ਪੜਚੋਲ ਕਰੋ

'ਆਪ' ਨਾਲ ਗਠਜੋੜ ਨੂੰ ਲੈ ਕੇ ਕਿਸਾਨਾਂ ਦਾ ਸੰਯੁਕਤ ਸਮਾਜ ਦੋ ਫਾੜ, ਜਾਣੋ ਹੁਣ ਅੱਗੇ ਕੀ ਹੋਵੇਗਾ

Punjab News: ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੇ ਪਾਰਟੀ ਬਣਾਉਣ ਵੇਲੇ ਇਕੱਲਿਆਂ ਹੀ ਚੋਣ ਲੜਨ ਦਾ ਦਾਅਵਾ ਕੀਤਾ ਸੀ ਪਰ ਬਲਵੀਰ ਰਾਜੇਵਾਲ 'ਆਪ' ਆਗੂਆਂ ਦੇ ਸੰਪਰਕ 'ਚ ਹਨ।

Punjab News: ਕਿਸਾਨ ਅੰਦੋਲਨ ਤੋਂ ਬਾਅਦ ਪਾਰਟੀ ਬਣਾਉਣ ਦਾ ਐਲਾਨ ਕਰਨ ਵਾਲਾ ਸਾਂਝਾ ਸਮਾਜ ਮੋਰਚਾ (SSM) ਮੁਸੀਬਤ ਵਿੱਚ ਘਿਰਦਾ ਨਜ਼ਰ ਆ ਰਿਹਾ ਹੈ। ਵਿਧਾਨ ਸਭਾ ਚੋਣਾਂ ਦੇ ਐਲਾਨ ਤੋਂ ਪਹਿਲਾਂ ਹੀ ਆਮ ਆਦਮੀ ਪਾਰਟੀ ਨਾਲ ਗਠਜੋੜ ਨੂੰ ਲੈ ਕੇ ਸਾਂਝਾ ਸਮਾਜ ਮੋਰਚਾ ਵਿੱਚ ਫੁੱਟ ਪੈ ਗਈ ਹੈ। ਸੰਯੁਕਤ ਸਮਾਜ ਮੋਰਚਾ ਦਾ ਇੱਕ ਹਿੱਸਾ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ 'ਤੇ ਚੋਣ ਲੜਨ ਦੇ ਹੱਕ ਵਿੱਚ ਹੈ ਤੇ ਉਹ ਆਮ ਆਦਮੀ ਪਾਰਟੀ (ਆਪ) ਨਾਲ ਕੋਈ ਗਠਜੋੜ ਨਹੀਂ ਚਾਹੁੰਦਾ।

ਸੰਯੁਕਤ ਸਮਾਜ ਮੋਰਚਾ ਦੇ ਮੁਖੀ ਬਲਬੀਰ ਰਾਜੇਵਾਲ ਨੇ ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਨਾਲ ਗਠਜੋੜ ਦੇ ਸੰਕੇਤ ਦਿੱਤੇ ਸੀ। ਅੰਗਰੇਜ਼ੀ ਅਖਬਾਰ ‘ਦ ਟ੍ਰਿਬਿਊਨ’ ਦੀ ਰਿਪੋਰਟ ਮੁਤਾਬਕ ਬਲਵੀਰ ਰਾਜੇਵਾਲ ਤੇ ਆਮ ਆਦਮੀ ਪਾਰਟੀ ਦੇ ਆਗੂਆਂ ਵਿਚਾਲੇ ਦਿੱਲੀ ਵਿੱਚ ਗਠਜੋੜ ਨੂੰ ਲੈ ਕੇ ਵੀ ਗੱਲਬਾਤ ਹੋਈ ਹੈ। ਇਸ ਤੋਂ ਪਹਿਲਾਂ ਬਲਵੀਰ ਰਾਜੇਵਾਲ ਨੇ ਇਹ ਵੀ ਕਿਹਾ ਕਿ ਗਠਜੋੜ ਹੋਣ ਦੀ ਸੂਰਤ ਵਿੱਚ ਆਮ ਆਦਮੀ ਪਾਰਟੀ ਆਪਣੇ ਉਮੀਦਵਾਰਾਂ ਦੇ ਨਾਂ ਵਾਪਸ ਲੈ ਸਕਦੀ ਹੈ।

ਸੰਯੁਕਤ ਸਮਾਜ ਮੋਰਚਾ ਦੇ ਕਈ ਆਗੂ ਇਕੱਲੇ ਚੋਣ ਲੜਨ ਦੇ ਹੱਕ ਵਿੱਚ ਹਨ। ਇਸ ਲਈ ਸਾਂਝਾ ਮੋਰਚਾ ਬਣਦਿਆਂ ਹੀ ਸਾਰੀਆਂ 117 ਸੀਟਾਂ ’ਤੇ ਉਮੀਦਵਾਰ ਖੜ੍ਹੇ ਕਰਨ ਦਾ ਦਾਅਵਾ ਕੀਤਾ ਗਿਆ ਸੀ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਵੱਲੋਂ 101 ਸੀਟਾਂ ਲਈ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ। ਇਸ ਸਥਿਤੀ ਵਿੱਚ ਸਾਂਝੇ ਮੋਰਚੇ ਨੂੰ 16 ਦੇ ਕਰੀਬ ਸੀਟਾਂ ਹੀ ਮਿਲ ਸਕਦੀਆਂ ਹਨ।

ਜਦੋਂ ਤੋਂ ਪਾਰਟੀ ਬਣਾਉਣ ਦਾ ਐਲਾਨ ਹੋਇਆ ਹੈ, ਉਦੋਂ ਤੋਂ ਹੀ ਕਿਸਾਨ ਆਗੂਆਂ ਦੀ ਰਾਏ 'ਚ ਫਰਕ ਹੈ। ਕਿਸਾਨ ਅੰਦੋਲਨ ਦੌਰਾਨ ਪੰਜਾਬ ਦੀਆਂ 32 ਜਥੇਬੰਦੀਆਂ ਸੰਯੁਕਤ ਕਿਸਾਨ ਮੋਰਚੇ ਦਾ ਹਿੱਸਾ ਸੀ ਪਰ 10 ਯੂਨੀਅਨਾਂ ਨੇ ਪਹਿਲਾਂ ਹੀ ਪਾਰਟੀ ਤੋਂ ਦੂਰੀ ਬਣਾ ਲਈ ਸੀ। ਇਸ ਤੋਂ ਬਾਅਦ ਬੀਕੇਯੂ ਕਾਦੀਆਂ ਨੇ ਵੀ ਕਿਹਾ ਕਿ ਉਹ ਚੋਣਾਂ ਵਿੱਚ ਹਿੱਸਾ ਨਹੀਂ ਲਵੇਗੀ। ਕਿਆਸ ਲਗਾਏ ਜਾ ਰਹੇ ਹਨ ਕਿ ਗਠਜੋੜ ਹੋਣ ਦੀ ਸੂਰਤ ਵਿੱਚ ਕੁਝ ਹੋਰ ਕਿਸਾਨ ਜਥੇਬੰਦੀਆਂ ਸਾਂਝੇ ਸਮਾਜ ਮੋਰਚੇ ਤੋਂ ਵੱਖ ਹੋ ਸਕਦੀਆਂ ਹਨ।

ਇਹ ਵੀ ਪੜ੍ਹੋ: Navjot Singh Sidhu: ਨਵਜੋਤ ਸਿੱਧੂ ਦਾ ਬੇਰੁਜਗਾਰਾਂ ਨਾਲ ਵੱਡਾ ਵਾਅਦਾ, ਬੋਲੇ ਨਾ ਹੋਇਆ ਪੂਰਾ ਤਾਂ ਛੱਡ ਦਿਆਂਗਾ ਸਿਆਸਤ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਆਸਟ੍ਰੇਲੀਆ 'ਚ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲੇ 'ਤੇ ਐਕਸ਼ਨ, ਵੀਜ਼ਾ ਰੱਦ, ਛੇਤੀ ਹੀ ਦਿੱਤਾ ਜਾਵੇਗਾ ਦੇਸ਼ ਨਿਕਾਲਾ, ਜਾਣੋ ਕੌਣ ਸੀ ਦੋਖੀ ?
ਆਸਟ੍ਰੇਲੀਆ 'ਚ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲੇ 'ਤੇ ਐਕਸ਼ਨ, ਵੀਜ਼ਾ ਰੱਦ, ਛੇਤੀ ਹੀ ਦਿੱਤਾ ਜਾਵੇਗਾ ਦੇਸ਼ ਨਿਕਾਲਾ, ਜਾਣੋ ਕੌਣ ਸੀ ਦੋਖੀ ?
Delhi AAP Candidate List 2025: ਦਿੱਲੀ ਚੋਣਾਂ ਲਈ ਆਪ ਦੀ ਦੂਜੀ ਸੂਚੀ ਜਾਰੀ, ਮਨੀਸ਼ ਸਿਸੋਦੀਆ ਦੀ ਸੀਟ ਤੋਂ ਅਵਧ ਓਝਾ ਨੂੰ ਬਣਾਇਆ ਉਮੀਦਵਾਰ, ਦੇਖੋ ਪੂਰੀ ਲਿਸਟ
Delhi AAP Candidate List 2025: ਦਿੱਲੀ ਚੋਣਾਂ ਲਈ ਆਪ ਦੀ ਦੂਜੀ ਸੂਚੀ ਜਾਰੀ, ਮਨੀਸ਼ ਸਿਸੋਦੀਆ ਦੀ ਸੀਟ ਤੋਂ ਅਵਧ ਓਝਾ ਨੂੰ ਬਣਾਇਆ ਉਮੀਦਵਾਰ, ਦੇਖੋ ਪੂਰੀ ਲਿਸਟ
Punjab News: ਸੁਖਬੀਰ ਬਾਦਲ 'ਤੇ ਹੋਏ ਹਮਲੇ ਤੋਂ ਬਾਅਦ SGPC ਨੇ ਸੱਦੀ ਅਹਿਮ ਮੀਟਿੰਗ,  ਚੌੜਾ ਨੂੰ ਪੰਥ ਚੋਂ ਛੇਕਣ ਬਾਰੇ ਹੋ ਸਕਦੀ ਚਰਚਾ ?
Punjab News: ਸੁਖਬੀਰ ਬਾਦਲ 'ਤੇ ਹੋਏ ਹਮਲੇ ਤੋਂ ਬਾਅਦ SGPC ਨੇ ਸੱਦੀ ਅਹਿਮ ਮੀਟਿੰਗ, ਚੌੜਾ ਨੂੰ ਪੰਥ ਚੋਂ ਛੇਕਣ ਬਾਰੇ ਹੋ ਸਕਦੀ ਚਰਚਾ ?
Aishwarya-Abhishek: ਐਸ਼ਵਰਿਆ ਰਾਏ-ਅਭਿਸ਼ੇਕ ਬੱਚਨ ਲੰਬੇ ਸਮੇਂ ਬਾਅਦ ਇਕੱਠੇ ਆਏ ਨਜ਼ਰ, ਤਲਾਕ ਦੀਆਂ ਖਬਰਾਂ 'ਤੇ ਲੋਕਾਂ ਨੂੰ ਕਰਾਰਾ ਜਵਾਬ
ਐਸ਼ਵਰਿਆ ਰਾਏ-ਅਭਿਸ਼ੇਕ ਬੱਚਨ ਲੰਬੇ ਸਮੇਂ ਬਾਅਦ ਇਕੱਠੇ ਆਏ ਨਜ਼ਰ, ਤਲਾਕ ਦੀਆਂ ਖਬਰਾਂ 'ਤੇ ਲੋਕਾਂ ਨੂੰ ਕਰਾਰਾ ਜਵਾਬ
Advertisement
ABP Premium

ਵੀਡੀਓਜ਼

ਰਾਹੁਲ ਗਾਂਧੀ ਨਾਲ ਸੰਬਧਾਂ ਨੇ ਕਿਸਾਨ ਲੀਡਰ ਪੰਧੇਰ ਨੇ ਕੀਤਾ ਖੁਲਾਸਾ|Farmer Protest |ਪੱਤਰਕਾਰਾਂ ਨੂੰ ਹਰਿਆਣਾ ਪੁਲਸ ਨੇ ਇਹ ਕੀ ਕਹਿ ਦਿੱਤਾਜੋ ਹਰਿਆਣਾ ਪੁਲਸ ਨੇ ਕੀਤਾ, ਉਸ ਤੋਂ ਸਾਫ ਹੈ ਕਿ ਦਿੱਲੀ ਜਾਣਾ ਸੌਖਾ ਨਹੀਂ।ਅੱਥਰੂ ਗੈਸ ਦੇ ਗੋਲਿਆਂ ਨਾਲ  ਵਿਗੜੇ ਹਾਲਾਤ,

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਸਟ੍ਰੇਲੀਆ 'ਚ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲੇ 'ਤੇ ਐਕਸ਼ਨ, ਵੀਜ਼ਾ ਰੱਦ, ਛੇਤੀ ਹੀ ਦਿੱਤਾ ਜਾਵੇਗਾ ਦੇਸ਼ ਨਿਕਾਲਾ, ਜਾਣੋ ਕੌਣ ਸੀ ਦੋਖੀ ?
ਆਸਟ੍ਰੇਲੀਆ 'ਚ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲੇ 'ਤੇ ਐਕਸ਼ਨ, ਵੀਜ਼ਾ ਰੱਦ, ਛੇਤੀ ਹੀ ਦਿੱਤਾ ਜਾਵੇਗਾ ਦੇਸ਼ ਨਿਕਾਲਾ, ਜਾਣੋ ਕੌਣ ਸੀ ਦੋਖੀ ?
Delhi AAP Candidate List 2025: ਦਿੱਲੀ ਚੋਣਾਂ ਲਈ ਆਪ ਦੀ ਦੂਜੀ ਸੂਚੀ ਜਾਰੀ, ਮਨੀਸ਼ ਸਿਸੋਦੀਆ ਦੀ ਸੀਟ ਤੋਂ ਅਵਧ ਓਝਾ ਨੂੰ ਬਣਾਇਆ ਉਮੀਦਵਾਰ, ਦੇਖੋ ਪੂਰੀ ਲਿਸਟ
Delhi AAP Candidate List 2025: ਦਿੱਲੀ ਚੋਣਾਂ ਲਈ ਆਪ ਦੀ ਦੂਜੀ ਸੂਚੀ ਜਾਰੀ, ਮਨੀਸ਼ ਸਿਸੋਦੀਆ ਦੀ ਸੀਟ ਤੋਂ ਅਵਧ ਓਝਾ ਨੂੰ ਬਣਾਇਆ ਉਮੀਦਵਾਰ, ਦੇਖੋ ਪੂਰੀ ਲਿਸਟ
Punjab News: ਸੁਖਬੀਰ ਬਾਦਲ 'ਤੇ ਹੋਏ ਹਮਲੇ ਤੋਂ ਬਾਅਦ SGPC ਨੇ ਸੱਦੀ ਅਹਿਮ ਮੀਟਿੰਗ,  ਚੌੜਾ ਨੂੰ ਪੰਥ ਚੋਂ ਛੇਕਣ ਬਾਰੇ ਹੋ ਸਕਦੀ ਚਰਚਾ ?
Punjab News: ਸੁਖਬੀਰ ਬਾਦਲ 'ਤੇ ਹੋਏ ਹਮਲੇ ਤੋਂ ਬਾਅਦ SGPC ਨੇ ਸੱਦੀ ਅਹਿਮ ਮੀਟਿੰਗ, ਚੌੜਾ ਨੂੰ ਪੰਥ ਚੋਂ ਛੇਕਣ ਬਾਰੇ ਹੋ ਸਕਦੀ ਚਰਚਾ ?
Aishwarya-Abhishek: ਐਸ਼ਵਰਿਆ ਰਾਏ-ਅਭਿਸ਼ੇਕ ਬੱਚਨ ਲੰਬੇ ਸਮੇਂ ਬਾਅਦ ਇਕੱਠੇ ਆਏ ਨਜ਼ਰ, ਤਲਾਕ ਦੀਆਂ ਖਬਰਾਂ 'ਤੇ ਲੋਕਾਂ ਨੂੰ ਕਰਾਰਾ ਜਵਾਬ
ਐਸ਼ਵਰਿਆ ਰਾਏ-ਅਭਿਸ਼ੇਕ ਬੱਚਨ ਲੰਬੇ ਸਮੇਂ ਬਾਅਦ ਇਕੱਠੇ ਆਏ ਨਜ਼ਰ, ਤਲਾਕ ਦੀਆਂ ਖਬਰਾਂ 'ਤੇ ਲੋਕਾਂ ਨੂੰ ਕਰਾਰਾ ਜਵਾਬ
Punjab School Holiday: ਪੰਜਾਬ ਦੇ ਸਕੂਲਾਂ 'ਚ ਕਦੋਂ ਹੋਣਗੀਆਂ ਸਰਦੀ ਦੀਆਂ ਛੁੱਟੀਆਂ? ਸਿੱਖਿਆ ਵਿਭਾਗ ਵੱਲੋਂ ਇਸ ਦਿਨ ਹੋਏਗਾ ਐਲਾਨ!
ਪੰਜਾਬ ਦੇ ਸਕੂਲਾਂ 'ਚ ਕਦੋਂ ਹੋਣਗੀਆਂ ਸਰਦੀ ਦੀਆਂ ਛੁੱਟੀਆਂ? ਸਿੱਖਿਆ ਵਿਭਾਗ ਵੱਲੋਂ ਇਸ ਦਿਨ ਹੋਏਗਾ ਐਲਾਨ!
ਹਾਲੇ ਨਹੀਂ ਖੁੱਲ੍ਹੇਗਾ ਸ਼ੰਭੂ ਬਾਰਡਰ, SC ਨੇ ਖਾਰਿਜ ਕੀਤੀ ਇਸ ਨੂੰ ਖੋਲ੍ਹਣ ਦੀ ਮੰਗ ਵਾਲੀ ਪਟੀਸ਼ਨ
ਹਾਲੇ ਨਹੀਂ ਖੁੱਲ੍ਹੇਗਾ ਸ਼ੰਭੂ ਬਾਰਡਰ, SC ਨੇ ਖਾਰਿਜ ਕੀਤੀ ਇਸ ਨੂੰ ਖੋਲ੍ਹਣ ਦੀ ਮੰਗ ਵਾਲੀ ਪਟੀਸ਼ਨ
ਸੀਰੀਆ 'ਚ ਤਖਤਾਪਲਟ ਦੌਰਾਨ ਸਾਰੇ ਭਾਰਤੀ ਸੁਰੱਖਿਅਤ, ਦੂਤਾਵਾਸ ਦੇ ਸੰਪਰਕ 'ਚ ਨਾਗਰਿਕ
ਸੀਰੀਆ 'ਚ ਤਖਤਾਪਲਟ ਦੌਰਾਨ ਸਾਰੇ ਭਾਰਤੀ ਸੁਰੱਖਿਅਤ, ਦੂਤਾਵਾਸ ਦੇ ਸੰਪਰਕ 'ਚ ਨਾਗਰਿਕ
Punjab News: ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੇਂ ਹੁਕਮ ਜਾਰੀ, ਵਿਦਿਆਰਥੀਆਂ ਲਈ ਅਧਿਆਪਕ ਕਰਨਗੇ ਇਹ ਕੰਮ...
ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੇਂ ਹੁਕਮ ਜਾਰੀ, ਵਿਦਿਆਰਥੀਆਂ ਲਈ ਅਧਿਆਪਕ ਕਰਨਗੇ ਇਹ ਕੰਮ...
Embed widget