ਪੜਚੋਲ ਕਰੋ

‘ਸਰਬੱਤ ਖ਼ਾਲਸਾ-2016’ ਲਈ ਕੰਟਰੋਲ ਰੂਮ

ਚੰਡੀਗੜ੍ਹ: ਨਵੰਬਰ 2015 ਵਿੱਚ ਬੁਲਾਏ ਗਏ ਸਰਬੱਤ ਖਾਲਸਾ ਦੇ ਆਗੂਆਂ ਵੱਲੋਂ ਨਵੰਬਰ 2016 ਵਿੱਚ ਉਲੀਕੇ 'ਸਰਬੱਤ ਖਾਲਸਾ' ਲਈ ਪਿੰਡ ਦਾਦੂ ਵਿੱਚ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ। ਕੰਟਰੋਲ ਰੂਮ ਪਿੰਡ ਦਾਦੂ ਦੇ ਗੁਰਦੁਆਰਾ ਸ੍ਰੀ ਗੁਰੂ ਗ੍ਰੰਥਸਰ ਸਾਹਿਬ ਵਿਖੇ ਬਣਾਇਆ ਗਿਆ ਹੈ ਜੋ ਆਧੁਨਿਕ ਸਹੂਲਤਾਂ ਨਾਲ ਲੈਸ ਹੈ।     ਕੰਟਰੋਲ ਰੂਮ ਦੀ ਰਸਮੀ ਸ਼ੁਰੂਆਤ ਮੌਕੇ ਪਹੁੰਚੇ ਆਗੂਆਂ ਭਾਈ ਧਿਆਨ ਸਿੰਘ ਮੰਡ, ਭਾਈ ਅਮਰੀਕ ਸਿੰਘ ਅਜਨਾਲਾ, ਭਾਈ ਬਲਜੀਤ ਸਿੰਘ ਦਾਦੂਵਾਲ ਤੇ ਹੋਰ ਪੰਥਕ ਜਥੇਬੰਦੀਆਂ ਦੇ ਆਗੂਆਂ ਨੇ ਦੱਸਿਆ ਕਿ ਕੰਟਰੋਲ ਰੂਮ ਹੁਣ ਤੋਂ ਸਿੱਖ ਸੰਗਤ ਦੀ ਸੇਵਾ ਲਈ ਖੋਲ੍ਹ ਦਿੱਤਾ ਗਿਆ ਹੈ, ਜਿੱਥੇ ਦੇਸ਼ ਵਿਦੇਸ਼ ਦੀ ਸੰਗਤ 10 ਨਵੰਬਰ 2016 ਨੂੰ ਤਲਵੰਡੀ ਸਾਬੋ ਵਿਖੇ ਬੁਲਾਏ “ਸਰਬੱਤ ਖ਼ਾਲਸਾ” ਸਬੰਧੀ ਆਪਣੇ ਸੁਝਾਅ ਈਮੇਲ, ਫੈਕਸ ਆਦਿ ਜ਼ਰੀਏ ਭੇਜ ਸਕਦੀ ਹੈ। ਇਸ ਸਬੰਧੀ ਕਿਸੇ ਪ੍ਰਕਾਰ ਦੀ ਜਾਣਕਾਰੀ ਲੈ ਵੀ ਸਕਦੀ ਹੈ। ਇਸ ਸਬੰਧੀ ਜਲਦ ਹੀ ਇੱਕ ਵੈੱਬਸਾਈਟ ਵੀ ਚਾਲੂ ਕਰ ਦਿੱਤੀ ਜਾਵੇਗੀ।     ਸੰਪਰਕ ਕਰਨ ਲਈ ਵੈੱਬਸਾਈਟ www.sarbatkhalsaji.com ਤੇ ਈਮੇਲ sarbatkhalsaji2016@gmail.com ਹੋਵੇਗੀ। ਕੰਟਰੋਲ ਰੂਮ ਚਲਾਉਣ ਲਈ ਜਗਮੀਤ ਸਿੰਘ ਤੇ ਸੁਖਪਾਲ ਸਿੰਘ ਨੂੰ ਇੰਚਾਰਜ ਨਿਯੁਕਤ ਕੀਤਾ ਗਿਆ ਹੈ ਜਿਨਾਂ ਨਾਲ ਇਨਾਂ ਨੰਬਰਾਂ ਤੇ 9356060953 ਤੇ 9356060960 ਸੰਪਰਕ ਕੀਤਾ ਜਾ ਸਕਦਾ ਹੈ।

ਟਾਪ ਹੈਡਲਾਈਨ

ਪੰਜਾਬ ਕਾਂਗਰਸ ਪ੍ਰਧਾਨ ਬੋਲੇ- 40-45 ਵਿਧਾਇਕ ਛੱਡ ਸਕਦੇ AAP ਦਾ ਸਾਥ, ਸੀਕ੍ਰੇਟ ਮੀਟਿੰਗ ਕਰ ਚੁੱਕੇ; ਭੁਪੇਸ਼ ਬਘੇਲ ਪੰਜਾਬ ਦੌਰੇ 'ਤੇ

ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ

ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ

Haryana 'ਚ ਪੰਜਾਬ ਦੇ ਸੋਨਾ ਵਪਾਰੀ ਤੋਂ 3 ਕਰੋੜ ਦਾ ਸੋਨਾ ਲੁੱਟਿਆ ,ਪੁੱਤਰ ਦੇ ਸਿਰ 'ਤੇ ਪਿਸਤੌਲ ਤਾਣ ਕੇ ਖੋਹਿਆ ਬੈਗ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ

ਲੁਧਿਆਣਾ 'ਚ ਚੱਲੀਆਂ ਤਾੜਤਾੜ ਗੋਲੀਆਂ, 2 ਨੌਜਵਾਨ ਜ਼ਖ਼ਮੀ; ਇਲਾਕੇ 'ਚ ਫੈਲੀ ਸਨਸਨੀ

ਵੱਡੀ ਰਾਹਤ! 200 ਰੁਪਏ ਸਸਤਾ ਹੋਇਆ ਗੈਸ ਸਿਲੰਡਰ, ਜਾਣੋ ਨਵੇਂ ਰੇਟ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1 ਅਗਸਤ 2026

ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ

Embed widget