ਪੜਚੋਲ ਕਰੋ

ਅਕਾਲੀ ਦਲ ਦੀ ਮੋਗਾ ਰੈਲੀ ਵਾਲੇ ਦਿਨ ਹੋਵੇਗਾ ਸਰਬੱਤ ਖ਼ਾਲਸਾ

ਬਠਿੰਡਾ : ਪੰਥਕ ਧਿਰਾਂ ਅਤੇ ਸਰਬੱਤ ਖਾਲਸਾ ਵੱਲੋਂ ਥਾਪੇ ਜਥੇਦਾਰਾਂ ਨੇ ਦਮਦਮਾ ਸਾਹਿਬ ’ਚ 8 ਦਸੰਬਰ ਨੂੰ ਮੁੜ ਸਰਬੱਤ ਖ਼ਾਲਸਾ ਸੱਦਣ ਦਾ ਐਲਾਨ ਕਰ ਦਿੱਤਾ ਹੈ।ਯਾਦ ਰਹੇ ਕਿ ਇਸ ਦਿਨ ਹੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਮੋਗਾ ਵਿਚ ‘ਪਾਣੀ ਬਚਾਓ, ਪੰਜਾਬ ਬਚਾਓ’ ਰੈਲੀ ਕੀਤੀ ਜਾ ਰਹੀ ਹੈ। ਪਰ ਸਰਬੱਤ ਖਾਲਸਾ ਦੇ ਇਸ ਐਲਾਨ ਨਾਲ ਸੁਰਖਿਆ ਏਜੰਸੀਆਂ ਲਈ ਇੱਕ ਵੱਡੀ ਚੁਣੌਤੀ ਖੜੀ ਹੋ ਗਈ ਹੈ। ਸਰਬੱਤ ਖਾਲਸਾ ਵੱਲੋਂ ਥਾਪੇ ਗਏ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਧਿਆਨ ਸਿੰਘ ਮੰਡ, ਤਖ਼ਤ ਦਮਦਮਾ ਸਾਹਿਬ ਦੇ ਜਥੇਦਾਰ ਭਾਈ ਬਲਜੀਤ ਸਿੰਘ ਦਾਦੂਵਾਲ ਅਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਭਾਈ ਅਮਰੀਕ ਸਿੰਘ ਅਜਨਾਲਾ ਨੇ ਕਿਹਾ ਕਿ ਦੇਸ਼-ਵਿਦੇਸ਼ ਦੀਆਂ ਸੰਗਤਾਂ ਅਤੇ ਪੰਥਕ ਧਿਰਾਂ ਨਾਲ ਲੰਮੀ ਵਿਚਾਰ ਚਰਚਾ ਮਗਰੋਂ ਇਹ ਫ਼ੈਸਲਾ ਲਿਆ ਗਿਆ ਹੈ। ਪੰਥਕ ਆਗੂਆਂ ਨੇ 8 ਦਸੰਬਰ ਦੀ ਚੋਣ ਇਸ ਕਰ ਕੇ ਕੀਤੀ ਹੈ ਕਿਉਂਕਿ ਪੰਜਾਬ ਪੁਲੀਸ ਹਾਕਮ ਗੱਠਜੋੜ ਦੀ ਰੈਲੀ ਵਿੱਚ ਉਲਝਿਆ ਹੋਵੇਗਾ। ਜ਼ਿਕਰਯੋਗ ਹੈ ਕਿ ਕਾਰਜਕਾਕੀ ਜਥੇਦਾਰਾਂ ਨੇ ਪਹਿਲਾਂ 10 ਨਵੰਬਰ ਨੂੰ ਦਮਦਮਾ ਸਾਹਿਬ ’ਚ ਸਰਬੱਤ ਖ਼ਾਲਸਾ ਸੱਦਿਆ ਸੀ ਜਿਸ ਨੂੰ ਪੁਲੀਸ ਨੇ ਸਫ਼ਲ ਨਹੀਂ ਹੋਣ ਦਿੱਤਾ ਸੀ। ਸਰਬੱਤ ਖ਼ਾਲਸਾ ਦੇ ਪ੍ਰਬੰਧਕ ਭਾਈ ਗੁਰਦੀਪ ਸਿੰਘ ਬਠਿੰਡਾ ਨੇ ਕਿਹਾ ਕਿ ਸਰਬੱਤ ਖ਼ਾਲਸਾ ਪੁਰਅਮਨ ਤਰੀਕੇ ਨਾਲ ਹੋਵੇਗਾ ਜਿਸ ਨੂੰ ਸਾਬੋਤਾਜ ਕਰਨ ਵਾਸਤੇ ਸਰਕਾਰ ਕੋਈ ਵੀ ਪੱਤਾ ਖੇਡ ਸਕਦੀ ਹੈ। ਉਨ੍ਹਾਂ ਕਿਹਾ ਕਿ ਪੰਥਕ ਧਿਰਾਂ ਵੱਲੋਂ ਪੰਜਾਬ ਦੇ ਹਰ ਭਾਈਚਾਰੇ ਨੂੰ ਇਸ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਜਾਂਦਾ ਹੈ। ਇਸ ਦੇ ਨਾਲ ਹੀ ਸਰਬਤ ਖਾਲਸਾ ਦੇ ਜਥੇਦਾਰਾਂ ਨੇ 8 ਦਸੰਬਰ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਮੋਗਾ ਰੈਲੀ ਦਾ ਬਾਈਕਾਟ ਕਰਨ ਦਾ ਸੱਦਾ ਦਿੱਤਾ ਹੈ।

ਟਾਪ ਹੈਡਲਾਈਨ

Fazilka 'ਚ ਜ਼ਮੀਨੀ ਵਿਵਾਦ ਨੇ ਲਿਆ ਖੂਨੀ ਰੂਪ, ਦੇਵਰ-ਭਾਬੀ ਨੂੰ ਟਰੈਕਟਰ ਹੇਠਾਂ ਕੁਚਲਿਆ, ਦੋਵਾਂ ਦੀ ਮੌਤ, 2 ਜ਼ਖ਼ਮੀ
Fazilka 'ਚ ਜ਼ਮੀਨੀ ਵਿਵਾਦ ਨੇ ਲਿਆ ਖੂਨੀ ਰੂਪ, ਦੇਵਰ-ਭਾਬੀ ਨੂੰ ਟਰੈਕਟਰ ਹੇਠਾਂ ਕੁਚਲਿਆ, ਦੋਵਾਂ ਦੀ ਮੌਤ, 2 ਜ਼ਖ਼ਮੀ
Suspended SHO ਨਾਗਰਾ ਨੂੰ ਮੁੜ ਅਦਾਲਤ 'ਚ ਕੀਤਾ ਪੇਸ਼ ,ਇੱਕ ਦਿਨ ਦਾ ਹੋਰ ਪੁਲਿਸ ਰਿਮਾਂਡ, ਫਿਰੌਤੀ ਤੇ ਭ੍ਰਿਸ਼ਟਾਚਾਰ ਦੇ ਆਰੋਪ 
Suspended SHO ਨਾਗਰਾ ਨੂੰ ਮੁੜ ਅਦਾਲਤ 'ਚ ਕੀਤਾ ਪੇਸ਼ ,ਇੱਕ ਦਿਨ ਦਾ ਹੋਰ ਪੁਲਿਸ ਰਿਮਾਂਡ, ਫਿਰੌਤੀ ਤੇ ਭ੍ਰਿਸ਼ਟਾਚਾਰ ਦੇ ਆਰੋਪ 
Abohar 'ਚ ਬੇਸਹਾਰਾ ਪਸ਼ੂ ਨਾਲ ਟਕਰਾਈ ਬਾਈਕ, ਇੱਕ ਨੌਜਵਾਨ ਦੀ ਮੌਤ, 2 ਦੋਸਤ ਗੰਭੀਰ ਜ਼ਖ਼ਮੀ; ਕੰਮ ਤੋਂ ਵਾਪਸ ਆ ਰਹੇ ਸਨ
Abohar 'ਚ ਬੇਸਹਾਰਾ ਪਸ਼ੂ ਨਾਲ ਟਕਰਾਈ ਬਾਈਕ, ਇੱਕ ਨੌਜਵਾਨ ਦੀ ਮੌਤ, 2 ਦੋਸਤ ਗੰਭੀਰ ਜ਼ਖ਼ਮੀ; ਕੰਮ ਤੋਂ ਵਾਪਸ ਆ ਰਹੇ ਸਨ
ਆਸਟ੍ਰੇਲੀਆ 'ਚ ਪੰਜਾਬੀ ਬੋਲਣ 'ਤੇ ਟਰੱਕ ਡਰਾਈਵਰ 'ਤੇ ਥੁੱਕਿਆ, ਬੱਚਿਆਂ ਨੂੰ ਮਾਰਨ ਤੇ ਪਤਨੀਆਂ ਨੂੰ ਗੁਲਾਮ ਬਣਾਉਣ ਦੀਆਂ ਧਮਕੀਆਂ
ਆਸਟ੍ਰੇਲੀਆ 'ਚ ਪੰਜਾਬੀ ਬੋਲਣ 'ਤੇ ਟਰੱਕ ਡਰਾਈਵਰ 'ਤੇ ਥੁੱਕਿਆ, ਬੱਚਿਆਂ ਨੂੰ ਮਾਰਨ ਤੇ ਪਤਨੀਆਂ ਨੂੰ ਗੁਲਾਮ ਬਣਾਉਣ ਦੀਆਂ ਧਮਕੀਆਂ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Aligarh News : ਸੁਹਾਗਰਾਤ 'ਚ ਪਤਨੀ ਨੂੰ ਦੇਖ ਲਾੜੇ ਦੇ ਉੱਡੇ ਹੋਸ਼, ਪਰਿਵਾਰ ਨੂੰ ਦੱਸੀ ਸਾਰੀ ਗੱਲ ,ਪੜ੍ਹੋ ਪੂਰੀ ਖ਼ਬਰ
 Aligarh News : ਸੁਹਾਗਰਾਤ 'ਚ ਪਤਨੀ ਨੂੰ ਦੇਖ ਲਾੜੇ ਦੇ ਉੱਡੇ ਹੋਸ਼, ਪਰਿਵਾਰ ਨੂੰ ਦੱਸੀ ਸਾਰੀ ਗੱਲ ,ਪੜ੍ਹੋ ਪੂਰੀ ਖ਼ਬਰ
Viral News : ਦੁਲਹਨ ਨੇ ਸੁਹਾਗਰਾਤ ਮਨਾਉਣ ਤੋਂ ਇਨਕਾਰ ਕੀਤਾ ਤਾਂ ਪਤੀ ਨੇ ਜਾ ਕੇ ਕਰਵਾ ਲਈ ਨਸਬੰਦੀ 
Viral News : ਦੁਲਹਨ ਨੇ ਸੁਹਾਗਰਾਤ ਮਨਾਉਣ ਤੋਂ ਇਨਕਾਰ ਕੀਤਾ ਤਾਂ ਪਤੀ ਨੇ ਜਾ ਕੇ ਕਰਵਾ ਲਈ ਨਸਬੰਦੀ 
ਬੱਚਿਆਂ 'ਚ ਪਾਣੀ ਦੀ ਕਮੀ ਨੂੰ ਨਾ ਕਰੋ ਨਜ਼ਰਅੰਦਾਜ਼, ਸਿਹਤ 'ਤੇ ਪੈ ਸਕਦਾ ਹੈ ਗੰਭੀਰ ਅਸਰ
ਬੱਚਿਆਂ 'ਚ ਪਾਣੀ ਦੀ ਕਮੀ ਨੂੰ ਨਾ ਕਰੋ ਨਜ਼ਰਅੰਦਾਜ਼, ਸਿਹਤ 'ਤੇ ਪੈ ਸਕਦਾ ਹੈ ਗੰਭੀਰ ਅਸਰ
School Bomb Blast: ਵੱਡੀ ਖਬਰ, ਸਰਕਾਰੀ ਸਕੂਲ 'ਚ ਜ਼ੋਰਦਾਰ ਬੰਬ ਧਮਾਕਾ! ਇਲਾਕੇ 'ਚ ਫੈਲੀ ਦਹਿਸ਼ਤ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਖਬਰ, ਸਰਕਾਰੀ ਸਕੂਲ 'ਚ ਜ਼ੋਰਦਾਰ ਬੰਬ ਧਮਾਕਾ! ਇਲਾਕੇ 'ਚ ਫੈਲੀ ਦਹਿਸ਼ਤ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab Vidhan Sabha ਦਾ ਮਾਨਸੂਨ ਸੈਸ਼ਨ 3 ਅਗਸਤ ਤੋਂ, CM ਭਗਵੰਤ ਮਾਨ ਨੇ ਕਿਹਾ- 10 ਲੱਖ ਨਵੇਂ ਰਾਸ਼ਨ ਕਾਰਡ ਬਣਨਗੇ 
Punjab Vidhan Sabha ਦਾ ਮਾਨਸੂਨ ਸੈਸ਼ਨ 3 ਅਗਸਤ ਤੋਂ, CM ਭਗਵੰਤ ਮਾਨ ਨੇ ਕਿਹਾ- 10 ਲੱਖ ਨਵੇਂ ਰਾਸ਼ਨ ਕਾਰਡ ਬਣਨਗੇ 
Punjab Operation Prahar: ਅੰਮ੍ਰਿਤਸਰ ਦਿਹਾਤੀ ਪੁਲਿਸ ਦਾ ਵੱਡਾ ਐਕਸ਼ਨ, 40 ਨਸ਼ਾ ਤਸਕਰ ਗ੍ਰਿਫ਼ਤਾਰ; ਗੈਂਗਸਟਰਾਂ ਨੂੰ ਸਖ਼ਤ ਚੇਤਾਵਨੀ
Punjab Operation Prahar: ਅੰਮ੍ਰਿਤਸਰ ਦਿਹਾਤੀ ਪੁਲਿਸ ਦਾ ਵੱਡਾ ਐਕਸ਼ਨ, 40 ਨਸ਼ਾ ਤਸਕਰ ਗ੍ਰਿਫ਼ਤਾਰ; ਗੈਂਗਸਟਰਾਂ ਨੂੰ ਸਖ਼ਤ ਚੇਤਾਵਨੀ
Pension Hike: ਸੂਬਾ ਸਰਕਾਰ ਵੱਲੋਂ ਵੱਡਾ ਐਲਾਨ, ਬਜ਼ੁਰਗਾਂ, ਵਿਧਵਾਵਾਂ ਅਤੇ ਅਪਾਹਜਾਂ ਲਈ ਖਾਸ ਤੋਹਫ਼ਾ; ਪੈਨਸ਼ਨ ਦੀ ਰਕਮ 'ਚ ਕੀਤਾ ਵਾਧਾ: ਹੁਣ ਹਰ ਮਹੀਨੇ ਮਿਲਣਗੇ ਇੰਨੇ ਹਜ਼ਾਰ ?
ਸੂਬਾ ਸਰਕਾਰ ਵੱਲੋਂ ਵੱਡਾ ਐਲਾਨ, ਬਜ਼ੁਰਗਾਂ, ਵਿਧਵਾਵਾਂ ਅਤੇ ਅਪਾਹਜਾਂ ਲਈ ਖਾਸ ਤੋਹਫ਼ਾ; ਪੈਨਸ਼ਨ ਦੀ ਰਕਮ 'ਚ ਕੀਤਾ ਵਾਧਾ: ਹੁਣ ਹਰ ਮਹੀਨੇ ਮਿਲਣਗੇ ਇੰਨੇ ਹਜ਼ਾਰ ?
Punjab News: ਪੰਜਾਬ ਦੇ ਕਿਸਾਨਾਂ ਦਾ ਦਿੱਲੀ ਵੱਲ ਕੂਚ ਮੁਲਤਵੀ, ਦੋ ਮੰਗਾਂ 'ਤੇ ਬਣੀ ਸਹਿਮਤੀ; ਸ਼ੰਭੂ ਅਤੇ ਖਨੌਰੀ ਬਾਰਡਰ ਸੀਲ: ਹਰਿਆਣਾ ਸਰਕਾਰ ਦੀ ਦੋ ਟੁੱਕ, ਅੱਗੇ ਨਹੀਂ ਵਧਣ ਦੇਵਾਂਗੇ...
ਪੰਜਾਬ ਦੇ ਕਿਸਾਨਾਂ ਦਾ ਦਿੱਲੀ ਵੱਲ ਕੂਚ ਮੁਲਤਵੀ, ਦੋ ਮੰਗਾਂ 'ਤੇ ਬਣੀ ਸਹਿਮਤੀ; ਸ਼ੰਭੂ ਅਤੇ ਖਨੌਰੀ ਬਾਰਡਰ ਸੀਲ: ਹਰਿਆਣਾ ਸਰਕਾਰ ਦੀ ਦੋ ਟੁੱਕ, ਅੱਗੇ ਨਹੀਂ ਵਧਣ ਦੇਵਾਂਗੇ...
Embed widget