ਪੜਚੋਲ ਕਰੋ

ਸੀਐਮ ਭਗਵੰਤ ਮਾਨ ਕਰ ਰਹੇ ਸਿਰਫ ਐਲਾਨ, ਇਹ ਲਾਗੂ ਕਿਵੇਂ ਹੋਣਗੇ, ਕੋਈ ਪਲਾਨਿੰਗ ਨਹੀਂ? ਸੰਯੁਕਤ ਸਮਾਜ ਮੋਰਚਾ ਦੇ ਤਿੱਖੇ ਸਵਾਲ

Punjab News: ਸੰਯੁਕਤ ਸਮਾਜ ਮੋਰਚਾ ਨੇ ਦੋਸ਼ ਲਾਇਆ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਅਜੇ ਤੱਕ ਇਹ ਨਹੀਂ ਦੱਸ ਰਹੀ ਕਿ ਉਹ ਆਪਣੇ ਕੀਤੇ ਵਾਅਦਿਆਂ ਨੂੰ ਕਿਵੇਂ ਲਾਗੂ ਕਰੇਗੀ।

Bhagwant Mann government: ਪੰਜਾਬ ਦੀ ਭਗਵੰਤ ਮਾਨ ਸਰਕਾਰ ਨੂੰ ਸੰਯੁਕਤ ਸਮਾਜ ਮੋਰਚਾ (Sanyukt Samaj Morcha) ਨੇ ਘੇਰਿਆ ਹੈ। ਸੰਯੁਕਤ ਸਮਾਜ ਮੋਰਚਾ ਨੇ ਪੰਜਾਬ ਸਰਕਾਰ ’ਤੇ ਸਿਰਫ਼ ਐਲਾਨ ਕਰਨ ਦਾ ਦੋਸ਼ ਲਾਇਆ ਹੈ। ਸੰਯੁਕਤ ਮੋਰਚਾ ਦਾ ਕਹਿਣਾ ਹੈ ਕਿ ਭਗਵੰਤ ਮਾਨ ਦੀ ਸਰਕਾਰ ਇਹ ਨਹੀਂ ਦੱਸ ਰਹੀ ਕਿ ਉਹ ਆਪਣੇ ਐਲਾਨਾਂ ਨੂੰ ਕਿਵੇਂ ਲਾਗੂ ਕਰੇਗੀ।

ਸੰਯੁਕਤ ਮੋਰਚਾ ਵੱਲੋਂ ਭਗਵੰਤ ਮਾਨ ਦੀ ਸਰਕਾਰ ਖਿਲਾਫ ਬਿਆਨ ਜਾਰੀ ਕੀਤਾ ਗਿਆ। ਬਿਆਨ 'ਚ ਕਿਹਾ ਗਿਆ ਹੈ, 'ਆਮ ਆਦਮੀ ਪਾਰਟੀ ਦੀ ਸਰਕਾਰ ਜੋ ਵਾਅਦੇ ਕਰ ਰਹੀ ਹੈ, ਉਨ੍ਹਾਂ ਨੂੰ ਲਾਗੂ ਕਰਨ ਦੇ ਰਾਹ 'ਤੇ ਨਹੀਂ ਚੱਲ ਰਹੀ।

ਸੰਯੁਕਤ ਮੋਰਚਾ ਨੇ ਪੰਜਾਬ ਸਰਕਾਰ 'ਤੇ ਬਿਜਲੀ ਮੁਫ਼ਤ ਕਰਨ ਦੇ ਵਾਅਦੇ 'ਤੇ ਸ਼ਰਤਾਂ ਲਾਉਣ 'ਤੇ ਵੀ ਸਵਾਲ ਉਠਾਏ ਹਨ। ਕਿਸਾਨ ਮੋਰਚਾ ਦੇ ਆਗੂਆਂ ਸਤਬੀਰ ਸਿੰਘ ਵਾਲੀਆ ਤੇ ਮਨਜੀਤ ਸਿੰਘ ਨੇ ਕਿਹਾ ਕਿ ਸਰਕਾਰ ਨੇ 35,000 ਕੱਚੇ ਕਾਮਿਆਂ ਨੂੰ ਪੱਕੇ ਕਰਨ ਦਾ ਐਲਾਨ ਕੀਤਾ ਸੀ ਪਰ ਹੁਣ ਇਨ੍ਹਾਂ ਮੁਲਾਜ਼ਮਾਂ ਦਾ ਠੇਕਾ ਇੱਕ ਸਾਲ ਲਈ ਵਧਾ ਦਿੱਤਾ ਗਿਆ ਹੈ। ਮੁਫਤ ਬਿਜਲੀ ਦਾ ਵਾਅਦਾ ਪੂਰਾ ਕਰਨ ਦੇ ਬਾਵਜੂਦ ਆਮ ਆਦਮੀ ਪਾਰਟੀ ਦੀ ਸਰਕਾਰ ਸ਼ਰਤਾਂ ਲਗਾ ਰਹੀ ਹੈ।

ਮੋਰਚਾ ਨੇ ਉਠਾਇਆ ਇਹ ਮੁੱਦਾ

ਇਸ ਤੋਂ ਪਹਿਲਾਂ ਸੰਯੁਕਤ ਸਮਾਜ ਮੋਰਚਾ ਨੇ ਸੀਐਮ ਭਗਵੰਤ ਮਾਨ ਦੇ ਸਾਹਮਣੇ ਕਣਕ ਦੀ ਫ਼ਸਲ ਦੇ ਨੁਕਸਾਨ ਦਾ ਮੁੱਦਾ ਚੁੱਕਿਆ ਸੀ। ਮੋਰਚੇ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਫ਼ਸਲ ਖ਼ਰਾਬ ਹੋਣ ਕਾਰਨ ਕਣਕ 'ਤੇ ਕਿਸਾਨਾਂ ਨੂੰ 500 ਰੁਪਏ ਪ੍ਰਤੀ ਕੁਇੰਟਲ ਬੋਨਸ ਦਿੱਤਾ ਜਾਵੇ। ਸੀਐਮ ਭਗਵੰਤ ਮਾਨ ਨੇ ਪਿਛਲੇ ਹਫ਼ਤੇ ਕਿਸਾਨ ਆਗੂਆਂ ਨੂੰ ਮੀਟਿੰਗ ਲਈ ਬੁਲਾਇਆ ਸੀ। ਹਾਲਾਂਕਿ ਕਣਕ ਖ਼ਰਾਬ ਹੋਣ ਦੇ ਮਾਮਲੇ 'ਚ ਭਗਵੰਤ ਮਾਨ ਦੀ ਸਰਕਾਰ ਕਿਸਾਨਾਂ ਨੂੰ ਕਿਵੇਂ ਰਾਹਤ ਦੇਵੇਗੀ, ਇਸ ਬਾਰੇ ਕੁਝ ਨਹੀਂ ਕਿਹਾ ਗਿਆ ਹੈ।

ਇਹ ਵੀ ਪੜ੍ਹੋ: Prashant Kishor meets Sonia Gandhi: ਕਾਂਗਰਸ ਨੇ ਪ੍ਰਸ਼ਾਂਤ ਕਿਸ਼ੋਰ 'ਚ ਲੱਭੀ ਬੀਜੇਪੀ ਦੀ ਕਾਟ, ਸੋਨੀਆ ਗਾਂਧੀ ਦਾ ਪਾਰਟੀ ਨੂੰ ਸੰਦੇਸ਼, ਪ੍ਰਸ਼ਾਂਤ ਜਲਦ ਹੋਣਗੇ ਪਾਰਟੀ 'ਚ ਸ਼ਾਮਲ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
Advertisement
ABP Premium

ਵੀਡੀਓਜ਼

Jagjit Singh Dhallewal | ਖਨੌਰੀ ਬਾਰਡਰ ਤੋਂ ਕਿਸਾਨਾਂ ਦਾ ਵੱਡਾ ਐਲਾਨJagjit Singh Dhallewal ਨਾਲ ਮੁਲਾਕਾਤ ਤੋਂ ਬਾਅਦ ਪੁਲਸ ਅਫ਼ਸਰਾਂ ਨੇ ਕੀ ਕਿਹਾ?ਅਗਲੇ 3 ਤਿੰਨ ਦਿਨ ਰੋਡਵੇਜ਼ ਦਾ ਸਫ਼ਰ ਨਹੀਂ ਕਰ ਸਕਣਗੇ ਪੰਜਾਬੀਅਮਰੀਕਾ 'ਚ ਪੰਜਾਬੀ ਦਾ ਗੋਲੀਆਂ ਮਾਰਕੇ ਕਤਲ, ਕਾਰਣ ਜਾਣ ਤੁਸੀਂ ਵੀ ਹੋ ਜਾਉਗੇ ਹੈਰਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਤੋਂ ਬਾਅਦ ਆਈ ਅਹਿਮ ਖਬਰ, ਸਰਕਾਰ ਨੇ ਅਚਾਨਕ ਲਿਆ ਨਵਾਂ ਫੈਸਲਾ
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਤੋਂ ਬਾਅਦ ਆਈ ਅਹਿਮ ਖਬਰ, ਸਰਕਾਰ ਨੇ ਅਚਾਨਕ ਲਿਆ ਨਵਾਂ ਫੈਸਲਾ
ਗ੍ਰਹਿ ਮੰਤਰੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਇਨ੍ਹਾਂ ਅਹਿਮ ਮੁੱਦਿਆਂ 'ਤੇ ਹੋਈ ਚਰਚਾ
ਗ੍ਰਹਿ ਮੰਤਰੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਇਨ੍ਹਾਂ ਅਹਿਮ ਮੁੱਦਿਆਂ 'ਤੇ ਹੋਈ ਚਰਚਾ
ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ
Mata Vaishno Devi: ਮਾਤਾ ਵੈਸ਼ਨੋ ਦੇਵੀ ਜਾਣ ਵਾਲੀਆਂ ਇਹ ਟਰੇਨਾਂ ਰੱਦ, ਜਾਣੋ ਕਿੰਨਾ ਦਾ ਬਦਲਿਆ ਗਿਆ ਟਾਈਮ, ਪੜ੍ਹੋ ਡਿਟੇਲ
ਮਾਤਾ ਵੈਸ਼ਨੋ ਦੇਵੀ ਜਾਣ ਵਾਲੀਆਂ ਇਹ ਟਰੇਨਾਂ ਰੱਦ, ਜਾਣੋ ਕਿੰਨਾ ਦਾ ਬਦਲਿਆ ਗਿਆ ਟਾਈਮ, ਪੜ੍ਹੋ ਡਿਟੇਲ
Embed widget