ਪੜਚੋਲ ਕਰੋ

'ਸਰਬੱਤ ਖਾਲਸਾ' ਬਾਰੇ ਨਿਬੇੜਾ ਅੱਜ

ਚੰਡੀਗੜ੍ਹ: 10 ਨਵੰਬਰ ਨੂੰ 'ਸਰਬੱਤ ਖਾਲਸਾ' ਦੇ ਇਕੱਠ ਲਈ ਥਾਂ ਦੀ ਮਨਜ਼ੂਰੀ ਲਈ 'ਸਰਬੱਤ ਖਾਲਸਾ' ਦੇ ਆਗੂਆਂ ਵੱਲੋਂ ਪੰਜਾਬ-ਹਰਿਆਣਾ ਹਾਈਕੋਰਟ 'ਚ ਪਾਈ ਪਟੀਸ਼ਨ 'ਤੇ ਅੱਜ ਫੈਸਲਾ ਆ ਜਾਵੇਗਾ। 'ਸਰਬੱਤ ਖਾਲਸਾ' ਦੇ ਆਗੂਆਂ ਮੁਤਾਬਕ ਜੇ ਹਾਈਕੋਰਟ ਨੇ ਮਨਜ਼ੂਰੀ ਦੇ ਦਿੱਤੀ ਤਾਂ ਤਲਵੰਡੀ ਸਾਬੋ ਵਿਖੇ ਹੀ 'ਸਰਬੱਤ ਖਾਲਸਾ' ਹੋਵੇਗਾ। ਜੇ ਪਟੀਸ਼ਨ ਖਾਰਜ ਹੋ ਜਾਂਦੀ ਹੈ ਤਾਂ 'ਸਰਬੱਤ ਖਾਲਸਾ' ਹਰਿਆਣਾ ਵਿੱਚ ਕਰਵਾਇਆ ਜਾਵੇਗਾ ਪਰ 'ਸਰਬੱਤ ਖਾਲਸਾ' ਹਰ ਹਾਲ ਚ ਹੋ ਕੇ ਰਹੇਗਾ। ਫਿਲਹਾਲ ਹਾਈਕੋਰਟ ਦੇ ਫੈਸਲੇ ਤੋਂ ਬਾਅਦ ਹੀ ਅਗਲੀ ਰਣਨੀਤੀ ਤੈਅ ਹੋਵੇਗੀ। ਹਾਲਾਂਕਿ ਬੀਤੇ ਦਿਨ ਜ਼ਿਲ੍ਹਾ ਮੈਜਿਸਟ੍ਰੇਟ ਨੇ ਪ੍ਰੈੱਸ ਨੋਟ ਜਾਰੀ ਕਰਕੇ ਸਰਬੱਤ ਖਾਲਸਾ ਦੇ ਇਕੱਠ ਲਈ ਥਾਂ ਨੂੰ ਮਨਜ਼ੂਰੀ ਨਹੀਂ ਦਿੱਤੀ ਗਈ। ਜ਼ਿਲ੍ਹਾ ਮੈਜਿਸਟ੍ਰੇਟ ਨੇ ਤਰਕ ਦਿੱਤਾ ਕਿ ਅਮਨ-ਕਾਨੂੰਨ ਤੇ ਸ਼ਾਂਤੀ ਬਰਕਰਾਰ ਰੱਖਣ ਦੇ ਮੱਦੇਨਜ਼ਰ ਇਹ ਫੈਸਲਾ ਲਿਆ ਗਿਆ ਹੈ। 10 ਨਵੰਬਰ 2015 ਦੇ ਸਰਬੱਤ ਖਾਲਸਾ ਦੀ ਗੱਲ ਕਰੀਏ ਤਾਂ ਪਿੰਡ ਚੱਬਾ ਦੀ ਧਰਤੀ 'ਤੇ ਤਕਰੀਬਨ 20 ਲੱਖ ਖਾਲਸਾ ਇਕੱਠਾ ਹੋਇਆ ਸੀ। ਲੱਖਾਂ ਦੀ ਗਿਣਤੀ ਵਿੱਚ ਪਹੁੰਚੇ ਲੋਕਾਂ ਲਈ ਪ੍ਰਬੰਧ ਵੀ ਭਾਵੇਂ ਬਹੁਤੇ ਪੁਖਤਾ ਨਹੀਂ ਸਨ ਪਰ ਭਾਵਨਾਵਾਂ ਦੇ ਵੇਗ ਵਿੱਚ ਪਹੁੰਚੀ ਸੰਗਤ ਵੱਲੋਂ ਅਮਨ-ਸ਼ਾਂਤੀ ਤੇ ਕਾਨੂੰਨ ਭੰਗ ਕਰਨ ਵਾਲੀ ਕਿਸੇ ਵੀ ਪ੍ਰਕਾਰ ਦੀ ਕੋਈ ਹਰਕਤ ਨਹੀਂ ਕੀਤੀ ਸੀ। ਸਾਰਾ ਸਮਾਗਮ ਬਹੁਤ ਸ਼ਾਂਤੀ ਨਾਲ ਨੇਪਰੇ ਚੜਿਆ ਸੀ।

ਟਾਪ ਹੈਡਲਾਈਨ

ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ

ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ

ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ

ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?

Embed widget