ਪੜਚੋਲ ਕਰੋ

ਸਰਬੱਤ ਖਾਲਸਾ ਮੁੜ ਸੱਦਣ ਦਾ ਫ਼ੈਸਲਾ

ਮੋਗਾ : ਸਰਬੱਤ ਖਾਲਸਾ ਵੱਲੋਂ ਥਾਪੇ ਗਏ ਜਥੇਦਾਰਾਂ ਨੇ ਫਿਰ ਤੋਂ ਸਰਬੱਤ ਖਾਲਸਾ ਸੱਦਣ ਦਾ ਐਲਾਨ ਕੀਤਾ ਹੈ। ਗੁਰਦੁਆਰਾ ਜੋਤੀ ਸਰੂਪ ਪਿੰਡ ਜੋਗੇਵਾਲਾ ਵਿਖੇ ਜਥੇਦਾਰਾਂ ਤੇ ਸੰਤ ਸਮਾਜ ਦੀ ਹੋਈ ਮੀਟਿੰਗ ਵਿੱਚ ਇਸ ਗੱਲ ਦਾ ਫੈਸਲਾ ਲਿਆ ਗਿਆ। ਮੀਟਿੰਗ ਦੌਰਾਨ ਤਲਵੰਡੀ ਸਾਬੋ ਵਿਖੇ ਮੁੜ ਸਰਬੱਤ ਖਾਲਸਾ ਸੱਦਣ ਦਾ ਫ਼ੈਸਲਾ ਲੈਂਦਿਆਂ ਅਗਲੇ ਹਫ਼ਤੇ ਤੱਕ ਇਸ ਦੀ ਤਾਰੀਖ ਦਾ ਐਲਾਨ ਕਰਨ ਦੀ ਗੱਲ ਆਖੀ ਗਈ। ਮੀਟਿੰਗ ਵਿੱਚ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਧਿਆਨ ਸਿੰਘ ਮੰਡ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਬਲਜੀਤ ਸਿੰਘ ਦਾਦੂਵਾਲ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਅਮਰੀਕ ਸਿੰਘ ਅਜਨਾਲਾ ਨੇ ਸ਼ਿਰਕਤ ਕੀਤੀ। ਉਨ੍ਹਾਂ ਕਿਹਾ ਕਿ ਬੀਤੇ ਵਰ੍ਹੇ ਚੱਬਾ ਵਿਖੇ ਹੋਏ ਸਰਬੱਤ ਖਾਲਸਾ ਤੋਂ ਬੁਖਲਾਈ ਬਾਦਲ ਸਰਕਾਰ ਨੇ 10 ਨਵੰਬਰ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਹੋਣ ਵਾਲੇ ਸਰਬੱਤ ਖਾਲਸਾ ’ਤੇ ਪਾਬੰਦੀ ਲਗਾ ਕੇ ਸਿੱਖ ਵਿਰੋਧੀ ਹੋਣ ਦਾ ਸਬੂਤ ਦਿੱਤਾ ਹੈ। ਉਨ੍ਹਾਂ ਨੇ ਤਲਵੰਡੀ ਸਾਬੋ ਵਿੱਚ ਮੁੜ ਉਸੇ ਸਥਾਨ ’ਤੇ ਸਰਬੱਤ ਖਾਲਸਾ ਸੱਦਣ ਦਾ ਅਹਿਮ ਫ਼ੈਸਲਾ ਲੈਂਦਿਆਂ ਸੰਗਤ ਨੂੰ ਦੱਸਿਆ ਕਿ ਸਿੱਖ ਜਥੇਬੰਦੀਆਂ ਨਾਲ ਮੀਟਿੰਗ ਕਰਕੇ ਇਸ ਹਫ਼ਤੇ ਤਾਰੀਖ਼ ਐਲਾਨ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਇਸ ਵਾਰ ਵੀ ਦਖਲਅੰਦਾਜ਼ੀ ਕੀਤੀ ਤਾਂ ਇਸ ਦੇ ਨਿਕਲਣ ਵਾਲੇ ਭਿਆਨਕ ਸਿੱਟਿਆਂ ਦੀ ਜ਼ਿੰਮੇਵਾਰ ਸਰਕਾਰ ਹੋਵੇਗੀ।

ਟਾਪ ਹੈਡਲਾਈਨ

Ravneet Bittu ਦੇ ਕੇਂਦਰੀ ਮੰਤਰੀ ਅਹੁਦੇ 'ਤੇ ਸਸਪੈਂਸ, ਰਾਜ ਸਭਾ ਕਾਰਜਕਾਲ ਖਤਮ, 6 ਮਹੀਨੇ ਹੋਰ ਰਹਿ ਸਕਦੇ ਹਨ ਮੰਤਰੀ
Ravneet Bittu ਦੇ ਕੇਂਦਰੀ ਮੰਤਰੀ ਅਹੁਦੇ 'ਤੇ ਸਸਪੈਂਸ, ਰਾਜ ਸਭਾ ਕਾਰਜਕਾਲ ਖਤਮ, 6 ਮਹੀਨੇ ਹੋਰ ਰਹਿ ਸਕਦੇ ਹਨ ਮੰਤਰੀ
Punjab Monsoon Entry: ਪੰਜਾਬ 'ਚ ਮਾਨਸੂਨ ਦੀ ਐਂਟਰੀ ਨਾਲ ਮੱਚੇਗੀ ਤਬਾਹੀ, ਮੀਂਹ ਅਤੇ ਤੇਜ਼ ਹਵਾਵਾਂ ਦਾ ਅਲਰਟ: ਜਾਣੋ ਭੱਖਦੀ ਗਰਮੀ ਤੋਂ ਕਦੋਂ ਮਿਲੇਗੀ ਰਾਹਤ: 25 ਤੋਂ ਲੈ ਕੇ...
ਪੰਜਾਬ 'ਚ ਮਾਨਸੂਨ ਦੀ ਐਂਟਰੀ ਨਾਲ ਮੱਚੇਗੀ ਤਬਾਹੀ, ਮੀਂਹ ਅਤੇ ਤੇਜ਼ ਹਵਾਵਾਂ ਦਾ ਅਲਰਟ: ਜਾਣੋ ਭੱਖਦੀ ਗਰਮੀ ਤੋਂ ਕਦੋਂ ਮਿਲੇਗੀ ਰਾਹਤ: 25 ਤੋਂ ਲੈ ਕੇ...
ਅਬੋਹਰ 'ਚ 1 ਕਿਲੋ ਹੈਰੋਇਨ ਨਾਲ ਦੋ ਤਸਕਰ ਗ੍ਰਿਫ਼ਤਾਰ, ਲੱਖਾਂ ਦੀ ਨਕਦੀ ਜ਼ਬਤ
ਅਬੋਹਰ 'ਚ 1 ਕਿਲੋ ਹੈਰੋਇਨ ਨਾਲ ਦੋ ਤਸਕਰ ਗ੍ਰਿਫ਼ਤਾਰ, ਲੱਖਾਂ ਦੀ ਨਕਦੀ ਜ਼ਬਤ
Punjab News: ਪੰਜਾਬ ਕਾਂਗਰਸ 'ਚ ਫੇਰਬਦਲ ਵਿਚਾਲੇ ਵੱਡੀ ਖਬਰ, ਸੰਸਦ ਮੈਂਬਰ ਨੇ ਜਤਾਈ ਨਾਰਾਜ਼ਗੀ; ਬੋਲੇ- ਸਾਰੇ ਆਗੂਆਂ ਨੂੰ ਬੁਲਾਇਆ, ਪਰ ਮੈਨੂੰ ਨਹੀਂ ਪੁੱਛਿਆ; ਹੁਣ...
ਪੰਜਾਬ ਕਾਂਗਰਸ 'ਚ ਫੇਰਬਦਲ ਵਿਚਾਲੇ ਵੱਡੀ ਖਬਰ, ਸੰਸਦ ਮੈਂਬਰ ਨੇ ਜਤਾਈ ਨਾਰਾਜ਼ਗੀ; ਬੋਲੇ- ਸਾਰੇ ਆਗੂਆਂ ਨੂੰ ਬੁਲਾਇਆ, ਪਰ ਮੈਨੂੰ ਨਹੀਂ ਪੁੱਛਿਆ; ਹੁਣ...

ਵੀਡੀਓਜ਼

ਧਾਰਮਿਕ ਫ਼ੈਸਲੇ ਤੋਂ ਬਾਅਦ AAP MLA ਦਾ ਜਥੇਦਾਰ ਨੂੰ ਸਿੱਧਾ ਚੈਲੇਂਜ!
ਨਸ਼ਿਆਂ 'ਤੇ ਘਿਰਦੀ ਸਰਕਾਰ ਜਾਂ ਵੱਡੀ ਕਾਰਵਾਈ? AAP ਨੇ ਖੋਲ੍ਹੇ ਪੱਤੇ
ਵੀਡੀਓ ਮਾਮਲੇ 'ਚ AAP ਦਾ ਪਲਟਵਾਰ— ਸਬੂਤ ਕੀ ਹੈ ਕਿ ਉਹ CM ਮਾਨ ਹਨ?
AAP ਦਾ ਵੱਡਾ ਪਲਟਵਾਰ— “ਇਹ ਵੀਡੀਓ ਸਿਰਫ਼ ਵਿਰੋਧੀਆਂ ਦੀ ਸਾਜ਼ਿਸ਼”
ਵੀਡੀਓ ਮਾਮਲੇ 'ਚ ਬਲਤੇਜ ਪੰਨੂ ਦੇ ਵੱਡੇ ਦਾਅਵੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Monsoon Entry: ਪੰਜਾਬ 'ਚ ਮਾਨਸੂਨ ਦੀ ਐਂਟਰੀ ਨਾਲ ਮੱਚੇਗੀ ਤਬਾਹੀ, ਮੀਂਹ ਅਤੇ ਤੇਜ਼ ਹਵਾਵਾਂ ਦਾ ਅਲਰਟ: ਜਾਣੋ ਭੱਖਦੀ ਗਰਮੀ ਤੋਂ ਕਦੋਂ ਮਿਲੇਗੀ ਰਾਹਤ: 25 ਤੋਂ ਲੈ ਕੇ...
ਪੰਜਾਬ 'ਚ ਮਾਨਸੂਨ ਦੀ ਐਂਟਰੀ ਨਾਲ ਮੱਚੇਗੀ ਤਬਾਹੀ, ਮੀਂਹ ਅਤੇ ਤੇਜ਼ ਹਵਾਵਾਂ ਦਾ ਅਲਰਟ: ਜਾਣੋ ਭੱਖਦੀ ਗਰਮੀ ਤੋਂ ਕਦੋਂ ਮਿਲੇਗੀ ਰਾਹਤ: 25 ਤੋਂ ਲੈ ਕੇ...
Big News: ਸਿਆਸਤ 'ਚ ਆਇਆ ਭੂਚਾਲ, ਭਾਜਪਾ ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ; ਜਾਣੋ ਕਿਉਂ ਛੱਡਿਆ ਪਾਰਟੀ ਦਾ ਸਾਥ ?
ਸਿਆਸਤ 'ਚ ਆਇਆ ਭੂਚਾਲ, ਭਾਜਪਾ ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ; ਜਾਣੋ ਕਿਉਂ ਛੱਡਿਆ ਪਾਰਟੀ ਦਾ ਸਾਥ ?
Punjab News: ਪੰਜਾਬ ਸਿਆਸਤ ਤੋਂ ਅਹਿਮ ਖਬਰ, ਸਾਬਕਾ CM ਚੰਨੀ ਦੇ ਬੇਟੇ ਨੂੰ ਮਿਲੀ ਵੱਡੀ ਜ਼ਿੰਮੇਵਾਰੀ: ਯੂਥ ਕਾਂਗਰਸ ਦੀ ਕਮਾਨ...
ਪੰਜਾਬ ਸਿਆਸਤ ਤੋਂ ਅਹਿਮ ਖਬਰ, ਸਾਬਕਾ CM ਚੰਨੀ ਦੇ ਬੇਟੇ ਨੂੰ ਮਿਲੀ ਵੱਡੀ ਜ਼ਿੰਮੇਵਾਰੀ: ਯੂਥ ਕਾਂਗਰਸ ਦੀ ਕਮਾਨ...
AAP ਛੱਡ ਭਾਜਪਾ 'ਚ ਸ਼ਾਮਲ ਹੋਏ ਆਗੂ ਦੇ ਕਲੀਨਿਕ 'ਤੇ ਪੈਟਰੋਲ ਬੰਬ ਨਾਲ ਹਮਲਾ, CM ਦੇ ਦੌਰੇ ਤੋਂ ਪਹਿਲਾਂ ਵੱਡੀ ਵਾਰਦਾਤ; ਮੱਚੀ ਸਨਸਨੀ
AAP ਛੱਡ ਭਾਜਪਾ 'ਚ ਸ਼ਾਮਲ ਹੋਏ ਆਗੂ ਦੇ ਕਲੀਨਿਕ 'ਤੇ ਪੈਟਰੋਲ ਬੰਬ ਨਾਲ ਹਮਲਾ, CM ਦੇ ਦੌਰੇ ਤੋਂ ਪਹਿਲਾਂ ਵੱਡੀ ਵਾਰਦਾਤ; ਮੱਚੀ ਸਨਸਨੀ
ਵਿਆਹ ਤੋਂ ਇੱਕ ਦਿਨ ਪਹਿਲਾਂ ਲਾੜੀ ਅਤੇ ਉਸ ਦੇ ਮਾਂ-ਪਿਓ ਨੇ ਕੀਤੀ ਆਤਮਹੱਤਿਆ, ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵਿਆਹ ਤੋਂ ਇੱਕ ਦਿਨ ਪਹਿਲਾਂ ਲਾੜੀ ਅਤੇ ਉਸ ਦੇ ਮਾਂ-ਪਿਓ ਨੇ ਕੀਤੀ ਆਤਮਹੱਤਿਆ, ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! IDFC ਬੈਂਕ ਘੁਟਾਲੇ ਮਾਮਲੇ 'ਚ ਇੱਕ ਹੋਰ ਸੀਨੀਅਰ IAS ਗ੍ਰਿਫਤਾਰ, 60.54 ਕਰੋੜ ਗਬਨ ਦੇ ਮਿਲੇ ਸਬੂਤ; ਮੱਚੀ ਖਲਬਲੀ
ਵੱਡੀ ਖ਼ਬਰ! IDFC ਬੈਂਕ ਘੁਟਾਲੇ ਮਾਮਲੇ 'ਚ ਇੱਕ ਹੋਰ ਸੀਨੀਅਰ IAS ਗ੍ਰਿਫਤਾਰ, 60.54 ਕਰੋੜ ਗਬਨ ਦੇ ਮਿਲੇ ਸਬੂਤ; ਮੱਚੀ ਖਲਬਲੀ
1 ਜੁਲਾਈ ਤੋਂ Aadhaar Card ਨੂੰ ਲੈਕੇ ਬਦਲ ਜਾਣਗੇ ਆਹ ਨਿਯਮ, UIDAI ਨੇ ਕੀਤਾ ਵੱਡਾ ਐਲਾਨ
1 ਜੁਲਾਈ ਤੋਂ Aadhaar Card ਨੂੰ ਲੈਕੇ ਬਦਲ ਜਾਣਗੇ ਆਹ ਨਿਯਮ, UIDAI ਨੇ ਕੀਤਾ ਵੱਡਾ ਐਲਾਨ
ਬਟਾਲਾ 'ਚ ਕਾਰੋਬਾਰੀ ਦੀ ਕੋਠੀ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਲੋਕਾਂ 'ਚ ਦਹਿਸ਼ਤ ਦਾ ਮਾਹੌਲ
ਬਟਾਲਾ 'ਚ ਕਾਰੋਬਾਰੀ ਦੀ ਕੋਠੀ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਲੋਕਾਂ 'ਚ ਦਹਿਸ਼ਤ ਦਾ ਮਾਹੌਲ
Embed widget