ਪੜਚੋਲ ਕਰੋ

Punjab News: 1 ਮਹੀਨਾ ਪਹਿਲਾਂ ਹੋਇਆ ਵਿਆਹ, ਵੈਸ਼ਨੋ ਦੇਵੀ ਮੱਥਾ ਟੇਕਣ ਗਏ ਜੋੜੇ ਨਾਲ ਵਾਪਰਿਆ ਹਾਦਸਾ, ਮਹਿੰਦੀ ਲੱਥੀ ਨਹੀਂ ਆ ਗਿਆ ਮੌਤ ਦਾ ਸੁਨੇਹਾ, ਪਿੰਡ 'ਚ ਸੋਗ ਦੀ ਲਹਿਰ

ਇਤਿਹਾਸਿਕ ਕਸਬਾ ਧਿਆਨਪੁਰ ਵਿਖੇ ਉਸ ਸਮੇਂ ਮਾਤਮ ਛਾ ਗਿਆ ਜਦੋਂ ਆਪਣੇ ਪਤੀ ਅੰਮਿਤ ਕੁਮਾਰ ਨਾਲ ਮਾਤਾ ਦੇ ਵੈਸ਼ਨੋ ਦੇਵੀ ਦੇ ਦਰਸ਼ਨ ਕਰਨ ਗਈ ਨਵ ਵਿਆਹੁਤਾ ਸਪਨਾ ਦੀ ਵੈਸ਼ਨੋ ਦੇਵੀ ਵਿਖੇ ਪਹਾੜ ਖਿਸਕ ਜਾਣ ਕਾਰਨ ਵਾਪਰੇ ਹਾਦਸੇ ਵਿੱਚ ਮੌਤ ਹੋ ਜਾਣ ਦਾ ਦਰਦਨਾਕ ਸਮਾਚਾਰ ਪਿੰਡ ਧਿਆਨਪੁਰ ਵਿਖੇ ਪੁੱਜਾ। 

Punjab News: ਬਟਾਲਾ ਨਜ਼ਦੀਕ ਪੈਂਦੇ ਇਤਿਹਾਸਿਕ ਕਸਬਾ ਧਿਆਨਪੁਰ ਵਿਖੇ ਉਸ ਸਮੇਂ ਮਾਤਮ ਛਾ ਗਿਆ ਜਦੋਂ ਆਪਣੇ ਪਤੀ ਅੰਮਿਤ ਕੁਮਾਰ ਨਾਲ ਮਾਤਾ ਦੇ ਵੈਸ਼ਨੋ ਦੇਵੀ ਦੇ ਦਰਸ਼ਨ ਕਰਨ ਗਈ ਨਵ ਵਿਆਹੁਤਾ ਸਪਨਾ ਦੀ ਵੈਸ਼ਨੋ ਦੇਵੀ ਵਿਖੇ ਪਹਾੜ ਖਿਸਕ ਜਾਣ ਕਾਰਨ ਵਾਪਰੇ ਹਾਦਸੇ ਵਿੱਚ ਮੌਤ ਹੋ ਜਾਣ ਦਾ ਦਰਦਨਾਕ ਸਮਾਚਾਰ ਪਿੰਡ ਧਿਆਨਪੁਰ ਵਿਖੇ ਪੁੱਜਾ। 

ਇੱਕ ਮਹੀਨਾਂ ਪਹਿਲਾਂ ਹੀ ਹੋਇਆ ਸੀ ਵਿਆਹ

ਇਸ ਸਬੰਧੀ ਜਾਣਕਾਰੀ ਦਿੰਦਿਆਂ ਹੋਇਆ ਮ੍ਰਿਤਕ ਦੇ ਦਿਓਰ ਦੀਪੂ ਨੇ ਰੋਂਦਿਆਂ ਹੋਇਆਂ ਦੱਸਿਆ ਕਿ ਉਸ ਦੇ ਭਰਾ ਅਮਿਤ ਕੁਮਾਰ ਨੇ ਵਿਦੇਸ਼ ਤੋਂ ਆਉਣ ਤੋਂ ਬਾਅਦ 28 ਜੁਲਾਈ ਨੂੰ ਅੰਮ੍ਰਿਤਸਰ ਦੀ ਸਪਨਾ ਨਾਲ ਵਿਆਹ ਕਰਵਾਇਆ ਸੀ ਤੇ ਐਤਵਾਰ ਨੂੰ ਸਪਨਾ ਆਪਣੇ ਪਤੀ ਅਮਿਤ ਕੁਮਾਰ ਸਮੇਤ ਮਾਤਾ ਵੈਸ਼ਨੂੰ ਦੇਵੀ ਜੀ ਦੇ ਦਰਸ਼ਨ ਕਰਨ ਲਈ ਗਏ ਹੋਏ ਸਨ ਜਦ ਕਿ ਅੱਜ ਪਰਿਵਾਰਿਕ ਜੀਆਂ ਨੂੰ ਪਤਾ ਲੱਗਾ ਕਿ ਸਪਨਾ ਦਾ ਦਿਹਾਂਤ ਹੋ ਗਿਆ ਹੈ।

ਪਰਿਵਾਰ ਵਾਲਿਆਂ ਦੀ ਇਕਲੌਤੀ ਧੀ ਸੀ ਸਪਨਾ

ਪਰਿਵਾਰਕ ਜੀਆਂ ਨੇ ਦੱਸਿਆ ਕਿ ਸਪਨਾ ਆਪਣੇ ਮਾਤਾ ਪਿਤਾ ਦੀ ਇਕਲੋਤੀ ਔਲਾਦ ਸੀ। ਪਰਿਵਾਰਕ ਜੀਆਂ ਨੇ ਦੱਸਿਆ ਕਿ ਅਮਿਤ ਕੁਮਾਰ ਵਿਦੇਸ਼ ਤੋਂ ਪਰਤਣ  ਉਪਰੰਤ ਸ਼ਾਦੀ ਕਰਕੇ ਇਸ ਵੇਲੇ ਕੋਟਲੀ ਸੂਰਤ ਮੱਲੀ ਵਿੱਚ ਜੂਸ ਬਾਰ ਦੀ ਦੁਕਾਨ ਕਰ ਰਿਹਾ ਹੈ ਤੇ ਇੱਕ ਮਹੀਨਾ ਪਹਿਲਾ ਹੋਏ ਵਿਆਹ ਦੇ ਅਜੇ ਚਾਅ ਵੀ ਪੂਰੇ ਨਹੀਂ ਹੋਏ ਸਨ ਕਿ ਪਰਿਵਾਰ ਤੇ ਦੁੱਖਾਂ ਦਾ ਪਹਾੜ ਟੁੱਟ ਗਿਆ।

ਕਾਨਪੁਰ ਦੀ ਰਹਿਣ ਵਾਲੀ ਇੱਕ ਔਰਤ ਦੀ ਮੌਤ 

ਜ਼ਿਕਰ ਕਰ ਦਈਏ ਕਿ ਬੀਤੇ ਦਿਨ ਮਾਤਾ ਵੈਸ਼ਨੋ ਦੇਵੀ ਵਿੱਚ ਸ਼ਰਧਾਲੂਆਂ ਦੇ ਲਾਂਘੇ ਵਾਲੀ ਥਾਂ ਉੱਤੇ ਜ਼ਮੀਨ ਖਿਸਕਣ ਨਾਲ ਪੱਥਰ ਡਿੱਗ ਗਏ ਜਿਸ ਵਿੱਚ 2 ਮਹਿਲਾਵਾਂ ਦੀ ਮੌਤ ਹੋ ਗਈ। ਇਸ ਵਿੱਚ ਸਪਨਾ ਤੋਂ ਇਲਾਵਾ ਕਾਨਪੁਰ ਦੀ ਰਹਿਣ ਵਾਲੀ ਇੱਕ ਔਰਤ ਦੀ ਵੀ ਮੌਤ ਹੋ ਗਈ। ਜਦੋਂ ਪਰਿਵਾਰ ਵਾਲਿਆਂ ਨੂੰ ਇਸ ਦੀ ਸੂਚਨਾ ਮਿਲੀ ਤਾਂ ਪਰਿਵਾਰ 'ਚ ਹਫੜਾ-ਦਫੜੀ ਮਚ ਗਈ। ਇਸ ਹਾਦਸੇ 'ਚ ਮ੍ਰਿਤਕ ਦੇ ਗੁਆਂਢ 'ਚ ਰਹਿਣ ਵਾਲੀ ਪੰਜ ਸਾਲਾ ਬੱਚੀ ਜ਼ਖਮੀ ਹੋ ਗਈ। ਫਿਲਹਾਲ ਇਹ ਰਸਤਾ ਸ਼ਰਧਾਲੂਆਂ ਲਈ ਬੰਦ ਕਰ ਦਿੱਤਾ ਗਿਆ ਹੈ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

ਰਿਪੋਰਟਰ..... ਸਤਨਾਮ ਸਿੰਘ ਬਟਾਲਾ

ਟਾਪ ਹੈਡਲਾਈਨ

ਪੰਜਾਬ 'ਚ ਮਾਨਸੂਨ ਐਕਟਿਵ, ਸਾਰੇ ਜ਼ਿਲ੍ਹਿਆਂ 'ਚ ਬਾਰਿਸ਼ ਪੈਣ ਦੀ ਸੰਭਾਵਨਾ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਮਾਨਸੂਨ ਐਕਟਿਵ, ਸਾਰੇ ਜ਼ਿਲ੍ਹਿਆਂ 'ਚ ਬਾਰਿਸ਼ ਪੈਣ ਦੀ ਸੰਭਾਵਨਾ; ਜਾਣੋ ਅਗਲੇ ਦਿਨਾਂ ਦਾ ਹਾਲ
ਜਲੰਧਰ ਦੇ ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ, ਬੈਗ 'ਚ ਤੰਬਾਕੂ-ਕੈਪਸੂਲ ਮਿਲੇ, ਕਿਹਾ- ਪੈਨ ਡ੍ਰਾਈਵ 'ਚ...
ਜਲੰਧਰ ਦੇ ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ, ਬੈਗ 'ਚ ਤੰਬਾਕੂ-ਕੈਪਸੂਲ ਮਿਲੇ, ਕਿਹਾ- ਪੈਨ ਡ੍ਰਾਈਵ 'ਚ...
ਵਿਜੀਲੈਂਸ ਵਿਭਾਗ ਦੀ ਵੱਡੀ ਕਾਰਵਾਈ, ਰਿਸ਼ਵਤ ਲੈਂਦਿਆਂ ਪਟਵਾਰੀ ਕੀਤਾ ਕਾਬੂ; ਮੱਚਿਆ ਹੜਕੰਪ
ਵਿਜੀਲੈਂਸ ਵਿਭਾਗ ਦੀ ਵੱਡੀ ਕਾਰਵਾਈ, ਰਿਸ਼ਵਤ ਲੈਂਦਿਆਂ ਪਟਵਾਰੀ ਕੀਤਾ ਕਾਬੂ; ਮੱਚਿਆ ਹੜਕੰਪ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Embed widget