ਪੜਚੋਲ ਕਰੋ

ਕਾਂਗਰਸ ਦੀ ਟਿਕਟ ਲਈ ਪੁਆੜਾ, ਚੌਧਰੀ ਨੇ ਮੰਗੀ ਚੱਬੇਵਾਲ ਤੋਂ ਟਿਕਟ ਵਾਪਸ

ਚੌਧਰੀ ਨੇ ਕਿਹਾ ਹੈ ਕਿ ਉਹ ਲੋਕ ਸਭਾ ਹਲਕਾ ਹੁਸ਼ਿਆਰਪੁਰ ਦੀ ਪਹਿਲੀ ਤੇ ਆਖਰੀ ਪਸੰਦ ਹਨ। ਇਸ ਲਈ ਟਿਕਟ ਉਨ੍ਹਾਂ ਨੂੰ ਹੀ ਦੇਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜੇ ਚੱਬੇਵਾਲ ਮਾਂ ਸਮਝਦੇ ਹਨ ਤਾਂ ਉਨ੍ਹਾਂ ਨੂੰ ਮਾਂ ਦਾ ਹੱਕ ਵਾਪਸ ਮੋੜਨਾ ਚਾਹੀਦਾ ਹੈ।

ਹੁਸ਼ਿਆਰਪੁਰ: ਕਾਂਗਰਸ ਤੋਂ ਨਾਰਾਜ਼ ਚੱਲ ਰਹੀ ਸਾਬਕਾ ਕੇਂਦਰੀ ਮੰਤਰੀ ਸੰਤੋਸ਼ ਚੌਧਰੀ ਨੇ ਕਿਹਾ ਹੈ ਕਿ ਉਹ ਲੋਕ ਸਭਾ ਹਲਕਾ ਹੁਸ਼ਿਆਰਪੁਰ ਦੀ ਪਹਿਲੀ ਤੇ ਆਖਰੀ ਪਸੰਦ ਹਨ। ਇਸ ਲਈ ਟਿਕਟ ਉਨ੍ਹਾਂ ਨੂੰ ਹੀ ਦੇਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜੇ ਚੱਬੇਵਾਲ ਮਾਂ ਸਮਝਦੇ ਹਨ ਤਾਂ ਉਨ੍ਹਾਂ ਨੂੰ ਮਾਂ ਦਾ ਹੱਕ ਵਾਪਸ ਮੋੜਨਾ ਚਾਹੀਦਾ ਹੈ। 'ABP ਸਾਂਝਾ' ਨਾਲ ਖ਼ਾਸ ਗੱਲਬਾਤ ਕਰਦਿਆਂ ਸਾਬਕਾ ਕੇਂਦਰੀ ਮੰਤਰੀ ਸੰਤੋਸ਼ ਚੌਧਰੀ ਨੇ ਕਿਹਾ ਕਿ ਉਹ ਹੁਸ਼ਿਆਰਪੁਰ ਤੋਂ ਟਿਕਟ ਨਾ ਮਿਲਣ 'ਤੇ ਨਾਰਾਜ਼ ਹਨ। ਉਨ੍ਹਾਂ ਕਿਹਾ ਕਿ ਧਨ-ਬਲ ਨੇ ਇਮਾਨਦਾਰੀ ਤੇ ਸੇਵਾ ਨੂੰ ਪਿੱਛੇ ਛੱਡ ਦਿੱਤਾ ਹੈ। ਇਸੇ ਦੌਰਾਨ ਉਨ੍ਹਾਂ ਕਿਹਾ ਕਿ ਜੇ ਡਾ. ਰਾਜ ਕੁਮਾਰ ਚੱਬੇਵਾਲ ਉਨ੍ਹਾਂ ਨੂੰ ਆਪਣੀ ਮਾਂ ਸਮਝਦੇ ਹਨ ਤਾਂ ਮਾਂ ਦਾ ਹੱਕ ਵਾਪਸ ਕਰਨ। ਚੌਧਰੀ ਨੇ ਕਿਹਾ ਕਿ ਵਰਕਰਾਂ ਨੂੰ ਸਮਝ ਨਹੀਂ ਆ ਰਹੀ ਕਿ ਕਾਂਗਰਸ ਨੂੰ ਕੀ ਹੋਇਆ ਹੈ। ਪਿਛਲੀ ਵਾਰ ਵੀ ਕੰਮ ਉਨ੍ਹਾਂ ਨੇ ਕੀਤਾ ਤੇ ਟਿਕਟ ਕੇਪੀ ਨੂੰ ਦੇ ਦਿੱਤੀ ਗਈ ਸੀ। ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਵੀ ਕਾਂਗਰਸ ਨੇ ਉਨ੍ਹਾਂ ਨੂੰ ਨਕਾਰਿਆ। ਚੱਬੇਵਾਲ ਦੀ ਫਿਲਹਾਲ ਹਲਕੇ ਵਿੱਚ ਕੋਈ ਪਛਾਣ ਨਹੀਂ ਜਦਕਿ ਸੋਨੀਆ ਗਾਂਧੀ ਨੇ ਉਨ੍ਹਾਂ ਦੇ ਕੰਮ ਨੂੰ ਵੇਖ ਕੇ ਉਨ੍ਹਾਂ ਨੂੰ ਮੰਤਰੀ ਬਣਾਇਆ ਸੀ। ਉਨ੍ਹਾਂ ਕਿਹਾ ਕਿ ਡਾ. ਰਾਜ ਕੁਮਾਰ ਦੀ ਚੱਬੇਵਾਲ ਹਲਕੇ ਵਿੱਚ ਹੀ ਵਿਰੋਧਤਾ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਟਿਕਟ ਨਾ ਮਿਲਣ 'ਤੇ ਹੀ ਉਨ੍ਹਾਂ ਦੇ ਪਤੀ ਦੀ ਮੌਤ ਹੋ ਗਈ ਸੀ। ਉਹ ਟਿਕਟ ਅਪਲਾਈ ਕਰਨ ਲਈ ਖੁਦ ਚੰਡੀਗੜ੍ਹ ਗਏ ਸਨ ਪਰ ਹੁਣ ਕਾਂਗਰਸ ਨੇ ਉਨ੍ਹਾਂ ਨਾਲ ਧੋਖਾ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ ਕੋਸ਼ਿਸ਼ ਕਰ ਰਹੇ ਹਨ ਕਿ ਘਰ ਨਾ ਛੱਡਣ ਪਰ ਸੋਸ਼ਣ ਨਹੀਂ ਚਾਹੀਦਾ।

ਟਾਪ ਹੈਡਲਾਈਨ

Jalandhar News: ਜਲੰਧਰ ਤੋਂ ਵੱਡੀ ਖਬਰ, ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਲਾਕਾ, ਪੁਲਿਸ ਐਨਕਾਊਂਟਰ 'ਚ ਕਤਲ ਦਾ ਦੋਸ਼ੀ ਗ੍ਰਿਫ਼ਤਾਰ; ਲੱਤ 'ਚ ਗੋਲੀ ਲੱਗੀ...
Jalandhar News: ਜਲੰਧਰ ਤੋਂ ਵੱਡੀ ਖਬਰ, ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਲਾਕਾ, ਪੁਲਿਸ ਐਨਕਾਊਂਟਰ 'ਚ ਕਤਲ ਦਾ ਦੋਸ਼ੀ ਗ੍ਰਿਫ਼ਤਾਰ; ਲੱਤ 'ਚ ਗੋਲੀ ਲੱਗੀ...
ਪੰਜਾਬ ਰੋਡਵੇਜ਼ ਦੀ ਬੱਸ ਨਾਲ ਵਾਪਰਿਆ ਹਾਦਸਾ, ਮੱਚਿਆ ਚੀਕ ਚੀਹਾੜਾ, ਸਵਾਰੀਆਂ 'ਚ ਮੱਚੀ ਹਫੜਾ-ਦਫੜੀ
ਪੰਜਾਬ ਰੋਡਵੇਜ਼ ਦੀ ਬੱਸ ਨਾਲ ਵਾਪਰਿਆ ਹਾਦਸਾ, ਮੱਚਿਆ ਚੀਕ ਚੀਹਾੜਾ, ਸਵਾਰੀਆਂ 'ਚ ਮੱਚੀ ਹਫੜਾ-ਦਫੜੀ
ਪੰਜਾਬ 'ਚ ਹੜ੍ਹ ਦਾ ਕਹਿਰ, ਦਰਿਆ 'ਚ ਵਧਿਆ ਪਾਣੀ ਦਾ ਪੱਧਰ; ਡੁੱਬੀਆਂ ਕਈ ਏਕੜ ਫਸਲਾਂ
ਪੰਜਾਬ 'ਚ ਹੜ੍ਹ ਦਾ ਕਹਿਰ, ਦਰਿਆ 'ਚ ਵਧਿਆ ਪਾਣੀ ਦਾ ਪੱਧਰ; ਡੁੱਬੀਆਂ ਕਈ ਏਕੜ ਫਸਲਾਂ
ਪੰਜਾਬ ‘ਚ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਗਰਮੀ ਤੋਂ ਮਿਲੇਗੀ ਰਾਹਤ; ਆਉਣ ਵਾਲੇ ਦਿਨਾਂ 'ਚ ਇਦਾਂ ਦਾ ਰਹੇਗਾ ਮੌਸਮ
ਪੰਜਾਬ ‘ਚ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਗਰਮੀ ਤੋਂ ਮਿਲੇਗੀ ਰਾਹਤ; ਆਉਣ ਵਾਲੇ ਦਿਨਾਂ 'ਚ ਇਦਾਂ ਦਾ ਰਹੇਗਾ ਮੌਸਮ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Elections News: ਵੱਡੀ ਖਬਰ, ਚੋਣਾਂ ਦਾ ਵੱਜਿਆ ਬਿਗੁਲ! ਸਿਆਸੀ ਪਾਰਾ ਹੋਇਆ ਹਾਈ; 22 ਅਗਸਤ ਤੋਂ ਨਾਮਜ਼ਦਗੀਆਂ, ਜਾਣੋ ਕਦੋਂ ਆਉਣਗੇ ਨਤੀਜੇ...
ਵੱਡੀ ਖਬਰ, ਚੋਣਾਂ ਦਾ ਵੱਜਿਆ ਬਿਗੁਲ! ਸਿਆਸੀ ਪਾਰਾ ਹੋਇਆ ਹਾਈ; 22 ਅਗਸਤ ਤੋਂ ਨਾਮਜ਼ਦਗੀਆਂ, ਜਾਣੋ ਕਦੋਂ ਆਉਣਗੇ ਨਤੀਜੇ...
ਪੰਜਾਬ 'ਚ ਵੱਡੀ ਵਾਰਦਾਤ! AAP ਸਰਪੰਚ ਦਾ ਕਤਲ, 2 ਵਾਰ ਚੜ੍ਹਾਈ ਕਾਰ, ਹਸਪਤਾਲ ਲਿਜਾਣ ਵੇਲੇ ਰਸਤੇ 'ਚ ਫਿਰ ਕੀਤਾ ਹਮਲਾ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! AAP ਸਰਪੰਚ ਦਾ ਕਤਲ, 2 ਵਾਰ ਚੜ੍ਹਾਈ ਕਾਰ, ਹਸਪਤਾਲ ਲਿਜਾਣ ਵੇਲੇ ਰਸਤੇ 'ਚ ਫਿਰ ਕੀਤਾ ਹਮਲਾ; ਮੱਚੀ ਸਨਸਨੀ
ਲੁਧਿਆਣਾ ਦੇ 3 ਵੱਡੇ ਟੋਲ ਪਲਾਜਾ ਹੋਣਗੇ ਫ੍ਰੀ, ਭਾਰਤ-ਅਮਰੀਕਾ FTA ਦਾ ਵਿਰੋਧ, ਕਿਸਾਨ ਬੋਲੇ- ਕਰਮਚਾਰੀ ਵਿਰੋਧੀ ਨੀਤੀਆਂ ਲਾਗੂ ਕਰ ਰਹੀ ਸਰਕਾਰ
ਲੁਧਿਆਣਾ ਦੇ 3 ਵੱਡੇ ਟੋਲ ਪਲਾਜਾ ਹੋਣਗੇ ਫ੍ਰੀ, ਭਾਰਤ-ਅਮਰੀਕਾ FTA ਦਾ ਵਿਰੋਧ, ਕਿਸਾਨ ਬੋਲੇ- ਕਰਮਚਾਰੀ ਵਿਰੋਧੀ ਨੀਤੀਆਂ ਲਾਗੂ ਕਰ ਰਹੀ ਸਰਕਾਰ
8th Pay Commission 'ਚ ਤੁਹਾਡੀ ਵੀ ਤਨਖ਼ਾਹ ਹੋ ਜਾਵੇਗੀ ਦੁੱਗਣੀ? ਇੱਥੇ ਦੇਖ ਲਓ ਪੂਰੀ ਲਿਸਟ
8th Pay Commission 'ਚ ਤੁਹਾਡੀ ਵੀ ਤਨਖ਼ਾਹ ਹੋ ਜਾਵੇਗੀ ਦੁੱਗਣੀ? ਇੱਥੇ ਦੇਖ ਲਓ ਪੂਰੀ ਲਿਸਟ
ਪੰਜਾਬ ਪੁਲਿਸ ਵਿਭਾਗ ਤੋਂ ਦੁਖ਼ਦਾਈ ਖ਼ਬਰ! ਸੜਕ ਹਾਦਸੇ 'ਚ ਪੁਲਿਸ ਕਾਂਸਟੇਬਲ ਦੀ ਦਰਦਨਾਕ ਮੌਤ; ਹਾਦਸੇ ਤੋਂ ਬਾਅਦ ਡਰਾਈਵਰ ਫਰਾਰ
ਪੰਜਾਬ ਪੁਲਿਸ ਵਿਭਾਗ ਤੋਂ ਦੁਖ਼ਦਾਈ ਖ਼ਬਰ! ਸੜਕ ਹਾਦਸੇ 'ਚ ਪੁਲਿਸ ਕਾਂਸਟੇਬਲ ਦੀ ਦਰਦਨਾਕ ਮੌਤ; ਹਾਦਸੇ ਤੋਂ ਬਾਅਦ ਡਰਾਈਵਰ ਫਰਾਰ
ਪੰਜਾਬ ਰੋਡਵੇਜ਼ ਦੀ ਬੱਸ ਨਾਲ ਵਾਪਰਿਆ ਹਾਦਸਾ, ਮੱਚਿਆ ਚੀਕ ਚੀਹਾੜਾ, ਸਵਾਰੀਆਂ 'ਚ ਮੱਚੀ ਹਫੜਾ-ਦਫੜੀ
ਪੰਜਾਬ ਰੋਡਵੇਜ਼ ਦੀ ਬੱਸ ਨਾਲ ਵਾਪਰਿਆ ਹਾਦਸਾ, ਮੱਚਿਆ ਚੀਕ ਚੀਹਾੜਾ, ਸਵਾਰੀਆਂ 'ਚ ਮੱਚੀ ਹਫੜਾ-ਦਫੜੀ
ਪੰਜਾਬ ‘ਚ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਗਰਮੀ ਤੋਂ ਮਿਲੇਗੀ ਰਾਹਤ; ਆਉਣ ਵਾਲੇ ਦਿਨਾਂ 'ਚ ਇਦਾਂ ਦਾ ਰਹੇਗਾ ਮੌਸਮ
ਪੰਜਾਬ ‘ਚ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਗਰਮੀ ਤੋਂ ਮਿਲੇਗੀ ਰਾਹਤ; ਆਉਣ ਵਾਲੇ ਦਿਨਾਂ 'ਚ ਇਦਾਂ ਦਾ ਰਹੇਗਾ ਮੌਸਮ
Gautam Gambhir: ਗੌਤਮ ਗੰਭੀਰ ਕਾਰਨ ਇਨ੍ਹਾਂ 3 ਖਿਡਾਰੀਆਂ ਦਾ ਕਰੀਅਰ ਹੋਇਆ ਖਤਮ! ਕੋਚ ਬਣਨ ਤੋਂ ਬਾਅਦ ਨਹੀਂ ਦਿੱਤਾ ਮੌਕਾ; ਟੀਮ ਇੰਡੀਆਂ ਤੋਂ ਇੰਝ ਗਾਇਬ ਹੋਏ ਸੀਨੀਅਰ ਖਿਡਾਰੀ...
ਗੌਤਮ ਗੰਭੀਰ ਕਾਰਨ ਇਨ੍ਹਾਂ 3 ਖਿਡਾਰੀਆਂ ਦਾ ਕਰੀਅਰ ਹੋਇਆ ਖਤਮ! ਕੋਚ ਬਣਨ ਤੋਂ ਬਾਅਦ ਨਹੀਂ ਦਿੱਤਾ ਮੌਕਾ; ਟੀਮ ਇੰਡੀਆਂ ਤੋਂ ਇੰਝ ਗਾਇਬ ਹੋਏ ਸੀਨੀਅਰ ਖਿਡਾਰੀ...
Embed widget