ਪੜਚੋਲ ਕਰੋ

ਖੇਤੀ ਕਾਨੂੰਨਾਂ ਦੇ ਰੋਸ ਵਜੋਂ ਕੁੰਡਲੀ ਬਾਰਡਰ 'ਤੇ ਸੰਤ ਰਾਮ ਸਿੰਘ ਸੀਂਗੜਾ ਨੇ ਗੋਲ਼ੀ ਮਾਰ ਕੇ ਕੀਤੀ ਖੁਦਕੁਸ਼ੀ

ਸੰਤ ਬਾਬਾ ਰਾਮ ਸਿੰਘ ਸੀਂਗੜਾ ਵਾਲਿਆਂ ਨੇ ਕੁੰਡਲ਼ੀ ਬਾਰਡਰ 'ਤੇ ਆਪਣੇ ਆਪ ਨੂੰ ਗੋਲ਼ੀ ਮਾਰ ਕੇ ਖੁਦਕੁਸ਼ੀ ਕਰ ਲਈ।

ਨਵੀਂ ਦਿੱਲੀ: ਦਿੱਲੀ ਬਾਰਡਰ 'ਤੇ ਪਿਛਲੇ ਕਰੀਬ 20 ਦਿਨ ਤੋਂ ਕਿਸਾਨ ਖੇਤੀ ਕਾਨੂੰਨਾਂ ਖਿਲਾਫ ਡਟੇ ਹੋਏ ਹਨ। ਅਜਿਹੇ 'ਚ ਕਿਸਾਨਾਂ ਦਾ ਦਰਦ ਨਾ ਸਹਿੰਦਿਆਂ ਖੇਤੀ ਕਾਨੂੰਨਾਂ ਦੇ ਰੋਸ ਵਜੋਂ ਸੰਤ ਬਾਬਾ ਰਾਮ ਸਿੰਘ ਸੀਂਗੜਾ ਵਾਲਿਆਂ ਵੱਲੋਂ ਆਤਮ ਹੱਤਿਆ ਕਰ ਲਈ ਗਈ। ਇਸ ਗੱਲ ਦਾ ਖੁਲਾਸਾ ਉਨ੍ਹਾਂ ਵੱਲੋਂ ਲਿਖੇ ਖੁਦਕੁਸ਼ੀ ਨੋਟ 'ਚ ਕੀਤਾ ਗਿਆ ਹੈ।

ਸੰਤ ਬਾਬਾ ਰਾਮ ਸਿੰਘ ਸੀਂਗੜਾ ਵਾਲਿਆਂ ਨੇ ਕੁੰਡਲ਼ੀ ਬਾਰਡਰ 'ਤੇ ਆਪਣੇ ਆਪ ਨੂੰ ਗੋਲ਼ੀ ਮਾਰ ਕੇ ਖੁਦਕੁਸ਼ੀ ਕਰ ਲਈ। ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪੰਜਾਬ ਹਰਿਆਣਾ ਤੇ ਹੋਰ ਸੂਬਿਆਂ ਤੋਂ ਕਿਸਾਨ ਕੜਾਕੇ ਦੀ ਠੰਡ ‘ਚ ਦਿੱਲੀ ਦੇ ਵੱਖ-ਵੱਖ ਬਾਰਡਰਾਂ ‘ਤੇ ਡਟੇ ਹੋਏ ਹਨ। ਇਸ ਸੰਘਰਸ਼ ਦੌਰਾਨ ਕਈ ਕਿਸਾਨਾਂ ਦੀ ਜਾਨ ਵੀ ਜਾ ਚੁੱਕੀ ਹੈ।ਇਸ ਦੌਰਾਨ ਦਿੱਲੀ ਕਿਸਾਨ ਅੰਦੋਲਨ ਤੋਂ ਬਹੁਤ ਹੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ।

ਖ਼ੁਦਕੁਸ਼ੀ ਨੋਟ:

ਖੇਤੀ ਕਾਨੂੰਨਾਂ ਦੇ ਰੋਸ ਵਜੋਂ ਕੁੰਡਲੀ ਬਾਰਡਰ 'ਤੇ ਸੰਤ ਰਾਮ ਸਿੰਘ ਸੀਂਗੜਾ ਨੇ ਗੋਲ਼ੀ ਮਾਰ ਕੇ ਕੀਤੀ ਖੁਦਕੁਸ਼ੀ

ਸੰਤ ਬਾਬਾ ਰਾਮ ਸਿੰਘ ਸੀਂਗੜਾ ਦਾ ਸਿੱਖ ਪੰਥ ਦੇ ਅੰਦਰ ਬਹੁਤ ਵੱਡਾ ਨਾਂਅ ਹੈ ਉਹਨਾਂ ਨੂੰ ਕਥਾ ਕੀਰਤਨ ਤੇ ਮਹਾਨ ਵਿਦਵਾਨ ਹੋਣ ਕਰਕੇ ਪੁਰੇ ਸਿੱਖ ਜਗਤ ਅੰਦਰ ਸਤਿਕਾਰਿਆ ਜਾਂਦਾ ਸੀ। ਕਰਨਾਲ ਦੇ ਰਹਿਣ ਵਾਲੇ ਸੰਤ ਬਾਬਾ ਰਾਮ ਸਿੰਘ ਸੀਂਗੜਾ ਵੱਲੋਂ ਪਹਿਲੇ ਦਿਨ ਤੋਂ ਹੀ ਕਿਸਾਨ ਅੰਦੋਲਨ ਦਾ ਸਮਰਥਨ ਕੀਤਾ ਗਿਆ ਸੀ ਤੇ ਲਗਾਤਾਰ ਉਹਨਾਂ ਦੇ ਸੇਵਾਦਾਰ ਕੁੰਡਲ਼ੀ ਬਾਰਡਰ 'ਤੇ ਪਹੁੰਚ ਕੇ ਸੇਵਾ ਕਰ ਰਹੇ ਸਨ ਤੇ ਅੱਜ ਵੀ ਉਹਨਾਂ ਵੱਲੋਂ ਧਰਨੇ ਵਾਲੀ ਥਾਂ 'ਤੇ ਸ਼ਮੂਲੀਅਤ ਕੀਤੀ ਗਈ ਸੀ।

ਦਿੱਲੀ ਦੇ ਸਿੰਘੂ ਬਾਰਡਰ 'ਤੇ ਇੱਕ ਕਿਸਾਨ ਦੀ ਭੇਦਭਰੇ ਹਲਾਤਾਂ 'ਚ ਮੌਤ

ਟਾਪ ਹੈਡਲਾਈਨ

ਲੁਧਿਆਣਾ 'ਚ ਜੀਜਾ ਨੇ ਸਾਲੇ 'ਤੇ ਕੀਤਾ ਹਮਲਾ, ਘਰ 'ਤੇ ਬਰਸਾਈਆਂ ਇੱਟਾਂ, ਮੱਚਿਆ ਚੀਕ ਚੀਹਾੜਾ; ਜਾਣੋ ਪੂਰਾ ਮਾਮਲਾ

ਚੰਡੀਗੜ੍ਹ 'ਚ PM ਮੋਦੀ ਦੇ ਪਾੜੇ ਪੋਸਟਰ, DSP ਨਾਲ ਭਿੜੇ ਭਾਜਪਾ ਆਗੂ; ਪੀਐਮ ਦੀ ਸਟੇਜ ਤੱਕ ਪਹੁੰਚਿਆ ਅਵਾਰਾ ਕੁੱਤਾ

ਪੰਜਾਬ ਦੇ ਲੱਖਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਲੈਕੇ ਵੱਡੀ ਖ਼ਬਰ! ਹਾਈਕੋਰਟ ਨੇ ਸੁਣਾਇਆ ਆਹ ਫੈਸਲਾ

ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ

ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ

ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ ਹੁੰਮਸ ਨੂੰ ਲੈਕੇ ਅਲਰਟ ਜਾਰੀ, ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ; ਜਾਣੋ ਅਗਲੇ ਦਿਨਾਂ ਦਾ ਹਾਲ

RBI News: ਰੁੱਕ ਗਈ ਪੇਮੈਂਟ ਤਾਂ 7500 'ਚ ਮਿਲੇਗਾ 1 ਲੱਖ ਦਾ ਰਿਫੰਡ, RBI ਲੈਕੇ ਆਇਆ ਨਵਾਂ ਨਿਯਮ? ਜਾਣੋ ਸਰਕਾਰ ਨੇ ਕੀ ਕਿਹਾ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਜੁਲਾਈ 2026

Breaking : ਹਰਜੀਤ ਸਿੰਘ ਗਰੇਵਾਲ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਨਵੇਂ ਚੇਅਰਮੈਨ ਨਿਯੁਕਤ

PF Balance : 50% ਕਰਮਚਾਰੀ ਸਿਰਫ਼ 10 ਤੋਂ 20 ਹਜ਼ਾਰ ਰੁਪਏ ਨਾਲ ਹੀ ਹੋ ਰਹੇ ਰਿਟਾਇਰ, EPFO ਨੇ ਦੱਸਿਆ PF ਖਾਤਿਆਂ ਦਾ ਸੱਚ

Embed widget