ਪੜਚੋਲ ਕਰੋ

Punjab news: ਸਫ਼ਾਈ ਕਰਮਚਾਰੀ ਯੂਨੀਅਨ ਨੇ ਪੰਜਾਬ ਸਰਕਾਰ ਵਿਰੁੱਧ ਕੀਤੀ ਨਾਅਰੇਬਾਜ਼ੀ, ਡੀਸੀ ਨੂੰ ਸੌਂਪਿਆ ਮੰਗ ਪੱਤਰ, ਦੱਸੀਆਂ ਆਪਣੀਆਂ ਮੰਗਾਂ

Barnala news: ਅੱਜ ਸਫ਼ਾਈ ਕਰਮਚਾਰੀ ਯੂਨੀਅਨ ਪੰਜਾਬ ਵਲੋਂ ਪੰਜਾਬ ਭਰ ਵਿੱਚ ਇੱਕ ਰੋਜ਼ਾ ਸੰਕੇਤਕ ਹੜਤਾਲ ਕਰਕੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਦੌਰਾਨ ਯੂਨੀਅਨ ਪ੍ਰਧਾਨ ਬਰਨਾਲਾ ਗੁਲਸ਼ਨ ਕੁਮਾਰ ਨੇ ਆਪਣੀਆਂ 30 ਮੁੱਖ ਮੰਗਾਂ ਦੱਸੀਆਂ।

Barnala news: ਪੂਰੇ ਪੰਜਾਬ ਵਿੱਚ ਸਫ਼ਾਈ ਸੇਵਕਾਂ ਵੱਲੋਂ ਸਫ਼ਾਈ ਸੇਵਕ ਯੂਨੀਅਨ ਪੰਜਾਬ ਦੇ ਬੈਨਰ ਹੇਠ ਇੱਕ ਰੋਜ਼ਾ ਹੜਤਾਲ ਕਰਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸੇ ਤਹਿਤ ਅੱਜ ਬਰਨਾਲਾ ਦੇ ਡੀਸੀ ਦਫ਼ਤਰ ਅੱਗੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕਰਕੇ ਮੰਗ ਪੱਤਰ ਵੀ ਦਿੱਤਾ ਗਿਆ।

ਦੱਸ ਦਈਏ ਕਿ ਅੱਜ ਸਫ਼ਾਈ ਕਰਮਚਾਰੀ ਯੂਨੀਅਨ ਪੰਜਾਬ ਵਲੋਂ ਪੰਜਾਬ ਭਰ ਵਿੱਚ ਇੱਕ ਰੋਜ਼ਾ ਸੰਕੇਤਕ ਹੜਤਾਲ ਕਰਕੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਦੌਰਾਨ ਯੂਨੀਅਨ ਪ੍ਰਧਾਨ ਬਰਨਾਲਾ ਗੁਲਸ਼ਨ ਕੁਮਾਰ ਨੇ ਆਪਣੀਆਂ 30 ਮੁੱਖ ਮੰਗਾਂ ਦੱਸੀਆਂ।

ਇਹ ਵੀ ਪੜ੍ਹੋ: Barnala news: ਪਤਨੀ ਅਤੇ ਸਹੁਰੇ ਤੋਂ ਤੰਗ ਆ ਕੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਨੇ ਦੱਸੀ ਸਾਰੀ ਕਹਾਣੀ

ਉਨ੍ਹਾਂ ਕਿਹਾ ਕਿ ਕੰਮ ਕਰ ਰਹੇ ਮੁਲਾਜ਼ਮਾਂ ਨੂੰ ਬਿਨਾਂ ਸ਼ਰਤ ਪੱਕਾ ਕੀਤਾ ਜਾਵੇ, ਉਨ੍ਹਾਂ ਨੂੰ ਸੰਪਰਕ ਦੇ ਆਧਾਰ 'ਤੇ ਬਰਾਬਰ ਤਨਖ਼ਾਹ ਦਿੱਤੀ ਜਾਵੇ, ਬਰਾਬਰ ਕੰਮ ਦਿੱਤਾ ਜਾਵੇ, ਪੇ-ਕਮਿਸ਼ਨ ਦੇ ਬਕਾਏ ਦਿੱਤੇ ਜਾਣ, ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇ, ਬਾਰਦੀਏ ਬੂਟ-ਚੱਪਲਾਂ ਆਦਿ ਦੇ ਖ਼ਰਚੇ ਦਿੱਤੇ ਜਾਣ।

ਉੱਥੇ ਹੀ ਉਨ੍ਹਾਂ ਨੇ ਪੰਜਾਬ ਸਰਕਾਰ ਦੀ ਨਵੀਂ ਕਾਨੂੰਨ ਨੀਤੀ ਤਹਿਤ ਅੱਜ ਸੰਪਰਕ ਕਰਨ ’ਤੇ ਪੱਕੇ ਕੀਤੇ ਜਾ ਰਹੇ ਸਫ਼ਾਈ ਕਰਮਚਾਰੀਆਂ ਨੂੰ 10 ਸਾਲ ਬਾਅਦ ਪੱਕਾ ਕਰਨ ਵਾਲੇ ਕਾਨੂੰਨ ਦਾ ਵਿਰੋਧ ਕੀਤਾ। 

ਸਫ਼ਾਈ ਕਰਮਚਾਰੀਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਪੰਜਾਬ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਾ ਕੀਤੀਆਂ ਤਾਂ ਆਉਣ ਵਾਲੇ ਦਿਨਾਂ ਵਿੱਚ ਅਣਮਿੱਥੇ ਸਮੇਂ ਦੀ ਹੜਤਾਲ ਕਰਕੇ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ, ਜਿਸ ਲਈ ਪੰਜਾਬ ਸਰਕਾਰ ਜ਼ਿੰਮੇਵਾਰ ਹੋਵੇਗੀ।

ਇਹ ਵੀ ਪੜ੍ਹੋ: Barnala news: ਪਤਨੀ ਅਤੇ ਸਹੁਰੇ ਤੋਂ ਤੰਗ ਆ ਕੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਨੇ ਦੱਸੀ ਸਾਰੀ ਕਹਾਣੀ

ਟਾਪ ਹੈਡਲਾਈਨ

ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਘਮਾਸਾਣ! ਸਾਬਕਾ CM ਚੰਨੀ ਦਾ ਕਾਂਗਰਸ ਹਾਈਕਮਾਨ ਨੂੰ ਵੱਡਾ ਝਟਕਾ, ਦਿੱਲੀ 'ਚ ਵਰਕਿੰਗ ਕਮੇਟੀ ਮੀਟਿੰਗ ਤੋਂ ਕੀਤਾ ਕਿਨਾਰਾ
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਘਮਾਸਾਣ! ਸਾਬਕਾ CM ਚੰਨੀ ਦਾ ਕਾਂਗਰਸ ਹਾਈਕਮਾਨ ਨੂੰ ਵੱਡਾ ਝਟਕਾ, ਦਿੱਲੀ 'ਚ ਵਰਕਿੰਗ ਕਮੇਟੀ ਮੀਟਿੰਗ ਤੋਂ ਕੀਤਾ ਕਿਨਾਰਾ
ਪੋਂਗ ਡੈਮ ਦਾ ਵਾਟਰ ਲੈਵਲ 1357 ਫੁੱਟ ਤੋਂ ਪਾਰ, BBMB ਨੇ 5 ਫਲੱਡ ਗੇਟ ਖੋਲ੍ਹੇ; ਲੋਕਾਂ 'ਚ ਵਧਿਆ ਡਰ
ਪੋਂਗ ਡੈਮ ਦਾ ਵਾਟਰ ਲੈਵਲ 1357 ਫੁੱਟ ਤੋਂ ਪਾਰ, BBMB ਨੇ 5 ਫਲੱਡ ਗੇਟ ਖੋਲ੍ਹੇ; ਲੋਕਾਂ 'ਚ ਵਧਿਆ ਡਰ
Punjab News: ਪੰਜਾਬ ‘ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਧਮਾਕਾ, ‘ਆਪ’ ਨੂੰ ਮਿਲਿਆ ਵੱਡਾ ਬਲ, ਕਈ ਸੀਨੀਅਰ ਆਗੂ ਸਾਥੀਆਂ ਸਣੇ ਪਾਰਟੀ ਦਾ ਬਣੇ ਹਿੱਸਾ...
ਪੰਜਾਬ ‘ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਧਮਾਕਾ, ‘ਆਪ’ ਨੂੰ ਮਿਲਿਆ ਵੱਡਾ ਬਲ, ਕਈ ਸੀਨੀਅਰ ਆਗੂ ਸਾਥੀਆਂ ਸਣੇ ਪਾਰਟੀ ਦਾ ਬਣੇ ਹਿੱਸਾ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਅੱਜ ਕਿੰਨੇ ਦਾ ਮਿਲੇਗਾ 1 ਲੀਟਰ ਪੈਟਰੋਲ? ਜਾਣੋ Petrol-Diesel ਦੇ ਤਾਜ਼ਾ ਰੇਟ
ਅੱਜ ਕਿੰਨੇ ਦਾ ਮਿਲੇਗਾ 1 ਲੀਟਰ ਪੈਟਰੋਲ? ਜਾਣੋ Petrol-Diesel ਦੇ ਤਾਜ਼ਾ ਰੇਟ
Embed widget