ਪੜਚੋਲ ਕਰੋ

ਸੰਯੁਕਤ ਕਿਸਾਨ ਮੋਰਚਾ ਨੇ ਮੁੜ ਵਿੱਢਿਆ ਸੰਘਰਸ਼, ਭਲਕ ਤੋਂ ਛੇ ਥਾਵਾਂ 'ਤੇ ਅਣਮਿੱਥੇ ਸਮੇਂ ਲਈ ਲੱਗਣਗੇ ਧਰਨੇ

ਸੰਯੁਕਤ ਕਿਸਾਨ ਮੋਰਚਾ ਕਿਸਾਨਾਂ ਦੀ ਮੰਗਾਂ ਨੂੰ ਲੈ ਕੇ ਮੁੜ ਸੰਘਰਸ਼ ਵਿੱਢ ਰਿਹਾ ਹੈ। ਕਿਸਾਨ ਜਥੇਬੰਦੀਆਂ ਭਲਕ ਤੋਂ ਛੇ ਥਾਵਾਂ 'ਤੇ ਸੜਕਾਂ ਉੱਪਰ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ ਕਰਨਗੀਆਂ।

ਚੰਡੀਗੜ੍ਹ: ਸੰਯੁਕਤ ਕਿਸਾਨ ਮੋਰਚਾ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਮੁੜ ਸੰਘਰਸ਼ ਵਿੱਢ ਰਿਹਾ ਹੈ। ਕਿਸਾਨ ਜਥੇਬੰਦੀਆਂ ਭਲਕ ਤੋਂ ਛੇ ਥਾਵਾਂ 'ਤੇ ਸੜਕਾਂ ਉੱਪਰ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ ਕਰਨਗੀਆਂ। ਮੋਰਚੇ ਦੇ ਆਗੂ ਜਗਜੀਤ ਡੱਲੇਵਾਲ ਅਨੁਸਾਰ ਮੋਰਚੇ ਵਿੱਚ 17 ਜਥੇਬੰਦੀਆਂ ਸ਼ਾਮਲ ਹਨ।

ਉਨ੍ਹਾਂ ਕਿਹਾ ਕਿ ਮੁੱਖ ਮੰਗਾਂ ਵਿੱਚ ਗੰਨਾ ਕਿਸਾਨਾਂ ਦੇ 420 ਕਰੋੜ ਰੁਪਏ ਦੇ ਬਕਾਏ ਦਿੱਤੇ ਜਾਣ ਦੀ ਮੰਗ ਹੈ। ਇਸ ਵਿੱਚੋਂ 300 ਕਰੋੜ ਨਿੱਜੀ ਖੰਡ ਮਿੱਲਾਂ ਦਾ ਤੇ ਬਾਕੀ ਸਹਿਕਾਰੀ ਖੰਡ ਮਿੱਲਾਂ ਦਾ ਹੈ। ਉਨ੍ਹਾਂ ਕਿਹਾ ਕਿ 17 ਮਈ ਨੂੰ ਮੁੱਖ ਮੰਤਰੀ ਭਗਵੰਤ ਮਾਨ ਨਾਲ ਹੋਈ ਮੀਟਿੰਗ ਵਿੱਚ 16 ਜੁਲਾਈ ਤੱਕ ਬਕਾਇਆ ਦੇਣ ਦਾ ਭਰੋਸਾ ਦਿੱਤਾ ਗਿਆ ਸੀ। ਡੱਲੇਵਾਲ ਨੇ ਕਿਹਾ ਕਿ ਪਹਿਲਾਂ ਇਹ ਬਕਾਇਆ 520 ਕਰੋੜ ਸੀ ਪਰ ਇਸ ਦੌਰਾਨ 100 ਕਰੋੜ ਰੁਪਏ ਕਿਸਾਨਾਂ ਨੂੰ ਦੇ ਦਿੱਤੇ ਗਏ ਹਨ ਤੇ ਬਾਕੀ ਰਹਿੰਦੇ ਪੈਸੇ ਬਾਰੇ ਕਿਹਾ ਜਾ ਰਿਹਾ ਹੈ ਕਿ ਇਹ ਕਿਸ਼ਤਾਂ ਵਿੱਚ ਦਿੱਤਾ ਜਾਵੇਗਾ ਜਦਕਿ ਕਿਸਾਨਾਂ ਦੀ ਮੰਗ ਹੈ ਕਿ ਇੱਕਮੁਸ਼ਤ ਰਕਮ ਦਿੱਤੀ ਜਾਵੇ।

ਇਸ ਤੋਂ ਇਲਾਵਾ ਤਿੰਨ ਕਿਸਾਨੀ ਕਾਨੂੰਨਾਂ ਵਿਰੁੱਧ ਅੰਦੋਲਨ ਵਿੱਚ ਸ਼ਹੀਦ ਹੋਏ ਕਈ ਕਿਸਾਨ ਪਰਿਵਾਰਾਂ ਨੂੰ ਅਜੇ ਤੱਕ ਨਾ ਤਾਂ ਮੁਆਵਜ਼ਾ ਮਿਲਿਆ ਹੈ ਤੇ ਨਾ ਹੀ ਨੌਕਰੀਆਂ। ਕਿਸਾਨਾਂ ਦੀ ਮੰਗ ਹੈ ਕਿ ਇਨ੍ਹਾਂ ਪਰਿਵਾਰਾਂ ਨੂੰ ਮੁਆਵਜ਼ਾ ਤੇ ਨੌਕਰੀ ਦਿੱਤੀ ਜਾਵੇ। ਕਿਸਾਨ ਅੰਦੋਲਨ ਦੌਰਾਨ ਪੰਜਾਬ ਪੁਲਿਸ ਤੇ ਰੇਲਵੇ ਪੁਲਿਸ ਨੇ ਦਰਜ ਕੀਤੇ ਕੇਸ ਰੱਦ ਕਰਨ ਦਾ ਵਾਅਦਾ ਕੀਤਾ ਸੀ ਪਰ ਫਿਰ ਵੀ ਕੇਸ ਰੱਦ ਨਹੀਂ ਕੀਤੇ ਗਏ। ਇਸ ਤੋਂ ਇਲਾਵਾ ਬਰਸਾਤ, ਚਿੱਟੀ ਮੱਖੀ ਤੇ ਗੁਲਾਬੀ ਕੀੜੇ ਨਾਲ ਤਬਾਹ ਹੋਈ ਝੋਨੇ ਤੇ ਕਪਾਹ ਦੀ ਫ਼ਸਲ ਦਾ ਕਿਸਾਨਾਂ ਨੂੰ ਮੁਆਵਜ਼ਾ ਦੇਣ ਦੀ ਮੰਗ ਹੈ।

ਜਦੋਂ ਤੱਕ ਸਰਕਾਰ ਵਾਅਦਾ ਪੂਰਾ ਨਹੀਂ ਕਰਦੀ ਉਦੋਂ ਤੱਕ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਿਸੇ ਵੀ ਸਟੇਜ ਤੋਂ ਬੋਲਣ ਨਹੀਂ ਦਿੱਤਾ ਜਾਵੇਗਾ, ਯੂਨੀਅਨ ਦਾ ਐਲਾਨ

ਟਾਪ ਹੈਡਲਾਈਨ

Mohali 'ਚ ਵਿਦੇਸ਼ੀ ਵਿਦਿਆਰਥਣ ਨਾਲ ਗੈਂਗਰੇਪ , ਜਨਮ ਦਿਨ ਪਾਰਟੀ 'ਚ ਬੁਲਾ ਕੇ ਪਿਲਾਈ ਸ਼ਰਾਬ , ਫਲੈਟ 'ਚ ਬੰਦ ਕਰ ਕੀਤਾ ਜਬਰ-ਜ਼ਿਨਾਹ
Mohali 'ਚ ਵਿਦੇਸ਼ੀ ਵਿਦਿਆਰਥਣ ਨਾਲ ਗੈਂਗਰੇਪ , ਜਨਮ ਦਿਨ ਪਾਰਟੀ 'ਚ ਬੁਲਾ ਕੇ ਪਿਲਾਈ ਸ਼ਰਾਬ , ਫਲੈਟ 'ਚ ਬੰਦ ਕਰ ਕੀਤਾ ਜਬਰ-ਜ਼ਿਨਾਹ
 Tarn Taran ‘ਚ ਰੂਹ ਕੰਬਾਊ ਵਾਰਦਾਤ ! ਸਾਲੇ ਨੇ ਜੀਜੇ ਨੂੰ ਅੱਗ ਲਗਾ ਕੇ ਜ਼ਿੰਦਾ ਸਾੜਿਆ ,ਬਚਾਅ ਲਈ ਆਈ ਮਹਿਲਾ ਦੀ ਵੀ ਮੌਤ
 Tarn Taran ‘ਚ ਰੂਹ ਕੰਬਾਊ ਵਾਰਦਾਤ ! ਸਾਲੇ ਨੇ ਜੀਜੇ ਨੂੰ ਅੱਗ ਲਗਾ ਕੇ ਜ਼ਿੰਦਾ ਸਾੜਿਆ ,ਬਚਾਅ ਲਈ ਆਈ ਮਹਿਲਾ ਦੀ ਵੀ ਮੌਤ
Mohali ਦੇ ਚਰਚਿਤ ਏਕਮ ਢਿੱਲੋਂ ਦੇ ਕਤਲ ਮਾਮਲੇ 'ਚ ਪਤਨੀ ਨੂੰ ਅਦਾਲਤ ਨੇ ਸੁਣਾਈ ਉਮਰ ਕੈਦ ਦੀ ਸਜ਼ਾ 
Mohali ਦੇ ਚਰਚਿਤ ਏਕਮ ਢਿੱਲੋਂ ਦੇ ਕਤਲ ਮਾਮਲੇ 'ਚ ਪਤਨੀ ਨੂੰ ਅਦਾਲਤ ਨੇ ਸੁਣਾਈ ਉਮਰ ਕੈਦ ਦੀ ਸਜ਼ਾ 
Barnala News : ਅਮਰਨਾਥ ਯਾਤਰਾ ਦੌਰਾਨ ਬਰਨਾਲਾ ਦੇ 40 ਸਾਲਾਂ ਨੌਜਵਾਨ ਦੀ ਭੇਦਭਰੇ ਹਾਲਾਤਾਂ 'ਚ ਮੌਤ
Barnala News : ਅਮਰਨਾਥ ਯਾਤਰਾ ਦੌਰਾਨ ਬਰਨਾਲਾ ਦੇ 40 ਸਾਲਾਂ ਨੌਜਵਾਨ ਦੀ ਭੇਦਭਰੇ ਹਾਲਾਤਾਂ 'ਚ ਮੌਤ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ
Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ
200 ਰੁਪਏ ਦਾ ਨੋਟ ਅਸਲੀ ਹੈ ਜਾਂ ਨਕਲੀ? RBI ਦੇ ਇਨ੍ਹਾਂ 7 ਨਿਸ਼ਾਨਾਂ ਨਾਲ ਕਰੋ ਪਛਾਣ, ਦੂਰ ਹੋਵੇਗੀ ਸਾਰੀ ਉਲਝਣ
200 ਰੁਪਏ ਦਾ ਨੋਟ ਅਸਲੀ ਹੈ ਜਾਂ ਨਕਲੀ? RBI ਦੇ ਇਨ੍ਹਾਂ 7 ਨਿਸ਼ਾਨਾਂ ਨਾਲ ਕਰੋ ਪਛਾਣ, ਦੂਰ ਹੋਵੇਗੀ ਸਾਰੀ ਉਲਝਣ
ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਬਿਆਨ, ਜਾਣੋ ਕੀ ਕਿਹਾ
ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਬਿਆਨ, ਜਾਣੋ ਕੀ ਕਿਹਾ
Air India : ਵਿਦੇਸ਼ ਜਾਣ ਵਾਲਿਆਂ ਲਈ ਵੱਡੀ ਰਾਹਤ! Air India ਨੇ ਘਟਾਇਆ ਫਿਊਲ ਸਰਚਾਰਜ, ਹਵਾਈ ਟਿਕਟ ਹੋਣਗੇ ਸਸਤੇ !
Air India : ਵਿਦੇਸ਼ ਜਾਣ ਵਾਲਿਆਂ ਲਈ ਵੱਡੀ ਰਾਹਤ! Air India ਨੇ ਘਟਾਇਆ ਫਿਊਲ ਸਰਚਾਰਜ, ਹਵਾਈ ਟਿਕਟ ਹੋਣਗੇ ਸਸਤੇ !
ਪੰਜਾਬ ਕਾਂਗਰਸ ‘ਚ ਕਾਟੋਕਲੇਸ਼, ਚੰਨੀ ਧੜੇ ਨੇ ਕਿਹਾ- ਰਾਜਾ ਵੜਿੰਗ ਪ੍ਰਧਾਨ ਮੰਜ਼ੂਰ ਨਹੀਂ, ਹਾਈਕਮਾਨ ਦੁਬਾਰਾ ਕਰੇ ਵਿਚਾਰ
ਪੰਜਾਬ ਕਾਂਗਰਸ ‘ਚ ਕਾਟੋਕਲੇਸ਼, ਚੰਨੀ ਧੜੇ ਨੇ ਕਿਹਾ- ਰਾਜਾ ਵੜਿੰਗ ਪ੍ਰਧਾਨ ਮੰਜ਼ੂਰ ਨਹੀਂ, ਹਾਈਕਮਾਨ ਦੁਬਾਰਾ ਕਰੇ ਵਿਚਾਰ
 Refrigerator Tips : ਕੀ ਤੁਸੀਂ ਵੀ ਵਾਰ-ਵਾਰ ਖੋਲ੍ਹਦੇ ਹੋ ਫ੍ਰਿਜ? ਜਾਣੋ ਬਿਜਲੀ ਦੇ ਬਿੱਲ 'ਤੇ ਕਿੰਨਾ ਪੈਂਦਾ ਹੈ ਅਸਰ
 Refrigerator Tips : ਕੀ ਤੁਸੀਂ ਵੀ ਵਾਰ-ਵਾਰ ਖੋਲ੍ਹਦੇ ਹੋ ਫ੍ਰਿਜ? ਜਾਣੋ ਬਿਜਲੀ ਦੇ ਬਿੱਲ 'ਤੇ ਕਿੰਨਾ ਪੈਂਦਾ ਹੈ ਅਸਰ
Mansa 'ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਮਾਂ ਨੇ 3 ਬੱਚਿਆਂ ਦਾ ਕਤਲ ਕਰਕੇ ਮਗਰੋਂ ਕੀਤੀ ਖੁਦਕੁਸ਼ੀ
Mansa 'ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਮਾਂ ਨੇ 3 ਬੱਚਿਆਂ ਦਾ ਕਤਲ ਕਰਕੇ ਮਗਰੋਂ ਕੀਤੀ ਖੁਦਕੁਸ਼ੀ
ਈ-ਰਿਕਸ਼ਾ ਨੂੰ ਬਲਾਕ ਕਰਨ ਵਾਲੀਆਂ ਐਪਾਂ ਵਿਰੁੱਧ ਕਾਰਵਾਈ, ਦੋ ਡਿਲੀਟ
ਈ-ਰਿਕਸ਼ਾ ਨੂੰ ਬਲਾਕ ਕਰਨ ਵਾਲੀਆਂ ਐਪਾਂ ਵਿਰੁੱਧ ਕਾਰਵਾਈ, ਦੋ ਡਿਲੀਟ
Embed widget