ਪੜਚੋਲ ਕਰੋ

ਸਰਬੱਤ ਖ਼ਾਲਸਾ ਦੇ ਪ੍ਰਬੰਧਕਾਂ 'ਤੇ ਸਰਕਾਰੀ ਸ਼ਿਕੰਜਾ !

ਚੰਡੀਗੜ੍ਹ: ਪੰਜਾਬ ਸਰਕਾਰ ਨੇ ਸਰਬੱਤ ਖ਼ਾਲਸਾ ਦੇ ਪ੍ਰਬੰਧਕਾਂ 'ਤੇ ਸ਼ਿਕੰਜਾ ਕੱਸ ਦਿੱਤਾ ਹੈ। ਪ੍ਰਬੰਧਕਾਂ ਨੇ ਇਲਜ਼ਾਮ ਲਾਇਆ ਹੈ ਕਿ ਸਰਕਾਰ ਪ੍ਰਬੰਧਕਾਂ ਨੂੰ ਨਾਜਾਇਜ਼ ਤੰਗ-ਪ੍ਰੇਸ਼ਾਨ ਕਰ ਰਹੀ ਹੈ। ਪ੍ਰਬੰਧਕਾਂ ਨੇ ਇਸ ਮਾਮਲੇ ਦੀ ਜਾਂਚ ਮੰਗੀ ਹੈ। ਪ੍ਰਬੰਧਕਾਂ 'ਚ ਸ਼ਾਮਲ ਯੂਨਾਈਟਿਡ ਅਕਾਲੀ ਦਲ ਦੇ ਪ੍ਰਧਾਨ ਭਾਈ ਮੋਹਕਮ ਸਿੰਘ ਤੇ ਜਨਰਲ ਸਕੱਤਰ ਵੱਸਣ ਸਿੰਘ ਜਫਰਵਾਲ ਮੁਲਾਬਕ ਜਥੇਬੰਦੀ ਦੇ ਜਨਰਲ ਸਕੱਤਰ ਪਰਮਜੀਤ ਸਿੰਘ ਜਿਜੇਆਣੀ ਨੂੰ ਬਟਾਲਾ ਤੇ ਗੁਰਦਾਸਪੁਰ ਦੀ ਪੁਲੀਸ ਵੱਲੋਂ ਘਰੋਂ ਚੁੱਕ ਕੇ ਤੰਗ ਪ੍ਰੇਸ਼ਾਨ ਕਰਨ ਦਾ ਯਤਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਰਬੱਤ ਖ਼ਾਲਸਾ ਨੂੰ ਰੋਕਣ ਲਈ ਅਜਿਹਾ ਕੀਤਾ ਗਿਆ ਹੈ। ਪ੍ਰਬੰਧਕਾਂ ਨੇ ਮੰਗ ਕੀਤੀ ਕਿ ਇਸ ਮਾਮਲੇ ਦੀ ਉਚ ਪੱਧਰੀ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਇਸ ਮਾਮਲੇ ਵਿੱਚ ਭਾਰਤ ਦੇ ਚੋਣ ਕਮਿਸ਼ਨ, ਰਾਜਪਾਲ ਤੇ ਆਈ.ਜੀ. ਬਾਰਡਰ ਰੇਂਜ ਨੂੰ ਮਿਲਣ ਤੇ ਸ਼ਿਕਾਇਤ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਕਾਰਵਾਈ ਨਾ ਹੋਈ ਤਾਂ ਉਹ ਨਿਆਂ ਵਾਸਤੇ ਅਦਾਲਤ ਦਾ ਦਰਵਾਜ਼ਾ ਵੀ ਖੜਕਾਉਣਗੇ। ਉਨ੍ਹਾਂ ਦੱਸਿਆ ਕਿ ਰਾਤ ਜਦੋਂ ਜਿਜੇਆਣੀ ਆਪਣੇ ਘਰ ਵਿੱਚ ਸੁੱਤੇ ਪਏ ਸਨ ਤਾਂ ਦੋ ਜ਼ਿਲ੍ਹਿਆਂ ਦੀ ਪੁਲੀਸ ਘਰ ਦਾ ਦਰਵਾਜ਼ਾ ਤੋੜ ਕੇ ਦਾਖਲ ਹੋਈ ਤੇ ਸੁੱਤੇ ਹੋਏ ਸਿੱਖ ਆਗੂ ਨੂੰ ਜਬਰੀ ਗੱਡੀ ਵਿੱਚ ਸੁੱਟ ਕੇ ਲੈ ਗਈ। ਇਸ ਕਾਰਵਾਈ ਦੌਰਾਨ ਘਰ ਦੀਆਂ ਔਰਤਾਂ ਨਾਲ ਵੀ ਬਦਸਲੂਕੀ ਕੀਤੀ ਗਈ। ਉਨ੍ਹਾਂ ਨੂੰ ਮੁਲਜ਼ਮਾਂ ਵਾਂਗ ਥਾਣੇ ਲਿਜਾਇਆ ਗਿਆ ਤੇ ਕਾਰ ਚੋਰੀ ਕਰਨ ਦਾ ਦੋਸ਼ ਲਾਇਆ ਗਿਆ।

ਟਾਪ ਹੈਡਲਾਈਨ

ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ

ITBP DIG ਪਰਮਿੰਦਰ ਸਿੰਘ ਨੂੰ ਦਿੱਤੀ ਅੰਤਿਮ ਵਿਦਾਈ, ਕੱਲ੍ਹ ਸੜਕ ਹਾਦਸੇ 'ਚ ਹੋਈ ਸੀ ਮੌਤ

ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ

ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ

ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ

Embed widget