ਪੜਚੋਲ ਕਰੋ

ਵਿਧਾਇਕਾ ਸਰਵਜੀਤ ਕੌਰ ਮਾਣੂੰਕੇ ਵੱਲੋਂ ਝੋਨੇ ਦੇ ਸੀਜ਼ਨ ਸਬੰਧੀ ਅਧਿਕਾਰੀਆਂ ਨੂੰ ਹਦਾਇਤਾਂ , ਸੈਲਰ ਮਾਲਕਾਂ ਦੀਆਂ ਸੁਣੀਆਂ ਸਮੱਸਿਆਵਾਂ

ਆਉਣ ਵਾਲੇ ਝੋਨੇ ਦੇ ਸੀਜ਼ਨ ਨੂੰ ਵੇਖਦੇ ਹੋਏ ਹਲਕਾ ਜਗਰਾਉਂ ਦੀ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਵੱਲੋਂ ਖੁਰਾਕ ਅਤੇ ਸਪਲਾਈਜ਼ ਦਫਤਰ ਜਗਰਾਉਂ ਵਿਖੇ ਸਰਕਾਰੀ ਅਧਿਕਾਰੀਆਂ ਅਤੇ ਹਲਕੇ ਦੇ ਰਾਈਸ ਮਿੱਲ ਮਾਲਕਾਂ ਨਾਲ ਮੀਟਿੰਗ ਕੀਤੀ ਗਈ

 ਜਗਰਾਉਂ  : ਆਉਣ ਵਾਲੇ ਝੋਨੇ ਦੇ ਸੀਜ਼ਨ ਨੂੰ ਵੇਖਦੇ ਹੋਏ ਹਲਕਾ ਜਗਰਾਉਂ ਦੀ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਵੱਲੋਂ ਖੁਰਾਕ ਅਤੇ ਸਪਲਾਈਜ਼ ਦਫਤਰ ਜਗਰਾਉਂ ਵਿਖੇ ਸਰਕਾਰੀ ਅਧਿਕਾਰੀਆਂ ਅਤੇ ਹਲਕੇ ਦੇ ਰਾਈਸ ਮਿੱਲ ਮਾਲਕਾਂ ਨਾਲ ਮੀਟਿੰਗ ਕੀਤੀ ਗਈ ਅਤੇ ਸੈਲਰਾਂ ਸਬੰਧੀ ਸਮੱਸਿਆਵਾਂ ਸੁਣੀਆਂ ਗਈਆਂ। ਸਾਲ 2022-23 ਦੌਰਾਨ ਝੋਨੇ ਦੇ ਸੀਜ਼ਨ ਨੂੰ ਸੰਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਅਤੇ ਪੰਜਾਬ ਸਰਕਾਰ ਦੀ ਕਸਟਮ ਮਿਲਿੰਗ ਪਾਲਿਸੀ ਸਾਲ 2022-23 ਨੂੰ ਇੰਨ-ਬਿੰਨ ਲਾਗੂ ਕਰਵਾਉਣ ਲਈ ਖੁਰਾਕ ਅਤੇ ਸਪਲਾਈਜ਼ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ। 
 
ਮੀਟਿੰਗ ਵਿੱਚ ਪਾਲਿਸੀ ਦੀ ਧਾਰਾ, ਜਿਸ ਅਨੁਸਾਰ ਇੱਕ ਆੜਤੀਏ ਦੀ ਦੁਕਾਨ ਦਾ ਝੋਨਾ ਉਸੇ ਵੱਲੋਂ ਚਲਾਈ ਜਾ ਰਹੀ ਰਾਈਸ ਮਿੱਲ ਵਿੱਚ ਨਾ ਭੰਡਾਰ ਕਰਨ ਬਾਰੇ ਹਦਾਇਤਾਂ ਹਨ, ਉਪਰ ਵਿਚਾਰ-ਵਟਾਂਦਰਾ ਕੀਤਾ ਗਿਆ। ਵਿਧਾਇਕਾ ਸਰਵਜੀਤ ਕੌਰ ਮਾਣੂੰਕੇ ਵੱਲੋਂ ਸੈਲਰ ਮਾਲਕਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ ਅਤੇ ਕੁੱਝ ਸਮੱਸਿਆਵਾਂ ਦਾ ਮੌਕੇ ਉਪਰ ਹੀ ਨਿਪਟਾਰਾ ਕੀਤਾ ਗਿਆ ਅਤੇ ਬਾਕੀ ਦੇ ਜ਼ਲਦੀ ਹੱਲ ਦਾ ਭਰੋਸਾ ਦਿਵਾਇਆ ਗਿਆ। 
 
ਇਸ ਮੌਕੇ ਵਿਧਾਇਕਾ ਸਰਵਜੀਤ ਕੌਰ ਮਾਣੂੰਕੇ ਨੇ ਆਖਿਆ ਕਿ ਪੰਜਾਬ ਸਰਕਾਰ ਵੱਲੋਂ ਮਾਨਯੋਗ ਮੁੱਖ ਮੰਤਰੀ ਭਗਵੰਤ ਮਾਨ ਦੀ ਗਤੀਸ਼ੀਲ ਅਗਵਾਈ ਹੇਠ ਕਿਸਾਨਾਂ, ਆੜਤੀਆਂ ਅਤੇ ਸੈਲਰ ਮਾਲਕਾਂ ਨੂੰ ਆਉਣ ਦਰਪੇਸ਼ ਆਉਣ ਵਾਲੀਆਂ ਸਮੱਸਿਆਵਾਂ ਦੇ ਹੱਲ ਲਈ ਪੈਰ੍ਹਵਾਈ ਕੀਤੀ ਜਾ ਰਹੀ ਹੈ ਅਤੇ ਕਿਸਾਨਾਂ, ਆੜਤੀਆਂ ਅਤੇ ਸੈਲਰ ਮਾਲਕਾਂ ਦੀਆਂ ਸਮੱਸਿਆਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਹੀ ਖੁਰਾਕ ਅਤੇ ਸਿਵਲ ਸਪਲਾਈ ਅਧਿਕਾਰੀਆਂ ਨੂੰ ਝੋਨੇ ਦੇ ਸੀਜ਼ਨ ਦੌਰਾਨ ਪੁਖਤਾ ਪ੍ਰਬੰਧ ਕਰਨ ਦੀਆਂ ਹਦਾਇਤਾ ਜਾਰੀ ਕੀਤੀਆਂ ਜਾ ਰਹੀਆਂ ਹਨ। 
 
ਉਹਨਾਂ ਆਖਿਆ ਕਿ ਆਉਣ ਵਾਲੇ ਸਮੇਂ ਦੌਰਾਨ ਮੰਡੀਆਂ ਤੋਂ ਸੈਲਰਾਂ ਵਿੱਚ ਜਾਣ ਵਾਲੇ ਝੋਨੇ ਵਿੱਚ ਪਾਰਦਰਸ਼ਾ ਲਿਆਉਣ ਲਈ ਟਰੱਕਾਂ ਉਪਰ ਜੀ.ਪੀ.ਐਸ. ਸਿਸਟਮ ਵੀ ਲਗਾਇਆ ਜਾਵੇਗਾ, ਤਾਂ ਜੋ ਕਿਸਾਨਾਂ, ਆੜਤੀਆਂ, ਸੈਲਰ ਮਾਲਕਾਂ ਅਤੇ ਟਰੱਕ ਮਾਲਕਾਂ ਨੂੰ ਕਿਸੇ ਪ੍ਰਕਾਰ ਦੀ ਕੋਈ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
 
ਉਹਨਾਂ ਆਖਿਆ ਕਿ ਉਹ ਆਪਣੇ ਹਲਕੇ ਦੇ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਹਮੇਸ਼ਾ ਯਤਨਸ਼ੀਲ ਹਨ ਅਤੇ ਕਿਸੇ ਨੂੰ ਵੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਡੀ.ਐਫ.ਐਸ.ਓ.ਮੈਡਮ ਮਿਨਾਕਸ਼ੀ, ਡੀ.ਐਫ.ਐਸ.ਓ. ਜਸਵਿੰਦਰ ਸਿੰਘ, ਏ.ਐਫ.ਐਸ.ਓ.ਜਸਪਾਲ ਸਿੰਘ ਜੌਹਲ, ਰਾਈਸ ਮਿੱਲਰ ਐਸੋਸੀ਼ਏਸ਼ਨ ਵੱਲੋਂ ਹਰੀ ਓਮ ਮਿੱਤਲ, ਅੰਕੁਰ ਗੁਪਤਾ, ਰਾਜੇਸ਼ ਬਾਂਸਲ, ਭੂਸ਼ਨ ਗੋਇਲ ਆਦਿ ਵੀ ਹਾਜ਼ਰ ਸਨ।

ਟਾਪ ਹੈਡਲਾਈਨ

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget