ਪੜਚੋਲ ਕਰੋ

ਕਾਂਗਰਸ ਲਈ ਨਵਾਂ ਪੁਆੜਾ! ਸੰਤੋਸ਼ ਚੌਧਰੀ ਵੱਲੋਂ ਆਜ਼ਾਦ ਚੋਣ ਲੜਨ ਦੀ ਧਮਕੀ

ਹੁਸ਼ਿਆਰਪੁਰ ਤੋਂ ਸਾਬਕਾ ਸਾਂਸਦ ਸੰਤੋਸ਼ ਚੌਧਰੀ ਨੇ ਪਾਰਟੀ 'ਤੇ ਭੜਾਸ ਕੱਢਦਿਆਂ ਕਿਹਾ ਕਿ ਪਾਰਟੀ ਨੇ ਪਹਿਲਾਂ ਉਨ੍ਹਾਂ ਦੇ ਪਤੀ ਤੇ ਹੁਣ ਉਨ੍ਹਾਂ ਨੂੰ ਵੀ ਦਰਕਿਨਾਰ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੇ ਲੋਕ ਕਹਿਣਗੇ ਤਾਂ ਉਹ ਆਜ਼ਾਦ ਚੋਣ ਲੜਨ ਲਈ ਤਿਆਰ ਹਨ।

ਹੁਸ਼ਿਆਰਪੁਰ: ਕਾਂਗਰਸ ਵੱਲੋਂ ਸੀਟਾਂ ਦਾ ਐਲਾਨ ਕਰਦਿਆਂ ਹੀ ਪਾਰਟੀ ਵਿੱਚ ਬਗ਼ਾਵਤੀ ਸੁਰ ਤੇਜ਼ ਹੋ ਗਏ ਹਨ। ਹੁਸ਼ਿਆਰਪੁਰ ਤੋਂ ਸਾਬਕਾ ਸਾਂਸਦ ਸੰਤੋਸ਼ ਚੌਧਰੀ ਨੇ ਪਾਰਟੀ 'ਤੇ ਭੜਾਸ ਕੱਢਦਿਆਂ ਕਿਹਾ ਕਿ ਪਾਰਟੀ ਨੇ ਪਹਿਲਾਂ ਉਨ੍ਹਾਂ ਦੇ ਪਤੀ ਤੇ ਹੁਣ ਉਨ੍ਹਾਂ ਨੂੰ ਵੀ ਦਰਕਿਨਾਰ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੇ ਲੋਕ ਕਹਿਣਗੇ ਤਾਂ ਉਹ ਆਜ਼ਾਦ ਚੋਣ ਲੜਨ ਲਈ ਤਿਆਰ ਹਨ। ਸੋਮਵਾਰ ਨੂੰ ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਉਮੀਦਵਾਰ ਡਾ. ਰਾਜ ਕੁਮਾਰ ਤੇ ਜ਼ਿਲ੍ਹਾ ਕਾਂਗਰਸ ਵੱਲੋਂ ਮੀਟਿੰਗ ਹੋਈ ਜਿਸ ਵਿੱਚ ਜ਼ਿਲ੍ਹਾ ਭਰ ਦੇ ਸਮੂਹ ਵਿਧਾਇਕ ਮੌਜੂਦ ਰਹੇ ਪਰ ਪਾਰਟੀ ਵਿੱਚ ਲੋਕ ਸਭਾ ਸੀਟ 'ਤੇ ਆਪਣੀ ਮੁੱਖ ਦਾਅਵੇਦਾਰੀ ਪੇਸ਼ ਕਰ ਰਹੇ ਸੰਤੋਸ਼ ਚੌਧਰੀ ਗੈਰਹਾਜ਼ਰ ਰਹੇ। ਚੌਧਰੀ ਨੇ ਪਾਰਟੀ 'ਤੇ ਇਲਜ਼ਾਮ ਲਾਇਆ ਕਿ ਪਹਿਲਾਂ ਉਨ੍ਹਾਂ ਦੇ ਪਤੀ ਨੂੰ ਟਿਕਟ ਨਾ ਦੇ ਕੇ ਉਨ੍ਹਾਂ ਨਾਲ ਧੋਖਾ ਕੀਤਾ ਹੈ, ਜੋ ਇਹ ਗ਼ਮ ਬਰਦਾਸ਼ਤ ਨਹੀਂ ਕਰ ਪਾਏ ਤੇ ਉਨ੍ਹਾਂ ਦੀ ਮੌਤ ਹੋ ਗਈ। ਹੁਣ ਪਾਰਟੀ ਉਨ੍ਹਾਂ ਨਾਲ ਵੀ ਇਹੋ ਕੁਝ ਕਰ ਰਹੀ ਹੈ। ਇੱਥੋਂ ਤਕ ਕਿ ਜ਼ਿਲ੍ਹਾ ਕਾਂਗਰਸ ਕਮੇਟੀ ਵੀ ਉਨ੍ਹਾਂ ਨਾਲ ਵਿਤਕਰਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਅੱਜ ਹੋਈ ਮੀਟਿੰਗ ਬਾਰੇ ਵੀ ਉਨ੍ਹਾਂ ਨੂੰ ਕੋਈ ਜਾਣਕਾਰੀ ਨਹੀਂ ਸੀ ਤੇ ਨਾ ਹੀ ਉਨ੍ਹਾਂ ਨੂੰ ਕੋਈ ਸਨੇਹਾ ਦਿੱਤਾ ਗਿਆ ਸੀ। ਇਸ ਸਬੰਧੀ ਚੌਧਰੀ ਨੇ ਕਾਂਗਰਸ ਤੋਂ ਆਪਣੀ ਨਾਰਾਜ਼ਗੀ ਜ਼ਾਹਰ ਕਰਦਿਆਂ ਕਿਹਾ ਕਿ ਪਾਰਟੀ ਨੇ ਉਨ੍ਹਾਂ ਨੂੰ ਟਿਕਟ ਨਾ ਦੇ ਕੇ ਉਨ੍ਹਾਂ ਨਾਲ ਧੋਖਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੇ ਇਸ ਕਦਮ ਨਾਲ ਉਨ੍ਹਾਂ ਦੇ ਨਾਲ-ਨਾਲ ਹਲਕੇ ਦੀ ਜਨਤਾ ਦਾ ਵੀ ਦਿਲ ਟੁੱਟਾ ਹੈ। ਜਨਤਾ ਉਨ੍ਹਾਂ ਦੀ ਮਾਂ ਹੈ, ਜੇ ਜਨਤਾ ਕਹੇਗੀ ਤਾਂ ਉਹ ਆਜ਼ਾਦ ਚੋਣ ਲੜ ਸਕਦੇ ਹਨ।

ਟਾਪ ਹੈਡਲਾਈਨ

Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਪੰਜਾਬ-ਦਿੱਲੀ ਨੂੰ ਦਹਿਲਾਉਣ ਦਾ ਪਾਕਿਸਤਾਨੀ ਪਲਾਨ ਫੇਲ੍ਹ! NIA ਨੇ ਕੀਤੀ ਵੱਡੀ ਕਾਰਵਾਈ
ਪੰਜਾਬ-ਦਿੱਲੀ ਨੂੰ ਦਹਿਲਾਉਣ ਦਾ ਪਾਕਿਸਤਾਨੀ ਪਲਾਨ ਫੇਲ੍ਹ! NIA ਨੇ ਕੀਤੀ ਵੱਡੀ ਕਾਰਵਾਈ
ਤੜਕਸਾਰ ਵਾਪਰਿਆ ਭਿਆਨਕ ਹਾਦਸਾ, 3 ਨੌਜਵਾਨਾਂ ਦੀ ਦਰਦਨਾਕ ਮੌਤ; 140 ਦੀ ਸਪੀਡ 'ਤੇ ਜਾ ਰਹੀ ਕਾਰ ਦੇ ਉੱਡੇ ਪਰਖੱਚੇ
ਤੜਕਸਾਰ ਵਾਪਰਿਆ ਭਿਆਨਕ ਹਾਦਸਾ, 3 ਨੌਜਵਾਨਾਂ ਦੀ ਦਰਦਨਾਕ ਮੌਤ; 140 ਦੀ ਸਪੀਡ 'ਤੇ ਜਾ ਰਹੀ ਕਾਰ ਦੇ ਉੱਡੇ ਪਰਖੱਚੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
Embed widget