ਪੜਚੋਲ ਕਰੋ

Mohali News : ਕਿਰਾਏਦਾਰਾਂ ਦੀ ਵੇਰੀਫਿਕੇਸ਼ਨ ਕਰਵਾਉਣਾ ਜ਼ਰੂਰੀ, ਸਾਂਝ ਕੇਂਦਰ ਵੱਲੋਂ ਜਾਗਰੂਕਤਾ ਸੈਮੀਨਾਰ

Mohali News : ਮਾਨਯੋਗ ਵਧੀਕ ਡਾਇਰੈਕਟਰ ਜਨਰਲ ਆਫ ਪੁਲਿਸ ਕਮਿਊਨਟੀ ਅਫੇਰਅਸ, ਡਵੀਜਨ ਪੰਜਾਬ, ਮਾਨਯੋਗ ਸੀਨੀਅਰ ਕਪਤਾਨ ਪੁਲਿਸ ਜਿਲ੍ਹਾ ਐਸ.ਏ.ਐਸ ਨਗਰ ਅਤੇ ਮਾਨਯੋਗ ਕਪਤਾਨ ਪੁਲਿਸ ਸਥਾਨਕ

Mohali News : ਮਾਨਯੋਗ ਵਧੀਕ ਡਾਇਰੈਕਟਰ ਜਨਰਲ ਆਫ ਪੁਲਿਸ ਕਮਿਊਨਟੀ ਅਫੇਰਅਸ, ਡਵੀਜਨ ਪੰਜਾਬ, ਮਾਨਯੋਗ ਸੀਨੀਅਰ ਕਪਤਾਨ ਪੁਲਿਸ ਜਿਲ੍ਹਾ ਐਸ.ਏ.ਐਸ ਨਗਰ ਅਤੇ ਮਾਨਯੋਗ ਕਪਤਾਨ ਪੁਲਿਸ ਸਥਾਨਕ, ਪੁਲਿਸ ਕਮ ਜਿਲ੍ਹਾ ਕਮਿਊਨਟੀ ਪੁਲਿਸ ਅਫਸਰ ਅਜਿੰਦਰ ਸਿੰਘ ਜੀ ਅਤੇ ਸਬ ਡਿਵੀਜ਼ਨ ਸਿਟੀ 2 DSP ਸ਼੍ਰੀ ਹਰਸਿਮਰਨ ਸਿੰਘ ਬੱਲ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸਬ ਡਵੀਜ਼ਨ ਸਾਂਝ ਕੇਂਦਰ ਸਿਟੀ 2 ਥਾਣਾ ਸੋਹਾਣਾ ਵੱਲੋਂ TDI City ਸੈਕਟਰ 111 ਵਿਖੇ ਇਕ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ ,ਜਿਸ ਵਿਚ ਆਏ ਸੋਸਾਇਟੀ ਦੇ ਵਸਨੀਕਾਂ ਨੂੰ ਸਬ ਡਵੀਜ਼ਨ ਸਾਂਝ ਕੇਂਦਰ ਸਿਟੀ 2 ਇੰਚਾਰਜ ਨੇ ਕਿਰਾਏਦਾਰਾਂ ਦੀ ਵੈਰੀਫਿਕੇਸ਼ਨ, ਨਸ਼ਾ ਮੁਕਤੀ ਅਤੇ ਸਾਂਝ ਕੇਂਦਰ ਵਿਚ ਦਿੱਤੀਆਂ ਜਾਂਦੀਆਂ ਸੇਵਾਵਾਂ ਬਾਰੇ ਜਾਗਰੂਕ ਕੀਤਾ ਗਿਆ ।

ਇਹ ਵੀ ਪੜ੍ਹੋ : ਸਰਕਾਰੀ ਦਫ਼ਤਰਾਂ ਦਾ ਬਦਲਿਆ ਸਮਾਂ, 7.30 ਤੋਂ 2 ਵਜੇ ਤੱਕ ਖੁੱਲ੍ਹਣਗੇ ਦਫ਼ਤਰ

ਸਮਾਗਮ ਦੀ ਸ਼ੁਰੂਆਤ ਧਰਮਵੀਰ ਵਾਸਿਸ਼ਟ, ਮੈਂਬਰ ਸਾਂਝ ਕੇਂਦਰ ਕਮੈਟੀ ਵੱਲੋਂ ਟੀਮ ਦਾ ਸੁਆਗਤ ਕਰਦਿਆਂ ਕੀਤੀ ਗਈ। ਖੇਤਰ ਦੀਆਂ ਸਮੱਸਿਆਵਾਂ ਸਬੰਧੀ ਐਕਮੇ ਸੋਸਾਇਟੀ ਦੇ ਡਾ. ਮਜੀਦ ਅਜਾਦ, ਟਸਕਨ ਸੋਸਾਇਟੀ ਦੇ ਸਕੱਤਰ ਐਮ.ਸੀ. ਕੁਰਿਆਲ, ਮਾਈ ਫਲੋਰ ਸੋਸਾਇਟੀ ਦੇ ਹਰਵਿੰਦਰ ਕੁਮਾਰ ਵਲੋਂ ਚਾਨਣਾ ਪਾਇਆ ਗਿਆ। ਸਾਂਝ ਕੇਂਦਰ ਦੀ ਟੀਮ ਵਲੋਂ ਟਰੈਫਿਕ ਐਜੂਕੇਸ਼ਨ ਸੈੱਲ ਇੰਚਾਰਜ ASI ਜਨਕ ਰਾਜ ਨੇ ਲੋਕਾਂ ਨੂੰ ਟਰੈਫਿਕ ਨਿਯਮਾਂ ਬਾਰੇ ਜਾਣਕਾਰੀ ਦਿੱਤੀ ਅਤੇ ਮਕਾਨ ਮਾਲਕਾਂ ਨੂੰ ਆਪਣੇ ਕਿਰਾਏਦਾਰਾਂ ਦੀ ਲਾਜਮੀ ਵੇਰੀਫਿਕੇਸ਼ਨ ਯਕੀਨੀ ਬਨਾਉਣ ਲਈ ਕਿਹਾ ਗਿਆ।

ਇਹ ਵੀ ਪੜ੍ਹੋ : ਮੋਗਾ ਦੇ ਬੁੱਕਣਵਾਲਾ ਰੋਡ 'ਤੇ ਗੁੰਡਾਗਰਦੀ ਦਾ ਨੰਗਾ ਨਾਚ , ਘਟਨਾ CCTV 'ਚ ਹੋਈ ਕੈਦ

ਇਸ ਸਮਾਗਮ ਵਿੱਚ ਕਮੇਟੀ ਮੈਂਬਰ ਹਰਭਜਨ ਸਿੰਘ ਪ੍ਰਸਿਚਾ, ਧਰਮਵੀਰ ਵਸ਼ਿਸ਼ਟ,ਅਜੀਤ ਸਿੰਘ,ਸਤਨਾਮ ਸਿੰਘ, ਮਹਿਲਾ ਮਿੱਤਰ ਡੈਸਕ ਸਟਾਫ਼ ਸੋਹਾਣਾ ਅਤੇ ਸਬ ਡਿਵੀਜ਼ਨ ਸਾਂਝ ਕੇਂਦਰ ਸਿਟੀ 2 ਸਟਾਫ਼ ਮੌਜੂਦ ਸੀ। ਜਿਸ ਤੋਂ ਬਾਅਦ ਸਬ ਡਵੀਜ਼ਨ ਸਿਟੀ 2 ਇੰਚਾਰਜ ਪਲਵਿੰਦਰ ਸਿੰਘ ਨੇ ਸੈਮੀਨਾਰ ਵਿਚ ਆਏ ਸਬ ਲੋਕਾਂ , ਕਮੇਟੀ ਮੈਂਬਰਾਂ ਅਤੇ ਸਟਾਫ਼ ਦਾ ਧੰਨਵਾਦ ਕੀਤਾ। ਇਸ ਤੋਂ ਇਲਾਵਾ ਸੈਮੀਨਾਰ ਵਿੱਚ ਐਕਮੇ ਸੋਸਾਇਟੀ ਦੇ ਪ੍ਰਧਾਨ ਐਸ.ਆਰ. ਸ਼ੈਫੀ, ਮਾਈ ਫਲੋਰ ਸੋਸਾਇਟੀ ਦੇ ਪ੍ਰਧਾਨ ਕੈਪਟਨ ਬਲਵਿੰਦਰ ਸਿੰਘ, ਹਰਕੇਸ਼ ਸ਼ਰਮਾ , ਟਸਕਨ ਸੋਸਾਇਟੀ ਦੇ ਆਗੂ ਢਿੱਲੋਂ ਸਾਹਿਬ ਵਲੋਂ ਸ਼ਿਰਕਤ ਕੀਤੀ ਗਈ।
 
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

1 ਜਨਵਰੀ ਨੂੰ ਵਾਪਰਿਆ ਵੱਡਾ ਹਾਦਸਾ, 213 ਯਾਤਰੀਆਂ ਦੇ ਨਾਲ ਸਮੁੰਦਰ 'ਚ ਡੁੱਬ ਗਿਆ ਸੀ ਏਅਰ ਇੰਡੀਆ ਦਾ ਜਹਾਜ਼

ਨਵੇਂ ਸਾਲ 'ਤੇ ਮੋਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਹੁਣ ਇਸ ਚੀਜ਼ 'ਤੇ ਮਿਲੇਗੀ ਜ਼ਿਆਦਾ ਸਬਸਿਡੀ

Farmers Protest: ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! ਹਾਈ ਪਾਵਰ ਕਮੇਟੀ ਦੀ ਮੀਟਿੰਗ 'ਚ ਨਹੀਂ ਹੋਣਗੇ ਸ਼ਾਮਲ 

Farmers Protest: ਸ਼ੰਭੂ ਬਾਰਡਰ 'ਤੇ ਮੀਟਿੰਗ 'ਚ ਕਿਸਾਨ ਲੀਡਰਾਂ ਵੱਲੋਂ ਅਹਿਮ ਫੈਸਲੇ, ਦਿੱਲੀ ਕੂਚ ਦੇ ਫੈਸਲੇ ਦਾ ਹੋਏਗਾ ਜਲਦ ਐਲਾਨ 

ABP Premium

ਵੀਡੀਓਜ਼

ਨਵੇਂ ਸਾਲ ਮੌਕੇ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡਾ ਤੋਹਫਾ!Farmers Protest | ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! | SKM | JAGJIT SINGH DALLEWAL |ABP SANJHAKhanauri Border ਪਹੁੰਚੇ Babbu Mann ਨੇ ਕਿਹਾ, 'ਕਿਸਾਨ ਨਹੀਂ, ਤਾਂ ਗੀਤ ਵੀ ਨਹੀਂ'Bahujan Samaj Party ਦੇ ਸਾਬਕਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਹੋਏ 'ਆਪ' 'ਚ ਸ਼ਾਮਿਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
1 ਜਨਵਰੀ ਨੂੰ ਵਾਪਰਿਆ ਵੱਡਾ ਹਾਦਸਾ, 213 ਯਾਤਰੀਆਂ ਦੇ ਨਾਲ ਸਮੁੰਦਰ 'ਚ ਡੁੱਬ ਗਿਆ ਸੀ ਏਅਰ ਇੰਡੀਆ ਦਾ ਜਹਾਜ਼
1 ਜਨਵਰੀ ਨੂੰ ਵਾਪਰਿਆ ਵੱਡਾ ਹਾਦਸਾ, 213 ਯਾਤਰੀਆਂ ਦੇ ਨਾਲ ਸਮੁੰਦਰ 'ਚ ਡੁੱਬ ਗਿਆ ਸੀ ਏਅਰ ਇੰਡੀਆ ਦਾ ਜਹਾਜ਼
ਨਵੇਂ ਸਾਲ 'ਤੇ ਮੋਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਹੁਣ ਇਸ ਚੀਜ਼ 'ਤੇ ਮਿਲੇਗੀ ਜ਼ਿਆਦਾ ਸਬਸਿਡੀ
ਨਵੇਂ ਸਾਲ 'ਤੇ ਮੋਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਹੁਣ ਇਸ ਚੀਜ਼ 'ਤੇ ਮਿਲੇਗੀ ਜ਼ਿਆਦਾ ਸਬਸਿਡੀ
Farmers Protest: ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! ਹਾਈ ਪਾਵਰ ਕਮੇਟੀ ਦੀ ਮੀਟਿੰਗ 'ਚ ਨਹੀਂ ਹੋਣਗੇ ਸ਼ਾਮਲ 
Farmers Protest: ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! ਹਾਈ ਪਾਵਰ ਕਮੇਟੀ ਦੀ ਮੀਟਿੰਗ 'ਚ ਨਹੀਂ ਹੋਣਗੇ ਸ਼ਾਮਲ 
Farmers Protest: ਸ਼ੰਭੂ ਬਾਰਡਰ 'ਤੇ ਮੀਟਿੰਗ 'ਚ ਕਿਸਾਨ ਲੀਡਰਾਂ ਵੱਲੋਂ ਅਹਿਮ ਫੈਸਲੇ, ਦਿੱਲੀ ਕੂਚ ਦੇ ਫੈਸਲੇ ਦਾ ਹੋਏਗਾ ਜਲਦ ਐਲਾਨ 
Farmers Protest: ਸ਼ੰਭੂ ਬਾਰਡਰ 'ਤੇ ਮੀਟਿੰਗ 'ਚ ਕਿਸਾਨ ਲੀਡਰਾਂ ਵੱਲੋਂ ਅਹਿਮ ਫੈਸਲੇ, ਦਿੱਲੀ ਕੂਚ ਦੇ ਫੈਸਲੇ ਦਾ ਹੋਏਗਾ ਜਲਦ ਐਲਾਨ 
Punjab News: ਨਵੇਂ ਸਾਲ 'ਚ ਸਫਰ ਹੋਵੇਗਾ ਸੁਖਾਵਾਂ, PRTC ਦੇ ਬੇੜੇ 'ਚ ਸ਼ਾਮਲ ਹੋਣਗੀਆਂ 83 BS-6 ਨਵੀਆਂ ਬੱਸਾਂ

Gold-Silver Price Today: ਨਵੇਂ ਸਾਲ ਦੇ ਪਹਿਲੇ ਦਿਨ ਸੋਨਾ ਹੋਇਆ ਮਹਿੰਗਾ, ਚਾਂਦੀ ਦੀ ਕੀਮਤ ਘਟੀ, ਜਾਣੋ ਅੱਜ ਦਾ ਰੇਟ

ਸਰਕਾਰੀ ਵੈਬਸਾਈਟਸ 'ਤੇ ਹੋਇਆ ਵੱਡਾ Cyber Attack, Instagram, Facebook, YouTube ਸਭ ਕੁਝ ਕੀਤਾ ਹੈਕ

Farmers Protest: ਨੌਂ ਘੰਟਿਆਂ ਦੇ 'ਪੰਜਾਬ ਬੰਦ' ਨੇ ਹੀ ਸਰਕਾਰੀ ਖ਼ਜ਼ਾਨੇ ਦੀਆਂ ਕੱਢਵਾਈਆਂ ਚੀਕਾਂ, ਇਕੱਲੇ ਵੈਟ ਤੇ ਜੀਐਸਟੀ ਤੋਂ 90 ਕਰੋੜ ਦਾ ਘਾਟਾ

Embed widget