ਪੜਚੋਲ ਕਰੋ

Punjab election 2022 : ਸੰਯੁਕਤ ਸਮਾਜ ਮੋਰਚੇ ਵੱਲੋਂ 17 ਹੋਰ ਉਮੀਦਵਾਰਾਂ ਦਾ ਐਲਾਨ

ਸੰਯੁਕਤ ਸਮਾਜ ਮੋਰਚੇ ਨੇ ਅੱਜ ਲੁਧਿਆਣਾ ਵਿੱਚ 2022 ਦੀਆਂ ਵਿਧਾਨ ਸਭਾ ਚੋਣਾਂ ਲਈ 17 ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।

ਲੁਧਿਆਣਾ : ਸੰਯੁਕਤ ਸਮਾਜ ਮੋਰਚੇ ਨੇ ਅੱਜ ਲੁਧਿਆਣਾ ਵਿੱਚ 2022 ਦੀਆਂ ਵਿਧਾਨ ਸਭਾ ਚੋਣਾਂ ਲਈ 17 ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।
ਧਰਮਕੋਟ ਤੋਂ ਹਰਪ੍ਰੀਤ ਸਿੰਘ  ,ਜੀਰੇ ਤੋਂ ਮੇਘ ਰਾਜ ਰਲਾ ,ਬੁਢਲਾਡਾ ਤੋਂ ਕ੍ਰਿਸ਼ਨ ਚੌਹਾਨ  ,ਨਿਹਾਲ ਸਿੰਘ ਵਾਲਾ ਤੋਂ ਗੁਰਦਿੱਤਾ ਸਿੰਘ  ,
ਡੇਰਾਬਸੀ ਤੋਂ ਨਵਜੋਤ ਸਿੰਘ ਸੈਣੀ  ,ਲਹਿਰਾਗਾਗਾ ਤੋਂ ਸਤਵੰਤ ਸਿੰਘ ਖੰਡੇਵਾਦ  ,ਰਾਜਪੁਰਾ ਤੋਂ ਹਰਵਿੰਦਰ ਸਿੰਘ  ,ਬਾਬਾ ਬਕਾਲਾ ਤੋਂ ਗੁਰਨਾਮ ਕੌਰ ਪ੍ਰਿੰਸੀਪਲ  ,ਤਲਵੰਡੀ ਸਾਬੋ ਤੋਂ ਸੁਖਬੀਰ ਸਿੰਘ  ,  ਅੰਮ੍ਰਿਤਸਰ ਪੱਛਮੀ ਤੋਂ ਅਮਰਜੀਤ ਸਿੰਘ  ,ਰੋਪੜ ਤੋਂ ਦਵਿੰਦਰ ਸਿੰਘ ,ਅੰਮ੍ਰਿਤਸਰ ਪੂਰਬੀ ਤੋਂ ਅਪਾਰ ਸਿੰਘ ਰੰਧਾਵਾ  ,  ਪਟਿਆਲਾ ਦਿਹਾਤੀ ਤੋਂ ਧਰਮਿੰਦਰ ਸ਼ਰਮਾ  ,ਨਕੋਦਰ ਤੋਂ ਮਨਦੀਪ ਸਿੰਘ ਸਰਪੰਚ  ,ਸ਼ਾਮ ਚੁਰਾਸੀ ਤੋਂ ਠੇਕੇਦਾਰ ਭਗਵਾਨ ਦਾਸ ਸਿੱਧੂ  ,ਡੇਰਾ ਬਾਬਾ ਨਾਨਕ ਤੋਂ  ਜਗਜੀਤ ਸਿੰਘ ਕਲਾਨੌਰ  ,ਖੇਮਕਰਨ ਤੋਂ ਮਾਸਟਰ ਦਲਜੀਤ ਸਿੰਘ ਚੋਣ ਲੜਨਗੇ। 
 
ਇਸ ਤੋਂ ਇਲਾਵਾ ਸੰਯੁਕਤ ਸਮਾਜ ਮੋਰਚੇ ਨੇ ਫਿਰੋਜਪੁਰ ਸ਼ਹਿਰੀ ਤੋਂ ਲਖਵਿੰਦਰ ਸਿੰਘ, ਨਵਾਂਸ਼ਹਿਰ ਤੋਂ ਕੁਲਦੀਪ ਬਜੀਦਪੁਰ, ਬਟਾਲਾ ਤੋਂ ਬਲਵਿੰਦਰ ਸਿੰਘ ਰਾਜੂ, ਲੁਧਿਆਣਾ ਪੱਛਮੀ ਤੋਂ ਤਰੁਣ ਜੈਨ ਬਾਵਾ, ਆਤਮ ਨਗਰ ਤੋਂ ਗੁਰਕੀਰਤ ਸਿੰਘ ਰਾਣਾ, ਗਿੱਦੜਬਾਹਾ ਤੋਂ ਗੁਰਪ੍ਰੀਤ ਸਿੰਘ ਕੋਟਲੀ, ਮਲੋਟ ਤੋਂ ਸੁਖਵਿੰਦਰ ਕੁਮਾਰ, ਸ੍ਰੀ ਮੁਕਤਸਰ ਸਾਹਿਬ ਤੋਂ ਅਨੁਰੂਪ ਕੌਰ, ਪਾਇਲ ਤੋਂ ਸਿਮਰਦੀਪ ਸਿੰਘ, ਸਨੌਰ ਤੋਂ ਬੂਟਾ ਸਿੰਘ ਸ਼ਾਦੀਪੁਰ, ਭੁੱਚੋ ਤੋਂ ਬਾਬਾ ਚਮਕੌਰ ਸਿੰਘ, ਧੂਰੀ ਤੋਂ ਸਰਬਜੀਤ ਸਿੰਘ ਅਲਾਲ, ਫਿਰੋਜਪੁਰ ਦਿਹਾਤੀ ਤੋਂ ਮੋੜਾ ਸਿੰਘ ਅਣਜਾਣ, ਰਾਜਾਸਾਂਸੀ ਤੋਂ ਡਾ. ਸਤਨਾਮ ਸਿੰਘ ਅਜਨਾਲਾ, ਜਲਾਲਾਬਾਦ ਤੋਂ ਸੁਰਿੰਦਰ ਸਿੰਘ ਢੱਡੀਆਂ, ਸਨਾਮ ਤੋਂ ਡਾ. ਅਮਰਜੀਤ ਸਿੰਘ ਮਾਨ, ਭਦੌੜ ਤੋਂ ਭਗਵੰਤ ਸਿੰਘ ਸਮਾਓਂ, ਬਰਨਾਲਾ ਤੋਂ ਅਭਿਕਰਨ ਸਿੰਘ, ਮਾਨਸਾ ਤੋਂ ਗੁਰਨਾਮ ਸਿੰਘ ਭੀਖੀ ਤੇ ਸਰਦੂਲਗੜ੍ਹ ਤੋਂ ਛੋਟਾ ਸਿੰਘ ਮੀਆਂ ਨੂੰ ਮੈਦਾਨ ’ਚ ਉਤਾਰਿਆ ਹੈ। 
 
 ਇਸ ਤੋਂ ਇਲਾਵਾ ਕਿਸਾਨ ਜਥੇਬੰਦੀਆਂ ਵੱਲੋਂ ਚੜੂਨੀ ਨਾਲ ਜਿਨ੍ਹਾਂ ਹਲਕਿਆਂ ਤੇ ਸੀਟਾਂ ਦਾ ਸਮਝੌਤਾ ਕੀਤਾ ਗਿਆ ਹੈ ਉਨ੍ਹਾਂ ਵਿੱਚ ਵਿਧਾਨ ਸਭਾ ਹਲਕਾ ਸਮਾਣਾ, ਅਜਨਾਲਾ, ਨਾਭਾ, ਸ੍ਰੀ ਫਤਿਹਗਡ੍ਹ ਸਾਹਿਬ, ਸੰਗਰੂਰ, ਦਾਖਾ, ਦਿੜ੍ਹਬਾ, ਭੁਲੱਥ, ਗੁਰਦਾਸਪੁਰ ਅਤੇ ਸ਼ਾਹਕੋਟ ਸ਼ਾਮਿਲ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਹਲਕਿਆਂ ਤੇ ਗੁਰਨਾਮ ਚੜੂਨੀ ਦੀ ਪਾਰਟੀ ਆਪਣੇ ਉਮੀਦਵਾਰ ਖੜ੍ਹੇ ਕਰੇਗੀ ਪਰ ਸੰਯੁਕਤ ਸਮਾਜ ਮੋਰਚਾ ਇਨ੍ਹਾਂ ਸੀਟਾਂ ਤੇ ਗੁਰਨਾਮ ਸਿੰਘ ਨੂੰ ਆਪਣਾ ਸਮਰਥਨ ਦੇਵੇਗਾ ਜਦੋਂ ਕਿ ਬਾਕੀ ਸੀਟਾਂ ਤੇ ਗੁਰਨਾਮ ਸਿੰਘ ਉਨ੍ਹਾਂ ਨੂੰ ਸਮਰਥਨ ਦੇਣਗੇ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੂੰ ਵੱਡਾ ਝਟਕਾ, ਕਈ ਆਗੂਆਂ ਨੇ ਛੱਡਿਆ ਪਾਰਟੀ ਦਾ ਸਾਥ; 'ਆਪ' 'ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੂੰ ਵੱਡਾ ਝਟਕਾ, ਕਈ ਆਗੂਆਂ ਨੇ ਛੱਡਿਆ ਪਾਰਟੀ ਦਾ ਸਾਥ; 'ਆਪ' 'ਚ ਹੋਏ ਸ਼ਾਮਲ...
Punjab Police Transfer: ਪੰਜਾਬ ਪੁਲਿਸ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 12 IPS ਸਣੇ 124 PPS ਅਫਸਰਾਂ ਦੇ ਤਬਾਦਲੇ; IPS ਨੀਰਜਾ ਸਪੈਸ਼ਲ DGP, NRI ਤਾਇਨਾਤ: ਵੇਖੋ ਪੂਰੀ ਲਿਸਟ...
ਪੰਜਾਬ ਪੁਲਿਸ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 12 IPS ਸਣੇ 124 PPS ਅਫਸਰਾਂ ਦੇ ਤਬਾਦਲੇ; IPS ਨੀਰਜਾ ਸਪੈਸ਼ਲ DGP, NRI ਤਾਇਨਾਤ: ਵੇਖੋ ਪੂਰੀ ਲਿਸਟ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
Embed widget