ਪੜਚੋਲ ਕਰੋ

'ਸਰਬੱਤ ਖਾਲਸਾ': ਪੰਜਾਬ ਸਰਕਾਰ ਤੋਂ ਜਵਾਬ ਤਲਬ

ਚੰਡੀਗੜ੍ਹ: 10 ਨਵੰਬਰ ਨੂੰ 'ਸਰਬੱਤ ਖਾਲਸਾ' ਦੇ ਇਕੱਠ ਲਈ ਥਾਂ ਦੀ ਮਨਜ਼ੂਰੀ ਲਈ ਪੰਜਾਬ ਹਰਿਆਣਾ ਹਾਈਕੋਰਟ ਵਿੱਚ ਪਾਈ ਪਟੀਸ਼ਨ 'ਤੇ ਅੱਜ ਸੁਣਵਾਈ ਹੋਈ। ਅਦਾਲਤ ਨੇ ਪੰਜਾਬ ਸਰਕਾਰ ਤੋਂ ਜਵਾਬ ਤਲਬ ਕੀਤਾ ਹੈ ਕਿ ਥਾਂ ਦੀ ਮਨਜ਼ੂਰੀ ਨਾ ਦੇਣ ਸਬੰਧੀ ਆਪਣਾ ਪੱਖ ਸਪਸ਼ਟ ਕਰੇ। ਜਵਾਬ ਦੇਣ ਲਈ ਸਰਕਾਰ ਕੋਲ ਕੱਲ੍ਹ ਤੱਕ ਦਾ ਸਮਾਂ ਹੈ। ਮੰਗਲਵਾਰ ਨੂੰ ਮੁੜ ਇਸ ਮਾਮਲੇ 'ਤੇ ਸੁਣਵਾਈ ਹੋਵੇਗੀ। 'ਸਰਬੱਤ ਖਾਲਸਾ' ਦੇ ਪ੍ਰਬੰਧਕ ਬਲਜੀਤ ਸਿੰਘ ਦਾਦੂਵਾਲ ਨੇ ਫੋਨ 'ਤੇ ਗੱਲਬਾਤ ਦੌਰਾਨ ਕਿਹਾ ਕਿ ਉਨ੍ਹਾਂ ਨੂੰ ਹਾਈਕੋਰਟ ਦਾ ਫੈਸਲਾ ਆਪਣੇ ਹੱਕ ਵਿੱਚ ਆਉਣ ਦੀ ਉਮੀਦ ਹੈ। ਉਨਾਂ ਇਹ ਵੀ ਸਾਫ ਕੀਤਾ ਕਿ ਸਰਕਾਰ ਭਾਵੇਂ ਜਿੰਨਾ ਮਰਜ਼ੀ ਤਾਨਾਸ਼ਾਹ ਰਵੱਈਆ ਅਪਣਾ ਲਵੇ ਪਰ ਸਰਬੱਤ ਖਾਲਸਾ ਹਰ ਹਾਲ ਵਿੱਚ ਹੋ ਕੇ ਰਹੇਗਾ। ਫਿਲਹਾਲ ਹਾਈਕੋਰਟ ਦੇ ਫੈਸਲੇ ਤੋਂ ਬਾਅਦ ਹੀ ਅਗਲੀ ਰਣਨੀਤੀ ਤੈਅ ਹੋਵੇਗੀ। ਹਾਲਾਂਕਿ ਬੀਤੇ ਦਿਨ ਜ਼ਿਲ੍ਹਾ ਮੈਜਿਸਟ੍ਰੇਟ ਨੇ ਪ੍ਰੈੱਸ ਨੋਟ ਜਾਰੀ ਕਰਕੇ 'ਸਰਬੱਤ ਖਾਲਸਾ' ਦੇ ਇਕੱਠ ਲਈ ਥਾਂ ਨੂੰ ਮਨਜ਼ੂਰੀ ਨਹੀਂ ਦਿੱਤੀ ਗਈ। ਜ਼ਿਲ੍ਹਾ ਮੈਜਿਸਟ੍ਰੇਟ ਨੇ ਤਰਕ ਦਿੱਤਾ ਕਿ ਅਮਨ-ਕਾਨੂੰਨ ਤੇ ਸ਼ਾਂਤੀ ਬਰਕਰਾਰ ਰੱਖਣ ਦੇ ਮੱਦੇਨਜ਼ਰ ਇਹ ਫੈਸਲਾ ਲਿਆ ਗਿਆ ਹੈ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡੀ ਸਿਆਸੀ ਹਲਚਲ! ਸੀਨੀਅਰ ਆਗੂ ਗੁਰਦੀਪ ਬਾਠ ਅਤੇ ਗੀਤਕਾਰ ਬਾਬਾ ਬੇਲੀ ਇਸ ਪਾਰਟੀ ਦਾ ਬਣਨਗੇ ਹਿੱਸਾ! ਚਰਚਾਵਾਂ ਦਾ ਦੌਰ ਹੋਇਆ ਤੇਜ਼...
ਪੰਜਾਬ 'ਚ ਵੱਡੀ ਸਿਆਸੀ ਹਲਚਲ! ਸੀਨੀਅਰ ਆਗੂ ਗੁਰਦੀਪ ਬਾਠ ਅਤੇ ਗੀਤਕਾਰ ਬਾਬਾ ਬੇਲੀ ਇਸ ਪਾਰਟੀ ਦਾ ਬਣਨਗੇ ਹਿੱਸਾ! ਚਰਚਾਵਾਂ ਦਾ ਦੌਰ ਹੋਇਆ ਤੇਜ਼...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸਮਾਜ ਸੇਵੀ ਦੇ ਘਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇਲਾਕੇ 'ਚ ਫੈਲੀ ਦਹਿਸ਼ਤ; 'ਆਪ' ਆਗੂ ਨੇ ਘਰ ਪਹੁੰਚ ਕੇ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸਮਾਜ ਸੇਵੀ ਦੇ ਘਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇਲਾਕੇ 'ਚ ਫੈਲੀ ਦਹਿਸ਼ਤ; 'ਆਪ' ਆਗੂ ਨੇ ਘਰ ਪਹੁੰਚ ਕੇ...
Punjab Weather News : ਪੰਜਾਬ ’ਚ ਬਦਲਿਆ ਮੌਸਮ ਦਾ ਮਿਜ਼ਾਜ, ਕਈ ਥਾਵਾਂ ’ਤੇ ਪੈ ਰਿਹਾ ਮੀਂਹ
Punjab Weather News : ਪੰਜਾਬ ’ਚ ਬਦਲਿਆ ਮੌਸਮ ਦਾ ਮਿਜ਼ਾਜ, ਕਈ ਥਾਵਾਂ ’ਤੇ ਪੈ ਰਿਹਾ ਮੀਂਹ
Punjab News: ਪੰਜਾਬ ਵਾਸੀਆਂ ਲਈ ਵੱਡੀ ਖਬਰ, ਹੁਣ ਖਪਤਕਾਰਾਂ ਨੂੰ ਨਵੇਂ ਸਿਰੇ ਤੋਂ ਬਿੱਲ ਮਿਲਣਗੇ, ਹੈਲਪਲਾਈਨ ਨੰਬਰ ਵੀ ਹੋਏਗਾ ਸ਼ੁਰੂ...
ਪੰਜਾਬ ਵਾਸੀਆਂ ਲਈ ਵੱਡੀ ਖਬਰ, ਹੁਣ ਖਪਤਕਾਰਾਂ ਨੂੰ ਨਵੇਂ ਸਿਰੇ ਤੋਂ ਬਿੱਲ ਮਿਲਣਗੇ, ਹੈਲਪਲਾਈਨ ਨੰਬਰ ਵੀ ਹੋਏਗਾ ਸ਼ੁਰੂ...

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸਮਾਜ ਸੇਵੀ ਦੇ ਘਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇਲਾਕੇ 'ਚ ਫੈਲੀ ਦਹਿਸ਼ਤ; 'ਆਪ' ਆਗੂ ਨੇ ਘਰ ਪਹੁੰਚ ਕੇ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸਮਾਜ ਸੇਵੀ ਦੇ ਘਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇਲਾਕੇ 'ਚ ਫੈਲੀ ਦਹਿਸ਼ਤ; 'ਆਪ' ਆਗੂ ਨੇ ਘਰ ਪਹੁੰਚ ਕੇ...
Punjab News: ਪੰਜਾਬ ਤੋਂ ਵੱਡੀ ਖਬਰ, 'ਆਪ' ਚੇਅਰਮੈਨ ਦੀ ਕਾਰ ਨਾਲ ਵਾਪਰਿਆ ਹਾਦਸਾ, ਕੰਟਰੋਲ ਗੁਆ ਦੁਕਾਨ 'ਚ ਜਾ ਵੜ੍ਹੀ; ਮਾਲਕ ਦੀਆਂ ਟੁੱਟੀਆਂ ਪਸਲੀਆਂ...
ਪੰਜਾਬ ਤੋਂ ਵੱਡੀ ਖਬਰ, 'ਆਪ' ਚੇਅਰਮੈਨ ਦੀ ਕਾਰ ਨਾਲ ਵਾਪਰਿਆ ਹਾਦਸਾ, ਕੰਟਰੋਲ ਗੁਆ ਦੁਕਾਨ 'ਚ ਜਾ ਵੜ੍ਹੀ; ਮਾਲਕ ਦੀਆਂ ਟੁੱਟੀਆਂ ਪਸਲੀਆਂ...
Pathankot News: ਪਠਾਨਕੋਟ 'ਚ 200 ਫੁੱਟ ਉੱਚੇ ਬਿਜਲੀ ਦੇ ਖੰਭੇ 'ਤੇ ਚੜ੍ਹੇ ਬਜ਼ੁਰਗ, ਬੋਲੇ- ਮੰਗਾਂ ਪੂਰੀਆਂ ਹੋਣ ਤੱਕ ਨਹੀਂ ਉਤਰਾਂਗੇ, ਵਾਰ-ਵਾਰ...
ਪਠਾਨਕੋਟ 'ਚ 200 ਫੁੱਟ ਉੱਚੇ ਬਿਜਲੀ ਦੇ ਖੰਭੇ 'ਤੇ ਚੜ੍ਹੇ ਬਜ਼ੁਰਗ, ਬੋਲੇ- ਮੰਗਾਂ ਪੂਰੀਆਂ ਹੋਣ ਤੱਕ ਨਹੀਂ ਉਤਰਾਂਗੇ, ਵਾਰ-ਵਾਰ...
Punjab News: ਪੰਜਾਬ ਤੋਂ ਵੱਡੀ ਖਬਰ, ਸਰਪੰਚ ਦੀ ਸ਼ਰਮਨਾਕ ਕਰਤੂਤ, ਔਰਤ ਬੋਲੀ- ਨਸ਼ੀਲੀ ਡ੍ਰਿੰਕ ਪਿਲਾ ਕੀਤਾ ਬੇਹੋਸ਼, ਬਲਾਤਕਾਰ ਕਰਕੇ ਬਣਾਈ ਵੀਡੀਓ; ਫਿਰ...
ਪੰਜਾਬ ਤੋਂ ਵੱਡੀ ਖਬਰ, ਸਰਪੰਚ ਦੀ ਸ਼ਰਮਨਾਕ ਕਰਤੂਤ, ਔਰਤ ਬੋਲੀ- ਨਸ਼ੀਲੀ ਡ੍ਰਿੰਕ ਪਿਲਾ ਕੀਤਾ ਬੇਹੋਸ਼, ਬਲਾਤਕਾਰ ਕਰਕੇ ਬਣਾਈ ਵੀਡੀਓ; ਫਿਰ...
ਪੈ ਗਿਆ ਭੜਥੂ! ਰੈਸਟੋਰੈਂਟ ਦੀ ਆੜ 'ਚ ਚੱਲ ਰਿਹਾ ਸੀ ਗੈਰਕਾਨੂੰਨੀ ਕਾਰੋਬਾਰ; ਪੁਲਿਸ ਦੇ ਛਾਪੇ ਤੋਂ ਬਾਅਦ ਹੋਇਆ ਵੱਡਾ ਖੁਲਾਸਾ
ਪੈ ਗਿਆ ਭੜਥੂ! ਰੈਸਟੋਰੈਂਟ ਦੀ ਆੜ 'ਚ ਚੱਲ ਰਿਹਾ ਸੀ ਗੈਰਕਾਨੂੰਨੀ ਕਾਰੋਬਾਰ; ਪੁਲਿਸ ਦੇ ਛਾਪੇ ਤੋਂ ਬਾਅਦ ਹੋਇਆ ਵੱਡਾ ਖੁਲਾਸਾ
ਔਰਤਾਂ ਲਈ ਖੁਸ਼ਖ਼ਬਰੀ! ਰੱਖੜੀ 'ਤੇ ਇਨ੍ਹਾਂ ਔਰਤਾਂ ਦੇ ਖਾਤਿਆਂ 'ਚ ਆਉਣਗੇ ਪੈਸੇ
ਔਰਤਾਂ ਲਈ ਖੁਸ਼ਖ਼ਬਰੀ! ਰੱਖੜੀ 'ਤੇ ਇਨ੍ਹਾਂ ਔਰਤਾਂ ਦੇ ਖਾਤਿਆਂ 'ਚ ਆਉਣਗੇ ਪੈਸੇ
ਕਿਸਾਨ ਮਜ਼ਦੂਰ ਮੋਰਚਾ ਦੀ ਸਰਕਾਰ ਦੇ ਵਿਰੁੱਧ ਨਵੀਂ ਮੁਹਿੰਮ, ਟਰੈਕਟਰ ਚੋਰੋ ਸਮਾਨ ਮੋੜੋ; ਜਗਰਾਓਂ ਪੁੱਲ ਤੋਂ ਹੋਵੇਗੀ ਸ਼ੁਰੂਆਤ
ਕਿਸਾਨ ਮਜ਼ਦੂਰ ਮੋਰਚਾ ਦੀ ਸਰਕਾਰ ਦੇ ਵਿਰੁੱਧ ਨਵੀਂ ਮੁਹਿੰਮ, ਟਰੈਕਟਰ ਚੋਰੋ ਸਮਾਨ ਮੋੜੋ; ਜਗਰਾਓਂ ਪੁੱਲ ਤੋਂ ਹੋਵੇਗੀ ਸ਼ੁਰੂਆਤ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਅਗਸਤ 2026
Embed widget