ ਉਸ ਦੀ ਲਾਸ਼ ਪਈ ਹੋਈ ਹੈ। ਇਸ ਪਿੱਛੋਂ ਉਨ੍ਹਾਂ ਪੁਲਿਸ ਨੂੰ ਇਸ ਦੀ ਜਾਣਕਾਰੀ ਦਿੱਤੀ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਮਾਮਲੇ ਸਬੰਧੀ ਲਹਿਰਾਗਾਗਾ ਦੇ SHO ਡਾ. ਜਗਬੀਰ ਸਿੰਘ ਨੇ ਦੱਸਿਆ ਕਿ ਕਿਸੇ ਨੇ ਮਹਿਲਾ ਦਾ ਕਤਲ ਕਰਕੇ ਉਸ ਨੂੰ ਅੱਗ ਲਾ ਦਿੱਤੀ। ਜਾਂਚ ਦੌਰਾਨ ਉਨ੍ਹਾਂ ਨੂੰ ਲਾਸ਼ ਕੋਲੋਂ ਖ਼ੂਨ ਵੀ ਮਿਲਿਆ ਹੈ। ਇਸ ਤੋਂ ਅੰਦਾਜ਼ਾ ਲਾਇਆ ਜਾ ਸਕਦਾ ਹੈ ਕਿ ਪਹਿਲਾਂ ਮਹਿਲਾ ’ਤੇ ਹਮਲਾ ਕੀਤਾ ਗਿਆ ਤੇ ਫਿਰ ਉਸ ’ਤੇ ਕੋਈ ਚੀਜ਼ ਸੁੱਟ ਕੇ ਉਸ ਨੂੰ ਅੱਗ ਲਾਈ ਗਈ। ਉਨ੍ਹਾਂ ਕਿਹਾ ਕਿ ਪਰਿਵਾਰ ਦੇ ਬਿਆਨਾਂ ਦੇ ਆਧਾਰ ’ਤੇ ਮਾਮਲਾ ਦਰਜ ਕਰ ਲਿਆ ਗਿਆ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡਾ ਫੇਰਬਦਲ, ਸਾਰੇ ਸਟਾਫ਼ ਦਾ ਹੋਇਆ ਤਬਾਦਲਾ; SHO ਵਿਰੁੱਧ ਜਾਂਚ ਦੇ ਹੁਕਮ: ਜਾਣੋ ਮਾਨ ਸਰਕਾਰ ਨੇ ਕਿਉਂ ਲਿਆ ਵੱਡਾ ਐਕਸ਼ਨ?
ਪੰਜਾਬ 'ਚ ਵੱਡਾ ਫੇਰਬਦਲ, ਸਾਰੇ ਸਟਾਫ਼ ਦਾ ਹੋਇਆ ਤਬਾਦਲਾ; SHO ਵਿਰੁੱਧ ਜਾਂਚ ਦੇ ਹੁਕਮ: ਜਾਣੋ ਮਾਨ ਸਰਕਾਰ ਨੇ ਕਿਉਂ ਲਿਆ ਵੱਡਾ ਐਕਸ਼ਨ?
Punjab News: ਜਲੰਧਰ 'ਚ ਮੱਚਿਆ ਹੜਕੰਪ, ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ: ਪੁਲਿਸ ਅਤੇ ਬੰਬ ਸਕੁਐਡ ਵੱਲੋਂ ਜਾਂਚ ਸ਼ੁਰੂ; ਸਕੂਲ ਪ੍ਰਸ਼ਾਸਨ 'ਚ ਫੈਲੀ ਦਹਿਸ਼ਤ...
ਜਲੰਧਰ 'ਚ ਮੱਚਿਆ ਹੜਕੰਪ, ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ: ਪੁਲਿਸ ਅਤੇ ਬੰਬ ਸਕੁਐਡ ਵੱਲੋਂ ਜਾਂਚ ਸ਼ੁਰੂ; ਸਕੂਲ ਪ੍ਰਸ਼ਾਸਨ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਤਿੰਨ ਦਿਨ ਮੀਂਹ, ਹਨੇਰੀ ਅਤੇ ਗੜ੍ਹੇਮਾਰੀ ਦੀ ਸੰਭਾਵਨਾ, ਆਹ ਜ਼ਿਲ੍ਹਿਆਂ ਲਈ ਅਲਰਟ ਜਾਰੀ; ਜਾਣੋ ਮੌਸਮ ਦਾ ਹਾਲ

ਲੁਧਿਆਣਾ ਦੇ ਮਾਡਲ ਟਾਊਨ ਇਲਾਕੇ 'ਚ ਤੇਜ਼ ਰਫਤਾਰ ਦਾ ਕਹਿਰ, ਮਰਸੀਡੀਜ਼ ਨੂੰ ਮਾਰੀ ਟੱਕਰ, ਕਾਫੀ ਹੋਇਆ ਨੁਕਸਾਨ; ਮੱਚਿਆ ਹੜਕੰਪ

ਵੀਡੀਓਜ਼

“ਕਿੱਥੇ ਗਈਆਂ ਗਾਰੰਟੀਆਂ?” ਮਾਨ ਸਰਕਾਰ ਘੇਰੇ ‘ਚ
ਪੰਜਾਬ ਨਾਲ ਧੋਖਾ ਹੋਇਆ! ਮਜੀਠੀਆ ਨੇ CM ਮਾਨ ਨੂੰ ਘੇਰਿਆ
ਮਜੀਠੀਆ ਦਾ CM ਮਾਨ ‘ਤੇ ਸਿੱਧਾ ਹਮਲਾ! “ਹੁਣ ਤੂੰ ਤਿਆਰ ਰਹਿ
BJP ‘ਚ ਫੂਲਕਾ ਦੀ ਐਂਟਰੀ! CM ਮਾਨ ਦਾ ਕਰਾਰਾ ਜਵਾਬ
ਪੰਜਾਬ ‘ਚ 19 ਟੋਲ ਪਲਾਜ਼ਾ ਬੰਦ! ਲੋਕਾਂ ਲਈ ਵੱਡੀ ਰਾਹਤ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡਾ ਫੇਰਬਦਲ, ਸਾਰੇ ਸਟਾਫ਼ ਦਾ ਹੋਇਆ ਤਬਾਦਲਾ; SHO ਵਿਰੁੱਧ ਜਾਂਚ ਦੇ ਹੁਕਮ: ਜਾਣੋ ਮਾਨ ਸਰਕਾਰ ਨੇ ਕਿਉਂ ਲਿਆ ਵੱਡਾ ਐਕਸ਼ਨ?
ਪੰਜਾਬ 'ਚ ਵੱਡਾ ਫੇਰਬਦਲ, ਸਾਰੇ ਸਟਾਫ਼ ਦਾ ਹੋਇਆ ਤਬਾਦਲਾ; SHO ਵਿਰੁੱਧ ਜਾਂਚ ਦੇ ਹੁਕਮ: ਜਾਣੋ ਮਾਨ ਸਰਕਾਰ ਨੇ ਕਿਉਂ ਲਿਆ ਵੱਡਾ ਐਕਸ਼ਨ?
ਜੰਗ ਵਿਚਾਲੇ Air India ਦਾ ਵੱਡਾ ਫੈਸਲਾ, 31 ਤਰੀਕ ਤੱਕ ਉਡਾਣਾਂ ਕੀਤੀਆਂ ਰੱਦ; ਇਜ਼ਰਾਈਲ 'ਚ ਫਸੇ ਭਾਰਤੀਆਂ ਦੀ ਵਧੀ ਚਿੰਤਾ
ਜੰਗ ਵਿਚਾਲੇ Air India ਦਾ ਵੱਡਾ ਫੈਸਲਾ, 31 ਤਰੀਕ ਤੱਕ ਉਡਾਣਾਂ ਕੀਤੀਆਂ ਰੱਦ; ਇਜ਼ਰਾਈਲ 'ਚ ਫਸੇ ਭਾਰਤੀਆਂ ਦੀ ਵਧੀ ਚਿੰਤਾ
ਪੰਜਾਬ 'ਚ ਤਿੰਨ ਦਿਨ ਮੀਂਹ, ਹਨੇਰੀ ਅਤੇ ਗੜ੍ਹੇਮਾਰੀ ਦੀ ਸੰਭਾਵਨਾ, ਆਹ ਜ਼ਿਲ੍ਹਿਆਂ ਲਈ ਅਲਰਟ ਜਾਰੀ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਤਿੰਨ ਦਿਨ ਮੀਂਹ, ਹਨੇਰੀ ਅਤੇ ਗੜ੍ਹੇਮਾਰੀ ਦੀ ਸੰਭਾਵਨਾ, ਆਹ ਜ਼ਿਲ੍ਹਿਆਂ ਲਈ ਅਲਰਟ ਜਾਰੀ; ਜਾਣੋ ਮੌਸਮ ਦਾ ਹਾਲ
'ਰਾਤ 8 ਵਜੇ...', ਟਰੰਪ ਦੀ ਧਮਕੀ ਨਾਲ ਦੁਨੀਆ 'ਚ ਮੱਚਿਆ ਤਹਿਲਕਾ; ਈਰਾਨ ਨੂੰ ਦਿੱਤੀ ਖੁੱਲ੍ਹੀ ਚੇਤਾਵਨੀ
'ਰਾਤ 8 ਵਜੇ...', ਟਰੰਪ ਦੀ ਧਮਕੀ ਨਾਲ ਦੁਨੀਆ 'ਚ ਮੱਚਿਆ ਤਹਿਲਕਾ; ਈਰਾਨ ਨੂੰ ਦਿੱਤੀ ਖੁੱਲ੍ਹੀ ਚੇਤਾਵਨੀ
ਲੁਧਿਆਣਾ ਦੇ ਮਾਡਲ ਟਾਊਨ ਇਲਾਕੇ 'ਚ ਤੇਜ਼ ਰਫਤਾਰ ਦਾ ਕਹਿਰ, ਮਰਸੀਡੀਜ਼ ਨੂੰ ਮਾਰੀ ਟੱਕਰ, ਕਾਫੀ ਹੋਇਆ ਨੁਕਸਾਨ; ਮੱਚਿਆ ਹੜਕੰਪ
ਲੁਧਿਆਣਾ ਦੇ ਮਾਡਲ ਟਾਊਨ ਇਲਾਕੇ 'ਚ ਤੇਜ਼ ਰਫਤਾਰ ਦਾ ਕਹਿਰ, ਮਰਸੀਡੀਜ਼ ਨੂੰ ਮਾਰੀ ਟੱਕਰ, ਕਾਫੀ ਹੋਇਆ ਨੁਕਸਾਨ; ਮੱਚਿਆ ਹੜਕੰਪ
ਬਲੱਡ ਪ੍ਰੈਸ਼ਰ ਅਤੇ ਦਿਲ ਦੀ ਸਿਹਤ ਲਈ ਕਿਹੜੇ ਡ੍ਰਾਈ ਫਰੂਟ ਖਾਣੇ ਚਾਹੀਦੇ?

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਅਪ੍ਰੈਲ 2026

Amritsar ਪੁਲਿਸ ਨੇ ਡਰੱਗ ਤਸਕਰੀ ਦੇ ਮਾਡਿਊਲ ਦਾ ਕੀਤਾ ਪਰਦਾਫਾਸ਼ , 4.13 ਕਿਲੋਗ੍ਰਾਮ ਹੈਰੋਇਨ ਸਮੇਤ 2 ਆਰੋਪੀ ਗ੍ਰਿਫ਼ਤਾਰ

Embed widget