ਪੜਚੋਲ ਕਰੋ

ਸੰਜੇ ਦਾ ਚੈਲੰਜ਼: ਸੱਚ ਸਾਬਤ ਕਰੋ, ਸਿਆਸਤ ਛੱਡ ਦਿਆਂਗਾ!

ਨਵੀਂ ਦਿੱਲੀ :ਆਮ ਆਦਮੀ ਪਾਰਟੀ ਦੇ ਪੰਜਾਬ ਦੇ ਇੰਚਾਰਜ ਸੰਜੇ ਸਿੰਘ ਨੇ ਆਪਣੀ ਹੀ ਪਾਰਟੀ ਦੇ ਵਿਧਾਇਕ ਦੇ ਇਲਜ਼ਾਮਾਂ ਨੂੰ ਖਾਰਜ ਕੀਤਾ ਹੈ। ਸੰਜੇ ਸਿੰਘ ਨੇ ਕਿਹਾ ਹੈ ਕਿ ਬੀਜੇਪੀ ਤੇ ਅਕਾਲੀ ਦਲ ਵੱਲੋਂ ਆਮ ਆਦਮੀ ਪਾਰਟੀ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਰਚੀ ਜਾ ਰਹੀ ਹੈ। ਝੂਠੇ ਇਲਜ਼ਾਮਾਂ 'ਤੇ ਆਮ ਆਦਮੀ ਪਾਰਟੀ ਨੂੰ ਘੇਰਣਾ ਸਹੀ ਨਹੀਂ। ਇਨ੍ਹਾਂ ਇਲਜ਼ਾਮਾਂ ਦੀ ਜਾਂਚ ਵਿੱਚ ਇਹ ਸੱਚ ਸਾਬਤ ਹੋ ਜਾਂਦੇ ਹਨ ਤਾਂ ਮੈਂ ਸਿਆਸਤ ਛੱਡ ਦਿਆਂਗਾ।       ਦਰਅਸਲ ਦਿੱਲੀ ਵਿੱਚ ਸਾਬਕਾ ਮੰਤਰੀ ਸੰਦੀਪ ਕੁਮਾਰ ਦੇ ਸੈਕਸ ਸਕੈਂਡਲ ਤੋਂ ਬਾਅਦ ਪੰਜਾਬ ਵਿੱਚ ਵੀ ਅਜਿਹੇ ਇਲਜ਼ਾਮ ਲੱਗੇ ਹਨ। ਪਾਰਟੀ ਦੇ ਐਮ.ਐਲ.ਏ. ਦੇਵੇਂਦਰ ਸਹਰਾਵਤ ਨੇ ਅਰਵਿੰਦ ਕੇਜਰੀਵਾਲ ਨੂੰ ਪੱਤਰ ਲਿਖ ਕੇ ਪਾਰਟੀ ਦੇ ਕੁਝ ਲੀਡਰਾਂ 'ਤੇ ਗੰਭੀਰ ਇਲਜ਼ਾਮ ਲਾਏ ਹਨ। ਸਹਰਾਵਤ ਨੇ ਕਿਹਾ ਹੈ, "ਮੈਂ ਪੰਜਾਬ ਵਿੱਚ ਟਿਕਟ ਦੇਣ ਜਾਂ ਉਸ ਦੇ ਵਾਅਦੇ ਦੇ ਬਹਾਨੇ ਮਹਿਲਾਵਾਂ ਨੂੰ ਪ੍ਰੇਸ਼ਾਨ ਕਰਨ ਦੀਆਂ ਖ਼ਬਰਾਂ ਸੁਣੀਆਂ ਹਨ। ਮੈਂ ਜ਼ਮੀਨੀ ਹਕੀਕਤ ਦਾ ਪਤਾ ਲਾਉਣ ਦੇ ਲਈ ਚੰਡੀਗੜ੍ਹ ‘ਚ ਲੋਕਾਂ ਨੂੰ ਮਿਲ ਰਿਹਾ ਹਾਂ।"         ਨਿਊਜ਼ ਏਜੰਸੀ ਮੁਤਾਬਕ, ਐਮ.ਐਲ.ਏ. ਸਹਰਾਵਤ ਨੇ ਇਹ ਪੱਤਰ ਐਤਵਾਰ ਕੇਜਰੀਵਾਲ ਨੂੰ ਭੇਜਿਆ ਹੈ। ਉਨ੍ਹਾਂ ਲਿਖਿਆ ਹੈ ਕਿ ਇੱਕ ਚੌਕੜੀ ਪਾਰਟੀ ਨੂੰ ਨੁਕਸਾਨ ਪਹੁੰਚਾ ਰਹੀ ਹੈ। ਇਸ ਨਾਲ ਪਾਰਟੀ ਦਾ ਅਕਸ ਖਰਾਬ ਹੋ ਰਿਹਾ ਹੈ। ਇਨ੍ਹਾਂ ਖਿਲਾਫ ਸਖਤ ਐਕਸ਼ਨ ਲੈਣ ਦੀ ਜ਼ਰੂਰਤ ਹੈ। ਪੰਜਾਬ ਵਿੱਚ ਚੋਣਾਂ ਦੀ ਟਿਕਟ ਦੇਣ ਜਾਂ ਉਸ ਦਾ ਵਾਅਦਾ ਕਰਕੇ ਮਹਿਲਾਵਾਂ ਨੂੰ ਪ੍ਰੇਸ਼ਾਨ ਕਰਨ ਦੀ ਖਬਰ ਹੈ। ਦਲੀਪ ਪਾਂਡੇ ਦਿੱਲੀ ਵਿੱਚ ਅਜਿਹਾ ਕਰ ਰਹੇ ਹਨ। ਪਾਂਡੇ ਦਿੱਲੀ ਯੂਨਿਟ ਦੇ ਇੰਚਾਰਜ਼ ਹਨ। ਦੱਸਣਯੋਗ ਹੈ ਕਿ ਸਹਰਾਵਤ ਦਿੱਲੀ ‘ਚ ਆਮ ਆਦਮੀ ਪਾਰਟੀ ਦੇ ਵਿਧਾਇਕ ਹਨ।         ਜਦੋਂ ਉਨ੍ਹਾਂ ਤੋਂ ਪੁੱਛਿਆ ਗਿਆ ਕਿ ਉਹ ਕਿਹਦੇ ਵੱਲ ਇਸ਼ਾਰਾ ਕਰ ਰਹੇ ਹਨ ਤਾਂ ਉਨ੍ਹਾਂ ਆਸ਼ੂਤੋਸ਼, ਪਾਰਟੀ ਦੀ ਪੰਜਾਬ ਯੂਨਿਟ ਦੇ ਇੰਚਾਰਜ਼ ਸੰਜੇ ਸਿੰਘ ਤੇ ਦਿਲੀਜ ਪਾਂਡੇ ਦਾ ਨਾਮ ਲਿਆ। ਦੱਸਣਯੋਗ ਹੈ ਕਿ ਸਹਰਾਵਤ ਨੇ ਇਸ ਤੋਂ ਪਹਿਲਾ ‘ਆਪ’ ਦੇ ਪ੍ਰਸ਼ਾਂਤ ਭੁਸ਼ਨ ਤੇ ਯੋਗੇਂਦਰ ਯਾਦਵ ਨੂੰ ਕੱਢੇ ਦੇ ਤਰੀਕੇ ਦੇ ਖਿਲਾਫ ਵੀ ਆਵਾਜ਼ ਚੁੱਕੀ ਸੀ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਜਲੰਧਰ 'ਚ 20 ਫੁੱਟ ਡੂੰਘੇ ਗੱਢੇ 'ਚ ਡਿੱਗੀ ਬਾਈਕ, ਤੜਫ-ਤੜਫ ਕੇ ਹੋਈ ਨੌਜਵਾਨ ਦੀ ਮੌਤ
ਜਲੰਧਰ 'ਚ 20 ਫੁੱਟ ਡੂੰਘੇ ਗੱਢੇ 'ਚ ਡਿੱਗੀ ਬਾਈਕ, ਤੜਫ-ਤੜਫ ਕੇ ਹੋਈ ਨੌਜਵਾਨ ਦੀ ਮੌਤ
ਲੁਧਿਆਣਾ 'ਚ ਪੱਖੇ ਨਾਲ ਲਟਕਦੀ ਮਿਲੀ ਨੌਜਵਾਨ ਦੀ ਲਾਸ਼, ਮੱਚਿਆ ਹੜਕੰਪ
ਲੁਧਿਆਣਾ 'ਚ ਪੱਖੇ ਨਾਲ ਲਟਕਦੀ ਮਿਲੀ ਨੌਜਵਾਨ ਦੀ ਲਾਸ਼, ਮੱਚਿਆ ਹੜਕੰਪ
ਡੂੰਘੀ ਨੀਂਦ 'ਚ ਸੌਂ ਰਿਹਾ ਸੀ ਪਰਿਵਾਰ, ਸਵੇਰੇ ਉੱਠੇ ਤਾਂ ਉੱਡ ਗਏ ਹੋਸ਼; ਹੈਰਾਨ ਕਰ ਦੇਵੇਗਾ ਪੂਰਾ ਮਾਮਲਾ
ਡੂੰਘੀ ਨੀਂਦ 'ਚ ਸੌਂ ਰਿਹਾ ਸੀ ਪਰਿਵਾਰ, ਸਵੇਰੇ ਉੱਠੇ ਤਾਂ ਉੱਡ ਗਏ ਹੋਸ਼; ਹੈਰਾਨ ਕਰ ਦੇਵੇਗਾ ਪੂਰਾ ਮਾਮਲਾ
ਜਲੰਧਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, ਮੱਚਿਆ ਹੜਕੰਪ, ਦਹਿਸ਼ਤ ਦਾ ਮਾਹੌਲ
ਜਲੰਧਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, ਮੱਚਿਆ ਹੜਕੰਪ, ਦਹਿਸ਼ਤ ਦਾ ਮਾਹੌਲ

ਵੀਡੀਓਜ਼

“ਵਿਕਸਿਤ ਭਾਰਤ ਨਹੀਂ, ਰਹਿਣ ਜੋਗ ਭਾਰਤ ਬਣਾਓ!” — ਮੋਦੀ ਸਰਕਾਰ ‘ਤੇ ਤੰਜ
“ਅਦਾਲਤ ਦਾ ਫੈਸਲਾ BJP ਲਈ ਝਟਕਾ!” — ਵੱਡਾ ਸਿਆਸੀ ਮੋੜ
“AAP ਨੂੰ ਤੋੜਣ ਦੀ ਕੋਸ਼ਿਸ਼?” — BJP ‘ਤੇ ਗੰਭੀਰ ਦੋਸ਼ਾਂ ਦਾ ਧਮਾਕਾ
“ਪੰਜਾਬੀਆਂ ਦੀ ਵਿਰੋਧੀ BJP?” — ਸਿਆਸੀ ਮੰਚ ਤੋਂ ਤਿੱਖਾ ਹਮਲਾ
“ਧਰਮ ਦੇ ਨਾਮ ‘ਤੇ ਸਿਆਸਤ!” — BJP ‘ਤੇ ਵੱਡਾ ਇਲਜ਼ਾਮ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
UAE, ਸਾਊਦੀ ਅਰਬ, ਇਜ਼ਰਾਈਲ ਅਤੇ ਕਤਲ ਜਾਣ ਵਾਲੀਆਂ ਸਾਰੀਆਂ ਉਡਾਣਾਂ ਰੱਦ, ਏਅਰ ਇੰਡੀਆ ਦਾ ਵੱਡਾ ਫੈਸਲਾ
UAE, ਸਾਊਦੀ ਅਰਬ, ਇਜ਼ਰਾਈਲ ਅਤੇ ਕਤਲ ਜਾਣ ਵਾਲੀਆਂ ਸਾਰੀਆਂ ਉਡਾਣਾਂ ਰੱਦ, ਏਅਰ ਇੰਡੀਆ ਦਾ ਵੱਡਾ ਫੈਸਲਾ
ਡੂੰਘੀ ਨੀਂਦ 'ਚ ਸੌਂ ਰਿਹਾ ਸੀ ਪਰਿਵਾਰ, ਸਵੇਰੇ ਉੱਠੇ ਤਾਂ ਉੱਡ ਗਏ ਹੋਸ਼; ਹੈਰਾਨ ਕਰ ਦੇਵੇਗਾ ਪੂਰਾ ਮਾਮਲਾ
ਡੂੰਘੀ ਨੀਂਦ 'ਚ ਸੌਂ ਰਿਹਾ ਸੀ ਪਰਿਵਾਰ, ਸਵੇਰੇ ਉੱਠੇ ਤਾਂ ਉੱਡ ਗਏ ਹੋਸ਼; ਹੈਰਾਨ ਕਰ ਦੇਵੇਗਾ ਪੂਰਾ ਮਾਮਲਾ
ਜਲੰਧਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, ਮੱਚਿਆ ਹੜਕੰਪ, ਦਹਿਸ਼ਤ ਦਾ ਮਾਹੌਲ
ਜਲੰਧਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, ਮੱਚਿਆ ਹੜਕੰਪ, ਦਹਿਸ਼ਤ ਦਾ ਮਾਹੌਲ
ਈਰਾਨ ਦੀ ਨੇਵੀ 'ਤੇ ਕਹਿਰ ਬਣ ਕੇ ਟੁੱਟਿਆ ਅਮਰੀਕਾ, ਟਰੰਪ ਦਾ ਦਾਅਵਾ- 9 ਸ਼ਿਪ ਕੀਤੇ ਤਬਾਹ, ਬਚੇ ਹੋਏ ਡੋਬਾਂਗੇ ਸਮੁੰਦਰ 'ਚ
ਈਰਾਨ ਦੀ ਨੇਵੀ 'ਤੇ ਕਹਿਰ ਬਣ ਕੇ ਟੁੱਟਿਆ ਅਮਰੀਕਾ, ਟਰੰਪ ਦਾ ਦਾਅਵਾ- 9 ਸ਼ਿਪ ਕੀਤੇ ਤਬਾਹ, ਬਚੇ ਹੋਏ ਡੋਬਾਂਗੇ ਸਮੁੰਦਰ 'ਚ
ਪੰਜਾਬ 'ਚ ਡਿਵਾਈਡਰ ਨਾਲ ਟਕਰਾਇਆ ਕੈਂਟਰ, ਮਦਦ ਦੇ ਬਹਾਨੇ ਡਰਾਈਵਰ ਨਾਲ ਕੀਤੀ ਲੁੱਟ
ਪੰਜਾਬ 'ਚ ਡਿਵਾਈਡਰ ਨਾਲ ਟਕਰਾਇਆ ਕੈਂਟਰ, ਮਦਦ ਦੇ ਬਹਾਨੇ ਡਰਾਈਵਰ ਨਾਲ ਕੀਤੀ ਲੁੱਟ
ਪੰਜਾਬ-ਚੰਡੀਗੜ੍ਹ 'ਚ 7 ਮਾਰਚ ਤੋਂ ਮੌਸਮ ਖੁਸ਼ਕ, ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 7 ਮਾਰਚ ਤੋਂ ਮੌਸਮ ਖੁਸ਼ਕ, ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
ਛੇਵੀਂ ਵਾਰ T20 ਵਿਸ਼ਵ ਕੱਪ ਦੇ ਸੈਮੀਫਾਈਨਲ 'ਚ ਪਹੁੰਚਿਆ ਭਾਰਤ, ਸੰਜੂ ਸੈਮਸਨ ਚਮਕੇ; ਜਾਣੋ
ਛੇਵੀਂ ਵਾਰ T20 ਵਿਸ਼ਵ ਕੱਪ ਦੇ ਸੈਮੀਫਾਈਨਲ 'ਚ ਪਹੁੰਚਿਆ ਭਾਰਤ, ਸੰਜੂ ਸੈਮਸਨ ਚਮਕੇ; ਜਾਣੋ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 2 ਮਾਰਚ 2026
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 2 ਮਾਰਚ 2026
Embed widget