ਪੜਚੋਲ ਕਰੋ

8 ਦਸੰਬਰ ਨੂੰ ਬਾਦਲ ਸਰਕਾਰ ਲਈ ਵੱਡੀ ਚੁਣੌਤੀ

ਚੰਡੀਗੜ੍ਹ: 'ਸਰਬੱਤ ਖਾਲਸਾ' ਲਈ ਨਵੀਂ ਐਲਾਨੀ ਤਾਰੀਖ 8 ਦਸੰਬਰ ਨੂੰ ਸਮਾਗਮ 'ਚ ਸਰਕਾਰ ਜਾਂ ਪ੍ਰਸ਼ਾਸਨ ਨੇ ਕੋਈ ਅੜਿੱਕਾ ਡਾਹਿਆ ਤਾਂ ਪੂਰੇ ਪੰਜਾਬ ਨੂੰ ਜਾਮ ਕਰ ਦਿੱਤਾ ਜਾਵੇਗਾ। ਇਹ ਐਲਾਨ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਤੇ ਭਾਈ ਬਲਜੀਤ ਸਿੰਘ ਦਾਦੂਵਾਲ ਨੇ ਕੀਤਾ ਹੈ। ਚੰਡੀਗੜ੍ਹ 'ਚ ਪੰਥਕ ਧਿਰਾਂ ਨਾਲ ਬੈਠਕ ਦੌਰਾਨ ਸਰਬੱਤ ਖਾਲਸਾ ਆਗੂਆਂ ਨੇ ਸਰਕਾਰ ਨੂੰ ਚੁਣੌਤੀ ਦਿੰਦਿਆਂ ਕਿਹਾ,''8 ਦਸੰਬਰ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਮੋਗਾ ਵਿੱਚ ਹੋ ਰਹੀ ਰੈਲੀ ਤਾਂ ਮੁਲਤਵੀ ਹੋ ਸਕਦੀ ਹੈ ਪਰ ਇਸੇ ਦਿਨ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸਰਬੱਤ ਖ਼ਾਲਸਾ ਹੋ ਕੇ ਹੀ ਰਹੇਗਾ। ਇਸ ਮੌਕੇ ਭਾਈ ਮੰਡ ਤੇ ਭਾਈ ਦਾਦੂਵਾਲ ਨੇ ਯੂਨਾਈਟਿਡ ਅਕਾਲੀ ਦਲ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ), ਅਖੰਡ ਅਕਾਲੀ ਦਲ ਤੇ ਹੋਰ ਸਿਆਸੀ ਧਿਰਾਂ ਦੀ ਮੀਟਿੰਗ ਕਰਕੇ 8 ਦਸੰਬਰ ਨੂੰ ਕੀਤੇ ਜਾ ਰਹੇ 'ਸਰਬੱਤ ਖ਼ਾਲਸਾ' ਸਬੰਧੀ ਰੂਪ ਰੇਖਾ ਨੂੰ ਅੰਤਿਮ ਰੂਪ ਦਿੱਤਾ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਤੇ ਯੂਨਾਈਟਿਡ ਅਕਾਲੀ ਦਲ ਦੇ ਪ੍ਰਧਾਨ ਭਾਈ ਮੋਹਕਮ ਸਿੰਘ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਬਾਦਲ ਸਰਕਾਰ ਸਰਬੱਤ ਖ਼ਾਲਸਾ ਨੂੰ ਗਲਤ ਰੰਗਤ ਦੇ ਕੇ ਜਬਰ-ਜ਼ੁਲਮ ਦੇ ਰਾਹ ਪਈ ਹੈ। ਉਨ੍ਹਾਂ ਪਹਿਲਾਂ 10 ਨਵੰਬਰ ਨੂੰ ਸੱਦੇ ਸਰਬੱਤ ਖ਼ਾਲਸਾ ਨੂੰ ਸਰਕਾਰ ਵੱਲੋਂ ਪ੍ਰਵਾਨਗੀ ਨਾ ਦੇਣ ਕਾਰਨ ਸੂਬੇ ਦੀ ਸ਼ਾਂਤੀ ਲਈ ਮੁਲਤਵੀ ਕਰ ਦਿੱਤਾ ਸੀ ਪਰ ਇਸ ਵਾਰ ਸਰਬੱਤ ਖ਼ਾਲਸਾ ਹਰ ਹਾਲਤ ਵਿੱਚ ਹੋ ਕੇ ਰਹੇਗਾ। ਉਨ੍ਹਾਂ ਕਿਹਾ ਕਿ ਸਿੱਖ ਸੰਗਤ ਵਿੱਚ ਸਰਬੱਤ ਖ਼ਾਲਸਾ ਲਈ ਭਾਰੀ ਜੋਸ਼ ਤੇ ਸਰਕਾਰ ਪ੍ਰਤੀ ਰੋਹ ਹੈ, ਇਸ ਲਈ ਜੇਕਰ ਬਾਦਲ ਸਰਕਾਰ ਨੇ ਮੁੜ ਇਕੱਠ ਨੂੰ ਰੋਕਣ ਦਾ ਯਤਨ ਕੀਤਾ ਤਾਂ ਸਿੱਖ ਸੰਗਤ ਸਾਰੇ ਪੰਜਾਬ ਨੂੰ ਜਾਮ ਕਰ ਦੇਵੇਗੀ ਤੇ ਹਾਲਾਤ ਖ਼ਰਾਬ ਹੋਣ ਲਈ ਸਰਕਾਰ ਖੁਦ ਜ਼ਿੰਮੇਵਾਰ ਹੋਵੇਗੀ। ਚੇਤੇ ਰਹੇ ਕਿ ਸਰਬੱਤ ਖਾਲਸਾ ਦੇ ਅਹੁਦੇਦਾਰਾਂ ਨੇ 10 ਨਵੰਬਰ ਨੂੰ ਸਰਬੱਤ ਖਾਲਸਾ ਕਰਵਾਏ ਜਾਣ ਦੀ ਅਸਫਲਤਾ ਤੋਂ ਬਾਅਦ ਸਰਬੱਤ ਖਾਲਸਾ ਦੇ ਅਹੁਦੇਦਾਰਾਂ ਨੇ ਬੀਤੇ ਦਿਨ 8 ਦਸੰਬਰ ਨੂੰ ਸਰਬੱਤ ਖਾਲਸਾ ਕਰਵਾਏ ਜਾਣ ਦਾ ਐਲਾਨ ਕੀਤਾ ਹੈ। ਇਸੇ ਦਿਨ ਅਕਾਲੀ ਦਲ ਦੀ ਮੋਗਾ ਰੈਲੀ ਵੀ ਹੈ ਤੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਜਨਮ ਦਿਨ ਵੀ।

ਟਾਪ ਹੈਡਲਾਈਨ

ਅੱਜ ਪੰਜਾਬ ਆਉਣਗੇ ਰਾਹੁਲ ਗਾਂਧੀ, ਜਾਣੋ ਪੂਰਾ ਸ਼ਡਿਊਲ; ਕਿੱਥੇ-ਕਿੱਥੇ ਜਾਣਗੇ?
ਅੱਜ ਪੰਜਾਬ ਆਉਣਗੇ ਰਾਹੁਲ ਗਾਂਧੀ, ਜਾਣੋ ਪੂਰਾ ਸ਼ਡਿਊਲ; ਕਿੱਥੇ-ਕਿੱਥੇ ਜਾਣਗੇ?
Daljit Singh Death Case : ਭਲਕੇ PGI ਚੰਡੀਗੜ੍ਹ 'ਚ ਹੋਵੇਗਾ ਪੋਸਟਮਾਰਟਮ, ਹਾਈਕੋਰਟ ਨੇ ਦਿੱਤਾ ਹੁਕਮ 
Daljit Singh Death Case : ਭਲਕੇ PGI ਚੰਡੀਗੜ੍ਹ 'ਚ ਹੋਵੇਗਾ ਪੋਸਟਮਾਰਟਮ, ਹਾਈਕੋਰਟ ਨੇ ਦਿੱਤਾ ਹੁਕਮ 
Diwali Gift: ਦੀਵਾਲੀ ਤੋਂ ਪਹਿਲਾਂ ਮਹਿਲਾਵਾਂ ਲਈ ਸਰਕਾਰ ਦਾ ਵੱਡਾ ਐਲਾਨ, ਜਾਣੋ ਕਿਸ ਨੂੰ ਮਿਲੇਗੀ ਸਬਸਿਡੀ?
Diwali Gift: ਦੀਵਾਲੀ ਤੋਂ ਪਹਿਲਾਂ ਮਹਿਲਾਵਾਂ ਲਈ ਸਰਕਾਰ ਦਾ ਵੱਡਾ ਐਲਾਨ, ਜਾਣੋ ਕਿਸ ਨੂੰ ਮਿਲੇਗੀ ਸਬਸਿਡੀ?
Punjab News: ਪੰਜਾਬ ‘ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 5 ਸੀਨੀਅਰ IAS ਅਫਸਰਾਂ ਦੇ ਤਬਾਦਲੇ, ਹੁਣ ਸੰਭਾਲਣਗੇ ਇਹ ਜ਼ਿੰਮੇਵਾਰੀ...
ਪੰਜਾਬ ‘ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 5 ਸੀਨੀਅਰ IAS ਅਫਸਰਾਂ ਦੇ ਤਬਾਦਲੇ, ਹੁਣ ਸੰਭਾਲਣਗੇ ਇਹ ਜ਼ਿੰਮੇਵਾਰੀ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੁਲਿਸ ਮੁਲਾਜ਼ਮਾਂ ਦੀ ਛੁੱਟੀ ਹੋਈ ਰੱਦ, ਸਰਕਾਰ ਨੇ ਲਿਆ ਵੱਡਾ ਫੈਸਲਾ; ਜਾਣੋ ਵਜ੍ਹਾ
ਪੁਲਿਸ ਮੁਲਾਜ਼ਮਾਂ ਦੀ ਛੁੱਟੀ ਹੋਈ ਰੱਦ, ਸਰਕਾਰ ਨੇ ਲਿਆ ਵੱਡਾ ਫੈਸਲਾ; ਜਾਣੋ ਵਜ੍ਹਾ
ਅੱਜ ਪੰਜਾਬ ਆਉਣਗੇ ਰਾਹੁਲ ਗਾਂਧੀ, ਜਾਣੋ ਪੂਰਾ ਸ਼ਡਿਊਲ; ਕਿੱਥੇ-ਕਿੱਥੇ ਜਾਣਗੇ?
ਅੱਜ ਪੰਜਾਬ ਆਉਣਗੇ ਰਾਹੁਲ ਗਾਂਧੀ, ਜਾਣੋ ਪੂਰਾ ਸ਼ਡਿਊਲ; ਕਿੱਥੇ-ਕਿੱਥੇ ਜਾਣਗੇ?
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4 ਨਵੰਬਰ 2026
Diwali Gift: ਦੀਵਾਲੀ ਤੋਂ ਪਹਿਲਾਂ ਮਹਿਲਾਵਾਂ ਲਈ ਸਰਕਾਰ ਦਾ ਵੱਡਾ ਐਲਾਨ, ਜਾਣੋ ਕਿਸ ਨੂੰ ਮਿਲੇਗੀ ਸਬਸਿਡੀ?
Diwali Gift: ਦੀਵਾਲੀ ਤੋਂ ਪਹਿਲਾਂ ਮਹਿਲਾਵਾਂ ਲਈ ਸਰਕਾਰ ਦਾ ਵੱਡਾ ਐਲਾਨ, ਜਾਣੋ ਕਿਸ ਨੂੰ ਮਿਲੇਗੀ ਸਬਸਿਡੀ?
Gurdwara Manji Sahib 'ਚ ਗੋਲੀਬਾਰੀ ਕਰਨ ਵਾਲੇ ਮੁਲਜ਼ਮ ਦੀ ਪੁਲਿਸ ਹਿਰਾਸਤ 'ਚ ਮੌਤ,  ਪਰਿਵਾਰ ਨੇ ਲਾਏ ਗੰਭੀਰ ਇਲਜ਼ਾਮ
Gurdwara Manji Sahib 'ਚ ਗੋਲੀਬਾਰੀ ਕਰਨ ਵਾਲੇ ਮੁਲਜ਼ਮ ਦੀ ਪੁਲਿਸ ਹਿਰਾਸਤ 'ਚ ਮੌਤ,  ਪਰਿਵਾਰ ਨੇ ਲਾਏ ਗੰਭੀਰ ਇਲਜ਼ਾਮ
Punjab News : ਧੁੰਦ ਕਾਰਨ ਦਰਦਨਾਕ ਸੜਕ ਹਾਦਸਾ, ਪਿਓ-ਪੁੱਤ ਦੀ ਮੌਕੇ 'ਤੇ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
Punjab News : ਧੁੰਦ ਕਾਰਨ ਦਰਦਨਾਕ ਸੜਕ ਹਾਦਸਾ, ਪਿਓ-ਪੁੱਤ ਦੀ ਮੌਕੇ 'ਤੇ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
Punjab Elections 2027:  ਚੋਣ ਕਮਿਸ਼ਨ ਨੇ ਚੋਣਾਂ ਨੂੰ ਲੈ ਕੇ ਲਿਆ ਵੱਡਾ ਫੈਸਲਾ, 5 ਸੂਬਿਆਂ ਦੀਆਂ ਚੋਣਾਂ ਤੋਂ ਪਹਿਲਾਂ EC ਦਾ ਵੱਡਾ ਕਦਮ
Punjab Elections 2027:  ਚੋਣ ਕਮਿਸ਼ਨ ਨੇ ਚੋਣਾਂ ਨੂੰ ਲੈ ਕੇ ਲਿਆ ਵੱਡਾ ਫੈਸਲਾ, 5 ਸੂਬਿਆਂ ਦੀਆਂ ਚੋਣਾਂ ਤੋਂ ਪਹਿਲਾਂ EC ਦਾ ਵੱਡਾ ਕਦਮ
Dhanteras 2026 : ਸੋਨਾ-ਚਾਂਦੀ ਹੋਏ ਮਹਿੰਗੇ, ਧਨਤੇਰਸ 'ਤੇ ਖਰੀਦੋ ਇਹ 8 ਸ਼ੁਭ ਤੇ ਸਸਤੀਆਂ ਚੀਜ਼ਾਂ
Dhanteras 2026 : ਸੋਨਾ-ਚਾਂਦੀ ਹੋਏ ਮਹਿੰਗੇ, ਧਨਤੇਰਸ 'ਤੇ ਖਰੀਦੋ ਇਹ 8 ਸ਼ੁਭ ਤੇ ਸਸਤੀਆਂ ਚੀਜ਼ਾਂ
Embed widget